bikram majithia daljit cheema Archives - Daily Post Punjabi

ਦਲਜੀਤ ਸਿੰਘ ਚੀਮਾ ਨੇ ਬਿਕਰਮ ਸਿੰਘ ਮਜੀਠੀਆ ਨਾਲ ਕੀਤੀ ਮੁਲਾਕਾਤ
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਹੈ ਤੇ ਉਹ ਪਟਿਆਲਾ ਜੇਲ੍ਹ ਤੋਂ ਬਾਹਰ ਆ ਗਏ ਹਨ। ਜੇਲ੍ਹ ਤੋਂ ਬਾਹਰ ਆਉਂਦੀਆਂ ਹੀ ਅਕਾਲੀ ਆਗੂਆਂ ਵੱਲੋਂ ਉਨ੍ਹਾਂ ‘ਤੇ ਫੁੱਲਾਂ ਦੀ ਵਰਖਾ ਕੀਤੀ ਗਈ।

bikram majithia daljit cheema

ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਸੋਸ਼ਲ ਮੀਡੀਆ ਅਕਾਉਂਟ ‘ਤੇ ਇਕ ਪੋਸਟ ਸਾਂਝੀ ਕੀਤੀ ਹੈ। ਜਿਸ ਵਿੱਚ ਉਹ ਬਿਕਮਰ ਸਿੰਘ ਮਜੀਠੀਆ ਦੇ ਨਾਲ ਨਜਰ ਆ ਰਹੇ ਹਨ। ਪੋਸਟ ਸ਼ੇਅਰ ਕਰਦਿਆਂ ਉਨ੍ਹਾਂ ਲਿੱਖਿਆ- ਅੱਜ ਚੰਡੀਗੜ੍ਹ ਵਿਖੇ ਸ. ਬਿਕਰਮਜੀਤ ਸਿੰਘ ਮਜੀਠੀਆ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ ਅਤੇ ਭਾਵਨਾਵਾਂ ਸਾਂਝੀਆਂ ਕੀਤੀਆਂ।

ਅੱਜ ਚੰਡੀਗੜ੍ਹ ਵਿਖੇ ਸ. ਬਿਕਰਮਜੀਤ ਸਿੰਘ ਮਜੀਠੀਆ ਨਾਲ ਉਨ੍ਹਾਂ ਦੇ ਗ੍ਰਹਿ ਵਿਖੇ ਮੁਲਾਕਾਤ ਕੀਤੀ ਅਤੇ ਭਾਵਨਾਵਾਂ ਸਾਂਝੀਆਂ ਕੀਤੀਆਂ। pic.twitter.com/SR78l00ClT
— Dr Daljit S Cheema (@drcheemasad) August 11, 2022

ਦੱਸ ਦੇਈਏ ਕਿ ਬਾਹਰ ਆਉਂਦੇ ਹੀ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਸੀ ਕਿ ਮੈਂ ਸਭ ਤੋਂ ਪਹਿਲਾਂ ਆਪਣੇ ਬੱਚਿਆਂ ਨੂੰ ਘੁੱਟ ਕੇ ਜੱਫੀ ਪਾਵਾਂਗਾ। ਮਾਪਿਆਂ ਦੇ ਚਰਨ ਛੂਹ ਕੇ ਆਸ਼ੀਰਵਾਦ ਲਵਾਂਗਾ। ਉਨ੍ਹਾਂ ਕਿਹਾ ਕਿ ਮਾਲਕ ਦੀ ਮੇਰੇ ਉਪਰ ਅਪਾਰ ਬਖਸ਼ਿਸ਼ ਹੋਈ ਹੈ। ਮੇਰੇ ਖਿਲਾਫ ਜੋ ਸਾਜ਼ਿਸ਼ ਹੋਈ, ਉਸ ਦਾ ਜਵਾਬ ਕੋਰਟ ਤੇ ਲੋਕਾਂ ਨੇ ਦੇ ਦਿੱਤਾ ਹੈ। ਮਜੀਠੀਆ ਨੇ ਕਿਹਾ ਕਿ ਇਹ ਤਾਂ ਬਹੁਤ ਛੋਟਾ ਜਿਹਾ ਅਤਿਆਚਾਰ ਹੈ। ਜੁਰਮ ਨਾਲ ਕਿਵੇਂ ਟਕਰਾਉਣਾ ਹੈ, ਇਹ ਗੁਰੂ ਸਾਹਿਬ ਸਾਨੂੰ ਸਿਖਾ ਗਏ ਹਨ। ਮਜੀਠੀਆ ਨੇ ਕੇਂਦਰ ਸਰਕਾਰ ਤੋਂ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਸੰਵਿਧਾਨ ਤੋਂ ਉਪਰ ਕੋਈ ਨਹੀਂ। ਜਿਨ੍ਹਾਂ ਨੇ 25 ਸਾਲ ਜਾਂ ਡਬਲ ਸਜ਼ਾ ਪੂਰੀ ਕਰ ਲਈ, ਉਨ੍ਹਾਂ ਨੂੰ ਵੀ ਸਰਕਾਰ 75ਵੇਂ ਆਜ਼ਾਦੀ ਦਿਹਾੜੇ ‘ਤੇ ਰਿਹਾਅ ਕਰੇ। ਮਜੀਠੀਆ ਨੇ ਕਿਹਾ ਕਿ ਮੇਰੇ ਖਿਲਾਫ ਕਾਂਗਰਸ ਨੇ ਸਾਜ਼ਿਸ਼ ਰਚੀ ਸੀ। ਮੈਨੂੰ ਚੋਣ ਨਾ ਲੜਨ ਦੇਣ ਦੀ ਪੂਰੀ ਪਲਾਨਿੰਗ ਸੀ।

ਵੀਡੀਓ ਲਈ ਕਲਿੱਕ ਕਰੋ -:

“Fastway ਨੂੰ ਲਗਾ ਗਏ ਲੱਖਾਂ ਦਾ ਚੂਨਾ, ਭਰੋਸਾ ਜਿੱਤਣ ਤੋਂ ਬਾਅਦ ਸੁਣੋ ਕਿਵੇਂ ਕੀਤਾ Fraud, ਪਰ ਹੁਣ ਵਾਪਿਸ ਕਰਨਾ ਪੈਣਾ

The post ਦਲਜੀਤ ਸਿੰਘ ਚੀਮਾ ਨੇ ਬਿਕਰਮ ਸਿੰਘ ਮਜੀਠੀਆ ਨਾਲ ਕੀਤੀ ਮੁਲਾਕਾਤ appeared first on Daily Post Punjabi.