bhupesh baghel Archives - Daily Post Punjabi

ਦਿੱਲੀ ‘ਚ ਇੰਚਾਰਜ ਭੁਪੇਸ਼ ਬਘੇਲ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਮੀਟਿੰਗ
ਪਹਿਲਾਂ ਹਰਿਆਣਾ ਅਤੇ ਫਿਰ ਦਿੱਲੀ ਵਿਧਾਨ ਸਭਾ ਚੋਣਾਂ ਵਿੱਚ ਅਸਫਲਤਾ ਤੋਂ ਬਾਅਦ ਪੰਜਾਬ ਕਾਂਗਰਸ ਨੇ ਦੋ ਸਾਲ ਬਾਅਦ ਭਾਵ 2027 ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਬਣਾਉਣੀ ਸ਼ੁਰੂ ਕਰ ਦਿੱਤੀ ਹੈ। ਮਿਸ਼ਨ-27 ਲਈ ਅੱਜ ਪੰਜਾਬ ਕਾਂਗਰਸ ਦੇ ਆਗੂਆਂ ਦੀ ਮੀਟਿੰਗ ਪਾਰਟੀ ਦੇ ਨਵੇਂ ਇੰਚਾਰਜ ਅਤੇ ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਭੁਪੇਸ਼ ਬਘੇਲ ਦੀ ਅਗਵਾਈ ਹੇਠ ਦਿੱਲੀ ਵਿਖੇ ਹੋਈ।

Punjab Congress leaders meeting

ਇਹ ਵੀ ਪੜ੍ਹੋ : ਬਾਬਾ ਬਕਾਲਾ : ਗੁਰਦੁਆਰਾ ਸਾਹਿਬ ‘ਚ ਸੇਵਾ ਕਰਦਿਆਂ ਛੱਤ ਤੋਂ ਹੇਠਾਂ ਡਿੱਗਣ ਕਾਰਨ ਬੱਚੇ ਦੀ ਗਈ ਜਾਨ

ਇਸ ਮੀਟਿੰਗ ਵਿੱਚ ਸਮੁੱਚੀ ਸੀਨੀਅਰ ਲੀਡਰਸ਼ਿਪ ਇਕੱਠੀ ਮੌਜੂਦ ਰਹੀ। ਮੀਟਿੰਗ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਸੁਖਵਿੰਦਰ ਸਿੰਘ ਰੰਧਾਵਾ, ਅਮਰਿੰਦਰ ਸਿੰਘ ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ, ਭਾਰਤ ਭੂਸ਼ਣ ਆਸ਼ੂ ਸਮੇਤ ਸਾਰੇ ਸੰਸਦ ਮੈਂਬਰ ਤੇ ਸਾਬਕਾ ਵਿਧਾਇਕ ਤੇ ਮੰਤਰੀ ਹਾਜ਼ਰ ਸਨ। ਇਸ ਮੀਟਿੰਗ ‘ਚ ਸੂਬੇ ਦੇ ਹਾਲਾਤਾਂ ਤੋਂ ਵੀ ਜਾਣੂ ਕਰਵਾਇਆ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਦਿੱਲੀ ‘ਚ ਇੰਚਾਰਜ ਭੁਪੇਸ਼ ਬਘੇਲ ਦੀ ਅਗਵਾਈ ਹੇਠ ਪੰਜਾਬ ਕਾਂਗਰਸ ਦੇ ਆਗੂਆਂ ਦੀ ਹੋਈ ਮੀਟਿੰਗ appeared first on Daily Post Punjabi.

ਕਾਂਗਰਸ ਤੋਂ ਬਿਨ੍ਹਾਂ ਕਿਸੇ ਵੀ ਵਿਰੋਧੀ ਗੱਠਜੋੜ ‘ਚ ਭਾਜਪਾ ਨੂੰ ਹਰਾਉਣ ਦੀ ਤਾਕਤ ਨਹੀਂ : ਭੁਪੇਸ਼ ਬਘੇਲ
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ TMC ਸੁਪਰੀਮੋ ਮਮਤਾ ਬੈਨਰਜੀ ਤੇ ਚੋਣ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਵੱਲੋਂ ਕਾਂਗਰਸ ਨੂੰ ਨਿਸ਼ਾਨਾ ਬਣਾਏ ਜਾਣ ਤੋਂ ਬਾਅਦ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਨੇ ਕਿਹਾ ਕਿ ਕਾਂਗਰਸ ਤੋਂ ਬਿਨ੍ਹਾਂ ਕਿਸੇ ਵੀ ਵਿਰੋਧੀ ਪਾਰਟੀ ਦਾ ਕੋਈ ਵੀ ਗੱਠਜੋੜ ਭਾਜਪਾ ਨੂੰ ਨਹੀਂ ਹਰਾ ਸਕਦਾ ।

Bhupesh Baghel targets Mamata banerjee

ਬਘੇਲ ਨੇ ਇੱਕ ਇੰਟਰਵਿਊ ਦੌਰਾਨ ਕਿਹਾ ਕਿ ਮਮਤਾ ਬੈਨਰਜੀ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਉਹ ਸੱਤਾ ਵਿੱਚ ਬੈਠੇ ਲੋਕਾਂ ਨਾਲ ਲੜ ਕੇ ਜਾਂ ਫਿਰ ਵਿਰੋਧੀ ਪਾਰਟੀਆਂ ਨਾਲ ਆਢਾ ਲਾ ਕੇ ਟੀਐੱਮਸੀ ਨੂੰ ਮੁੱਖ ਵਿਰੋਧੀ ਪਾਰਟੀ ਬਣਾਉਣਾ ਚਾਹੁੰਦੀ ਹੈ। ਬਘੇਲ ਨੇ ਕਿਹਾ ਕਿ 2024 ਦੀਆਂ ਆਮ ਚੋਣਾਂ ਵਿੱਚ ਭਾਜਪਾ ਨੂੰ ਸ਼ਿਕਸਤ ਦੇਣ ਲਈ ਵਿਰੋਧੀ ਪਾਰਟੀਆਂ ਦਾ ਚਿਹਰਾ ਕੌਣ ਹੋਵੇਗਾ, ਇਸ ਦਾ ਫੈਸਲਾ UPA ਮਿਲ ਕੇ ਕਰੇਗਾ।

ਇਹ ਵੀ ਪੜ੍ਹੋ:ਰਾਘਵ ਚੱਢਾ ਮਗਰੋਂ CM ਚੰਨੀ ਦਾ ਰੂਪਨਗਰ ਨਾਲ ਲੱਗਦੇ ਸਤਲੁਜ ਦਰਿਆ ਦੀ ਮਾਈਨਿੰਗ ਸਾਈਟ ‘ਤੇ ਅਚਨਚੇਤ ਛਾਪਾ

ਜ਼ਿਕਰਯੋਗ ਹੈ ਕਿ ਮਮਤਾ ਬੈਨਰਜੀ ਵੱਲੋਂ ਕੁਝ ਦਿਨ ਪਹਿਲਾਂ ਬਿਆਨ ਦਿੰਦਿਆਂ ਕਿਹਾ ਗਿਆ ਸੀ ਕਿ ਉਨ੍ਹਾਂ ਲਈ ਕੋਈ UPA ਨਹੀਂ ਹੈ। ਉਨਾਂਹ ਦੇ ਇਸ ਬਿਆਨ ਤੋਂ ਬਾਅਦ ਅੱਜ ਭੁਪੇਸ਼ ਬਘੇਲ ਦੀ ਇਹ ਪ੍ਰਤੀਕਿਰਿਆ ਸਾਹਮਣੇ ਆਈ ਹੈ। ਇਸ ਤੋਂ ਅੱਗੇ ਬਘੇਲ ਨੇ ਕਿਹਾ ਕਿ 2024 ਦੀਆਂ ਆਮ ਚੋਣਾਂ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਸਾਹਮਣਾ ਕਰਨ ਵਾਲੇ ਵਿਰੋਧੀ ਧਿਰ ਦਾ ਚਿਹਰਾ ਕੌਣ ਹੋਵੇਗਾ, ਇਸਦਾ ਫੈਸਲਾ ਸੰਯੁਕਤ ਪ੍ਰਗਤੀਸ਼ੀਲ ਗਠਜੋੜ (ਯੂਪੀਏ) ਦੇ ਹਿੱਸੇ ਸਮੂਹਿਕ ਤੌਰ ‘ਤੇ ਕਰਨਗੇ।

Bhupesh Baghel targets Mamata banerjee

ਇਸ ਤੋਂ ਅੱਗੇ ਬਘੇਲ ਨੇ ਕਿਹਾ ਕਿ ਮੈਂ ਮਮਤਾ ਬੈਨਰਜੀ ਨੂੰ ਕਹਿਣਾ ਚਾਹਾਂਗਾ ਕਿ ਤੁਸੀਂ ਮੁੱਖ ਵਿਰੋਧੀ ਪਾਰਟੀ ਬਣਨਾ ਚਾਹੁੰਦੇ ਹੋ, ਇਹ ਬਹੁਤ ਚੰਗੀ ਗੱਲ ਹੈ। ਜੇਕਰ ਤੁਸੀਂ ਯੋਜਨਾ ਦੇ ਨਾਲ ਅੱਗੇ ਵਧਣਾ ਚਾਹੁੰਦੇ ਹੋ ਤਾਂ ਸੁਪਨੇ ਨੂੰ ਪਨਾਹ ਦਿਓ, ਇਸ ਲਈ ਸੁਆਗਤ ਹੈ, ਪਰ ਸਵਾਲ ਇਹ ਹੈ ਕਿ ਕੀ ਤੁਸੀਂ ਸੱਤਾ ਵਿੱਚ ਬੈਠੇ ਲੋਕਾਂ ਨਾਲ ਲੜ ਕੇ ਮੁੱਖ ਵਿਰੋਧੀ ਪਾਰਟੀ ਬਣਨਾ ਚਾਹੁੰਦੇ ਹੋ ਜਾਂ ਵਿਰੋਧੀ ਪਾਰਟੀਆਂ ਨਾਲ ਲੜ ਕੇ।”

ਇਹ ਵੀ ਪੜ੍ਹੋ: ਦਿੱਲੀ ‘ਚ ਧਰਨੇ ‘ਚ ਬੈਠਣ ‘ਤੇ ਆਪ ਦਾ ਵੱਡਾ ਪਲਟਵਾਰ, ‘ਸਿੱਧੂ ਸਿਰਫ ਡਰਾਮੇਬਾਜ਼ ਨੇ’

ਬਘੇਲ ਨੇ ਮਮਤਾ ਬੈਨਰਜੀ ‘ਤੇ ਨਿਸ਼ਾਨਾ ਸਾਧਦਿਆਂ ਇਹ ਵੀ ਕਿਹਾ ਕਿ ਤ੍ਰਿਣਮੂਲ ਕਾਂਗਰਸ ਅਤੇ ਭਾਜਪਾ ਵਿਚਕਾਰ ਮਿਲੀਭੁਗਤ ਹੈ। ਬਘੇਲ ਨੇ ਕਿਹਾ ਕਿ ਬੈਨਰਜੀ ਨੂੰ ਇਸ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿਉਂਕਿ ਪਵਾਰ ਨੂੰ ਮਿਲਣ ਤੋਂ ਬਾਅਦ ਹੀ ਉਨ੍ਹਾਂ ਨੇ ਕਿਹਾ ਕਿ “ਕੋਈ ਯੂਪੀਏ ਨਹੀਂ ਹੈ” ਪਰ ਪ੍ਰਧਾਨ ਮੰਤਰੀ ਮੋਦੀ ਨਾਲ ਉਸਦੀ ਮੁਲਾਕਾਤ ਤੋਂ ਬਾਅਦ ਕੁਝ ਵੀ ਸਾਹਮਣੇ ਨਹੀਂ ਆਇਆ ਅਤੇ ਬਾਅਦ ਵਿੱਚ ਉਨ੍ਹਾਂ ਨੇ ਕਾਂਗਰਸ ‘ਤੇ ਹਮਲਾ ਬੋਲਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੀ ਗੱਲਬਾਤ ਖੁੱਲ੍ਹ ਕੇ ਬਾਹਰ ਕਿਉਂ ਨਹੀਂ ਆਈ।

ਵੀਡੀਓ ਲਈ ਕਲਿੱਕ ਕਰੋ -:

CM ਚੰਨੀ ਦਾ EXLUSIVE INTERVIEW “ਵਿਰੋਧੀਆਂ ਨੂੰ ਜਵਾਬ, ਕਿਹਾ “ਮੈਂ ਕਿਸੇ ਦੀ COPY ਨੀ ਕਰਦਾ, ਆਪਣੀ ਚਾਲ ਚੱਲਦਾ!”

The post ਕਾਂਗਰਸ ਤੋਂ ਬਿਨ੍ਹਾਂ ਕਿਸੇ ਵੀ ਵਿਰੋਧੀ ਗੱਠਜੋੜ ‘ਚ ਭਾਜਪਾ ਨੂੰ ਹਰਾਉਣ ਦੀ ਤਾਕਤ ਨਹੀਂ  : ਭੁਪੇਸ਼ ਬਘੇਲ appeared first on Daily Post Punjabi.

ਭੁਪੇਸ਼ ਬਘੇਲ ਨੇ ਲਖਨਊ ਏਅਰਪੋਰਟ ‘ਤੇ ਲਾਇਆ ਧਰਨਾ, ਕਿਹਾ- ‘ਮੈਨੂੰ ਲਖੀਮਪੁਰ ਜਾਣ ਤੋਂ ਰੋਕਿਆ ਜਾ ਰਿਹਾ ਹੈ’
ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਨਾਲ ਵਾਪਰੀ ਘਟਨਾ ਤੋਂ ਬਾਅਦ ਛੱਤੀਸਗੜ੍ਹ ਦੇ ਮੁੱਖ ਮੰਤਰੀ ਭੁਪੇਸ਼ ਬਘੇਲ ਲਖਨਊ ਏਅਰਪੋਰਟ ਪਹੁੰਚੇ।  ਲਖਨਊ ਏਅਰਪੋਰਟ ‘ਤੇ ਉਤਰਨ ਤੋਂ ਬਾਅਦ ਉੱਥੇ ਮੌਜੂਦ ਪੁਲਿਸ ਨੇ ਉਨ੍ਹਾਂ ਨੂੰ ਬਾਹਰ ਨਿਕਲਣ ਤੋਂ ਰੋਕ ਦਿੱਤਾ।  ਜਿਸ ਤੋਂ ਬਾਅਦ ਭੁਪੇਸ਼ ਬਘੇਲ ਏਅਰਪੋਰਟ ‘ਤੇ ਹੀ ਧਰਨੇ ‘ਤੇ ਬੈਠ ਗਏ।

Bhupesh Baghel stopped at Lucknow airport

ਦਰਅਸਲ, ਭੁਪੇਸ਼ ਬਘੇਲ ਨੇ ਇਸ ਦੀ ਜਾਣਕਾਰੀ ਇੱਕ ਟਵੀਟ ਰਾਹੀਂ ਦਿੱਤੀ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਕਿ ਉਨ੍ਹਾਂ ਨੂੰ ਬਿਨ੍ਹਾਂ ਕਿਸੇ ਆਦੇਸ਼ ਦੇ ਲਖਨਊ ਏਅਰਪੋਰਟ ਤੋਂ ਬਾਹਰ ਜਾਣ ਤੋਂ ਰੋਕਿਆ ਜਾ ਰਿਹਾ ਹੈ।

Bhupesh Baghel stopped at Lucknow airport

ਇਸ ਟਵੀਟ ਵਿੱਚ ਉਨ੍ਹਾਂ ਨੇ ਆਪਣੀ ਧਰਨੇ ‘ਤੇ ਬੈਠਿਆਂ ਦੀ ਤਸਵੀਰ ਵੀ ਸਾਂਝੀ ਕੀਤੀ ਹੈ। ਇਸ ਤਸਵੀਰ ਵਿੱਚ ਉਹ ਫਰਸ਼ ‘ਤੇ ਬੈਠੇ ਹੋਏ ਦਿਖਾਈ ਦੇ ਰਹੇ ਹਨ।

ਇਹ ਵੀ ਪੜ੍ਹੋ: ਕਾਂਗਰਸ-AAP ਨੇ ਸਾਂਝੀ ਕੀਤੀ ਲਖੀਮਪੁਰ ਮਾਮਲੇ ਦੀ ਦਰਦਨਾਕ ਵੀਡੀਓ, ਦੇਖੋ ਕਿੰਝ ਕਿਸਾਨਾਂ ਨੂੰ ਕੁਚਲਦਿਆਂ ਨਿਕਲੀ ਕਾਰ

ਦੱਸ ਦੇਈਏ ਕਿ ਲਖਨਊ ਰਵਾਨਾ ਹੋਣ ਤੋਂ ਪਹਿਲਾਂ ਵੀ ਭੁਪੇਸ਼ ਬਘੇਲ ਵੱਲੋਂ ਇੱਕ ਟਵੀਟ ਕੀਤਾ ਗਿਆ ਸੀ।  ਜਿਸ ਵਿੱਚ ਉਨ੍ਹਾਂ ਨੇ ਜਾਣਕਾਰੀ ਦਿੰਦਿਆਂ ਲਿਖਿਆ ਸੀ ਕਿ ਮੈਂ ਲਖਨਊ ਲਈ ਨਿਕਲ ਚੁੱਕਿਆ ਹਾਂ । ਕਿਸਾਨਾਂ ਨਾਲ ਨਿਆਂ ਹੋ ਕੇ ਹੀ ਰਹੇਗਾ।

ਇਹ ਵੀ ਦੇਖੋ: Moong Dal Chilla | ਮੂੰਗ ਦਾਲ ਦਾ ਚਿੱਲਾ | Breakfast Recipe | Quick And Easy Recipe

The post ਭੁਪੇਸ਼ ਬਘੇਲ ਨੇ ਲਖਨਊ ਏਅਰਪੋਰਟ ‘ਤੇ ਲਾਇਆ ਧਰਨਾ, ਕਿਹਾ- ‘ਮੈਨੂੰ ਲਖੀਮਪੁਰ ਜਾਣ ਤੋਂ ਰੋਕਿਆ ਜਾ ਰਿਹਾ ਹੈ’ appeared first on Daily Post Punjabi.