Bikram Majithia speak on FIR Archives - Daily Post Punjabi

10 ਸਾਲਾਂ ਬੱਚੇ ‘ਤੇ FIR ਨੂੰ ਲੈ ਕੇ ਬੋਲੇ ਬਿਕਰਮ ਮਜੀਠੀਆ – “ਮਿੱਤਰਾਂ ਨੂੰ ਸ਼ੌਂਕ ਹਥਿਆਰਾਂ ਦਾ, ਪਰ ਪਰਚੇ…”
ਪੰਜਾਬ ਵਿੱਚ ਗੰਨ ਕਲਚਰ ਦੇ ਖਿਲਾਫ਼ ਸਖ਼ਤਾਈ ਤੋਂ ਬਾਅਦ ਅੰਮ੍ਰਿਤਸਰ ਵਿੱਚ ਨਾਬਾਲਿਗ ਬੱਚੇ ‘ਤੇ FIR ਨੂੰ ਲੈ ਕੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਨੇ CM ਭਗਵੰਤ ਮਾਨ ‘ਤੇ ਤੰਜ ਕਸਿਆ ਹੈ। ਉਨ੍ਹਾਂ ਨੇ ਟਵਿੱਟਰ ‘ਤੇ CM ਭਗਵੰਤ ਮਾਨ ਦੀ ਹਥਿਆਰ ਫੜ੍ਹੇ ਦੀ ਤਸਵੀਰ ਨੂੰ ਟਵੀਟ ਕੀਤਾ ਹੈ। ਉਨ੍ਹਾਂ ਨੇ ਤਸਵੀਰ ਨਾਲ ਤੰਜ ਕਸਦਿਆਂ ਕੁਝ ਲਾਈਨਾਂ ਵੀ ਲਿਖੀਆਂ ਹਨ।

Bikram Majithia speak on FIR

ਮਜੀਠੀਆ ਨੇ CM ਮਾਨ ਦੀ ਇੱਕ ਬਹੁਤ ਪੁਰਾਣੀ ਤਸਵੀਰ ਨੂੰ ਟਵੀਟ ਕੀਤਾ ਹੈ। ਇਸ ਤਸਵੀਰ ਵਿੱਚ ਭਗਵੰਤ ਮਾਨ ਦੋਨਾਲੀ ਫੜ੍ਹੇ ਫਾਇਰ ਕਰਦੇ ਨਜ਼ਰ ਆ ਰਹੇ ਹਨ। ਟਵੀਟ ਵਿੱਚ ਮਜੀਠੀਆ ਨੇ CM ਮਾਨ ‘ਤੇ ਤੰਜ ਕਸਦਿਆਂ ਲਿਖਿਆ, “ਮਿੱਤਰਾਂ ਨੂੰ ਸ਼ੌਂਕ ਹਥਿਆਰਾਂ ਦਾ…ਪਰ ਪਰਚੇ ਬੱਚਿਆਂ ‘ਤੇ ਹੋ ਰਹੇ ਹਨ। ਉਨ੍ਹਾਂ ਨੇ ਇਸ ਵਿੱਚ CM ਭਗਵੰਤ ਮਾਨ ਨੂੰ ਟੈਗ ਵੀ ਕੀਤਾ ਹੈ।

ਇਹ ਵੀ ਪੜ੍ਹੋ: ਕਿਸਾਨਾਂ ਨੂੰ ਰਾਹਤ, ਜ਼ਮੀਨ ਰਿਕਾਰਡ ‘ਚ ਰੈੱਡ ਐਂਟਰੀ ਦਾ ਹੁਕਮ ਵਾਪਸ, ਪਰਾਲੀ ਸਾੜਨ ‘ਤੇ ਸਰਕਾਰ ਨੇ ਕੀਤੀ ਸੀ ਸਖਤੀ

ਗ਼ੌਰਤਲਬ ਹੈ ਕਿ ਕੁਝ ਦਿਨ ਪਹਿਲਾਂ ਇੱਕ ਨਾਬਾਲਿਗ ‘ਤੇ ਹਲਕਾ ਮਜੀਠਾ ਦੇ ਕੱਥੂਨੰਗਲ ਥਾਣੇ ਵਿੱਚ ਗੰਨ ਕਲਚਰ ਪ੍ਰਮੋਟ ਕਰਨ ਨੂੰ ਲੈ ਕੇ ਮਾਮਲਾ ਦਰਜ ਕਰ ਦਿੱਤਾ ਗਿਆ ਸੀ। ਹਾਲਾਂਕਿ ਉਹ ਤਸਵੀਰ ਪੁਰਾਣੀ ਸੀ। ਇੰਨਾ ਹੀ ਨਹੀਂ ਹਥਿਆਰ ਫੜ੍ਹੇ ਦੀ ਤਸਵੀਰ ਬੱਚੇ ਦੇ ਪਿਤਾ ਵੱਲੋਂ ਸੋਸ਼ਲ ਮੀਡੀਆ ‘ਤੇ ਸਾਂਝੀ ਕੀਤੀ ਗਈ ਸੀ।

Mittran nu shonk hathiaran da?
ਪਰ ਪਰਚੇ ਬੱਚਿਆਂ ਤੇ ਹੋ ਰਹੇ ਨੇ  @BhagwantMann pic.twitter.com/81vHcdWtlf
— Bikram Singh Majithia (@bsmajithia) November 27, 2022

ਦੱਸ ਦੇਈਏ ਕਿ ਇਸ ਮਾਮਲੇ ਵਿੱਚ ਗਹੀਰੰ ਮਗਰੋਂ ਮਾਨ ਸਰਕਾਰ ਵੱਲੋਂ ਆਪਣੀ ਇਸ ਕਾਰਵਾਈ ਨੂੰ ਰੋਕ ਦਿੱਤਾ ਗਿਆ। ਇਸ ਕਾਰਵਾਈ ਨੂੰ ਰੋਕਦਿਆਂ ਮਾਨ ਸਰਕਾਰ ਵੱਲੋਂ ਸ਼ਨੀਵਾਰ ਨੂੰ ਆਦੇਸ਼ ਜਾਰੀ ਕੀਤੇ ਗਏ ਕਿ ਅਗਲੇ ਤਿੰਨ ਦਿਨਾਂ ਯਾਨੀ ਕਿ ਮੰਗਲਵਾਰ ਸ਼ਾਮ ਤੱਕ ਪੰਜਾਬ ਪੁਲਿਸ ਹਥਿਆਰਾਂ ਨੂੰ ਲੈ ਕੇ ਕੋਈ FIR ਦਰਜ ਨਹੀਂ ਕਰੇਗੀ। ਮਾਨ ਸਰਕਾਰ ਵੱਲੋਂ ਲੋਕਾਂ ਨੂੰ 3 ਦਿਨ ਦਾ ਸਮਾਂ ਦਿੱਤਾ ਗਿਆ ਤੇ ਉਨ੍ਹਾਂ ਨੂੰ ਸੋਸ਼ਲ ਮੀਡੀਆ ਤੋਂ ਗੰਨ ਕਲਚਰ ਪ੍ਰਮੋਟ ਕਰਨ ਵਾਲੀਆਂ ਤਸਵੀਰਾਂ ਹਟਾਉਣ ਦੇ ਆਦੇਸ਼ ਜਾਰੀ ਕੀਤੇ ਗਏ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post 10 ਸਾਲਾਂ ਬੱਚੇ ‘ਤੇ FIR ਨੂੰ ਲੈ ਕੇ ਬੋਲੇ ਬਿਕਰਮ ਮਜੀਠੀਆ – “ਮਿੱਤਰਾਂ ਨੂੰ ਸ਼ੌਂਕ ਹਥਿਆਰਾਂ ਦਾ, ਪਰ ਪਰਚੇ…” appeared first on Daily Post Punjabi.