Big success to Amritsar police Archives - Daily Post Punjabi

ਅੰਮ੍ਰਿਤਸਰ ਪੁਲਿਸ ਦੇ ਹੱਥ ਲੱਗੀ ਵੱਡੀ ਕਾਮਯਾਬੀ, ਜੱਗੂ ਭਗਵਾਨਪੁਰੀਆ ਗਿਰੋਹ ਦੇ 6 ਮੈਂਬਰ ਕੀਤੇ ਕਾਬੂ
ਪੰਜਾਬ ਵਿੱਚ ਸੱਤਾ ‘ਤੇ ਕਾਬਜ਼ ਹੋਣ ਮਗਰੋਂ CM ਮਾਨ ਸਰਕਾਰ ਵੱਲੋ ਨਸ਼ਿਆਂ ‘ਤੇ ਠੱਲ੍ਹ ਪਾਉਣ ਲਈ ਸਖਤ ਕਦਮ ਚੁੱਕੇ ਜਾ ਰਹੇ ਹਨ। ਮਾਨ ਸਰਕਾਰ ਦੇ ਆਦੇਸ਼ਾਂ ‘ਤੇ ਪੁਲਿਸ ਵੱਲੋਂ ਵੀ ਸੂਬੇ ਵਿੱਚੋਂ ਨਸ਼ਾ ਖਤਮ ਕਰਨ ਲਈ ਨਸ਼ਾ ਤਸਕਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ। ਇਸੇ ਵਿਚਾਲੇ ਅੰਮ੍ਰਿਤਸਰ ਪੁਲਿਸ ਦੇ ਹੱਥ ਵੱਡੀ ਕਾਮਯਾਬੀ ਲੱਗੀ ਹੈ। ਦੱਸ ਦੇਈਏ ਕਿ ਅੰਮ੍ਰਿਤਸਰ ਪੁਲਿਸ ਵੱਲੋਂ ਗੈਂਗਸਟਰ ਜੱਗੂ ਭਗਵਾਨਪੁਰੀਆ ਗਿਰੋਹ ਦੇ 6 ਮੈਂਬਰਾਂ ਨੂੰ ਕਾਬੂ ਕੀਤਾ ਗਿਆ ਹੈ।

Big success to Amritsar police

ਐੱਸਐੱਸਪੀ ਸਵਪਨ ਸ਼ਰਮਾ ਦੀ ਅਗਵਾਈ ਵਿੱਚ ਅੰਮ੍ਰਿਤਸਰ ਪੁਲਿਸ ਨੇ ਜੱਗੂ ਗਰੁੱਪ ਨਾਲ ਸਬੰਧਿਤ ਤਿੰਨ ਸ਼ੂਟਰ ਤੇ ਤਿੰਨ ਨਸ਼ਾ ਤਸਕਰ ਗ੍ਰਿਫ਼ਤਾਰ ਕੀਤੇ ਹਨ। ਪੁਲਿਸ ਨੇ ਇਨ੍ਹਾਂ ਕੋਲੋਂ 5 ਹਥਿਆਰ, 1.5 ਕਿਲੋ ਹੈਰੋਇਨ ਤੇ 9 ਲੱਖ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਦੇ ਐਸਐਸਪੀ ਸਵਪਨ ਸ਼ਰਮਾ ਮੁਤਾਬਕ ਜੱਗੂ ਗੈਂਗ ਵੱਲੋਂ ਤਿੰਨ ਕਤਲ ਦੀਆਂ ਵਾਰਦਾਤਾਂ ਨੂੰ ਅੰਜਾਮ ਦਿੱਤਾ ਜਾਣਾ ਸੀ ਤੇ ਦੋ ਡਕੈਤੀਆਂ ਵੀ ਗੈਂਗ ਦੀ ਪਲਾਨਿੰਗ ਦਾ ਹਿੱਸਾ ਸੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਜੰਡਿਆਲਾ ਵਿਖੇ ਦੇਰ ਰਾਤ ਹੋਈ ਫਾਇਰਿੰਗ ਦੌਰਾਨ ਪੁਲਿਸ ਨੇ ਇਸ ਗਿਰੋਹ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਸੀ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ ! “

The post ਅੰਮ੍ਰਿਤਸਰ ਪੁਲਿਸ ਦੇ ਹੱਥ ਲੱਗੀ ਵੱਡੀ ਕਾਮਯਾਬੀ, ਜੱਗੂ ਭਗਵਾਨਪੁਰੀਆ ਗਿਰੋਹ ਦੇ 6 ਮੈਂਬਰ ਕੀਤੇ ਕਾਬੂ appeared first on Daily Post Punjabi.