Big incident in Batala Archives - Daily Post Punjabi

ਬਟਾਲਾ ‘ਚ ਵੱਡੀ ਵਾਰਦਾਤ! 60 ਸਾਲਾ ਬਜ਼ੁਰਗ ਦਾ ਬੇਰਹਿਮੀ ਨਾਲ ਕ.ਤਲ, ਲੋਕਾਂ ‘ਚ ਫੈਲੀ ਸਨਸਨੀ
ਬਟਾਲਾ ਦੇ ਪਿੰਡ ਖੋਖਰ ਫੌਜਾ ਨੇੜਿਓਂ ਇੱਕ ਲਾਸ਼ ਮਿਲਣ ਨਾਲ ਸਨਸਨੀ ਫੈਲ ਗਈ। ਕਾਤਲ ਵੱਲੋਂ ਬਜ਼ੁਰਗ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਨ੍ਹਾਂ ਹੀ ਨਹੀਂ ਹੱਤਿਆ ਕਰਨ ਤੋਂ ਬਾਅਦ ਕਾਤਲ ਬਜ਼ੁਰਗ ਦਾ ਹੱਥ-ਪੈਰ ਵੱਢ ਕੇ ਆਪਣੇ ਨਾਲ ਲੈ ਗਏ। ਮ੍ਰਿਤਕ ਦੀ ਪਛਾਣ 60 ਸਾਲਾ ਪੂਰਨ ਚੰਦ ਵਜੋਂ ਹੋਈ ਹੈ। ਮ੍ਰਿਤਕ ਦੇ ਸਿਰ ਅਤੇ ਗਰਦਨ ‘ਤੇ ਵੀ ਕੱਟ ਦੇ ਨਿਸ਼ਾਨ ਹਨ। ਪੁਲਿਸ ਨੇ ਨੇ ਮੌਕੇ ‘ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Big incident in Batala

ਜਾਣਕਾਰੀ ਅਨੁਸਾਰ ਪਿੰਡ ਵਾਸੀਆਂ ਨੇ ਸਵੇਰੇ ਲਾਸ਼ ਨੂੰ ਸੜਕ ਕਿਨਾਰੇ ਬੁਰੀ ਹਾਲਤ ਚ ਪਿਆ ਦੇਖਿਆ ਸੀ ਜਦ ਕਿ ਸ਼ਰੀਰ ਤੇ ਸੱਟਾਂ ਦੇ ਨਿਸ਼ਾਨ ਸਨ ਅਤੇ ਹੈਰਾਨ ਕਰਨ ਵਾਲੀ ਗੱਲ ਇਹ ਸੀ ਕਿ ਉਸਦੇ ਹੱਥ-ਪੈਰ ਕੱਟੇ ਹੋਏ ਸਨ। ਪਿੰਡ ਵਸਿਆ ਵਲੋਂ ਪੁਲਿਸ ਨੂੰ ਸੂਚਨਾ ਦਿੱਤੀ ਗਈ। ਜਿਸ ਦੇ ਚੱਲਦੇ ਪੁਲਿਸ ਦੇ ਆਲਾ ਅਧਕਾਰੀ ਪੁਲਿਸ ਪਾਰਟੀ ਨਾਲ ਪਹੁੰਚੇ ਅਤੇ ਜਾਂਚ ਕੀਤੀ ਜਾ ਰਹੀ ਹੈ। ਪਿੰਡ ਵਸਿਆ ਨੇ ਦੱਸਿਆ ਕਿ ਪੂਰਨ ਚੰਦ ਇਕ ਫ਼ਕਰ ਸੂਬਾਅ ਦਾ ਵਿਅਕਤੀ ਸੀ ਅਤੇ ਉਸਦਾ ਕਿਸੇ ਨਾਲ ਕੋਈ ਵੈਰ ਵਿਰੋਧ ਵੀ ਨਹੀਂ ਸੀ।

ਇਹ ਵੀ ਪੜ੍ਹੋ : ਲੁਧਿਆਣਾ ‘ਚ NRI ਨੂੰ ਕਾਰ ਤੋਂ ਕੁ.ਚਲਿਆ, ਕਾਲੋਨਾਈਜ਼ਰ ਨੇ ਜ਼ਮੀਨੀ ਵਿਵਾਦ ਨੂੰ ਲੈ ਕੇ ਕੀਤਾ ਹਮਲਾ

ਬਟਾਲਾ ਪੁਲਿਸ ਦੇ DSP ਸਰਵਣਜਿੱਤ ਸਿੰਘ ਨੇ ਦੱਸਿਆ ਕਿ ਉਹਨਾਂ ਵਲੋਂ ਮੌਕੇ ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਚ ਲੈ ਸਿਵਲ ਹਸਪਤਾਲ ਬਟਾਲਾ ਚ ਪੋਸਟਮਾਰਟਮ ਲਈ ਭੇਜਿਆ ਗਿਆ ਹੈ। ਉਹਨਾਂ ਦੱਸਿਆ ਕਿ ਮੁੱਢਲੀ ਜਾਂਚ ਚ ਸਾਹਮਣੇ ਆਇਆ ਹੈ ਕਿ ਮ੍ਰਿਤਕ ਦੇ ਸ਼ਰੀਰ ਤੇ ਸਿਰ ਅਤੇ ਗਰਦਨ ‘ਤੇ ਕੱਟ ਦੇ ਨਿਸ਼ਾਨ ਵੀ ਹਨ। ਹਾਲਾਂਕਿ ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਬਜ਼ੁਰਗ ਦੀ ਇੰਨੀ ਬੇਰਹਿਮੀ ਨਾਲ ਹੱਤਿਆ ਕਿਉਂ ਕੀਤੀ ਗਈ। ਪੁਲਿਸ ਵਲੋਂ ਕੇਸ ਦਰਜ਼ ਕਰ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਬਟਾਲਾ ‘ਚ ਵੱਡੀ ਵਾਰਦਾਤ! 60 ਸਾਲਾ ਬਜ਼ੁਰਗ ਦਾ ਬੇਰਹਿਮੀ ਨਾਲ ਕ.ਤਲ, ਲੋਕਾਂ ‘ਚ ਫੈਲੀ ਸਨਸਨੀ appeared first on Daily Post Punjabi.