big relief to sukhpal khaira Archives - Daily Post Punjabi

ਪੰਜਾਬ ਚੋਣਾਂ : ਖਹਿਰਾ ਨੂੰ ਮੋਹਾਲੀ ਅਦਾਲਤ ਤੋਂ ਵੱਡੀ ਰਾਹਤ, 31 ਤਾਰੀਖ਼ ਨੂੰ ਭਰਨਗੇ ਨਾਮਜ਼ਦਗੀ
ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੂਬੇ ਦੀ ਸਿਆਸਤ ਪੂਰੀ ਤਰਾਂ ਭਖ ਚੁੱਕੀ ਹੈ। ਸਾਰੀਆਂ ਪਾਰਟੀਆਂ ਵੱਲੋਂ ਆਪਣੇ ਉਮੀਦਵਾਰਾਂ ਦੇ ਨਾਮ ਵੀ ਐਲਾਨ ਦਿੱਤੇ ਗਏ ਹਨ। ਇਸ ਦੌਰਾਨ ਹੁਣ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਸੁਖਪਾਲ ਸਿੰਘ ਖਹਿਰਾ ਨੂੰ ਵੀ ਇੱਕ ਵੱਡੀ ਰਾਹਤ ਮਿਲੀ ਹੈ।

big relief to sukhpal khaira

ਦਰਅਸਲ ਸੁਖਪਾਲ ਸਿੰਘ ਖਹਿਰਾ ਨੂੰ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਦਾਖ਼ਲ ਕਰਨ ਲਈ ਜ਼ਿਲ੍ਹਾ ਅਦਾਲਤ ਮੋਹਾਲੀ ਤੋਂ ਮਨਜ਼ੂਰੀ ਮਿਲ ਗਈ ਹੈ, ਲਿਖਤੀ ਤੌਰ ‘ਤੇ ਸ਼ਾਮ 3 ਵਜੇ ਦੇ ਕਰੀਬ ਹੁਕਮ ਆਉਣ ਦੀ ਸੰਭਾਵਨਾ ਹੈ। ਦੱਸ ਦੇਈਏ ਕਿ 31 ਤਰੀਕ ਨੂੰ ਸੁਖਪਾਲ ਸਿੰਘ ਖਹਿਰਾ ਨੂੰ ਪੁਲਿਸ ਹਿਰਾਸਤ ‘ਚ ਲੈ ਕੇ ਐਰੋ ਦੇ ਸਾਹਮਣੇ ਨਾਮਜ਼ਦਗੀ ਦਾਖ਼ਲ ਕਰਨ ਲਈ ਲਿਜਾਇਆ ਜਾਵੇਗਾ। ਜੇਕਰ ਉਸ ਦਿਨ ਜਿਆਦਾ ਸਮਾਂ ਲੱਗਦਾ ਹੈ ਤਾਂ ਫਿਰ ਉਹ 1 ਤਰੀਕ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਸੁਖਪਾਲ ਸਿੰਘ ਖਹਿਰਾ ਨੂੰ ਕਾਂਗਰਸ ਪਾਰਟੀ ਦੇ ਵੱਲੋਂ ਭੁਲੱਥ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ ਹੈ।

ਇਹ ਵੀ ਪੜ੍ਹੋ : ‘ਸੱਦਾ ਮੈਨੂੰ ਨਹੀਂ, ਉਨ੍ਹਾਂ 700 ਕਿਸਾਨ ਪਰਿਵਾਰਾਂ ਨੂੰ ਦਿਓ, ਜਿਨ੍ਹਾਂ ਦੇ ਘਰ ਤੁਸੀਂ ਤਬਾਹ ਕਰ ਦਿੱਤੇ’: ਜਯੰਤ ਚੌਧਰੀ

ਤੁਹਾਨੂੰ ਦੱਸ ਦੇਈਏ ਕਿ ਖਹਿਰਾ ਦੀ ਜ਼ਮਾਨਤ ਅਰਜ਼ੀ ਬਾਰੇ ਫੈਸਲਾ ਸ਼ਾਮ 4 ਵਜੇ ਦੇ ਕਰੀਬ ਆ ਸਕਦਾ ਹੈ, ਜਿਸ ਦੀ ਸੁਣਵਾਈ ਅੱਜ ਪੰਜਾਬ ਹਾਈਕੋਰਟ ‘ਚ ਚੱਲ ਰਹੀ ਹੈ। ਦੱਸ ਦੇਈਏ ਸੁਖਪਾਲ ਸਿੰਘ ਖਹਿਰਾ ਭੁਲੱਥ ਹਲਕੇ ਤੋਂ ਮੌਜੂਦਾ ਵਿਧਾਇਕ ਵੀ ਹਨ। ਉਨ੍ਹਾਂ ਨੇ ਪਿਛਲੀ ਵਾਰ 2017 ਦੇ ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਚੋਣ ਲੜੀ ਸੀ।

ਵੀਡੀਓ ਲਈ ਕਲਿੱਕ ਕਰੋ -:

“ਕੀ ਭਗਵੰਤ ਮਾਨ AAP ਦੀ ਬੇੜੀ ਲਾ ਸਕਣਗੇ ਪਾਰ ? ਭਗਵੰਤ ਮਾਨ ‘ਤੇ ਆਪ ਨੇ ਕਿਉਂ ਖੇਡਿਆ ਦਾਅ ? ਕੀ ਹੋਵੇਗਾ ਆਮ ਆਦਮੀ ਪਾਰਟੀ ਨੂੰ ਫਾਇਦਾ ? “

The post ਪੰਜਾਬ ਚੋਣਾਂ : ਖਹਿਰਾ ਨੂੰ ਮੋਹਾਲੀ ਅਦਾਲਤ ਤੋਂ ਵੱਡੀ ਰਾਹਤ, 31 ਤਾਰੀਖ਼ ਨੂੰ ਭਰਨਗੇ ਨਾਮਜ਼ਦਗੀ appeared first on Daily Post Punjabi.