Bihar woman allegedly sexual abuse Archives - Daily Post Punjabi

ਦਰਿੰਦਿਆਂ ਨੇ 5 ਸਾਲਾਂ ਪੁੱਤ ਨੂੰ ਬੰਧਕ ਬਣਾ ਮਹਿਲਾ ਨਾਲ ਕੀਤਾ ਸਮੂਹਿਕ ਬਲਾਤਕਾਰ, ਦੋਵਾਂ ਨੂੰ ਬੰਨ੍ਹ ਕੇ ਨਦੀ ‘ਚ ਸੁੱਟਿਆ, ਬੱਚੇ ਦੀ ਮੌਤ
Bihar woman allegedly sexual abuse: ਬਿਹਾਰ ਦੇ ਬਕਸਰ ਵਿੱਚ ਆਪਣੇ ਪੰਜ ਸਾਲ ਦੇ ਪੁੱਤਰ ਨਾਲ ਬੈਂਕ ਜਾ ਰਹੀ ਮਹਿਲਾ ਨਾਲ ਕੁਝ ਲੋਕਾਂ ਵੱਲੋਂ ਸਮੂਹਿਕ ਬਲਾਤਕਾਰ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਨੂੰ ਅੰਜ਼ਾਮ ਦੇਣ ਤੋਂ ਬਾਅਦ ਮਹਿਲਾ ਨੂੰ ਉਸ ਦੇ ਬੱਚੇ ਨਾਲ ਬੰਨ੍ਹ ਕੇ ਨਦੀ ਵਿੱਚ ਸੁੱਟ ਦਿੱਤਾ ਗਿਆ, ਜਿਸ ਕਾਰਨ ਬੱਚੇ ਦੀ ਮੌਤ ਹੋ ਗਈ । ਮਹਿਲਾ ਦੇ ਦੋਸ਼ਾਂ ਤੋਂ ਬਾਅਦ ਪੁਲਿਸ ਨੇ ਹਰਕਤ ਵਿੱਚ ਆਉਂਦਿਆਂ ਇੱਕ ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Bihar woman allegedly sexual abuse

ਬਿਹਾਰ ਦੇ ਬਕਸਰ ਵਿੱਚ ਇਸ ਖ਼ੌਫ਼ਨਾਕ ਵਾਰਦਾਤ ਨੇ ਸਭ ਨੂੰ ਹਿਲਾ ਕੇ ਰੱਖ ਦਿੱਤਾ ਹੈ । ਦੱਸਿਆ ਜਾ ਰਿਹਾ ਹੈ ਕਿ ਮੁਰਾਰ ਥਾਣੇ ਦੇ ਪਿੰਡ ਓਝਾ ਬਾਰਾਓ ਵਿੱਚ ਬੈਂਕ ਜਾ ਰਹੀ ਇੱਕ ਮਹਿਲਾ ਨੂੰ ਉਸਦੇ ਬੱਚੇ ਸਮੇਤ ਅਗਵਾ ਕਰ ਲਿਆ ਗਿਆ ਅਤੇ ਫਿਰ ਸਮੂਹਿਕ ਬਲਾਤਕਾਰ ਕਰਨ ਤੋਂ ਬਾਅਦ ਮਹਿਲਾ ਦੇ ਉਸਦੇ ਬੱਚੇ ਨੂੰ ਬੰਨ੍ਹ ਕੇ ਨਦੀ ਵਿੱਚ ਸੁੱਟ ਦਿੱਤਾ ਗਿਆ।

ਇਸ ਘਟਨਾ ਦੇ ਸਬੰਧ ਵਿੱਚ ਪੀੜਤ ਮਹਿਲਾ ਦੇ ਪਿਤਾ ਨੇ ਕਿਹਾ ਕਿ ਉਸ ਦੀ ਧੀ ਆਪਣੇ 5 ਸਾਲ ਦੇ ਬੱਚੇ ਨਾਲ ਬੈਂਕ ਲਈ ਨਿਕਲੀ ਸੀ, ਪਰ 11ਵਜੇਂ ਤੋਂ ਬਾਅਦ ਉਸ ਦਾ ਮੋਬਾਇਲ ਬੰਦ ਹੋ ਗਿਆ। ਉਨ੍ਹਾਂ ਨੇ ਦੱਸਿਆ ਕਿ ਸਵੇਰੇ ਨਦੀ ਵਿੱਚ ਉਨ੍ਹਾਂ ਧੀ ਨਾਲ ਉਸ ਦਾ ਬੱਚਾ ਬੰਨ੍ਹਿਆ ਹੋਇਆ ਮਿਲਿਆ । ਧੀ ਨੂੰ ਤਾਂ ਬਚਾਅ ਲਿਆ ਗਿਆ ਪਰ ਮਾਸੂਮ ਦੀ ਮੌਤ ਹੋ ਚੁੱਕੀ ਸੀ। ਪੀੜਤ ਦੇ ਪਿਤਾ ਨੇ ਦੱਸਿਆ ਕਿ ਜਦੋਂ ਉਸਦੀ ਧੀ ਦੇ ਰੌਲੇ ਦੀਆਂ ਅਵਾਜ਼ਾਂ ਆਈਆਂ ਤਾਂ ਲੋਕ ਉਸਨੂੰ ਬਚਾਉਣ ਲਈ ਨਦੀ ਵਿੱਚ ਕੁੱਦ ਗਏ। ਮਹਿਲਾ ਨੂੰ ਨਦੀ ਵਿੱਚੋਂ ਬਾਹਰ ਬਾਹਰ ਕੱਢ ਲਿਆ ਗਿਆ ਸੀ, ਪਰ ਉਸਦੇ ਬੱਚੇ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਹਾਲਾਂਕਿ, ਮਹਿਲਾ ਦਾ ਹਾਲੇ ਵੀ ਸਦਰ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ, ਜਦੋਂ ਕਿ ਪੁਲਿਸ ਗ੍ਰਿਫਤਾਰ ਕੀਤੇ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ।

The post ਦਰਿੰਦਿਆਂ ਨੇ 5 ਸਾਲਾਂ ਪੁੱਤ ਨੂੰ ਬੰਧਕ ਬਣਾ ਮਹਿਲਾ ਨਾਲ ਕੀਤਾ ਸਮੂਹਿਕ ਬਲਾਤਕਾਰ, ਦੋਵਾਂ ਨੂੰ ਬੰਨ੍ਹ ਕੇ ਨਦੀ ‘ਚ ਸੁੱਟਿਆ, ਬੱਚੇ ਦੀ ਮੌਤ appeared first on Daily Post Punjabi.