Big blow to Congress Archives - Daily Post Punjabi

ਜਲੰਧਰ ਚ ਕਾਂਗਰਸ ਨੂੰ ਵੱਡਾ ਝਟਕਾ ! ਕਾਂਗਰਸੀ ਕੌਂਸਲਰ ਤੇ ਸੀਨੀਅਰ ਕਾਂਗਰਸੀ ਆਗੂ ‘AAP’ ’ਚ ਹੋਏ ਸ਼ਾਮਲ
ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਦੀਆਂ ਜ਼ਿਮਨੀ ਚੋਣਾਂ ਤੋਂ ਪਹਿਲਾਂ ਕਾਂਗਰਸ ਪਾਰਟੀ ਨੂੰ ਵੱਡਾ ਝਟਕਾ ਲੱਗਿਆ ਹੈ। CM ਮਾਨ ਨੇ ਕਾਂਗਰਸ ਪਾਰਟੀ ਦੇ 2 ਮੌਜੂਦਾ ਕੌਂਸਲਰਾਂ ਤੇ ਇੱਕ ਸੀਨੀਅਰ ਆਗੂ ਨੂੰ ਆਮ ਆਦਮੀ ਪਾਰਟੀ ਵਿੱਚ ਕਰਵਾਇਆ ਹੈ। ਅੱਜ CM ਭਗਵੰਤ ਮਾਨ ਦੀ ਅਗਵਾਈ ਵਿੱਚ ਕਾਂਗਰਸੀ ਕੌਂਸਲਰ ਤਰਸੇਮ ਲਖੋਤਰਾ ਤੇ ਅਨਮੋਲ ਗਰੋਵਰ ਅਤੇ ਸੀਨੀਅਰ ਕਾਂਗਰਸੀ ਆਗੂ ਕਮਲ ਲੋਚ ਨੇ ਆਮ ਆਦਮੀ ਪਾਰਟੀ ਦਾ ਪੱਲਾ ਫੜ ਲਿਆ।

Big blow to Congress

CM ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ਪਾਰਟੀ ਵਿਚ ਰਸਮੀ ਤੌਰ ’ਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਉਨ੍ਹਾਂ ਦਾ ਸਵਾਗਤ ਕੀਤਾ। ਸੀਐਮ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿਚ ਪੰਜਾਬ ਹਿਤੈਸ਼ੀ ਸਾਰੇ ਲੋਕਾਂ ਦਾ ਸਵਾਗਤ ਹੈ। ਵਿਰੋਧੀ ਪਾਰਟੀਆਂ ਦੇ ਆਗੂ ਲਗਾਤਾਰ ‘ਆਪ’ ਵਿੱਚ ਸ਼ਾਮਿਲ ਹੋ ਰਹੇ ਹਨ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਜਲੰਧਰ ਚ ਕਾਂਗਰਸ ਨੂੰ ਵੱਡਾ ਝਟਕਾ ! ਕਾਂਗਰਸੀ ਕੌਂਸਲਰ ਤੇ ਸੀਨੀਅਰ ਕਾਂਗਰਸੀ ਆਗੂ ‘AAP’ ’ਚ ਹੋਏ ਸ਼ਾਮਲ appeared first on Daily Post Punjabi.

ਹਲਕਾ ਕਾਦੀਆ ‘ਚ ਕਾਂਗਰਸ ਨੂੰ ਵੱਡਾ ਝਟਕਾ, ਕੌਂਸਲ ਪ੍ਰਧਾਨ ਸਣੇ ਚਾਰ MC ‘ਆਪ’ ‘ਚ ਹੋਏ ਸ਼ਾਮਿਲ
ਹਲਕਾ ਕਾਦੀਆ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਿਆ ਹੈ। ਜ਼ਿਲ੍ਹਾ ਗੁਰਦਾਸਪੁਰ ਦੇ ਹਲਕਾ ਕਾਦੀਆ ਵਿੱਚ ਧਾਰੀਵਾਲ ਨਗਰ ਕੌਂਸਲ ਦੇ ਮੌਜ਼ੂਦਾ ਪ੍ਰਧਾਨ ਸਣੇ ਚਾਰ MC ‘ਆਪ’ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਰੂਪ ਸੇਖਵਾਂ ਦੀ ਅਗਵਾਈ ਵਿੱਚ ‘ਆਪ’ ਪਾਰਟੀ ਵਿੱਚ ਸ਼ਾਮਿਲ ਹੋ ਗਏ। ਇਨ੍ਹਾਂ ਨੂੰ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਾਰਟੀ ਵਿੱਚ ਸ਼ਾਮਿਲ ਕਰਵਾਇਆ। ਇਸ ਮੌਕੇ ਲਾਲ ਚੰਦ ਕਟਾਰੂਚੱਕ ਨੇ ਵਿਰੋਧੀ ਪਾਰਟੀਆਂ ‘ਤੇ ਤਿੱਖੇ ਨਿਸ਼ਾਨੇ ਸਾਧੇ।

Big blow to Congress

ਇਸ ਮੌਕੇ ਖੁਰਾਕ ਸਪਲਾਈ ਮੰਤਰੀ ਪੰਜਾਬ ਲਾਲ ਚੰਦ ਨੇ ਕਾਂਗਰਸ ਛੱਡ ਕੇ ‘ਆਪ’ ਪਾਰਟੀ ਵਿੱਚ ਸ਼ਾਮਿਲ ਹੋਏ ਲੋਕਾਂ ਦਾ ਸਵਾਗਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਪਾਰਟੀ ਵਿੱਚ ਇਨ੍ਹਾਂ ਨੂੰ ਬਣਦਾ ਮਾਣ ਸਨਮਾਨ ਦਿੱਤਾ ਜਾਵੇਗਾ।ਇਸ ਤੋਂ ਅੱਗੇ ਉਨ੍ਹਾਂ ਕਿਹਾ ਕਿ ਹਰ ਪਾਰਟੀ ਵਿੱਚ ਸਮਰਥਕਾਂ ਦਾ ਆਉਣਾ ਜਾਣਾ ਲੱਗਿਆ ਰਹਿੰਦਾ ਹੈ, ਪਰ ਆਮ ਆਦਮੀ ਪਾਰਟੀ ਇੱਕ ਵੱਖਰੀ ਪਾਰਟੀ ਹੈ। ਇਸ ਵਿਚ ਸ਼ਾਮਿਲ ਹੋਣ ਵਾਲੇ ‘ਆਪ’ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਸਰਕਾਰ ਵੱਲੋਂ ਥੋੜ੍ਹੇ ਸਮੇਂ ਵਿੱਚ ਕੀਤੇ ਕੰਮਾਂ ਕਾਰਨ ਪਾਰਟੀ ਵਿੱਚ ਸ਼ਾਮਿਲ ਹੋ ਰਹੇ ਹਨ।

ਇਹ ਵੀ ਪੜ੍ਹੋ: ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਗੁਰਗਾ ਮਾਨਸਾ ਪੁਲਿਸ ਦੀ ਹਿਰਾਸਤ ‘ਚੋਂ ਫਰਾਰ, ਮੂਸੇਵਾਲਾ ਕਤਲਕਾਂਡ ‘ਚ ਸੀ ਸ਼ਾਮਲ

ਇਸ ਮੌਕੇ ਮੰਤਰੀ ਲਾਲ ਚੰਦ ਨੇ ਕੇਂਦਰ ਦੇ ਵਾਤਾਵਰਣ ਮੰਤਰੀ ਭੂਪਏਂਦਰ ਯਾਦਵ ਦੇ ਹਵਾ ਪ੍ਰਦੂਸ਼ਣ ਅਤੇ ਪਰਾਲੀ ਸਾੜਨ ਮਸਲੇ ਨੂੰ ਲੈ ਕੇ ਪੰਜਾਬ ਲਈ ਦਿੱਤੇ ਬਿਆਨ ‘ਤੇ ਤੰਜ ਕਸਦਿਆਂ ਕੇਂਦਰ ਸਰਕਾਰ ਨੂੰ ਦੋਸ਼ੀ ਠਹਿਰਾਇਆ ਅਤੇ ਨਾਲ ਹੀ ਕਿਸਾਨਾਂ ਨੂੰ ਵੀ ਇਸ ਵਿਚ ਸਹਿਯੋਗ ਦੇਣ ਦੀ ਅਪੀਲ ਕੀਤੀ। ਉੱਥੇ ਹੀ ‘ਆਪ’ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਜਗਰੂਪ ਸੇਖਵਾਂ ਅਤੇ ਕਾਂਗਰਸ ਛੱਡ ਕੇ ‘ਆਪ’ ਵਿੱਚ ਸ਼ਾਮਿਲ ਹੋਏ ਅਸ਼ਵਨੀ ਦੁੱਗਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀਆਂ ਲੋਕਹਿਤ ਨੀਤੀਆਂ ਨੂੰ ਦੇਖਦੇ ਹੋਏ ਅਤੇ ਕੁਝ ਹੀ ਸਮੇ ਵਿੱਚ ਜ਼ਿਆਦਾ ਕੰਮ ਕਰਕੇ ਦਿਖਾਉਣ ਵਾਲੀ ਪੰਜਾਬ ਸਰਕਾਰ ਤੋਂ ਖੁਸ਼ ਹੋ ਕੇ ਲੋਕ ਰਿਵਾਇਤੀ ਪਾਰਟੀਆਂ ਨੂੰ ਛੱਡ ਕੇ ‘ਆਪ’ ਵਿੱਚ ਸ਼ਾਮਿਲ ਹੋ ਰਹੇ ਹਨ ।

ਵੀਡੀਓ ਲਈ ਕਲਿੱਕ ਕਰੋ -:

“ਮੂਸੇਵਾਲਾ ਦੀ ਮੌਤ ਤੇ ਰੋਇਆ ਸੀ ਪੂਰਾ ਕਸ਼ਮੀਰ ! ਇਹਨਾਂ ਦੇ ਦਿਲਾਂ ‘ਚ ਪੰਜਾਬੀਆਂ ਪ੍ਰਤੀ ਪਿਆਰ ਦੇਖ ਹੋ ਜਾਓਂਗੇ ਹੈਰਾਨ ! “

The post ਹਲਕਾ ਕਾਦੀਆ ‘ਚ ਕਾਂਗਰਸ ਨੂੰ ਵੱਡਾ ਝਟਕਾ, ਕੌਂਸਲ ਪ੍ਰਧਾਨ ਸਣੇ ਚਾਰ MC ‘ਆਪ’ ‘ਚ ਹੋਏ ਸ਼ਾਮਿਲ appeared first on Daily Post Punjabi.