Big operation of Vigilance Bureau Archives - Daily Post Punjabi

ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ,ਸਹਾਇਕ ਸਬ-ਇੰਸਪੈਕਟਰ 35 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਕੀਤਾ ਕਾਬੂ
ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵਲੋਂ ਥਾਣਾ ਸਿਟੀ-2, ਮਾਲੇਰਕੋਟਲਾ ਵਿੱਚ ਤਾਇਨਾਤ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਦਿਲਬਰ ਖਾਂ (ਨੰਬਰ 1479/ਸੰਗਰੂਰ) ਨੂੰ 35,000 ਰੁਪਏ ਰਿਸ਼ਵਤ ਲੈਂਦਿਆਂ ਕਾਬੂ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਮੁਹੰਮਦ ਯਾਮੀਨ ਵਾਸੀ ਮੁਹੱਲਾ ਮਿਲਖ, ਮਾਲੇਰਕੋਟਲਾ ਦੀ ਸ਼ਿਕਾਇਤ ’ਤੇ ਕਾਬੂ ਕੀਤਾ ਗਿਆ ਹੈ।

Big operation of Vigilance Bureau

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਰੇਂਜ ਦੇ ਆਰਥਿਕ ਅਪਰਾਧ ਵਿੰਗ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਪੁਲਿਸ ਮੁਲਾਜ਼ਮ ਨੇ ਉਸ ਕੋਲੋਂ ਰਿਸ਼ਤੇਦਾਰਾਂ ਦੇ ਝਗੜੇ ਸਬੰਧੀ ਦਰਜ ਕੇਸ ਵਿੱਚ ਸਮਝੌਤਾ ਕਰਵਾਉਣ ਅਤੇ ਹਾਈ ਕੋਰਟ ਵਿੱਚ ਕੇਸ ਰੱਦ ਕਰਵਾਉਣ ਲਈ ਬਿਆਨ ਦੇਣ ਬਦਲੇ 45,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ । ਸ਼ਿਕਾਇਤਕਰਤਾ ਨੇ ਅੱਗੇ ਦੱਸਿਆ ਕਿ ਉਕਤ ਏ.ਐਸ.ਆਈ. ਰਿਸ਼ਵਤ ਦੀ ਪਹਿਲੀ ਕਿਸ਼ਤ ਵਜੋਂ 10,000 ਰੁਪਏ ਪਹਿਲਾਂ ਹੀ ਲੈ ਗਿਆ ਸੀ।

ਇਹ ਵੀ ਪੜ੍ਹੋ: CM ਮਾਨ ਨੇ ਭਲਕੇ ਮਾਨਸਾ ‘ਚ ਸੱਦੀ ਕੈਬਨਿਟ ਦੀ ਬੈਠਕ, ਕੱਚੇ ਮੁਲਾਜ਼ਮਾਂ ਨੂੰ ਲੈ ਕੇ ਹੋ ਸਕਦੈ ਵੱਡਾ ਐਲਾਨ

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਰੇਂਜ ਲੁਧਿਆਣਾ ਦੇ ਆਰਥਿਕ ਅਪਰਾਧ ਵਿੰਗ ਦੀ ਟੀਮ ਨੇ ਉਕਤ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 35,000 ਰੁਪਏ ਰਿਸ਼ਵਤ ਲੈਂਦਿਆਂ ਮੌਕੇ ’ਤੇ ਕਾਬੂ ਕਰ ਲਿਆ। ਇਸ ਏ.ਐਸ.ਆਈ. ਖ਼ਿਲਾਫ਼ ਥਾਣਾ ਵਿਜੀਲੈਂਸ ਬਿਊਰੋ ਆਰਥਿਕ ਅਪਰਾਧ ਸ਼ਾਖਾ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਵਿਜੀਲੈਂਸ ਬਿਊਰੋ ਦੀ ਵੱਡੀ ਕਾਰਵਾਈ,ਸਹਾਇਕ ਸਬ-ਇੰਸਪੈਕਟਰ 35 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਕੀਤਾ ਕਾਬੂ appeared first on Daily Post Punjabi.