bihar cm Archives - Daily Post Punjabi

ਨਿਤੀਸ਼ ਕੁਮਾਰ ਮੁੜ ਬਣੇ ਬਿਹਾਰ ਦੇ CM, 10ਵੀਂ ਵਾਰ ਮੁੱਖ ਮੰਤਰੀ ਅਹੁਦੇ ਦੀ ਚੁੱਕੀ ਸਹੁੰ
ਬਿਹਾਰ ਵਿੱਚ ਅੱਜ ਇੱਕ ਵਾਰ ਫਿਰ ਇਤਿਹਾਸ ਰਚਿਆ ਗਿਆ ਹੈ। ਜਨਤਾ ਦਲ ਯੂਨਾਈਟਿਡ (JDU) ਦੇ ਰਾਸ਼ਟਰੀ ਪ੍ਰਧਾਨ ਨਿਤੀਸ਼ ਕੁਮਾਰ ਨੇ ਅੱਜ ਯਾਨੀ 20 ਨਵੰਬਰ ਨੂੰ ਪਟਨਾ ਦੇ ਇਤਿਹਾਸਕ ਗਾਂਧੀ ਮੈਦਾਨ ਵਿੱਚ ਰਿਕਾਰਡ 10ਵੀਂ ਵਾਰ ਸੂਬੇ ਦੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਹੈ। ਰਾਜਪਾਲ ਆਰਿਫ਼ ਮੁਹੰਮਦ ਖਾਨ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਾਈ।

ਨਿਤੀਸ਼ ਕੁਮਾਰ ਤੋਂ ਬਾਅਦ, ਸਮਰਾਟ ਚੌਧਰੀ ਨੇ ਮੰਤਰੀ ਵਜੋਂ ਸਹੁੰ ਚੁੱਕੀ, ਜੋ ਦੂਜੀ ਵਾਰ ਬਿਹਾਰ ਦੇ ਉਪ ਮੁੱਖ ਮੰਤਰੀ ਬਣੇ। ਇਸ ਇਤਿਹਾਸਕ ਪਲ ਦੇ ਗਵਾਹ ਬਣਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਸਣੇ ਦੇਸ਼ ਦੇ ਕਈ ਵੱਡੇ ਆਗੂ ਮੰਚ ‘ਤੇ ਮੌਜੂਦ ਰਹੇ।

ਰਾਜਪਾਲ ਦੇ ਹੁਕਮਾਂ ‘ਤੇ, ਸਮਰਾਟ ਚੌਧਰੀ, ਵਿਜੇ ਸਿਨਹਾ, ਵਿਜੇ ਚੌਧਰੀ, ਵਿਜੇਂਦਰ ਪ੍ਰਸਾਦ ਯਾਦਵ, ਸ਼ਰਵਣ ਕੁਮਾਰ, ਮੰਗਲ ਪਾਂਡੇ, ਡਾ. ਦਿਲੀਪ ਜੈਸਵਾਲ, ਅਸ਼ੋਕ ਚੌਧਰੀ, ਲੇਸ਼ੀ ਸਿੰਘ, ਮਦਨ ਸਾਹਨੀ, ਨਿਤਿਨ ਨਵੀਨ, ਰਾਮਕ੍ਰਿਪਾਲ ਯਾਦਵ, ਸੰਤੋਸ਼ ਸੁਮਨ, ਸੁਨੀਲ ਕੁਮਾਰ, ਜਮਾ ਖਾਨ, ਸੰਜੇ ਸਿੰਘ ਟਾਈਗਰ, ਅਰੁਣ ਸ਼ੰਕਰ ਪ੍ਰਸਾਦ, ਸੁਰੇਂਦਰ ਮਹਿਤਾ, ਨਾਰਾਇਣ ਪ੍ਰਸਾਦ, ਰਮਾ ਨਿਸ਼ਾਦ, ਲਖੇਂਦਰ ਕੁਮਾਰ ਰੋਸ਼ਨ, ਸ਼੍ਰੇਅਸੀ ਸਿੰਘ, ਪ੍ਰਮੋਦ ਕੁਮਾਰ, ਸੰਜੇ ਕੁਮਾਰ ਸਿੰਘ ਅਤੇ ਦੀਪਕ ਪ੍ਰਕਾਸ਼ ਨੂੰ ਮੰਤਰੀ ਨਿਯੁਕਤ ਕੀਤਾ ਗਿਆ।

ਇਹ ਵੀ ਪੜ੍ਹੋ : ਫਗਵਾੜਾ NH ‘ਤੇ ਵਾਪਰਿਆ ਹਾ.ਦਸਾ : ਟਰਾਲੇ ਨੇ ਆਲੂਆਂ ਵਾਲੀ ਟਰਾਲੀ ਨੂੰ ਮਾ.ਰੀ ਟੱ.ਕਰ, ਇੱਕ ਵਿਅਕਤੀ ਦੀ ਮੌ.ਤ

ਜ਼ਿਕਰਯੋਗ ਹੈ ਕਿ ਨਿਤੀਸ਼ ਕੁਮਾਰ ਨੇ ਇਸ ਤੋਂ ਪਹਿਲਾਂ ਆਖਰੀ ਵਾਰ ਜਨਵਰੀ 2024 ਵਿੱਚ ਮੁੱਖ ਮੰਤਰੀ ਵਜੋਂ ਸਹੁੰ ਚੁੱਕੀ ਸੀ। ਹਾਲ ਹੀ ਵਿੱਚ ਹੋਈਆਂ ਬਿਹਾਰ ਵਿਧਾਨ ਸਭਾ ਚੋਣਾਂ ਵਿੱਚ NDA ਨੂੰ ਮਿਲੀ ਵੱਡੀ ਜਿੱਤ ਤੋਂ ਬਾਅਦ ਅੱਜ ਰਸਮੀ ਤੌਰ ‘ਤੇ ਨਵੀਂ ਸਰਕਾਰ ਦਾ ਗਠਨ ਹੋ ਗਿਆ ਹੈ। ਬਿਹਾਰ ਦੀ ਜਨਤਾ ਨੇ ਇੱਕ ਵਾਰ ਫਿਰ ਨਿਤੀਸ਼ ਕੁਮਾਰ ਦੀ ਅਗਵਾਈ ‘ਤੇ ਭਰੋਸਾ ਜਤਾਇਆ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਨਿਤੀਸ਼ ਕੁਮਾਰ ਮੁੜ ਬਣੇ ਬਿਹਾਰ ਦੇ CM, 10ਵੀਂ ਵਾਰ ਮੁੱਖ ਮੰਤਰੀ ਅਹੁਦੇ ਦੀ ਚੁੱਕੀ ਸਹੁੰ appeared first on Daily Post Punjabi.

ਸੁਸ਼ਾਂਤ ਸਿੰਘ ਕੇਸ ਵਿੱਚ CM ਨੀਤਿਸ਼ ਕੁਮਾਰ ਦਾ ਆਇਆ ਬਿਆਨ ‘ਹੁਣ ਮਿਲੇਗਾ ਇਨਸਾਫ, ਬਿਹਾਰ ਪੁਲਿਸ ਦਾ ਕੰਮ ਬਿਲਕੁਲ ਕਾਨੂੰਨੀ ਸੀ’
bihar cm sushant cbi investigation:ਅਦਾਕਾਰ ਸੁਸ਼ਾਂਤ ਸਿੰਘ ਰਾਜਪੂਤ ਮੌਤ ਮਾਮਲੇ ਵਿੱਚ ਸੁਪਰੀਮ ਕੋਰਟ ਦਾ ਫੈਸਲਾ ਆਉਣ ਤੋਂ ਬਾਅਦ ਬਿਹਾਰ ਦੇ ਮੁੱਖ ਮੰਤਰੀ ਨੀਤਸ਼ ਕੁਮਾਰ ਨੇ ਕਿਹਾ ਕਿ ਹੁਣ ਲੋਕਾਂ ਨੂੰ ਇਨਸਾਫ ਮਿਲੇਗਾ।ਉਨ੍ਹਾਂ ਨੇ ਨਾਲ ਹੀ ਇਹ ਵੀ ਕਿਹਾ ਕਿ ਬਿਹਾਰ ਪੁਲਿਸ ਨੇ ਆਪਣਾ ਕੰਮ ਪੂਰੀ ਕਾਨੂੰਨੀ ਤਰੀਕੇ ਨਾਲ ਕੀਤਾ ਸੀ। ਮੀਡੀਆ ਦੇ ਨਾਲ ਗੱਲ ਦੌਰਾਨ ਸੀਐਮ ਨੀਤਸ਼ ਕੁਮਾਰ ਨੇ ਕਿਹਾ ਕਿ ਸੁਪ੍ਰੀਮ ਕੋਰਟ ਦੇ ਫੈਸਲੇ ਨੇ ਇਹ ਗੱਲ ਸਾਫ ਕਰ ਦਿੱਤੀ ਹੈ ਕਿ ਹੁਣ ਲੋਕਾਂ ਨੂੰ ਇਨਸਾਫ ਮਿਲੇਗਾ।ਬਿਹਾਰ ਪੁਲਿਸ ਨੇ ਜੋ ਵੀ ਕੰਮ ਸ਼ੁ੍ਰੂ ਕੀਤਾ ਸੀ, ਇਹ ਪੂਰਾ ਕਾਨੂੰਨੀ ਸੀ। ਉਨ੍ਹਾਂ ਨੇ ਕਿਹਾ ਕਿ ਅੱਗੇ ਬਿਹਾਰ ਸਰਕਾਰ ਜਿੱਥੇ ਵੀ ਜਰੂਰਤ ਹੋਵੇਗੀ , ਪੂਰਾ ਸਾਥ ਦੇਵੇਗੀ।

ਇਸ ਮਾਮਲੇ ਨੂੰ ਲੈ ਕੇ ਬਿਹਾਰ ਸਰਕਾਰ ਅਤੇ ਮਹਾਰਸ਼ਾਟਰ ਸਰਕਾਰ ਦੇ ਵਿੱਚ ਟਕਰਾਅ ਤੇ ਉਨ੍ਹਾਂ ਨੇ ਕਿਹਾ ਕਿ ਇਹ ਇੱਕ ਤਰਫਾ ਸੀ। ਬਿਹਾਰ ਸਰਕਾਰ ਨੇ ਜੋ ਵੀ ਕੰਮ ਕੀਤਾ ਉਹ ਕਾਨੂੰਨ ਦੇ ਹੇਠਾਂ ਕੀਤਾ। ਦੂਜੇ ਪਾਸੇ ਸੁਪ੍ਰੀਮ ਕੋਰਟ ਦੇ ਫੈਸਲੇ ਤੋਂ ਬਾਅਦ ਇਹ ਸਾਫ ਹੋ ਗਿਆ ਕਿ ਇਸ ਤੋਂ ਪਹਿਲਾਂ ਕੋਈ ਵੀ ਰਾਜਨੀਤਕ ਪਹਿਲੂ ਨਹੀਂ ਸੀ।ਜੋ ਵੀ ਸੀ ਕਾਨੂੰਨ ਦੇ ਹੇਠਾਂ ਹੋਇਆ । ਇਸ ਤੇ ਕੋਈ ਰਾਜਨੀਤੀ ਨਹੀਂ ਹੋਵੇਗੀ।ਸੀਬੀਆਈ ਵੀ ਵਧੀਆ ਤਰੀਕੇ ਨਾਲ ਕੰਮ ਕਰੇਗੀ।ਸਾਨੂੰ ਪੂਰਾ ਭਰੋਸਾ ਸੀ ਕਿ ਸੀਬੀਆਈ ਜਲਦ ਤੋਂ ਜਲਦ ਇਨਸਾਫ ਦਿਲਵਾਏਗੀ। ਸੁਪਰੀਮ ਕੋਰਟ ਨੇ ਬੁੱਧਵਾਰ ਨੂੰ ਮਹਾਰਾਸ਼ਟਰ ਸਰਕਾਰ ਨੂੰ ਝਟਕਾ ਦਿੰਦੇ ਹੋਏ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਅਜੈਂਸੀ ਸੀਬੀਆਈ ਨੂੰ ਦੇ ਦਿੱਤੀ ਹੈ। ਕੋਰਟ ਨੇ ਆਪਣੇ ਫੈਸਲੇ ਵਿੱਚ ਸੁਸ਼ਾਂਤ ਦੇ ਪਰਿਵਾਰ ਦੇ ਵਲੋਂ ਪਟਨਾ ਵਿੱਚ ਦਰਜ ਕਰਵਾਏ ਗਏ ਐਫਆਈਆਰ ਨੂੰ ਵੀ ਸਹੀ ਠਹਿਰਾਇਆ ਹੈ ਅਤੇ ਇਹ ਵੀ ਕਿਹਾ ਹੈ ਕਿ ਮਾਮਲੇ ਵਿੱਚ ਸੀਬੀਆਈ ਜਾਂਚ ਦੇ ਲਈ ਬਿਹਾਰ ਸਰਕਾਰ ਦੇ ਵਲੋਂ ਦਿੱਤੀ ਗਈ ਸਿਫਾਰਸ਼ ਹੀ ਠੀਕ ਸੀ।

ਅਦਾਕਾਰਾ ਰਿਆ ਚਕਰਵਰਤੀ ਦੇ ਵਲੋਂ ਸੁਪਰੀਮ ਕੋਰਟ ਵਿੱਚ ਬਿਹਾਰ ਵਿੱਚ ਦਰਜ ਕੇਸ ਨੂੰ ਮੁੰਬਈ ਟ੍ਰਾਂਸਫਰ ਕਰਨ ਦੀ ਮੰਗ ਕੀਤੀ ਗਈ। ਸੀਬੀਆਈ ਜਾਂਚ ਦੀ ਸਿਫਾਰਿਸ਼ ਨੂੰ ਕੇਂਦਰ ਦੀ ਹਾਂ ਮਿਲਣ ਤੋਂ ਬਾਅਦ ਇਹ ਕੇਸ ਸੀਬੀਆਈ ਦੇ ਕੋਲ ਚਲਾ ਗਿਆ ਸੀ। ਮੁੰਬਈ ਪੁਲਿਸ ਨੇ ਵੀ ਇਸਦਾ ਵਿਰੋਧ ਕੀਤਾ ਸੀ।ਉਸਨੇ ਮਾਮਲੇ ਨੂੰ ਬਿਹਾਰ ਪੁਲਿਸ ਦੇ ਅਧਿਕਾਰ ਖੇਤਰ ਦੇ ਬਾਹਰ ਦੱਸਦੇ ਹੋਏ ਦਰਜ ਐਫਆਈਆਰ ਨੂੰ ਗੈਰ ਕਾਨੂੰਨੀ ਕਿਹਾ ਸੀ। ਮੁੰਬਈ ਪੁਲਿਸ ਨੇ ਸੁਸ਼ਾਂਤ ਦੇ ਪਰਿਵਾਰ ਦੇ ਵਲੋਂ ਦਰਜ ਕਰਵਾਏ ਗਏ ਐਫਆਈਆਰ ਨੂੰ ਰਣਨੀਤੀ ਦੇ ਹੇਠਾਂ ਲਿਆ ਗਿਆ ਫੈਸਲਾ ਦੱਸਿਆ ਸੀ। ਰਿਆ ਚਕਰਵਰਤੀ ਦਾ ਆਪਣੀ ਪਟੀਸ਼ਨ ਵਿੱਚ ਕਹਿਣਾ ਸੀ ਕਿ ਜੇਕਰ ਸੁਪਰੀਮ ਕੋਰਟ ਇਸ ਮਾਮਲੇ ਵਿੱਚ ਸੀਬੀਆਈ ਜਾਂਚ ਦਾ ਆਦੇਸ਼ ਸਿੰਦਾ ਹੈ ਤਾਂ ਉਸ ਨੂੰ ਕੋਈ ਇਤਰਾਜ਼ ਨਹੀਂ ਹੈ।

The post ਸੁਸ਼ਾਂਤ ਸਿੰਘ ਕੇਸ ਵਿੱਚ CM ਨੀਤਿਸ਼ ਕੁਮਾਰ ਦਾ ਆਇਆ ਬਿਆਨ ‘ਹੁਣ ਮਿਲੇਗਾ ਇਨਸਾਫ, ਬਿਹਾਰ ਪੁਲਿਸ ਦਾ ਕੰਮ ਬਿਲਕੁਲ ਕਾਨੂੰਨੀ ਸੀ’ appeared first on Daily Post Punjabi.