bike and Thar collision Archives - Daily Post Punjabi

ਸੜਕ ਹਾ.ਦਸੇ ਨੇ ਘਰ ਪਵਾਏ ਵੈਣ, ਬਾਈਕ ਤੇ THAR ਦੀ ਟੱਕਰ ‘ਚ ਨੌਜਵਾਨ ਦੀ ਗਈ ਜਾ.ਨ
ਨਵਾਂਸਹਿਰ ਤੋਂ ਫ਼ਿਲੌਰ ਰੋਡ ਤੇ ਪੈਂਦੇ ਪਿੰਡ ਭਾਰਟਾ ਦੇ ਨੇੜੇ ਮੋਟਰਸਾਈਕਲ ਤੇ ਥਾਰ ਗੱਡੀ ਦੀ ਟੱਕਰ ਹੋਣ ਨਾਲ ਭਿਆਨਕ ਸੜਕ ਹਾਦਸਾ ਵਾਪਰਿਆ। ਇਸ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਨੌਜਵਾਨ ਦੀ ਮੌਕੇ ਤੇ ਹੀ ਮੌਤ ਹੋ ਗਈ ਜਦਕਿ ਦੂਜਾ ਸਾਥੀ ਨੌਜਵਾਨ ਗੰਭੀਰ ਜ਼ਖਮੀ ਹੋ ਗਿਆ। ਜ਼ਖਮੀ ਨੂੰ ਇਲਾਜ਼ ਲਈ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ।

ਇਹ ਵੀ ਪੜ੍ਹੋ : ਖੰਨਾ ਦੀ ਪ੍ਰਭਜੋਤ ਕੌਰ ਨੇ ਰੋਸ਼ਨ ਕੀਤਾ ਮਾਪਿਆਂ ਦਾ ਨਾਂਅ, ਸਖ਼ਤ ਮਿਹਨਤ ਤੇ ਸੰਘਰਸ਼ ਸਦਕਾ ਬਣੀ ਜੱਜ

ਮ੍ਰਿਤਕ ਨੌਜਵਨ ਦੀ ਪਛਾਣ ਇੰਦਰਜੀਤ ਬੰਗੜ ਉਮਰ ਕਰੀਬ 22 ਸਾਲ ਦੱਸੀ ਜਾ ਰਹੀ ਹੈ। ਮ੍ਰਿਤਕ ਨੌਜਵਾਨ ਦੇ ਪਿਤਾ ਰਾਮ ਜੀ ਨੇ ਦੱਸਿਆ ਕਿ ਉਹਨਾਂ ਦਾ ਪੁੱਤਰ ਘਰੋਂ ਵਿਆਹ ਲਈ ਗਿਆ ਸੀ ਪਰ ਉਨ੍ਹਾਂ ਨੂੰ ਕੀ ਪਤਾ ਸੀ ਕਿ ਉਨ੍ਹਾਂ ਦੇ ਪੁੱਤ ਨਾਲ ਇਹ ਹਾਦਸਾ ਵਾਪਰ ਜਾਣਾ ਹੈ। ਉਨ੍ਹਾਂ ਨੇ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਥਾਰ ਚਾਲਕ ਤੇ ਪਰਚਾ ਦਰਜ਼ ਕਰ ਉਸ ਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਸੜਕ ਹਾ.ਦਸੇ ਨੇ ਘਰ ਪਵਾਏ ਵੈਣ, ਬਾਈਕ ਤੇ THAR ਦੀ ਟੱਕਰ ‘ਚ ਨੌਜਵਾਨ ਦੀ ਗਈ ਜਾ.ਨ appeared first on Daily Post Punjabi.