Big operation of CI Amritsar Archives - Daily Post Punjabi

CI ਅੰਮ੍ਰਿਤਸਰ ਦੀ ਵੱਡੀ ਕਾਰਵਾਈ, 4 ਕਿਲੋ ਆ.ਈਸ ਡ.ਰੱਗ ਤੇ ਹੈ.ਰੋ.ਇਨ ਸਣੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
ਸਰਹੱਦ ਪਾਰ ਤੋਂ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈਟਵਰਕ ਦੇ ਖ਼ਿਲਾਫ਼ ਗੁਪਤ ਕਾਰਵਾਈ ਦੌਰਾਨ, CI ਅੰਮ੍ਰਿਤਸਰ ਦੀ ਵੱਡੀ ਕਾਰਵਾਈ ਦੇਖਣ ਨੂੰ ਮਿਲੀ ਹੈ। ਜਿਸ ਵਿੱਚ CI ਅੰਮ੍ਰਿਤਸਰ ਨੇ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਪੰਜਾਬ ਦੇ DGP ਗੌਰਵ ਯਾਦਵ ਨੇ ਟਵੀਟ ਕਰ ਕੇ ਜਾਣਕਾਰੀ ਸਾਂਝੀ ਕੀਤੀ ਹੈ।

Big operation of CI Amritsar

ਪੰਜਾਬ ਦੇ DGP ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਗ੍ਰਿਫ਼ਤਾਰ ਕੀਤੇ ਗਏ ਵਿਅਕਤੀ ਕੋਲੋਂ 4 ਕਿਲੋ ਆਈਸ ਡਰੱਗ (ਮੇਥਾਮਫੇਟਾਮਾਈਨ) ਅਤੇ 1 KG ਹੈਰੋਇਨ ਬਰਾਮਦ ਕੀਤੀ ਗਈ ਹੈ। ਨਸ਼ੀਲੇ ਪਦਾਰਥਾਂ ਦੀ ਢੋਆ-ਢੁਆਈ ਲਈ ਪਾਕਿਸਤਾਨ-ਅਧਾਰਤ ਡਰੱਗ ਤਸਕਰ ਵਲੋਂ ਡਰੋਨ ਦੀ ਵਰਤੋਂ ਕੀਤੀ ਜਾਂਦੀ ਸੀ । ਪੁਲਿਸ ਵੱਲੋਂ ਇਸ ਨੂੰ ਲੈ ਕੇ ਮਾਮਲਾ ਦਰਜ ਕਰ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post CI ਅੰਮ੍ਰਿਤਸਰ ਦੀ ਵੱਡੀ ਕਾਰਵਾਈ, 4 ਕਿਲੋ ਆ.ਈਸ ਡ.ਰੱਗ ਤੇ ਹੈ.ਰੋ.ਇਨ ਸਣੇ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ appeared first on Daily Post Punjabi.