bibi jagir kaur Archives - Daily Post Punjabi

ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨੋਟਿਸ ਜਾਰੀ, ਇਨ੍ਹਾਂ ਦੋਸ਼ਾਂ ਸਬੰਧੀ ਮੰਗਿਆ ਸਪਸ਼ਟੀਕਰਨ
ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਬੀਬੀ ਜਗੀਰ ਕੌਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਸ੍ਰੀ ਅਕਾਲ ਤਖਤ ਸਾਹਿਬ ਵਿਖੇ ਲਿਖਤੀ ਰੂਪ ਵਿੱਚ ਬੀਬੀ ਜਗੀਰ ਕੌਰ ਖਿਲਾਫ਼ ਆ ਰਹੀਆਂ ਸ਼ਿਕਾਇਤਾਂ ਖਿਲਾਫ਼ ਨੋਟਿਸ ਜਾਰੀ ਕੀਤਾ ਗਿਆ ਹੈ। ਬੀਬੀ ਜਗੀਰ ਕੌਰ ਉੱਤੇ ਰੋਮਾਂ ਦੀ ਬੇਅਦਬੀ ਕਰਨ ਅਤੇ ਆਪਣੀ ਬੇਟੀ ਨੂੰ ਮਾਰਨ ਦੇ ਦੋਸ਼ ਤਹਿਤ ਨੋਟਿਸ ਜਾਰੀ ਕੀਤੇ ਗਏ ਹਨ।

Sri Akal Takht Sahib issued

ਬੀਬੀ ਜਗੀਰ ਕੌਰ ਨੂੰ ਇਸ ਸਬੰਧ ਵਿੱਚ ਲਿਖਤੀ ਰੂਪ ਦੇ ਵਿੱਚ ਸਪਸ਼ਟੀਕਰਨ ਦੇਣ ਬਾਰੇ ਨੋਟਿਸ ਜਾਰੀ ਕੀਤਾ ਹੈ। ਇੱਕ ਹਫ਼ਤੇ ਦੇ ਅੰਦਰ ਅੰਦਰ ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵਿਖੇ ਲਿਖਤੀ ਰੂਪ ਵਿੱਚ ਆਪਣਾ ਸਪਸ਼ਟੀਕਰਨ ਦੇਣਾ ਹੋਵੇਗਾ। ਨਿੱਜੀ ਤੌਰ ਉੱਤੇ ਪੇਸ਼ ਹੋ ਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਲਿਖਤੀ ਰੂਪ ਵਿੱਚ ਸਪਸ਼ਟੀਕਰਨ ਦੇਣਾ ਹੋਵੇਗਾ।

ਇਹ ਵੀ ਪੜ੍ਹੋ : CM ਭਗਵੰਤ ਮਾਨ ਦੀ ਸਿਹਤ ‘ਚ ਸੁਧਾਰ, ਡਾ. ਆਰ. ਕੇ. ਜਸਵਾਲ ਨੇ ਦਿੱਤੀ ਜਾਣਕਾਰੀ

ਸ੍ਰੀ ਅਕਾਲ ਤਖਤ ਸਾਹਿਬ ਵਿਖੇ ਆ ਰਹੀਆਂ ਸ਼ਿਕਾਇਤਾਂ ਤੋਂ ਬਾਅਦ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਵੱਲੋਂ ਬੀਬੀ ਜਗੀਰ ਕੌਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ ਹਾਲਾਂਕਿ ਬੀਬੀ ਜਗੀਰ ਕੌਰ ਨੂੰ ਪੰਜਾਬ ਐਂਡ ਹਰਿਆਣਾ ਹਾਈ ਕੋਰਟ ਤੋਂ ਬੇਟੀ ਮਾਰਨ ਦੇ ਕੇਸ ਵਿੱਚੋਂ ਬਰੀ ਕੀਤਾ ਜਾ ਚੁੱਕਾ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਬੀਬੀ ਜਗੀਰ ਕੌਰ ਨੂੰ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਨੋਟਿਸ ਜਾਰੀ, ਇਨ੍ਹਾਂ ਦੋਸ਼ਾਂ ਸਬੰਧੀ ਮੰਗਿਆ ਸਪਸ਼ਟੀਕਰਨ appeared first on Daily Post Punjabi.

ਬੀਬੀ ਜਗੀਰ ਕੌਰ ਨੇ ਸਾਬਕਾ CM ਚੰਨੀ ਵਾਲੀ ਵਾਇਰਲ ਵੀਡੀਓ ‘ਤੇ ਦਿੱਤਾ ਸਪੱਸ਼ਟੀਕਰਨ
ਬੀਬੀ ਜਗੀਰ ਕੌਰ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵਾਲੀ ਵਾਇਰਲ ਵੀਡੀਓ ‘ਤੇ ਸਪੱਸ਼ਟੀਕਰਨ ਦਿੱਤਾ ਹੈ। ਬੀਬੀ ਜਗੀਰ ਕੌਰ ਨੇ ਕਿਹਾ ਕਿ 10 ਮਈ 2024 ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਸਮੇਂ ਅਸੀਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸ਼੍ਰੀ ਮਹਿੰਦਰ ਸਿੰਘ ਕੇਪੀ ਦੇ ਨਾਮਜ਼ਦਗੀ ਪੱਤਰ ਦਾਖਲ ਕਰਕੇ ਕਰਕੇ ਵਾਪਸ ਆ ਰਹੇ ਸੀ ਤਾ ਉਸ ਵੇਲੇ ਉਥੇ ਸਾਬਕਾ ਮੁੱਖ ਮੰਤਰੀ ਪੰਜਾਬ ਸ਼੍ਰੀ ਚਰਨਜੀਤ ਸਿੰਘ ਚੰਨੀ ਆਪਣੇ ਪਰਿਵਾਰ ਤੇ ਸੀਨੀਅਰ ਕਾਂਗਰਸੀ ਆਗੂਆਂ ਨਾਲ ਕਾਗਜ਼ ਦਾਖਲ ਕਰਵਾਉਣ ਲਈ ਜਾ ਰਹੇ ਸਨ। ਆਹਮੋ-ਸਾਹਮਣੇ ਹੋਣ ‘ਤੇ ਸਾਰੇ ਆਗੂਆਂ ਨੇ ਬਹੁਤ ਹੀ ਅਦਬ ਤੇ ਸਤਿਕਾਰ ਸਹਿਤ ਫਤਿਹੇ ਬੁਲਾਈ।

ਸ. ਚਰਨਜੀਤ ਸਿੰਘ ਚੰਨੀ ਨੇ ਮੇਰੇ ਅੱਗੇ ਬਹੁਤ ਹੀ ਝੁਕ ਕੇ ਫਤਿਹੇ ਸਾਂਝੀ ਕੀਤੀ ਤੇ ਉਵੇਂ ਹੀ ਝੁਕਿਆ ਹੋਇਆ ਮੇਰੇ ਦੋਵੇਂ ਹੱਥ ਫੜ ਕੇ ਸਤਿਕਾਰ ਨਾਲ ਆਪਣੇ ਮੱਥੇ ਨੂੰ ਲਾਏ ਸਨ। ਇਸੇ ਖੁਸ਼ਗਵਾਰ ਤੇ ਸਤਿਕਾਰ ਵਾਲੇ ਮਾਹੌਲ ਵਿਚ ਹੀ ਚੰਨੀ ਨੇ ਮੇਰੀ ਠੋਡੀ ਨੂੰ ਹੱਥ ਲਾਇਆ ਤੇ ਇਸ ਸਾਰੇ ਘਟਨਾਕ੍ਰਮ ਨੂੰ ਮੈਂ ਸਤਿਕਾਰ ਵਾਲੀ ਸਮੁੱਚਦਾ ਵੀ ਹੀ ਵੇਖਦੀ ਹਾਂ।

ਇਹ ਵੀ ਪੜ੍ਹੋ : ਪਟਿਆਲਾ ਪੁਲਿਸ ਨੇ ਨਾਮੀ ਗੈਂਗ/ਸਟਰ ਦਾ ਕਰੀਬੀ ਕੀਤਾ ਗ੍ਰਿਫਤਾਰ, ਦੋਸਤ ਦੇ ਕਤਲ ਦਾ ਬਦਲਾ ਲੈਣ ਆਇਆ ਸੀ

ਪਰ ਦੁੱਖ ਦੀ ਗੱਲ ਹੈ ਕਿ ਸੋਸ਼ਲ ਮੀਡੀਆ ‘ਤੇ ਕਈ ਚੈਨਲਾਂ ‘ਤੇ ਹੋਰ ਲੋਕਾਂ ਨੇ ਉਸ ਵੀਡੀਓ ਨੂੰ ਵਾਇਰਲ ਕਰ ਦਿੱਤਾ ਜਿਸ ਵਿਚ ਚੰਨੀ ਵੱਲੋਂ ਮੇਰੇ ਪ੍ਰਤੀ ਹੀ ਝੁਕ ਕੇ ਪ੍ਰਗਟਾਏ ਸਤਿਕਾਰ ਵਾਲੇ ਹਿੱਸੇ ਨੂੰ ਕੱਟ ਦਿੱਤਾ ਤੇ ਬਾਕੀ ਦੀ ਛੋਟੀ ਜਿਹੀ ਕਲਿਪ ਚਲਾ ਕੇ ਇਸ ਨੂੰ ਹੱਦੋਂ ਵਧ ਤੂਲ ਦਿੱਤਾ। ਅਸਲ ਵਿਚ ਵੀਡੀਓ ਦੇ ਇਸ ਹਿੱਸੇ ਨੂੰ ਵੱਖਰਿਆ ਕੱਟ ਕੇ ਚਲਾਉਣਾ ਬਹੁਤ ਹੀ ਸ਼ਰਾਰਤ ਪੂਰਨ ਸੀ ਤੇ ਇਹ ਮੇਰੇ ਲਈ ਮੇਲੇ ਪਰਿਵਾਰ ਲਈ ਤੇ ਮੇਰੇ ਸ਼ੁੱਭ ਚਿੰਤਕਾਂ ਲਈ ਬਹੁਤ ਹੀ ਮਾਨਸਿਕ ਪੀੜਾ ਦੇਣ ਵਾਲਾ ਤੇ ਕਸ਼ਟਦਾਇਕ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਬੀਬੀ ਜਗੀਰ ਕੌਰ ਨੇ ਸਾਬਕਾ CM ਚੰਨੀ ਵਾਲੀ ਵਾਇਰਲ ਵੀਡੀਓ ‘ਤੇ ਦਿੱਤਾ ਸਪੱਸ਼ਟੀਕਰਨ appeared first on Daily Post Punjabi.

ਵਿਜੀਲੈਂਸ ਦੀ ਰਾਡਾਰ ‘ਤੇ ਬੀਬੀ ਜਗੀਰ ਕੌਰ, ਬੇਗੋਵਾਲ ਡੇਰੇ ‘ਤੇ ਮਾਰਿਆ ਛਾਪਾ, ਲੈਪਟਾਪ, ਫੋਨ ਤੇ ਦਸਤਾਵੇਜ਼ ਜ਼ਬਤ
ਐੱਸਜੀਪੀਸੀ ਦੀ ਸਾਬਕਾ ਪ੍ਰਧਾਨ ਤੇ ਸਾਬਕਾ ਮੰਤਰੀ ਬੀਬੀ ਜਗੀਰ ਕੌਰ ਵਿਜੀਲੈਂਸ ਦੇ ਨਿਸ਼ਾਨੇ ‘ਤੇ ਆ ਗਈ ਹੈ। ਵਿਜੀਲੈਂਸ ਦੀ ਟੀਮ ਨੇ ਬੀਬੀ ਜਗੀਰ ਕੌਰ ਦੇ ਬੇਗੋਵਾਲ ਸਥਿਤ ਡੇਰੇ ‘ਤੇ ਦਬਿਸ਼ ਦੇ ਕੇ ਦੋ ਘੰਟੇ ਤੱਕ ਜਾਂਚ ਕੀਤੀ ਤੇ ਨਗਰ ਪੰਚਾਇਤ ਦੀ ਜਮੀਨ ਕਬਜ਼ਾਉਣ ਦੇ ਮਾਮਲੇ ਵਿਚ ਬੀਬੀ ਤੋਂ ਪੁੱਛਗਿਛ ਵੀ ਕੀਤੀ। ਬੀਬੀ ਜਗੀਰ ਕੌਰ ਦੇ ਦਾਮਾਦ ਯੁਵਰਾਜ ਭੁਪਿੰਦਰ ਸਿੰਘ ਨੇ ਛਾਪੇ ਦੀ ਗੱਲ ਸਵੀਕਾਰ ਕੀਤੀ ਹੈ।

ਬੀਬੀ ਜਗੀਰ ਕੌਰ ਸੰਤ ਪ੍ਰੇਮ ਸਿੰਘ ਮੁਰਾਲੇ ਵਾਲੇ ਡੇਰੇ ਦੀ ਮੁੱਖ ਸੇਵਾਦਾਰ ਵੀ ਹੈ ਤੇ ਤਿੰਨ ਮਹੀਨੇ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਤੋਂ ਵੱਖ ਹੋਣ ਦੇ ਬਾਅਦ ਉਨ੍ਹਾਂ ਨੇ ਐੱਸਜੀਪੀਸੀ ਨੂੰ ਚੁਣੌਤੀ ਦੇਣ ਲਈ ਵੱਖਰੀ ਕਮੇਟੀ ਦਾ ਗਠਨ ਕੀਤਾ ਸੀ। ਬੀਬੀ ਜਗੀਰ ਕੌਰ ਖਿਲਾਫ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਇਕ ਪਟੀਸ਼ਨ ਦਾਇਰ ਹੈ ਜਿਸ ਵਿਚ ਉਨ੍ਹਾਂ ‘ਤੇ ਨਗਰ ਪੰਚਾਇਤ ਬੇਗੋਵਾਲ ਦੀ ਜ਼ਮੀਨ ਹਥਿਆਉਣ ਦਾ ਦੋਸ਼ ਹੈ।

ਸੂਤਰਾਂ ਮੁਤਾਬਕ ਟੀਮ ਨੇ ਬੀਬੀ ਦੇ ਡੇਰੇ ਤੋਂ ਲੈਪਟਾਪ, ਫੋਨ ਤੇ ਜ਼ਮੀਨ ਨਾਲ ਸਬੰਧਤ ਦਸਤਾਵੇਜ਼ ਕਬਜ਼ੇ ਵਿਚ ਲਏ ਹਨ। ਵੀਰਵਾਰ ਨੂੰ ਵਿਜੀਲੈਂਸ ਨੇ ਭੁਲੱਥ ਦੇ ਨਾਇਬ ਤਹਿਸੀਲਦਾਰ ਤੇ ਪਟਵਾਰੀ ਨੂੰ ਸਬੰਧਤ ਦਸਤਾਵੇਜ਼ ਸਣੇ ਤਲਬ ਕੀਤਾ ਸੀ। ਲਗਭਗ ਇਕ ਹਫਤੇ ਪਹਿਲਾਂ ਟੀਮ ਨੇ ਨਗਰ ਪੰਚਾਇਤ ਭੁਲੱਥ ਵਿਚ ਦਬਿਸ਼ ਕੀਤੀ ਸੀ। ਡੀਐੱਸਪੀ ਭੁਲੱਥ ਭਾਰਤ ਭੂਸ਼ਣ ਸੈਣੀ ਨੇ ਵਿਜੀਲੈਂਸ ਜਾਂਚ ਦੀ ਪੁਸ਼ਟੀ ਕੀਤੀ।

ਇਹ ਵੀ ਪੜ੍ਹੋ : ਬੈਂਕਾਂ ‘ਚ ਅੱਜ ਤੋਂ ਬਾਅਦ ਨਹੀਂ ਬਦਲੇ ਜਾ ਸਕਣਗੇ 2000 ਦੇ ਨੋਟ, RBI ਦੇ ਖੇਤਰੀ ਦਫਤਰਾਂ ‘ਚ ਹੋਵੇਗੀ ਇਹ ਸਹੂਲਤ

ਦੱਸ ਦੇਈਏ ਕਿ ਪੰਜਾਬ-ਹਰਿਆਣਾ ਹਾਈਕੋਰਟ ਨੇ 28 ਅਗਸਤ 2023 ਨੂੰ ਵਿਜੀਲੈਂਸ ਬਿਊਰੋ ਦੇ ਡਾਇਰੈਕਟਰ ਨੂੰ 6 ਹਫਤੇ ਵਿਚ ਰਿਪੋਰਟ ਜਮ੍ਹਾ ਕਰਵਾਉਣ ਦਾ ਹੁਕਮ ਦਿੱਤਾ ਹੈ।ਇਸ ਵਿਚ ਸਰਕਾਰੀ ਜ਼ਮੀਨ ਦੇ ਨਾਜਾਇਜ਼ ਕਬਜ਼ੇ ਦੇ ਮਾਮਲੇ ਦੇ ਸਾਹੇ ਪਹਿਲੂਆਂ ਤੇ ਨਗਰ ਪੰਚਾਇਤ ਤੋਂ ਇਲਾਵਾ ਸਬੰਧਤ ਵਿਭਾਗਾਂ ਦੀ ਜਾਂਚ ਪੜਤਾਲ ਕਰਕੇ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ। ਪਟੀਸ਼ਨ ਅਨੁਸਾਰ ਸੰਤ ਪ੍ਰੇਮ ਸਿੰਘ ਖਾਲਸਾ ਹਾਈ ਸਕੂਲ ਬੇਗੋਵਾਲ ਤੇ ਡੇਰੇ ਦੇ ਆਸਪਾਸ ਦੀ ਨਗਰ ਪੰਚਾਇਤ ਦੀ ਲਗਭਗ 22 ਏਕੜ ਜ਼ਮੀਨ ‘ਤੇ ਨਾਜਾਇਜ਼ ਕਬਜ਼ਾ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਵਿਜੀਲੈਂਸ ਦੀ ਰਾਡਾਰ ‘ਤੇ ਬੀਬੀ ਜਗੀਰ ਕੌਰ, ਬੇਗੋਵਾਲ ਡੇਰੇ ‘ਤੇ ਮਾਰਿਆ ਛਾਪਾ, ਲੈਪਟਾਪ, ਫੋਨ ਤੇ ਦਸਤਾਵੇਜ਼ ਜ਼ਬਤ appeared first on Daily Post Punjabi.

Sri Guru Amar Das Ji ਲਈ Gurdas Maan ਵਲੋਂ ਦਿੱਤੇ ਬਿਆਨ ਤੇ ਭੜਕੀ Bibi Jagir Kaur ਨੇ ਕਹਿ ਦਿੱਤੀ ਇਹ ਗੱਲ੍ਹ
The post Sri Guru Amar Das Ji ਲਈ Gurdas Maan ਵਲੋਂ ਦਿੱਤੇ ਬਿਆਨ ਤੇ ਭੜਕੀ Bibi Jagir Kaur ਨੇ ਕਹਿ ਦਿੱਤੀ ਇਹ ਗੱਲ੍ਹ appeared first on Daily Post Punjabi.

ਗੁਰੂ ਘਰ ‘ਚ ਕੀਤਾ ਆਹ ਕਾਰਾ ਨਵਜੋਤ ਸਿੱਧੂ ਨੂੰ ਪਿਆ ਭਾਰੀ, ਦੇਖੋ CCTV, ਮਿਲੀ ਚੇਤਾਵਨੀ
The post ਗੁਰੂ ਘਰ ‘ਚ ਕੀਤਾ ਆਹ ਕਾਰਾ ਨਵਜੋਤ ਸਿੱਧੂ ਨੂੰ ਪਿਆ ਭਾਰੀ, ਦੇਖੋ CCTV, ਮਿਲੀ ਚੇਤਾਵਨੀ appeared first on Daily Post Punjabi.

ਸ਼੍ਰੋਮਣੀ ਕਮੇਟੀ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਵੱਖ-ਵੱਖ ਭਾਸ਼ਾਵਾਂ ਦੇ ਮਾਹਿਰਾਂ ਦੀ ਕਰੇਗੀ ਭਰਤੀ : ਬੀਬੀ ਜਗੀਰ ਕੌਰ
SGPC to recruit experts: ਫਤਿਹਗੜ੍ਹ ਸਾਹਿਬ : ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਿਹਗਡ਼੍ਹ ਸਾਹਿਬ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸਿੱਖ ਧਰਮ ਦੇ ਪ੍ਰਚਾਰ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਫ਼ਤਹਿਗੜ੍ਹ ਸਾਹਿਬ ਵਿਚ ਵੱਖ ਵੱਖ ਭਾਸ਼ਾਵਾਂ ਦੇ ਮਾਹਿਰਾਂ ਨੂੰ ਭਰਤੀ ਕਰਕੇ ਸ਼੍ਰੋਮਣੀ ਕਮੇਟੀ ਦੇ ਪ੍ਰਚਾਰਕਾਂ ਨੂੰ ਪੰਜਾਬੀ, ਹਿੰਦੀ ਦੇ ਨਾਲ-ਨਾਲ ਫਰੈਂਚ, ਸਪੈਨਿਸ਼ ਤੇ ਇੰਗਲਿਸ਼ ਭਾਸ਼ਾਵਾਂ ਵਿਚ ਮਾਹਰ ਕਰਵਾ ਕੇ ਦੇਸ਼ਾਂ ਵਿਦੇਸ਼ਾਂ ਵਿਚ ਸਿੱਖ ਧਰਮ ਦਾ ਪ੍ਰਚਾਰ ਕਰਵਾਏਗੀ।

SGPC to recruit experts

ਉਨ੍ਹਾਂ ਕਿਹਾ ਕਿ ਅਜਿਹੇ ਵਿਦਵਾਨਾਂ ਦੀ ਤਿਆਰੀ ਵਾਸਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਹੀਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਵਿਖੇ ਹਰ ਤਰ੍ਹਾਂ ਦੀਆਂ ਸਹੂਲਤਾਂ ਮੁਹੱਈਆ ਕੀਤੀਆਂ ਜਾਣਗੀਆਂ। ਇਸ ਮੌਕੇ ਪ੍ਰਧਾਨ ਨੇ ਯੂਨੀਵਰਸਿਟੀ ਦੇ ਖੋਜ-ਕਾਰਜਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸਿੱਖ ਪੰਥ ਨੂੰ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ ਤੋਂ ਵੱਡੀਆਂ ਆਸਾਂ ਹਨ ਅਤੇ ਉਨ੍ਹਾਂ ਨੂੰ ਮਾਣ ਹੈ ਕਿ ਯੂਨੀਵਰਸਿਟੀ ਸਿੱਖ ਜਗਤ ਦੀਆਂ ਇਨ੍ਹਾਂ ਆਸਾਂ ‘ਤੇ ਖਰੀ ਉਤਰ ਰਹੀ ਹੈ।

SGPC to recruit experts

ਇਸ ਮੌਕੇ ਤੇ ਯੂਨੀਵਰਸਿਟੀ ਦੀ ਪ੍ਰਕਾਸ਼ਿਤ ਪੁਸਤਕ ‘ਸ੍ਰੀ ਗੁਰੂ ਤੇਗ ਬਹਾਦਰ ਜੀ, ਜੀਵਨ, ਬਾਣੀ ਅਤੇ ਸ਼ਹਾਦਤ’ ਲੋਕ-ਅਰਪਣ ਕਰਦਿਆਂ ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਦਾ ਜੀਵਨ ਅਤੇ ਸੰਦੇਸ਼ ਸੰਸਾਰ ਤੱਕ ਪਹੁੰਚਾਣਾ ਸਾਡੀ ਮੁੱਢਲੀ ਪ੍ਰਾਥਮਿਕਤਾ ਰਹੀ ਹੈ, ਇਸ ਮਨੋਰਥ ਦੀ ਪੂਰਤੀ ਲਈ ਯੂਨੀਵਰਸਿਟੀ ਵਿਖੇ ਖੋਜ-ਕਾਰਜਾਂ ਨੂੰ ਹੋਰ ਉਤਸ਼ਾਹਿਤ ਕਰਨ ਹਿੱਤ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੂੰ ਸਮਰਪਿਤ ਚੇਅਰ ਸਥਾਪਤ ਕੀਤੀ ਗਈ ਹੈ।

The post ਸ਼੍ਰੋਮਣੀ ਕਮੇਟੀ ਸਿੱਖ ਧਰਮ ਦੇ ਪ੍ਰਚਾਰ ਤੇ ਪ੍ਰਸਾਰ ਲਈ ਵੱਖ-ਵੱਖ ਭਾਸ਼ਾਵਾਂ ਦੇ ਮਾਹਿਰਾਂ ਦੀ ਕਰੇਗੀ ਭਰਤੀ : ਬੀਬੀ ਜਗੀਰ ਕੌਰ appeared first on Daily Post Punjabi.

ਅਮਰੀਕਾ ਦੀ ਸੰਸਥਾ SGPC ਨੂੰ Pfizer ਦੀਆਂ ਦੇਣਾ ਚਾਹੁੰਦੀ ਹੈ 10 ਲੱਖ ਡੋਜ਼ ਪਰ ਕੇਂਦਰ ਨਹੀਂ ਦੇ ਰਿਹਾ ਇਜਾਜ਼ਤ : ਬੀਬੀ ਜਗੀਰ ਕੌਰ
ਅਮਰੀਕਨ ਸਿੱਖ ਸੰਗਠਨ ਸਿੱਖ ਧਰਮ ਯੂਨੀਵਰਸਲ ਪੰਜਾਬ ਵਿਚ ਟੀਕਾਕਰਨ ਲਈ ਫਾਈਜ਼ਰ ਕੰਪਨੀ ਦੀਆਂ 10 ਲੱਖ ਖੁਰਾਕਾਂ ਐਸਜੀਪੀਸੀ ਨੂੰ ਦੇਣਾ ਚਾਹੁੰਦਾ ਹੈ। ਇਹ ਕੋਰੋਨਾ ਤੋਂ ਬਚਾਅ ਲਈ ਟੀਕਾਕਰਨ ਵਿਚ ਬਹੁਤ ਮਦਦ ਕਰੇਗੀ ਪਰ ਭਾਰਤ ਸਰਕਾਰ ਨੇ ਇਸ ਦੀ ਆਗਿਆ ਨਹੀਂ ਦੇ ਰਿਹਾ।

ਐਸਜੀਪੀਸੀ ਦੀ ਚੇਅਰਪਰਸਨ ਬੀਬੀ ਜਗੀਰ ਕੌਰ ਦੋ ਵਾਰ ਪੰਜਾਬ ਦੀ ਮੁੱਖ ਸਕੱਤਰ ਵਿਨੀ ਮਹਾਜਨ ਕੋਲ ਇਹ ਮੁੱਦਾ ਚੁੱਕਿਆ। ਜਗੀਰ ਕੌਰ ਨੇ ਸਿੱਖ ਸੰਸਥਾ ਦਾ ਪ੍ਰਸਤਾਵ ਮੁੱਖ ਸਕੱਤਰ ਨੂੰ ਵੀ ਭੇਜਿਆ। ਮੁੱਖ ਸਕੱਤਰ ਵਿਨੀ ਮਹਾਜਨ ਨੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਨੂੰ ਲਿਖਿਆ ਸੀ, ਪਰ ਕੇਂਦਰ ਸਰਕਾਰ ਦਾ ਕਹਿਣਾ ਹੈ ਕਿ ਫਾਈਜ਼ਰ ਕੰਪਨੀ ਨੇ ਭਾਰਤ ਵਿਚ ਟੀਕੇ ਦਾ ਲਾਇਸੈਂਸ ਨਹੀਂ ਦਿੱਤਾ ਹੈ, ਇਸ ਲਈ ਇਸ ਨੂੰ ਟੀਕਾ ਲਿਆਉਣ ਦੀ ਆਗਿਆ ਨਹੀਂ ਦਿੱਤੀ ਜਾ ਸਕਦੀ।

ਵਿਨੀ ਮਹਾਜਨ ਨੇ ਕਿਹਾ ਕਿ ਅਸੀਂ ਇਸ ਬਾਰੇ ਸ਼੍ਰੋਮਣੀ ਕਮੇਟੀ ਨੂੰ ਸੂਚਿਤ ਕਰ ਦਿੱਤਾ ਹੈ। ਧਿਆਨ ਯੋਗ ਹੈ ਕਿ ਟੀਕੇ ਦੀ ਭਾਰੀ ਘਾਟ ਦੇ ਮੱਦੇਨਜ਼ਰ ਅਮਰੀਕਾ ਅਤੇ ਕੈਨੇਡਾ ਦੀਆਂ ਕਈ ਸਿੱਖ ਸੰਸਥਾਵਾਂ ਅੱਗੇ ਆਈਆਂ ਹਨ, ਪਰ ਲਾਇਸੈਂਸ ਨਾਲ ਜੁੜੀਆਂ ਸਮੱਸਿਆਵਾਂ ਕਾਰਨ ਉਹ ਟੀਕਾ ਨਹੀਂ ਦੇ ਪਾ ਰਹੇ ਹਨ।

US wants to

ਦੂਜੇ ਪਾਸੇ, ਸ਼੍ਰੋਮਣੀ ਕਮੇਟੀ ਦੀ ਮੁਖੀ ਬੀਬੀ ਜਗੀਰ ਕੌਰ ਦਾ ਕਹਿਣਾ ਹੈ ਕਿ ਮੈਨੂੰ ਸਮਝ ਨਹੀਂ ਆ ਰਹੀ ਕਿ ਕੇਂਦਰ ਸਰਕਾਰ ਕੋਲ ਕੋਈ ਟੀਕਾ ਨਹੀਂ ਹੈ ਅਤੇ ਜੇ ਵਿਦੇਸ਼ ਤੋਂ ਕੋਈ ਸਾਨੂੰ ਦੇਣਾ ਚਾਹੁੰਦਾ ਹੈ ਜਾਂ ਅਸੀਂ ਪੈਸੇ ਨਾਲ ਖਰੀਦਣਾ ਚਾਹੁੰਦੇ ਹਾਂ, ਤਾਂ ਇਸ ਦੀ ਇਜਾਜ਼ਤ ਕਿਉਂ ਨਹੀਂ ਮਿਲ ਰਹੀ।ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਵਿਦੇਸ਼ੀ ਕੰਪਨੀਆਂ ਮਡੇਰਨਾ, ਫਾਈਜ਼ਰ, ਜੌਹਨਸਨ ਅਤੇ ਜਾਨਸਨ ਤੋਂ ਆਪਣੇ ਆਪ ਟੀਕੇ ਖਰੀਦਣ ਲਈ ਵੀ ਟੈਂਡਰ ਕੀਤਾ ਸੀ। ਪਹਿਲਾਂ ਮਡੇਰਨਾ ਅਤੇ ਬਾਅਦ ਵਿਚ ਫਾਈਜ਼ਰ ਨੇ ਇਹ ਟੀਕਾ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਹ ਰਾਜ ਸਰਕਾਰਾਂ ਨਾਲ ਕੋਈ ਖਰੀਦ ਸਮਝੌਤਾ ਨਹੀਂ ਕਰਨਗੇ। ਜੋ ਵੀ ਖਰੀਦ ਕੀਤੀ ਜਾਵੇਗੀ ਭਾਰਤ ਸਰਕਾਰ ਦੁਆਰਾ ਕੀਤੀ ਜਾਏਗੀ।

US wants to

ਸਿਹਤ ਵਿਭਾਗ ਵੱਲੋਂ ਸ਼ੁੱਕਰਵਾਰ ਨੂੰ ਕੇਂਦਰ ਤੋਂ ਇਕ ਲੱਖ ਖੁਰਾਕ ਲੈਣ ਤੋਂ ਬਾਅਦ ਰਾਹਤ ਮਹਿਸੂਸ ਹੋਈ ਹੈ। ਵੈਕਸੀਨ ਮਾਮਲੇ ਦੇ ਨੋਡਲ ਅਧਿਕਾਰੀ ਵਿਕਾਸ ਗਰਗ ਨੇ ਦੱਸਿਆ ਕਿ ਟੀਕੇ ਦੀ ਇਹ ਖੁਰਾਕ ਜ਼ਿਲ੍ਹਿਆਂ ਨੂੰ ਭੇਜੀ ਜਾ ਰਹੀ ਹੈ। ਇਸ ਦੇ ਨਾਲ ਹੀ ਸ਼ੁੱਕਰਵਾਰ ਨੂੰ ਰਾਜ ਦੇ ਕਈ ਜ਼ਿਲ੍ਹਿਆਂ ਵਿੱਚ ਟੀਕਾਕਰਨ ਦੀ ਘਾਟ ਕਾਰਨ ਟੀਕਾਕਰਨ ਕਰਨ ਵਾਲੇ ਸਰਕਾਰੀ ਕੇਂਦਰ ਬੰਦ ਰਹੇ। ਲੁਧਿਆਣਾ ਅਤੇ ਬਠਿੰਡਾ ਵਿੱਚ ਟੀਕਾ ਪੂਰੀ ਤਰ੍ਹਾਂ ਖਤਮ ਹੋ ਗਿਆ ਸੀ। ਹਾਲਾਂਕਿ, ਟੀਕੇ ਨਿੱਜੀ ਹਸਪਤਾਲਾਂ ਵਿੱਚ ਉਪਲਬਧ ਹਨ।

ਇਹ ਵੀ ਪੜ੍ਹੋ : ਸੁਖਬੀਰ ਬਾਦਲ ਤੇ ਬੀਬਾ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ

The post ਅਮਰੀਕਾ ਦੀ ਸੰਸਥਾ SGPC ਨੂੰ Pfizer ਦੀਆਂ ਦੇਣਾ ਚਾਹੁੰਦੀ ਹੈ 10 ਲੱਖ ਡੋਜ਼ ਪਰ ਕੇਂਦਰ ਨਹੀਂ ਦੇ ਰਿਹਾ ਇਜਾਜ਼ਤ : ਬੀਬੀ ਜਗੀਰ ਕੌਰ appeared first on Daily Post Punjabi.

ਬੀਬੀ ਜਗੀਰ ਕੌਰ ਨੂੰ ਵਰਲਡ ਬੁੱਕ ਆਫ ਰਿਕਾਰਡਸ ਲੰਦਨ ਵੱਲੋਂ ਕੀਤਾ ਗਿਆ ਸਨਮਾਨਿਤ, SGPC ਪ੍ਰਧਾਨ ਨੇ ਸੰਗਤਾਂ ਦਾ ਕੀਤਾ ਧੰਨਵਾਦ
Bibi Jagir Kaur : ਕੋਰੋਨਾ ਮਹਾਮਾਰੀ ਦੀ ਮੁਸ਼ਕਲ ਘੜੀ ਵਿਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਾਫੀ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਤਹਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਨੂੰ ਆ ਰਹੀ ਆਕਸੀਜਨ ਦੀ ਕਮੀ ਨੂੰ ਪੂਰਾ ਕਰਨ ਲਈ ਆਰਜ਼ੀ ਵਾਰਡ ਸਥਾਪਿਤ ਕੀਤੇ ਗਏ।

Bibi Jagir Kaur

SGPC ਵੱਲੋਂ ਨਾਲ ਹੀ 24 ਘੰਟੇ ਡਾਕਟਰ ਦੀਆਂ ਟੀਮਾਂ , ਫ੍ਰਰੀ ਮੈਡੀਕਲ ਅਤੇ ਐਬੂਲੈਂਸ ਦੀਆਂ ਵੀ ਸਹੂਲਤਾਂ ਦਿੱਤੀਆਂ ਜਾ ਰਹੀਆਂ ਹਨ। ਇਸ ਦੇ ਮੱਦੇਨਜ਼ਰ ਵਰਲਡ ਬੁੱਕ ਆਫ ਰਿਕਾਰਡਸ ਲੰਡਨ ਵੱਲੋਂ ਐੱਸ. ਜੀ. ਪੀ. ਸੀ. ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸਨਮਾਨਿਤ ਕੀਤਾ ਗਿਆ। ਬੀਬੀ ਜਗੀਰ ਕੌਰ ਨੇ ਇਸ ਲਈ ਸਮੂਹ ਸੰਗਤਾਂ ਦਾ ਵੀ ਬਹੁਤ ਬਹੁਤ ਧੰਨਵਾਦ ਕੀਤਾ ਜੋ ਇਸ ਕਾਰਜ ਵਿੱਚ ਹਿੱਸਾ ਪਾ ਰਹੇ ਹਨ।

ਇਹ ਵੀ ਪੜ੍ਹੋ : ਮੋਗਾ ‘ਚ MIG -21 ਕ੍ਰੈਸ਼ ਹੋਣ ਤੋਂ ਬਾਅਦ ਜਹਾਜ਼ ਦੇ ਪੁਰਜ਼ੇ ਤੇ ਬਲੈਕ ਬਾਕਸ ਹੀ ਚੁੱਕ ਕੇ ਲੈ ਗਏ ਲੋਕ

Bibi Jagir Kaur

ਸ਼੍ਰੋਮਣੀ ਕਮੇਟੀ ਵੱਲੋਂ ਵੱਖ-ਵੱਖ ਥਾਵਾਂ ’ਤੇ ਕੋਰੋਨਾ ਕੇਅਰ ਕੇਂਦਰ ਸਥਾਪਤ ਕੀਤੇ ਗਏ ਹਨ। ਇਨ੍ਹਾਂ ਕੇਂਦਰਾਂ ਵਿਚ ਦਾਖਲ ਵੱਡੀ ਗਿਣਤੀ ਵਿਚ ਮਰੀਜ਼ ਠੀਕ ਹੋ ਕੇ ਘਰਾਂ ਨੂੰ ਜਾ ਚੁੱਕੇ ਹਨ। SGPC ਵੱਲੋਂ ਹੁਣ ਤੱਕ ਗੁਰਦੁਆਰਾ ਸ੍ਰੀ ਜਾਮਨੀ ਸਾਹਿਬ ਬਜੀਦਪੁਰ (ਫ਼ਿਰੋਜ਼ਪੁਰ) ਦੇ ਨਜ਼ਦੀਕ ਸਹਿਬਜ਼ਾਦਾ ਅਜੀਤ ਸਿੰਘ ਪਬਲਿਕ ਸਕੂਲ, ਗੁਰਦੁਆਰਾ ਸ੍ਰੀ ਮੰਜੀ ਸਾਹਿਬ ਆਲਮਗੀਰ, ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬ੍ਹੋ (ਬਠਿੰਡਾ) ਅਤੇ ਭੁਲੱਥ (ਕਪੂਰਥਲਾ) ਅਤੇ ਸੰਗਰੂਰ ਵਿਖੇ ਪੰਜਵਾਂ ਕੋਰੋਨਾ ਕੇਅਰ ਕੇਂਦਰ ਸਥਾਪਤ ਕੀਤਾ ਜਾ ਰਿਹਾ ਹੈ ,ਜਿੱਥੇ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਨੂੰ ਹਰ ਤਰ੍ਹਾਂ ਦੀ ਸਹੂਲਤ ਦਿੱਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਤਰਨਤਾਰਨ ‘ਚ ਨਿਹੰਗ ਨੇ ਆਪਣੇ ਸਾਥੀ ਨਿਹੰਗ ਦਾ ਕੀਤਾ ਬੇਰਹਿਮੀ ਨਾਲ ਕਤਲ, ਕੇਸ ਦਰਜ

The post ਬੀਬੀ ਜਗੀਰ ਕੌਰ ਨੂੰ ਵਰਲਡ ਬੁੱਕ ਆਫ ਰਿਕਾਰਡਸ ਲੰਦਨ ਵੱਲੋਂ ਕੀਤਾ ਗਿਆ ਸਨਮਾਨਿਤ, SGPC ਪ੍ਰਧਾਨ ਨੇ ਸੰਗਤਾਂ ਦਾ ਕੀਤਾ ਧੰਨਵਾਦ appeared first on Daily Post Punjabi.