Big action on gun culture Archives - Daily Post Punjabi

ਹਥਿਆਰ ਦੀ ਪ੍ਰਦਰਸ਼ਨੀ ਕਰਨ ‘ਤੇ ਪਿਓ ਸਣੇ ਪੁੱਤ ‘ਤੇ ਪਰਚਾ ਦਰਜ, ਗੰਨ ਕਲਚਰ ਨੂੰ ਪ੍ਰਮੋਟ ਕਰਨ ਦੇ ਲੱਗੇ ਦੋਸ਼
ਅੰਮ੍ਰਿਤਸਰ ਪੁਲਿਸ ਵੱਲੋਂ ਪਿਓ ਸਣੇ ਪੁੱਤ ‘ਤੇ ਗੰਨ ਕਲਚਰ ਪ੍ਰਮੋਟ ਕਰਨ ਨੂੰ ਲੈ ਕੇ FIR ਦਰਜ ਕੀਤੀ ਗਈ ਹੈ। ਨਾਬਾਲਿਗ ਹੋਣ ਦੇ ਚੱਲਦਿਆਂ ਅੰਮ੍ਰਿਤਸਰ ਰੂਰਲ ਪੁਲਿਸ ਹਾਲੇ ਕੇਸ ਦੇ ਬਾਰੇ ਕੋਈ ਵਧੇਰੇ ਜਾਣਕਾਰੀ ਨਹੀਂ ਦੇ ਰਹੀ। ਉੱਥੇ ਹੀ ਅੰਮ੍ਰਿਤਸਰ ਪੁਲਿਸ ਨੇ ਬੱਚੇ ਦੇ ਨਾਲ-ਨਾਲ ਉਸਦੇ ਪਿਤਾ ਅਤੇ ਦੋ ਹੋਰਾਂ ਖਿਲਾਫ਼ ਗੰਨ ਕਲਚਰ ਨੂੰ ਪ੍ਰਮੋਟ ਕਰਨ ਦੇ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ।

Case on 10 year kid

ਮਿਲੀ ਜਾਣਕਾਰੀ ਅਨੁਸਾਰ ਬੱਚੇ ਦੇ ਪਿਤਾ ਭੁਪਿੰਦਰ ਸਿੰਘ ਦੇ ਬੰਦੂਕ ਦੇ ਨਾਲ ਖੜ੍ਹੇ ਪੁੱਤ ਅਤੇ ਮੋਢਿਆਂ ‘ਤੇ ਗੋਲੀਆਂ ਦੀ ਬੈਲਟ ਪਹਿਨੇ ਦੀ ਫੋਟੋ ਆਪਣੇ ਫੇਸਬੁੱਕ ਪ੍ਰੋਫ਼ਾਈਲ ‘ਤੇ ਲਗਾ ਦਿੱਤੀ ਸੀ। ਪੁਲਿਸ ਦੇ ਸਾਈਬਰ ਸੈੱਲ ਦੀ ਨਜ਼ਰ ਵਿੱਚ ਇਹ ਫੋਟੋ ਆ ਗਈ। ਛਾਣਬੀਣ ਦੇ ਬਾਅਦ ਪੁਲਿਸ ਨੇ ਬੱਚੇ, ਉਸਦੇ ਪਿਤਾ ਭੁਪਿੰਦਰ ਦਾ ਪਤਾ ਲਗਾਇਆ। ਇਸ ਤੋਂ ਬਾਅਦ ਇਸੇ ਮਾਮਲੇ ਵਿੱਚ ਦੋ ਹੋਰ ਵਿਕਰਮਜੀਤ ਤੇ ਵਿਸਾਰਤ ਦੇ ਖਿਲਾਫ਼ ਵੀ FIR ਦਰਜ ਕੀਤੀ ਗਈ ਹੈ।

ਇਹ ਵੀ ਪੜ੍ਹੋ: ਜੇਲ੍ਹ ਵਾਪਸੀ ਤੋਂ ਪਹਿਲਾਂ ਰਾਮ ਰਹੀਮ ਦਾ ‘ਚੈਟ ਪੇ ਚੈਟ’ ਗਾਣਾ ਲਾਂਚ, ਗੀਤ ‘ਚ ਪਰਿਵਾਰ ਨਾਲ ਸਮਾਂ ਬਿਤਾਉਣ ਦਾ ਦਿੱਤਾ ਸੰਦੇਸ਼

ਦੱਸ ਦੇਈਏ ਕਿ ਇਸ ਮਾਮਲੇ ਵਿੱਚ ਪੁਲਿਸ ਫਿਲਹਾਲ ਵਧੇਰੇ ਜਾਣਕਾਰੀ ਸਾਂਝਾ ਨਹੀਂ ਕਰ ਰਹੀ। ਨਾਬਾਲਿਗ ਹੋਣ ਦੇ ਚੱਲਦਿਆਂ ਬੱਚੇ ਦੀ ਜ਼ਿਆਦਾ ਜਾਣਕਾਰੀ ਪੁਲਿਸ ਨਹੀਂ ਦੇ ਰਹੀ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੇ ਖਿਲਾਫ਼ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ। ਫਿਲਹਾਲ ਉਨ੍ਹਾਂ ਖਿਲਾਫ਼ IPC 188 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਹਥਿਆਰ ਦੀ ਪ੍ਰਦਰਸ਼ਨੀ ਕਰਨ ‘ਤੇ ਪਿਓ ਸਣੇ ਪੁੱਤ ‘ਤੇ ਪਰਚਾ ਦਰਜ, ਗੰਨ ਕਲਚਰ ਨੂੰ ਪ੍ਰਮੋਟ ਕਰਨ ਦੇ ਲੱਗੇ ਦੋਸ਼ appeared first on Daily Post Punjabi.

ਗੰਨ ਕਲਚਰ ਖਿਲਾਫ਼ ਪੰਜਾਬ ਪੁਲਿਸ ਦੀ ਸਖ਼ਤੀ ਜਾਰੀ, ਅੰਮ੍ਰਿਤਸਰ ‘ਚ 12 ਖਿਲਾਫ਼ ਮਾਮਲਾ ਦਰਜ, 2 ਗ੍ਰਿਫ਼ਤਾਰ
ਗੰਨ ਕਲਚਰ ਖਿਲਾਫ਼ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਦੇ ਇੱਕ ਹਫ਼ਤੇ ਦੇ ਅੰਦਰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 12 ਲੋਕਾਂ ਖਿਲਾਫ ਕਾਰਵਾਈ ਕੀਤੀ ਗਈ ਹੈ। ਇੰਨਾ ਹੀ ਨਹੀਂ ਇੱਕ ਹਫ਼ਤੇ ਦੇ ਅੰਦਰ 72 ਲਾਇਸੈਂਸ ਧਾਰਕਾਂ ਦੇ ਅਸਲਾ ਲਾਇਸੈਂਸ ਰੱਦ ਕਰਨ ਦੀ ਸਿਫ਼ਾਰਸ਼ ਵੀ ਡੀਸੀ ਹਰਪ੍ਰੀਤ ਸੂਦਨ ਨੂੰ ਇੱਕ ਹਫ਼ਤੇ ਅੰਦਰ ਭੇਜ ਦਿੱਤੀ ਹੈ । ਇਸ ਦੇ ਨਾਲ ਹੀ ਬੀਤੇ ਦਿਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ 2 ਲੋਕਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਹੈ।

Amritsar rural police action

ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਐਸਪੀ ਸਵਪਨ ਸ਼ਰਮਾ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਹੁਕਮਾਂ ਨੂੰ ਸਖਤੀ ਨਾਲ ਆਪਣੇ ਇਲਾਕੇ ਵਿੱਚ ਲਾਗੂ ਕਰ ਦਿੱਤਾ ਹੈ । ਉਨ੍ਹਾਂ ਨੇ 24 ਘੰਟਿਆਂ ਲਈ ਆਪਣੇ ਸਾਈਬਰ ਸੈੱਲ ਨੂੰ ਸਰਗਰਮ ਕਰ ਦਿੱਤਾ ਹੈ । ਇਹੀ ਕਾਰਨ ਹੈ ਕਿ ਇੱਕ ਹਫ਼ਤੇ ਦੇ ਅੰਦਰ ਹੀ ਇੱਕ ਪੁਲਿਸ ਕਾਂਸਟੇਬਲ ‘ਤੇ ਆਪਣੇ ਹੀ ਵਿਆਹ ਸਮਾਗਮ ਵਿੱਚ ਗੋਲੀ ਚਲਾਉਣ ਦੇ ਦੋਸ਼ ਸਮੇਤ ਕੁੱਲ 12 ਐੱਫਆਈਆਰ ਦਰਜ ਕੀਤੀਆਂ ਹਨ । ਇਸ ਦੇ ਨਾਲ ਹੀ ਦੂਜੇ ਪਾਸੇ ਪਿਛਲੇ ਦਿਨੀਂ ਰਾਜਾਸਾਂਸੀ ਦੇ ਦੋ ਮੁਲਜ਼ਮਾਂ ਹਰਪ੍ਰੀਤ ਸਿੰਘ ਅਤੇ ਗੁਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ ਦੋ ਦਿਨਾਂ ਪੁਲਿਸ ਰਿਮਾਂਡ ਵੀ ਲਿਆ ਗਿਆ ਹੈ ।

ਇਹ ਵੀ ਪੜ੍ਹੋ: ED ਦੇ ਨਾਂ ‘ਤੇ ਹੁਣ ਨਹੀਂ ਹੋ ਸਕੇਗੀ ਠੱਗੀ, ਸੰਮਨਾਂ ‘ਤੇ ਚਿਪਕਾਇਆ ਜਾਵੇਗਾ QR ਕੋਡ

ਐਸਐਸਪੀ ਸਵਪਨ ਸ਼ਰਮਾ ਨੇ ਦੱਸਿਆ ਕਿ ਮੁੱਖ ਮੰਤਰੀ ਮਾਨ ਵੱਲੋਂ ਅਸਲਾ ਲਾਇਸੈਂਸਾਂ ਦੀ ਸਮੀਖਿਆ ਲਈ ਤਿੰਨ ਮਹੀਨੇ ਦਾ ਸਮਾਂ ਦਿੱਤਾ ਹੈ । ਜਿਸ ਕਾਰਨ ਰੋਜ਼ਾਨਾ ਰਿਪੋਰਟਾਂ ਤਿਆਰ ਕੀਤੀਆਂ ਜਾ ਰਹੀਆਂ ਹਨ । ਇੱਕ ਹਫ਼ਤੇ ਦੇ ਅੰਦਰ ਐਸਐਸਪੀ ਦਫ਼ਤਰ ਵੱਲੋਂ 72 ਅਸਲਾ ਲਾਇਸੈਂਸਾਂ ਦੀ ਸੂਚੀ ਤਿਆਰ ਕਰਕੇ ਡੀਸੀ ਹਰਪ੍ਰੀਤ ਸੂਦਨ ਨੂੰ ਭੇਜ ਦਿੱਤੀ ਗਈ ਹੈ । ਇਸ ਦੇ ਨਾਲ ਹੀ ਇਨ੍ਹਾਂ ਲਾਇਸੈਂਸਾਂ ਨੂੰ ਰੱਦ ਕਰਨ ਦੀ ਵੀ ਸਿਫ਼ਾਰਸ਼ ਵੀ ਕੀਤੀ ਗਈ ਹੈ।

Amritsar rural police action

ਇਸ ਸਬੰਧੀ ਸਵਪਨਾ ਸ਼ਰਮਾ ਨੇ ਦੱਸਿਆ ਕਿ ਜੇਕਰ ਕੋਈ ਸੋਸ਼ਲ ਮੀਡੀਆ ‘ਤੇ ਹਥਿਆਰਾਂ ਦੀ ਨੁਮਾਇਸ਼ ਕਰਦਾ ਦਿਖਾਈ ਦਿੱਤਾ ਤਾਂ ਉਸ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਪੁਲਿਸ ਕਾਂਸਟੇਬਲ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਇਹ ਨਿਯਮ ਸਾਰਿਆਂ ਲਈ ਇੱਕੋ ਜਿਹਾ ਹੈ। ਸੁਰੱਖਿਆ ਲਈ ਹਥਿਆਰ ਅਤੇ ਉਨ੍ਹਾਂ ਦੇ ਲਾਇਸੈਂਸ ਦਿੱਤੇ ਜਾਂਦੇ ਹਨ । ਇਨ੍ਹਾਂ ਦਾ ਪ੍ਰਦਰਸ਼ਨ ਨਾ ਕਰਨਾ ਬਿਹਤਰ ਹੋਵੇਗਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਗੰਨ ਕਲਚਰ ਖਿਲਾਫ਼ ਪੰਜਾਬ ਪੁਲਿਸ ਦੀ ਸਖ਼ਤੀ ਜਾਰੀ, ਅੰਮ੍ਰਿਤਸਰ ‘ਚ 12 ਖਿਲਾਫ਼ ਮਾਮਲਾ ਦਰਜ, 2 ਗ੍ਰਿਫ਼ਤਾਰ appeared first on Daily Post Punjabi.

ਗੰਨ ਕਲਚਰ ‘ਤੇ ਪੰਜਾਬ ਪੁਲਸ ਦੀ ਸਖ਼ਤੀ, 9 ਦਿਨਾਂ ‘ਚ 900 ਲਾਇਸੈਂਸ ਕੀਤੇ ਰੱਦ, 300 ਤੋਂ ਵੱਧ ਲਾਇਸੈਂਸ ਸਸਪੈਂਡ
ਪੰਜਾਬ ਵਿੱਚ ਗੰਨ ਕਲਚਰ ਨੂੰ ਖ਼ਤਮ ਕਰਨ ਦੇ ਲਈ ਪੰਜਾਬ ਪੁਲਿਸ ਨੇ ਸਖ਼ਤੀ ਵਰਤਣੀ ਸ਼ੁਰੂ ਕਰ ਦਿੱਤੀ ਹੈ। ਮਾਨ ਸਰਕਾਰ ਵੱਲੋਂ ਹਥਿਆਰਾਂ ਦੀ ਸਮੀਖਿਆ ਕੀਤੇ ਜਾਣ ਦੇ ਆਦੇਸ਼ਾਂ ਦੇ 9 ਦਿਨਾਂ ਬਾਅਦ ਸੂਬੇ ਵਿੱਚ ਹੁਣ ਤੱਕ 897 ਲਾਇਸੈਂਸ ਰੱਦ ਕੀਤੇ ਜਾ ਚੁੱਕੇ ਹਨ, ਜਦਕਿ 324 ਦੇ ਕਰੀਬ ਲਾਇਸੈਂਸ ਸਸਪੈਂਡ ਕੀਤੇ ਗਏ ਹਨ । ਪੁਲਿਸ ਨੇ ਇਨ੍ਹਾਂ ਲੋਕਾਂ ਨੂੰ ਨੋਟਿਸ ਜਾਰੀ ਕਰਕੇ ਜਲਦੀ ਹੀ ਜਵਾਬ ਦੇਣ ਦੇ ਆਦੇਸ਼ ਦਿੱਤੇ ਗਏ ਹਨ ।

Big action on gun culture

ਇਸ ਸਬੰਧੀ ਪੁਲਿਸ ਅਧਿਕਾਰੀਆਂ ਨੇ ਦੱਸਿਆ ਕਿ ਜਾਂਚ ਵਿੱਚ ਸਾਹਮਣੇ ਆਇਆ ਹੈ ਕਿ ਜਿਹੜੇ ਲੋਕਾਂ ਦੇ ਲਾਇਸੈਂਸ ਰੱਦ ਜਾਂ ਸਸਪੈਂਡ ਹੋਏ ਹਨ, ਉਨ੍ਹਾਂ ਵਿਚੋਂ ਜ਼ਿਆਦਾਤਰ ਲੋਕਾਂ ਨੇ ਹਥਿਆਰ ਲੈਣ ਲਈ ਫਰਜ਼ੀ ਪਤੇ ਲਿਖਵਾਏ ਸਨ । ਉਨ੍ਹਾਂ ਵਿੱਚ ਕਈ ਲੋਕ ਅਜਿਹੇ ਵੀ ਹਨ, ਜਿਨ੍ਹਾਂ ਨੇ ਨਿਯਮਾਂ ਵਿੱਚ ਹੋਏ ਸੋਧ ਤੋਂ ਬਾਅਦ ਆਪਣੇ ਹਥਿਆਰ ਸਰੈਂਡਰ ਨਹੀਂ ਕੀਤੇ ਸਨ । ਹਥਿਆਰਾਂ ਦੇ ਲਾਇਸੈਂਸ ਲਈ ਨਿਯਮ ਬਦਲ ਚੁੱਕੇ ਹਨ । ਇੱਕ ਲਾਇਸੈਂਸ ਧਾਰਕ ਸਿਰਫ਼ ਦੋ ਹੀ ਹਥਿਆਰ ਰੱਖ ਸਕਦਾ ਹੈ, ਪਰ ਕੁਝ ਲੋਕਾਂ ਨੇ ਅਜੇ ਤੱਕ 3-3 ਹਥਿਆਰ ਰੱਖੇ ਹੋਏ ਹਨ। ਅਜਿਹੇ ਲੋਕਾਂ ਦੇ ਲਾਇਸੈਂਸ ਰੱਦ ਕੀਤੇ ਜਾ ਰਹੇ ਹਨ। ਪਟਿਆਲਾ ਵਿੱਚ 274 ਅਤੇ ਨਵਾਂਸ਼ਹਿਰ ਵਿੱਚ 50 ਲਾਇਸੈਂਸ ਸਸਪੈਂਡ ਕੀਤੇ ਜਾ ਚੁੱਕੇ ਹਨ।

ਇਹ ਵੀ ਪੜ੍ਹੋ: ਗੁਜਰਾਤ ‘ਚ CM ਮਾਨ ਦੀ ਲਲਕਾਰ, ‘ਪਹਿਲਾਂ ਅੰਗਰੇਜ਼ਾਂ ਵਿਰੁੱਧ ਲੜੇ ਸੀ, ਹੁਣ ਚੋਰਾਂ ਖ਼ਿਲਾਫ਼ ਲੜਾਂਗੇ’

ਸਮੀਖਿਆ ਮੁਹਿੰਮ ਦੀ ਅਗਵਾਈ ਸਾਰੇ ਰੇਂਜ ਦੇ ਆਈ. ਜੀ. ਅਤੇ ਜ਼ਿਲ੍ਹਿਆਂ ਦੇ ਐੱਸ. ਐੱਸ. ਪੀ. ਖ਼ੁਦ ਸੰਭਾਲ ਰਹੇ ਹਨ । ਇਸ ਦੇ ਨਾਲ ਹੀ ਇਸ ਸਬੰਧੀ ਰੋਜ਼ਾਨਾ ਰਿਪੋਰਟ ਉੱਚ ਅਧਿਕਾਰੀਆਂ ਨੂੰ ਭੇਜੀ ਜਾ ਰਹੀ ਹੈ । ਲੋਕਾਂ ਨੂੰ ਵੀ ਜਾਂਚ ਵਿੱਚ ਸਹਿਯੋਗ ਦੀ ਅਪੀਲ ਕੀਤੀ ਗਈ ਹੈ । ਇਸ ਬਾਰੇ DGP ਗੌਰਵ ਯਾਦਵ ਦਾ ਕਹਿਣਾ ਹੈ ਕਿ ਸਰਕਾਰ ਗੰਨ ਕਲਚਰ ‘ਤੇ ਲਗਾਮ ਲਗਾਉਣ ਲਈ ਸਖ਼ਤ ਹੈ । ਉਨ੍ਹਾਂ ਕਿਹਾ ਕਿ ਕਿਸੇ ਵੀ ਕੀਮਤ ‘ਤੇ ਕਿਸੇ ਨੂੰ ਵੀ ਨਿਯਮ ਤੋੜਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।

Big action on gun culture

ਦੱਸ ਦੇਈਏ ਕਿ ਪੰਜਾਬ ਵਿੱਚ ਪਿਛਲੇ ਕੁਝ ਸਾਲਾਂ ਵਿੱਚ ਗੰਨ ਕਲਚਰ ਤੇਜ਼ੀ ਨਾਲ ਵਧਿਆ ਹੈ। ਪੰਜਾਬ ਵਿੱਚ ਭਾਰਤ ਦੀ 2 ਫ਼ੀਸਦੀ ਆਬਾਦੀ ਰਹਿੰਦੀ ਹੈ, ਪਰ ਇੱਥੇ ਦੇਸ਼ ਦੀ 10 ਫ਼ੀਸਦੀ ਬੰਦੂਕਾਂ ਹਨ। ਗ੍ਰਹਿ ਮੰਤਰਾਲੇ ਦੀ ਰਿਪੋਰਟ ਮੁਤਾਬਕ ਜਨਵਰੀ 2022 ਤੱਕ ਪੰਜਾਬ ਵਿੱਚ 3.90 ਲੱਖ ਤੋਂ ਜ਼ਿਆਦਾ ਲਾਇਸੈਂਸੀ ਬੰਦੂਕਾਂ ਹਨ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਗੰਨ ਕਲਚਰ ‘ਤੇ ਪੰਜਾਬ ਪੁਲਸ ਦੀ ਸਖ਼ਤੀ, 9 ਦਿਨਾਂ ‘ਚ 900 ਲਾਇਸੈਂਸ ਕੀਤੇ ਰੱਦ, 300 ਤੋਂ ਵੱਧ ਲਾਇਸੈਂਸ ਸਸਪੈਂਡ appeared first on Daily Post Punjabi.