Big decision of chandigarh administration Archives - Daily Post Punjabi

ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ, ਹੁਣ ਇਨ੍ਹਾਂ ਮੁਸਾਫ਼ਰਾਂ ਨੂੰ CTU ਦੀਆਂ ਬੱਸਾਂ ‘ਚ ਨਹੀਂ ਮਿਲੇਗੀ ਐਂਟਰੀ
ਦੇਸ਼ ਵਿੱਚ ਕੋਰੋਨਾ ਦੀ ਤੀਜੀ ਲਹਿਰ ਦੇ ਡਰ ਦੇ ਮੱਦੇਨਜ਼ਰ ਪ੍ਰਸ਼ਾਸਨ ਵੱਲੋਂ ਸਖਤੀ ਕਰਨੀ ਸ਼ੁਰੂ ਕਰ ਦਿੱਤੀ ਗਈ ਹੈ। ਇਸੇ ਵਿਚਾਲੇ ਚੰਡੀਗੜ੍ਹ ਪ੍ਰਸ਼ਾਸਨ ਵੱਲੋਂ ਨਵੇਂ ਹੁਕਮ ਜਾਰੀ ਕੀਤੇ ਗਏ ਹਨ।

Big decision of chandigarh administration

ਦਰਅਸਲ, ਚੰਡੀਗੜ੍ਹ ਪ੍ਰਸ਼ਾਸਨ ਨੇ ਹੁਕਮ ਜਾਰੀ ਕਰਦਿਆਂ ਕਿਹਾ ਕਿ ਜੇਕਰ ਮੁਸਾਫ਼ਰਾਂ ਨੇ ਮਾਸਕ ਨਹੀਂ ਪਾਇਆ ਹੈ ਤਾਂ ਉਨ੍ਹਾਂ ਨੂੰ ਚੰਡੀਗੜ੍ਹ ਟਰਾਂਸਪੋਰਟ ਅੰਡਰਟੇਕਿੰਗ (CTU) ਦੀਆਂ ਲੰਬੇ ਅਤੇ ਲੋਕਲ ਰੂਟ ਦੀਆਂ ਬੱਸਾਂ ਵਿੱਚ ਐਂਟਰੀ ਨਹੀਂ ਦਿੱਤੀ ਜਾਵੇਗੀ । ਇਸ ਸਬੰਧੀ ਪ੍ਰਸ਼ਾਸਨ ਵੱਲੋਂ CTU ਨੂੰ ਵੀ ਹੁਕਮ ਜਾਰੀ ਕਰ ਦਿੱਤੇ ਗਏ ਹਨ। ਇਨ੍ਹਾਂ ਹੁਕਮਾਂ ਵਿੱਚ ਪ੍ਰਸ਼ਾਸਨ ਵੱਲੋਂ ਨਿਯਮਾਂ ਦੀ ਸਖ਼ਤੀ ਨਾਲ ਪਾਲਣਾ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਇਹ ਵੀ ਪੜ੍ਹੋ: Tokyo Paralympics: ਅਵਨੀ ਲੇਖਾਰਾ ਨੇ ਸ਼ੂਟਿੰਗ ‘ਚ ਰਚਿਆ ਇਤਿਹਾਸ, ਦੇਸ਼ ਨੂੰ ਦਿਵਾਇਆ ਪਹਿਲਾ ਗੋਲਡ ਮੈਡਲ

ਇਸ ਤੋਂ ਇਲਾਵਾ ਇਹ ਵੀ ਫ਼ੈਸਲਾ ਲਿਆ ਗਿਆ ਹੈ ਕਿ RLA ਯਾਨੀ ਕਿ ਰਜਿਸਟ੍ਰਿੰਗ ਐਂਡ ਲਾਈਸੈਂਸਿੰਗ ਅਥਾਰਟੀ ਵਿੱਚ ਹੁਣ ਸਿਰਫ਼ ਉਨ੍ਹਾਂ ਬਿਨੈਕਾਰਾਂ ਨੂੰ ਹੀ ਦਾਖ਼ਲਾ ਮਿਲੇਗਾ, ਜਿਨ੍ਹਾਂ ਦੇ ਕੋਰੋਨਾ ਦੀ ਘੱਟੋ-ਘੱਟ ਇੱਕ ਡੋਜ਼ ਲੱਗ ਚੁੱਕੀ ਹੋਵੇਗੀ ਜਾਂ ਉਨ੍ਹਾਂ ਨੂੰ ਪਿਛਲੇ 72 ਘੰਟਿਆਂ ਦੀ ਕੋਵਿਡ ਨੈਗੇਟਿਵ ਰਿਪੋਰਟ ਲਿਆਉਣੀ ਪਵੇਗੀ ।

Big decision of chandigarh administration

ਦੱਸ ਦੇਈਏ ਕਿ ਚੰਡੀਗੜ੍ਹ ਹਾਊਸਿੰਗ ਬੋਰਡ ਵੱਲੋਂ ਵੀ ਆਪਣੇ ਅਧਿਕਾਰੀਆਂ, ਕਰਮਚਾਰੀਆਂ ਅਤੇ ਵਿਜ਼ੀਟਰਜ਼ ਲਈ ਨਿਰਦੇਸ਼ ਜਾਰੀ ਕੀਤੇ ਗਏ ਹਨ । ਬੋਰਡ ਨੇ ਨਵੇਂ ਆਦੇਸ਼ ਜਾਰੀ ਕਰਦਿਆਂ ਕਿਹਾ ਹੈ ਕਿ ਸੀ. ਐੱਚ. ਬੀ. ਦਫ਼ਤਰ ਆਉਣ ਲਈ ਵਿਜ਼ੀਟਰਜ਼ ਕੋਲ ਕੋਰੋਨਾ ਦੀ ਨੈਗੇਟਿਵ ਰਿਪੋਰਟ ਜਾਂ ਵੈਕਸੀਨ ਦੀ ਇੱਕ ਡੋਜ਼ ਲੱਗੀ ਹੋਣੀ ਲਾਜ਼ਮੀ ਹੈ।

ਇਹ ਵੀ ਦੇਖੋ: ਪੁਲਿਸ ਨਾਲ ਭਿੜ ਗਈ ਖੱਟਰ ਦਾ ਵਿਰੋਧ ਕਰਨ ਆਈ ਇੱਕਲੀ ਸਿੰਘਣੀ, ਪੈ ਗਏ ਖਿਲਾਰੇ, ਦੇਖੋ Live ਤਸਵੀਰਾਂ

The post ਚੰਡੀਗੜ੍ਹ ਪ੍ਰਸ਼ਾਸਨ ਦਾ ਵੱਡਾ ਫ਼ੈਸਲਾ, ਹੁਣ ਇਨ੍ਹਾਂ ਮੁਸਾਫ਼ਰਾਂ ਨੂੰ CTU ਦੀਆਂ ਬੱਸਾਂ ‘ਚ ਨਹੀਂ ਮਿਲੇਗੀ ਐਂਟਰੀ appeared first on Daily Post Punjabi.