Bike Rider Firing Archives - Daily Post Punjabi

ਲੁਧਿਆਣਾ ‘ਚ ਬਦਮਾਸ਼ਾਂ ਨੇ ਸੜਕ ‘ਤੇ ਸ਼ਰੇਆਮ ਕੀਤੀ ਫਾਇਰਿੰਗ, ਜਾਂਚ ‘ਚ ਜੁਟੀ ਪੁਲਿਸ
ਪੰਜਾਬ ਵਿਚ ਗੰਨ ਕਲਚਰ ਨੂੰ ਖਤਮ ਕਰਨ ਲਈ ਸਰਕਾਰ ਅਤੇ ਪੁਲਿਸ ਲਗਾਤਾਰ ਕੋਸ਼ਿਸ਼ ਕਰ ਰਹੀ ਹੈ, ਪਰ ਬਦਮਾਸ਼ ਇਸ ਦੀ ਸ਼ਰੇਆਮ ਵਰਤੋਂ ਕਰ ਰਹੇ ਹਨ। ਤਾਜ਼ਾ ਮਾਮਲਾ ਲੁਧਿਆਣਾ ‘ਤੋਂ ਸਾਹਮਣੇ ਆਇਆ ਹੈ। ਇੱਥੇ ਬਦਮਾਸ਼ਾਂ ਵੱਲੋਂ ਸ਼ਰੇਆਮ ਫਾਇਰਿੰਗ ਕਰਨ ਦੀ ਵੀਡੀਓ ਵਾਇਰਲ ਹੋਈ ਹੈ। ਸੜਕ ‘ਤੇ ਬਾਈਕ ਸਵਾਰ ਦੋ ਬਦਮਾਸ਼ਾਂ ਨੇ ਗੋਲੀਆਂ ਚਲਾਈਆਂ ਹਨ। ਮਾਮਲਾ ਥਾਣਾ ਪੀਏਯੂ ਦੇ ਖੇਤਰ ਦਾ ਦੱਸਿਆ ਜਾ ਰਿਹਾ ਹੈ।

Bike Rider fire on the road

ਜਾਣਕਾਰੀ ਅਨੁਸਾਰ 25 ਜਨਵਰੀ ਨੂੰ ਰਾਤ ਕਰੀਬ 11:15 ਵਜੇ ਕੁਝ ਨੌਜਵਾਨ ਕਮਲਜੀਤ ਕੌਰ ਵਾਸੀ ਪ੍ਰਤਾਪ ਸਿੰਘ ਵਾਲਾ ਦੇ ਘਰ ਦੇ ਬਾਹਰ ਆਏ ਅਤੇ ਗੋਲੀਆਂ ਚਲਾ ਕੇ ਫ਼ਰਾਰ ਹੋ ਗਏ। ਮਾਮਲੇ ਸਬੰਧੀ ਔਰਤ ਨੇ ਥਾਣੇ ‘ਚ ਸ਼ਿਕਾਇਤ ਵੀ ਦਰਜ ਕਰਵਾਈ ਹੈ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਜੋ ਵੀਡੀਓ ਸਾਹਮਣੇ ਆਇਆ ਹੈ, ਉਹ ਘਟਨਾ ਤੋਂ ਇਕ ਦਿਨ ਪਹਿਲਾਂ ਦਾ ਹੈ।

ਇਹ ਵੀ ਪੜ੍ਹੋ : ਦਿੱਲੀ ‘ਚ ਮੁੜ ਦੁਹਰਾਇਆ ਕਾਂਝਵਾਲਾ ਕਾਂਡ: ਸਕੂਟੀ ਸਵਾਰ ਨੂੰ ਕਾਰ ਨੇ 350 ਮੀਟਰ ਤੱਕ ਘਸੀਟਿਆ, ਮੌ.ਤ

ਇਸ ਗੋਲੀਬਾਰੀ ਸਬੰਧੀ ਬਦਮਾਸ਼ਾਂ ਨੇ ਇੰਸਟਾਗ੍ਰਾਮ ‘ਤੇ ਲਿਖਿਆ ਕਿ ਉਨ੍ਹਾਂ ਨੇ ਕਿਸੇ ਨਾਲ ਗੈਂਗ ਵਾਰ ਦਾ ਪ੍ਰਬੰਧ ਕੀਤਾ ਸੀ, ਪਰ ਦੂਜਾ ਗਰੁੱਪ ਨਹੀਂ ਆਇਆ। ਮੁਲਜ਼ਮਾਂ ਨੇ ਲਾਈਵ ਹੋ ਕੇ ਇਸ ਗਰੁੱਪ ‘ਤੇ ਗਾਲ੍ਹਾਂ ਕੱਢੀਆਂ। ਦੂਜੇ ਪਾਸੇ ਪ੍ਰਤਾਪ ਸਿੰਘ ਵਾਲਾ ਵਿੱਚ ਅਗਲੇ ਦਿਨ ਬਦਮਾਸ਼ਾਂ ਨੇ ਘਰ ਦੇ ਗੇਟ ’ਤੇ ਫਾਇਰਿੰਗ ਕਰ ਦਿੱਤੀ। ਇਸ ਮਾਮਲੇ ਵਿੱਚ ਪੀਏਯੂ ਥਾਣੇ ਦੀ ਪੁਲਿਸ ਵੱਲੋਂ ਇਲਾਕੇ ਵਿੱਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਮੁਤਾਬਕ ਗੋਲੀ ਚਲਾਉਣ ਵਾਲਿਆਂ ਨੂੰ ਜਲਦੀ ਹੀ ਫੜ ਲਿਆ ਜਾਵੇਗਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

ਜਾਣਕਾਰੀ ਅਨੁਸਾਰ ਸੜਕ ‘ਤੇ ਗੋਲੀਬਾਰੀ ਕਰਨ ਵਾਲੇ ਬਦਮਾਸ਼ਾਂ ਨੇ ਸਾਗਰ ਨਿਊਟ੍ਰੋਨ ਨਾਂ ਦੇ ਨੌਜਵਾਨ ਨੂੰ ਇੰਸਟਾਗ੍ਰਾਮ ‘ਤੇ ਟੈਗ ਕੀਤਾ ਹੈ। ਵੀਡੀਓ ‘ਤੇ ਇਹ ਵੀ ਲਿਖਿਆ ਗਿਆ ਹੈ ਕਿ ਸਾਗਰ ਨਿਊਟ੍ਰੋਨ ਮੇਰਾ ਵੱਡਾ ਭਰਾ ਹੈ। ਲੋਕਾਂ ਨੇ ਪੁਲਿਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਤੋਂ ਮੰਗ ਕੀਤੀ ਹੈ ਕਿ ਅੱਤਵਾਦ ਫੈਲਾਉਣ ਵਾਲਿਆਂ ਖ਼ਿਲਾਫ਼ ਸਖਤ ਕਾਰਵਾਈ ਕਰਕੇ ਉਨ੍ਹਾਂ ਨੂੰ ਸਲਾਖਾਂ ਪਿੱਛੇ ਡੱਕਿਆ ਜਾਵੇ। ਪੁਲਿਸ ਇਸ ਤਰ੍ਹਾਂ ਦਹਿਸ਼ਤ ਫੈਲਾਉਣ ਵਾਲਿਆਂ ਨੂੰ ਕਾਬੂ ਕਰਨ ‘ਚ ਜੁੱਟ ਗਈ ਹੈ।

The post ਲੁਧਿਆਣਾ ‘ਚ ਬਦਮਾਸ਼ਾਂ ਨੇ ਸੜਕ ‘ਤੇ ਸ਼ਰੇਆਮ ਕੀਤੀ ਫਾਇਰਿੰਗ, ਜਾਂਚ ‘ਚ ਜੁਟੀ ਪੁਲਿਸ appeared first on Daily Post Punjabi.