Big incident in Ludhiana Archives - Daily Post Punjabi

ਲੁਧਿਆਣਾ ‘ਚ ਵਾਪਰਿਆ ਦਰ.ਦਨਾਕ ਹਾ.ਦਸਾ, ਮਕਾਨ ਦੀ ਛੱਤ ਡਿੱਗਣ ਕਾਰਨ 2 ਵਿਅਕਤੀਆਂ ਦੀ ਮੌ.ਤ, 3 ਜ਼ਖਮੀ
ਲੁਧਿਆਣਾ ਤੋਂ ਕਰੀਬ 20 ਕਿਲੋਮੀਟਰ ਦੂਰ ਦੋਰਾਹਾ ਵਿਖੇ ਅੱਜ ਸਵੇਰੇ ਇੱਕ ਦਰਦਨਾਕ ਹਾਦਸਾ ਵਾਪਰਿਆ। ਇਸ ਦਰਦਨਾਕ ਹਾਦਸੇ ‘ਚ ਦੋ ਲੋਕਾਂ ਦੀ ਮੌ.ਤ ਹੋ ਗਈ ਅਤੇ ਤਿੰਨ ਲੋਕ ਜ਼.ਖਮੀ ਵੀ ਹੋ ਗਏ।

Ludhiana Doraha Roof Collapsed

ਜਾਣਕਾਰੀ ਅਨੁਸਾਰ ਦੋਰਾਹਾ ਵਿੱਚ ਇੱਕ ਮਕਾਨ ਦੀ ਛੱਤ ਡਿੱਗ ਗਈ। ਛੱਤ ਡਿੱਗਣ ਨਾਲ ਦੋ ਲੋਕਾਂ ਦੀ ਮੌ.ਤ ਹੋ ਗਈ ਅਤੇ ਤਿੰਨ ਜ਼’ਖਮੀ ਹੋ ਗਏ। ਜ਼ਖਮੀਆਂ ਨੂੰ ਮਲਬੇ ‘ਚੋਂ ਕੱਢ ਕੇ ਹਸਪਤਾਲ ਪਹੁੰਚਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਦੋਰਾਹਾ ਦੇ ਵਾਰਡ 12 ‘ਚ ਵਾਪਰੇ ਇਸ ਹਾਦਸੇ ‘ਚ 35 ਸਾਲਾ ਨਰੇਸ਼ ਅਤੇ 12 ਸਾਲਾ ਰਾਧਿਕਾ ਦੀ ਮੌਕੇ ‘ਤੇ ਹੀ ਮੌ..ਤ ਹੋ ਗਈ, ਜਦਕਿ 33 ਸਾਲਾ ਜਿਪਸੀ, 10 ਸਾਲਾ ਗੋਲੂ ਅਤੇ ਪੰਜ ਸਾਲਾ ਵਿੱਕੀ ਦਾ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਗਾਇਕ ਕਿਉਂ ਨਹੀਂ ਕਰਾਉਣ ਦਿੰਦੇ ਨਾਲ ਗਾਉਣ ਵਾਲੀ ਕੁੜੀ ਨੂੰ ਵਿਆਹ, ਕੀ ਕੋਈ ਸੁਰਿੰਦਰ ਮਾਨ-ਕਰਮਜੀਤ ਕੰਮੋ ਦੀ ਜੋੜੀ…

ਹਰ ਵੇਲੇ Update ਰਹਿਣ ਲਈ ਸਾਨੂੰ Facebook ‘ਤੇ like ਤੇ See first ਕਰੋ .

ਪ੍ਰਾਪਤ ਜਾਣਕਾਰੀ ਅਨੁਸਾਰ ਮਕਾਨ ਪੁਰਾਣਾ ਅਤੇ ਖਸਤਾ ਹਾਲਤ ਵਿੱਚ ਸੀ, ਜਿਸ ਕਾਰਨ ਸਵੇਰੇ ਘਰ ਦੀ ਛੱਤ ਡਿੱਗ ਗਈ ਅਤੇ ਦੋ ਵਿਅਕਤੀਆਂ ਦੀ ਜਾਨ ਚਲੀ ਗਈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚੇ। ਪੁਲਿਸ ਨੇ ਉਸ ਇਮਾਰਤ ਦੇ ਹੋਰ ਹਿੱਸਿਆਂ ਵਿੱਚ ਰਹਿ ਰਹੇ ਲੋਕਾਂ ਨੂੰ ਬਾਹਰ ਕੱਢ ਲਿਆ ਹੈ। ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਤੋਂ ਬਚਿਆ ਜਾ ਸਕੇ।

The post ਲੁਧਿਆਣਾ ‘ਚ ਵਾਪਰਿਆ ਦਰ.ਦਨਾਕ ਹਾ.ਦਸਾ, ਮਕਾਨ ਦੀ ਛੱਤ ਡਿੱਗਣ ਕਾਰਨ 2 ਵਿਅਕਤੀਆਂ ਦੀ ਮੌ.ਤ, 3 ਜ਼ਖਮੀ appeared first on Daily Post Punjabi.

ਲੁਧਿਆਣਾ ‘ਚ ਸਾਬਕਾ ਮੰਤਰੀ ਦੇ ਘਰ ਵੱਡੀ ਵਾਰਦਾਤ! ਬੇਸੁੱਧ ਮਿਲੇ ਘਰ ਦੇ ਸਾਰੇ ਮੈਂਬਰ, ਮੌਕੇ ‘ਤੇ ਪਹੁੰਚੀ ਪੁਲਿਸ
ਪੰਜਾਬ ਦੇ ਲੁਧਿਆਣਾ ਵਿੱਚ ਸਾਬਕਾ ਮੰਤਰੀ ਦੇ ਘਰ ਵੱਡੀ ਵਾਰਦਾਤ ਵਾਪਰੀ ਹੈ। ਪੱਖੋਵਾਲ ਰੋਡ ਸਥਿਤ ਮਹਾਜਰ ਰਣਜੀਤ ਸਿੰਘ ਨਗਰ ‘ਚ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ, ਉਨ੍ਹਾਂ ਦੀ ਪਤਨੀ ਤੇ ਹੋਰਾਂ ਨੂੰ ਰਾਤ ਸਮੇਂ ਬੇਹੋਸ਼ ਕਰ ਕੇ ਉਨ੍ਹਾਂ ਦੇ ਘਰ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ। ਸਾਬਕਾ ਮੰਤਰੀ, ਉਨ੍ਹਾਂ ਦੀ ਪਤਨੀ ਅਤੇ ਦੋ ਨੌਕਰਾਣੀਆਂ ਅਜੇ ਵੀ ਬੇਹੋਸ਼ ਹਨ। ਉਸ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਘਰੇਲੂ ਨੌਕਰ ‘ਤੇ ਜੁਰਮ ਦਾ ਸ਼ੱਕ ਹੈ। ਘਰ ‘ਚ ਮੌਜੂਦ ਲੋਕਾਂ ਨੂੰ ਰਾਤ ਸਮੇਂ ਕੋਈ ਨਸ਼ੀਲੀ ਚੀਜ਼ ਪਿਲਾ ਦਿੱਤੀ ਗਈ।

ਗੁਆਂਢੀ ਭਾਜਪਾ ਆਗੂ ਜਗਮੋਹਨ ਸ਼ਰਮਾ ਨੇ ਦੱਸਿਆ ਕਿ ਜਗਦੀਸ਼ ਗਰਚਾ ਦਾ ਸ਼ਰੀਰ ਠੰਡਾ ਪਿਆ ਸੀ ਅਤੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਸੀ। ਜਦੋਂ ਕਲੋਨੀ ਵਾਸੀਆਂ ਨੇ ਮੌਕੇ ’ਤੇ ਜਾ ਕੇ ਦੇਖਿਆ ਤਾਂ ਉਹ ਹੱਕੇ-ਬੱਕੇ ਰਹਿ ਗਏ। ਘਰ ਦਾ ਸਾਰਾ ਸਮਾਨ ਖਿੱਲਰਿਆ ਪਿਆ ਸੀ। ਗਰਦੀਸ਼ ਗਰਚਾ, ਉਸ ਦੀ ਪਤਨੀ ਅਤੇ ਦੋ ਨੌਕਰਾਣੀਆਂ ਵੀ ਘਰ ਵਿੱਚ ਬੇਹੋਸ਼ ਪਾਈਆਂ ਗਈਆਂ। ਉਨ੍ਹਾਂ ਦੇ ਪੁੱਤਰ ਬੌਬੀ ਗਰਚਾ ਨੂੰ ਵੀ ਸੂਚਿਤ ਕਰ ਦਿੱਤਾ ਗਿਆ ਹੈ। ਬੇਟਾ ਬੌਬੀ ਕਿਸੇ ਕੰਮ ਲਈ ਪੰਜਾਬ ਤੋਂ ਬਾਹਰ ਗਿਆ ਹੋਇਆ ਹੈ।

ਇਹ ਵੀ ਪੜ੍ਹੋ : ਪੰਜਾਬ ਵਿਜੀਲੈਂਸ ਦਾ ਵੱਡਾ ਐਕਸ਼ਨ, ਸਾਬਕਾ ਵਿਧਾਇਕ ਨੂੰ ਪਤੀ ਸਣੇ ਕੀਤਾ ਗ੍ਰਿਫਤਾਰ

ਭਾਜਪਾ ਆਗੂ ਗੌਰਵ ਸ਼ਰਮਾ ਨੇ ਦੱਸਿਆ ਕਿ ਉਨ੍ਹਾਂ ਸਵੇਰੇ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਘਟਨਾ ਸਬੰਧੀ ਸੂਚਿਤ ਕੀਤਾ। ਜਿਸ ‘ਤੋਂ ਬਾਅਦ ਪੁਲਿਸ ਮੌਕੇ ‘ਤੇ ਪਹੁੰਚੀ। ਫਿਲਹਾਲ ਜਗਦੀਸ਼ ਗਰਚਾ ਨੂੰ ਪੰਚਮ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਥਾਣਾ ਸਦਰ ਦੀ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਪੁਲਿਸ ਅਨੁਸਾਰ ਇਲਾਕੇ ਦੇ ਸੀਸੀਟੀਵੀ ਕੈਮਰੇ ਆਦਿ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਹਿੱਟ ਗਾਣਿਆਂ ਦੀ ਝੜੀ ਲਾਉਣ ਵਾਲਾ ਪੰਜਾਬੀ ਗਾਇਕ ਦੇਖੋ ਕਿਉਂ ਬੈਠ ਗਿਆ ਚੁੱਪ ਹੋ ਕੇ ! ਮਿਊਜ਼ਿਕ ਇੰਡਸਟਰੀ ਦੀਆਂ ਖੋਲ੍ਹ…

The post ਲੁਧਿਆਣਾ ‘ਚ ਸਾਬਕਾ ਮੰਤਰੀ ਦੇ ਘਰ ਵੱਡੀ ਵਾਰਦਾਤ! ਬੇਸੁੱਧ ਮਿਲੇ ਘਰ ਦੇ ਸਾਰੇ ਮੈਂਬਰ, ਮੌਕੇ ‘ਤੇ ਪਹੁੰਚੀ ਪੁਲਿਸ appeared first on Daily Post Punjabi.

ਲੁਧਿਆਣਾ ‘ਚ ਵੱਡੀ ਵਾਰਦਾਤ! ਫੈਕਟਰੀ ਵਰਕਰ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕ.ਤਲ
ਪੰਜਾਬ ਦੇ ਜ਼ਿਲ੍ਹਾ ਲੁਧਿਆਣਾ ਦੇ ਫੋਕਲ ਪੁਆਇੰਟ ਇਲਾਕੇ ਵਿੱਚ ਇੱਕ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਮੁੱਢਲੀ ਜਾਂਚ ਵਿੱਚ ਇਹ ਮਾਮਲਾ ਲੁੱਟ ਦਾ ਜਾਪਦਾ ਹੈ। ਪੁਲਿਸ ਜਾਂਚ ਕਰ ਰਹੀ ਹੈ। ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਆਦਿ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਮ੍ਰਿਤਕ ਸਿਧਾਰਥ ਮੂਲ ਰੂਪ ਤੋਂ ਪਿੰਡ ਗੁਨਪੁਰ ਪੁਰਵਾ, ਜ਼ਿਲ੍ਹਾ ਰਾਏਬਰੇਲੀ, ਉੱਤਰ ਪ੍ਰਦੇਸ਼ ਦਾ ਰਹਿਣ ਵਾਲਾ ਹੈ।

Big incident in Ludhiana

ਜਾਣਕਾਰੀ ਅਨੁਸਾਰ ਦੇਰ ਰਾਤ ਫੋਕਲ ਪੁਆਇੰਟ ਫੇਜ਼-8 ਸਥਿਤ BH ਇੰਜਨੀਅਰਿੰਗ ਕੰਪਨੀ ਵਿੱਚ ਕੰਮ ਕਰਨ ਵਾਲਾ ਸਿਧਾਰਥ ਯਾਦਵ ਕਿਸੇ ਕੰਮ ਲਈ ਫੈਕਟਰੀ ਤੋਂ ਬਾਹਰ ਜਾ ਰਿਹਾ ਸੀ। ਅਚਾਨਕ ਇੱਕ ਬਦਮਾਸ਼ ਨੇ ਉਸ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਖੂਨ ਨਾਲ ਲੱਥਪੱਥ ਸਿਧਾਰਥ ਨੂੰ ਦੇਖ ਕੇ ਲੋਕਾਂ ਨੇ ਰੌਲਾ ਪਾਇਆ। ਰੌਲਾ ਪਾਉਣ ‘ਤੇ ਦੋਸ਼ੀ ਫਰਾਰ ਹੋ ਗਿਆ। ਮੌਕੇ ਤੇ ਮੌਜੂਦ ਲੋਕਾਂ ਨੇ ਤੁਰੰਤ ਪੁਲਿਸ ਨੂੰ ਸੂਚਨਾ ਦਿੱਤੀ।

ਇਹ ਵੀ ਪੜ੍ਹੋ : ਕਿਆਰਾ ਦਾ BSF ਜਵਾਨਾਂ ਨਾਲ ਪੂਰਾ ਦਿਨ, ਫੌਜੀ ਵਾਂਗ ਹਥਿਆਰ ਚਲਾਏ, ਆਪਣੇ ਨਾਂ ਦਾ ਰੁੱਖ ਲਾਇਆ (ਤਸਵੀਰਾਂ)

ਲੋਕਾਂ ਵੱਲੋਂ ਜ਼ਖਮੀ ਸਿਧਾਰਥ ਯਾਦਵ ਨੂੰ ਸਿਵਲ ਹਸਪਤਾਲ ਲਿਜਾਇਆ ਜਾ ਰਿਹਾ ਸੀ ਪਰ ਰਸਤੇ ‘ਚ ਹੀ ਉਸ ਦੀ ਮੌਤ ਹੋ ਗਈ। ਡਾਕਟਰਾਂ ਮੁਤਾਬਕ ਚਾਕੂ ਦੇ ਜ਼ਖ਼ਮ ਇੰਨੇ ਡੂੰਘੇ ਸਨ ਕਿ ਉਹ ਝੱਲ ਨਹੀਂ ਸਕਿਆ। ਥਾਣਾ ਫੋਕਲ ਪੁਆਇੰਟ ਦੀ ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟ ਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। SHO ਅਮਨਦੀਪ ਬਰਾੜ ਅਨੁਸਾਰ ਪੁਲਿਸ ਕਾਤਲ ਦੀ ਭਾਲ ਵਿੱਚ ਹੈ। ਉਸ ਨੇ ਲੁੱਟ ਦੀ ਨੀਅਤ ਨਾਲ ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਕਾਤਲ ਜਲਦ ਹੀ ਫੜੇ ਜਾਣਗੇ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਲੁਧਿਆਣਾ ‘ਚ ਵੱਡੀ ਵਾਰਦਾਤ! ਫੈਕਟਰੀ ਵਰਕਰ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕ.ਤਲ appeared first on Daily Post Punjabi.