bhupinder honey Archives - Daily Post Punjabi

ਸਾਬਕਾ CM ਚੰਨੀ ਦੇ ਭਾਣਜੇ ਭੁਪਿੰਦਰ ਹਨੀ ਦੀ ਨਿਆਇਕ ਹਿਰਾਸਤ ਖਤਮ, ਅੱਜ ਫਿਰ ਹੋਵੇਗੀ ਕੋਰਟ ‘ਚ ਪੇਸ਼ੀ
ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਦੇ ਭਾਣਜੇ ਭੁਪਿੰਦਰ ਸਿੰਘ ਹਨੀ ਦੀ ਨਿਆਂਇਕ ਹਿਰਾਸਤ ਬੁੱਧਵਾਰ ਨੂੰ ਖ਼ਤਮ ਹੋ ਗਈ ਹੈ। ਪੁਲਿਸ ਵੱਲੋਂ ਉਸਨੂੰ ਅੱਜ ਮੁੜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ । ਹਨੀ ਦੀ 20 ਅਪ੍ਰੈਲ ਨੂੰ ਅਦਾਲਤ ਵਿੱਚ ਪੇਸ਼ੀ ਹੋਈ ਸੀ। ਅਦਾਲਤ ਨੇ ਹਨੀ ਨੂੰ ਕੋਈ ਰਾਹਤ ਨਾ ਦਿੰਦਿਆਂ ਉਸਨੂੰ 4 ਮਈ ਤੱਕ 14 ਦਿਨਾਂ ਲਈ ਨਿਆਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ । ਇਸ ਵਾਰ ਵੀ ਸੰਭਾਵਨਾ ਜਤਾਈ ਜਾ ਰਹੀ ਹੈ ਕਿ ਉਸ ਨੂੰ ਵਰਚੁਅਲੀ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

Former CM Channi nephew

ਗੈਰ-ਕਾਨੂੰਨੀ ਮਾਈਨਿੰਗ ਕਰਕੇ ਪੈਸੇ ਹੜੱਪਣ ਦੇ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ ਦੇ ਸ਼ਿਕੰਜੇ ਵਿੱਚ ਫਸੇ ਹਨੀ ਦੀ ਜ਼ਮਾਨਤ ਪਟੀਸ਼ਨ ‘ਤੇ ਵੀ ਅੱਜ ਮੁੜ ਸੁਣਵਾਈ ਹੋਵੇਗੀ। ਜ਼ਮਾਨਤ ਪਟੀਸ਼ਨ ‘ਤੇ ਪਿਛਲੀ ਸੁਣਵਾਈ 2 ਮਈ ਨੂੰ ਹੋਈ ਸੀ ਪਰ ਕੋਈ ਫੈਸਲਾ ਨਹੀਂ ਹੋਇਆ ਸੀ । ਹਨੀ ਦੀ ਜ਼ਮਾਨਤ ਪਟੀਸ਼ਨ ਉਸ ਦੇ ਵਕੀਲਾਂ ਨੇ 20 ਅਪ੍ਰੈਲ ਨੂੰ ਦਾਇਰ ਕੀਤੀ ਸੀ। ਇਸ ‘ਤੇ ਅਦਾਲਤ ਨੇ ਸੁਣਵਾਈ ਲਈ 27 ਅਪ੍ਰੈਲ ਦੀ ਤਰੀਕ ਤੈਅ ਕੀਤੀ ਗਈ ਸੀ।

ਇਹ ਵੀ ਪੜ੍ਹੋ: IPS ਸੁਖਚੈਨ ਗਿੱਲ ਨੂੰ ਬਣਾਇਆ ਗਿਆ ਨੋਡਲ ਅਫਸਰ, ਪੁਲਿਸ ਦੇ ਹਰ ਮਾਮਲੇ ਦੀ ਜਾਣਕਾਰੀ ਦੇਣਗੇ CM ਮਾਨ ਨੂੰ

27 ਅਪ੍ਰੈਲ ਨੂੰ ਬਚਾਅ ਪੱਖ ਅਤੇ ਈਡੀ ਦੇ ਵਕੀਲ ਦੀ ਅਦਾਲਤ ਵਿੱਚ ਜ਼ਮਾਨਤ ਸਬੰਧੀ ਬਹਿਸ ਵੀ ਪੂਰੀ ਹੋ ਚੁੱਕੀ ਹੈ ਪਰ ਅਦਾਲਤ ਨੇ ਕੋਈ ਫੈਸਲਾ ਦੇਣ ਦੀ ਬਜਾਏ ਸੁਣਵਾਈ ਲਈ 30 ਅਪ੍ਰੈਲ ਦੀ ਤਰੀਕ ਪਾ ਦਿੱਤੀ ਸੀ। 30 ਅਪ੍ਰੈਲ ਨੂੰ ਵੀ ਦੋਵੇਂ ਵਕੀਲ ਅਦਾਲਤ ਵਿੱਚ ਪੇਸ਼ ਹੋਏ, ਫਿਰ ਵੀ ਕੋਈ ਫੈਸਲਾ ਨਹੀਂ ਆਇਆ ਅਤੇ 2 ਮਈ ਦੀ ਤਰੀਕ ਮਿਲੀ, ਪਰ ਪਿਛਲੀ ਤਰੀਕ ‘ਤੇ ਅਦਾਲਤ ਨੇ ਕੋਈ ਸੁਣਵਾਈ ਨਾ ਕਰਦੇ ਹੋਏ 4 ਮਈ ਦੀ ਤਰੀਕ ਦੇ ਦਿੱਤੀ ਸੀ।

Former CM Channi nephew

ਦੱਸ ਦੇਈਏ ਕਿ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਇਸ ਮਾਮਲੇ ਵਿੱਚ ਸਾਬਕਾ ਮੁੱਖ ਮੰਤਰੀ ਚੰਨੀ ਤੋਂ ਵੀ ਪੁੱਛਗਿੱਛ ਕੀਤੀ ਜਾ ਚੁੱਕੀ ਹੈ। ਉਨ੍ਹਾਂ ਨੂੰ ਈਡੀ ਅਧਿਕਾਰੀਆਂ ਨੇ ਸੰਮਨ ਭੇਜ ਕੇ ਤਲਬ ਕੀਤਾ ਸੀ। ਸੰਮਨ ਮਿਲਣ ‘ਤੇ ਚਰਨਜੀਤ ਚੰਨੀ ਆਪਣੇ ਬਿਆਨ ਦਰਜ ਕਰਵਾਉਣ ਲਈ ਜਲੰਧਰ ਸਥਿਤ ਈਡੀ ਦੇ ਦਫ਼ਤਰ ਪਹੁੰਚੇ ਸਨ । ਚੰਨੀ ਨੂੰ ਈਡੀ ਵੱਲੋਂ ਭੁਪਿੰਦਰ ਸਿੰਘ ਹਨੀ ਨਾਲ ਕੀਤੀਆਂ ਮੁਲਾਕਾਤਾਂ ਬਾਰੇ ਸਵਾਲ ਪੁੱਛੇ ਗਏ ਸਨ । ਇਸ ਤੋਂ ਬਾਅਦ ਚੰਨੀ ਨੇ ਖੁਦ ਟਵੀਟ ਕਰਕੇ ਦੱਸਿਆ ਕਿ ਉਹ ਈਡੀ ਦੇ ਅਧਿਕਾਰੀਆਂ ਸਾਹਮਣੇ ਪੇਸ਼ ਹੋਏ ਅਤੇ ਉਨ੍ਹਾਂ ਦੇ ਸਵਾਲਾਂ ਦੇ ਜਵਾਬ ਦਿੱਤੇ।

ਵੀਡੀਓ ਲਈ ਕਲਿੱਕ ਕਰੋ -:

“ਘਰੋਂ ਚੁੱਕਣ ਆਈ ਪੁਲਿਸ ਤਾਂ ਭੱਜ ਗਿਆ ਕਾਂਗਰਸੀ ਆਗੂ ਅੰਗਦ ਦੱਤਾ, ਪੌੜੀ ਲਗਾਕੇ ਘਰ ਅੰਦਰ ਵੜੀ ਪੁਲਿਸ ਤਾਂ ਦੇਖੋ ਫਿਰ ਕੀ ਹੋਇਆ?”

The post ਸਾਬਕਾ CM ਚੰਨੀ ਦੇ ਭਾਣਜੇ ਭੁਪਿੰਦਰ ਹਨੀ ਦੀ ਨਿਆਇਕ ਹਿਰਾਸਤ ਖਤਮ, ਅੱਜ ਫਿਰ ਹੋਵੇਗੀ ਕੋਰਟ ‘ਚ ਪੇਸ਼ੀ appeared first on Daily Post Punjabi.