Bikram Singh Majithia Archives - Daily Post Punjabi

ਨਾਭਾ ਜੇਲ੍ਹ ਤੋਂ ਬਾਹਰ ਆਏ ਬਿਕਰਮ ਸਿੰਘ ਮਜੀਠੀਆ, ਮੁੱਛਾਂ ਨੂੰ ਦਿੱਤਾ ਤਾਅ
ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਜੇਲ੍ਹ ਤੋਂ ਬਾਹਰ ਆ ਗਏ ਹਨ। ਬੀਤੇ ਦਿਨ ਉਨ੍ਹਾਂ ਨੂੰ ਕੋਰਟ ਵੱਲੋਂ ਜ਼ਮਾਨਤ ਦੇ ਦਿੱਤੀ ਗਈ ਸੀ ਪਰ ਅਦਾਲਤ ਦੀਆਂ ਕੁਝ ਜ਼ਰੂਰੀ ਕਾਰਵਾਈ ਕਾਰਨ ਉਨ੍ਹਾਂ ਦੀ ਜੇਲ੍ਹ ਵਿਚੋਂ ਰਿਹਾਈ ਅੱਜ ਹੋਈ ਹੈ। ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸਨ।

ਉਨ੍ਹਾਂ ਦੇ ਬਾਹਰ ਆਉਂਦੇ ਸਾਰ ਹੀ ਬੋਲੇ ਸੋ ਨਿਹਾਲ ਤੇ ਸ਼੍ਰੋਮਣੀ ਅਕਾਲੀ ਦਲ ਜ਼ਿੰਦਾਬਾਦ ਦੇ ਨਾਅਰੇ ਲੱਗਣੇ ਸ਼ੁਰੂ ਹੋ ਗਏ। ਬਿਕਰਮ ਮਜੀਠੀਆ ਦੀ ਰਿਹਾਈ ਦੌਰਾਨ ਨਾਭਾ ਜੇਲ੍ਹ ਦੇ ਬਾਹਰ ਹਜ਼ਾਰਾਂ ਦੀ ਤਾਦਾਦ ਵਿੱਚ ਅਕਾਲੀ ਵਰਕਰ ਤੇ ਸੀਨੀਅਰ ਅਕਾਲੀ ਆਗੂ ਪਹੁੰਚ ਗਏ ਸਨ। ਉਨ੍ਹਾਂ ਦੀ ਪਤਨੀ ਗਨੀਵ ਕੌਰ ਮਜੀਠੀਆ ਅਤੇ ਅਰਸ਼ਦੀਪ ਸਿੰਘ ਕਲੇਰ ਵੀ ਮੈਕੇ ‘ਤੇ ਮੌਜੂਦ ਸਨ।

ਇਹ ਵੀ ਪੜ੍ਹੋ : ਤਰਨਤਾਰਨ : ਗਲੀ ‘ਚ ਖੜ੍ਹੇ ਨੌਜਵਾਨ ‘ਤੇ ਚੱਲੀ ਗੋਲੀ, ਪਿੰਡ ਦੇ ਹੀ ਨੌਜਵਾਨ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਨਾਭਾ ਜੇਲ੍ਹ ਤੋਂ ਬਾਹਰ ਆਏ ਬਿਕਰਮ ਸਿੰਘ ਮਜੀਠੀਆ, ਮੁੱਛਾਂ ਨੂੰ ਦਿੱਤਾ ਤਾਅ appeared first on Daily Post Punjabi.

ਬਿਕਰਮ ਮਜੀਠੀਆ ਨਾਲ ਜੁੜੀ ਵੱਡੀ ਖਬਰ ! ਗ੍ਰਿਫ਼ਤਾਰੀ ਖਿਲਾਫ਼ ਦਾਇਰ ਕੀਤੀ ਪਟੀਸ਼ਨ ਲਈ ਵਾਪਿਸ
ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆਈ ਹੈ। ਬਿਕਰਮ ਮਜੀਠੀਆ ਦੇ ਰਿਮਾਂਡ ਖ਼ਿਲਾਫ਼ ਦਾਇਰ ਕੀਤੀ ਗਈ ਪ੍ਰਿਸ਼ਨ ਨੂੰ ਵਾਪਸ ਲੈ ਲਿਆ ਗਿਆ ਹੈ। ਹੁਣ ਨਵੇਂ ਸਿਰੇ ਤੋਂ ਡਿਟੇਲ ਨਾਲ ਪਟੀਸ਼ਨ ਦਾਖਲ ਕੀਤੀ ਜਾਵੇਗੀ। ਇਸ ਸਬੰਧੀ ਮਜੀਠੀਆ ਦੇ ਵਕੀਲ ਅਰਸ਼ਦੀਪ ਸਿੰਘ ਕਲੇਰ ਨੇ ਜਾਣਕਾਰੀ ਦਿੱਤੀ।

ਐਡਵੋਕੇਟ ਅਰਸ਼ਦੀਪ ਕਲੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਿਮਾਂਡ ਖਤਮ ਹੋ ਗਿਆ ਹੈ ਅਤੇ ਹੁਣ ਇਸ ਮਾਮਲੇ ਵਿੱਚ ਚਲਾਨ ਵੀ ਦਾਇਰ ਕਰ ਦਿੱਤਾ ਗਿਆ ਹੈ। ਇਸ ਲਈ ਹੁਣ ਇਸ ਪਟੀਸ਼ਨ ਨੂੰ ਵਾਪਸ ਲੈਣ ਦੀ ਇਜਾਜ਼ਤ ਦਿੱਤੀ ਜਾਵੇ ਤਾਂ ਜੋ ਉਹ ਪੂਰੇ ਵੇਰਵਿਆਂ ਦੇ ਨਾਲ ਇੱਕ ਨਵੀਂ ਪਟੀਸ਼ਨ ਦਾਇਰ ਕਰ ਸਕਣ। ਹਾਈ ਕੋਰਟ ਨੇ ਮਜੀਠੀਆ ਦੇ ਵਕੀਲ ਨੂੰ ਪਟੀਸ਼ਨ ਵਾਪਸ ਲੈਣ ਦੀ ਇਜਾਜ਼ਤ ਦੇ ਕੇ ਪਟੀਸ਼ਨ ਦਾ ਨਿਪਟਾਰਾ ਕਰ ਦਿੱਤਾ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਦੀ ਹ.ਥਿਆ/ਰ ਤ.ਸਕ/ਰਾਂ ਖ਼ਿਲਾਫ਼ ਕਾਰਵਾਈ, ਇੱਕ ਵਿਅਕਤੀ ਨੂੰ ਹ.ਥਿਆ/ਰਾਂ ਸਣੇ ਫੜਿਆ

ਦੱਸ ਦੇਈਏ ਕਿ 25 ਜੂਨ ਨੂੰ ਵਿਜੀਲੈਂਸ ਨੇ ਬਿਕਰਮ ਮਜੀਠੀਆ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਸੀ ਅਤੇ ਪਹਿਲਾਂ ਅੰਮ੍ਰਿਤਸਰ ਸਥਿਤ ਉਨ੍ਹਾਂ ਦੇ ਘਰ ‘ਤੇ ਛਾਪਾ ਮਾਰਿਆ ਅਤੇ ਬਾਅਦ ਵਿੱਚ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। 26 ਜੂਨ ਨੂੰ ਮਜੀਠੀਆ ਨੂੰ ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ ਅਤੇ ਉਨ੍ਹਾਂ ਦਾ ਰਿਮਾਂਡ ਲਿਆ ਗਿਆ ਸੀ। ਇਸ ਰਿਮਾਂਡ ਖ਼ਿਲਾਫ਼ ਬਿਕਰਮ ਮਜੀਠੀਆ ਨੇ ਫਿਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਅੱਜ ਪਟੀਸ਼ਨ ਵਾਪਸ ਲੈ ਲਈ ਗਈ ਹੈ। ਜਲਦੀ ਹੀ ਪੂਰੇ ਵੇਰਵਿਆਂ ਦੇ ਨਾਲ ਇੱਕ ਨਵੀਂ ਪਟੀਸ਼ਨ ਦਾਇਰ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਿਕਰਮ ਮਜੀਠੀਆ ਨਾਲ ਜੁੜੀ ਵੱਡੀ ਖਬਰ ! ਗ੍ਰਿਫ਼ਤਾਰੀ ਖਿਲਾਫ਼ ਦਾਇਰ ਕੀਤੀ ਪਟੀਸ਼ਨ ਲਈ ਵਾਪਿਸ appeared first on Daily Post Punjabi.

ਮੋਹਾਲੀ ਕੋਰਟ ਨੇ ਬਿਕਰਮ ਮਜੀਠੀਆ ਦੇ ਰਿਮਾਂਡ ‘ਚ ਕੀਤਾ ਵਾਧਾ, 4 ਦਿਨ ਹੋਰ ਪੁੱਛਗਿੱਛ ਕਰੇਗੀ ਵਿਜੀਲੈਂਸ
ਬਿਕਰਮ ਸਿੰਘ ਮਜੀਠੀਆ ਨੂੰ ਅੱਜ 7 ਦਿਨਾਂ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਮੋਹਾਲੀ ਕੋਰਟ ਵਿੱਚ ਪੇਸ਼ ਕੀਤਾ ਗਿਆ ਹੈ। ਮੋਹਾਲੀ ਅਦਾਲਤ ਨੇ ਆਪਣਾ ਫੈਸਲਾ ਸੁਣਾਇਆ ਹੈ। ਅਦਾਲਤ ਵੱਲੋਂ ਮਜੀਠੀਆ ਦੇ ਰਿਮਾਂਡ ਵਿੱਚ ਵਾਧਾ ਕਰ ਦਿੱਤਾ ਗਿਆ ਹੈ। ਕੋਰਟ ਨੇ ਮਜੀਠੀਆ ਨੂੰ ਹੋਰ 4 ਦਿਨ ਦੇ ਰਿਮਾਂਡ ‘ਤੇ ਭੇਜ ਦਿੱਤਾ ਹੈ। 6 ਜੁਲਾਈ ਨੂੰ ਮੁੜ ਮਾਮਲੇ ਦੀ ਸੁਣਵਾਈ ਹੋਵੇਗੀ।

ਹੁਣ ਮੁੜ ਵਿਜੀਲੈਂਸ ਰਿਮਾਂਡ ‘ਤੇ ਬਿਕਰਮ ਮਜੀਠੀਆ ਰਹਿਣਗੇ। ਵਿਜੀਲੈਂਸ ਦੀ ਟੀਮ ਬਿਕਰਮ ਮਜੀਠੀਆ ਤੋਂ 4 ਦਿਨ ਹੋਰ ਪੁੱਛਗਿੱਛ ਕਰੇਗੀ। ਬਿਕਰਮ ਸਿੰਘ ਮਜੀਠੀਆ ਨੂੰ ਹੁਣ ਐਤਵਾਰ ਨੂੰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਬਿਕਰਮ ਸਿੰਘ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਕੁਰੂਕਸ਼ੇਤਰ ‘ਚ ਮਾਰਕੰਡਾ ਨਦੀ ਦਾ ਟੁੱ.ਟਿ/ਆ ਬੰਨ੍ਹ, 15 ਤੋਂ 20 ਫੁੱਟ ਦਾ ਪਿਆ ਪਾੜ, ਪਾਣੀ ‘ਚ ਡੁੱ.ਬੀ/ਆਂ ਫ਼ਸਲਾਂ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਮੋਹਾਲੀ ਕੋਰਟ ਨੇ ਬਿਕਰਮ ਮਜੀਠੀਆ ਦੇ ਰਿਮਾਂਡ ‘ਚ ਕੀਤਾ ਵਾਧਾ, 4 ਦਿਨ ਹੋਰ ਪੁੱਛਗਿੱਛ ਕਰੇਗੀ ਵਿਜੀਲੈਂਸ appeared first on Daily Post Punjabi.

ਅੱਜ ਵੀ SIT ਅੱਗੇ ਪੇਸ਼ ਨਹੀਂ ਹੋਣਗੇ ਬਿਕਰਮ ਮਜੀਠੀਆ, ਚਿੱਠੀ ਲਿਖ ਦਿੱਤੀ ਜਾਣਕਾਰੀ
ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਮੰਗਲਵਾਰ ਨੂੰ ਤੀਜੀ ਵਾਰ ਪਟਿਆਲਾ ‘ਚ SIT ਸਾਹਮਣੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਹੈ। ਮਜੀਠੀਆ ਨੇ ਸਿੱਟ ਅੱਗੇ ਨਾ ਆਉਣ ਬਾਰੇ ਪੱਤਰ ਰਾਹੀਂ ਜਵਾਬ ਭੇਜਿਆ ਹੈ। 20 ਜੁਲਾਈ ਨੂੰ ਵੀ ਮਜੀਠੀਆ ਨੂੰ ਜਾਂਚ ਲਈ ਬੁਲਾਇਆ ਗਿਆ ਸੀ ਪਰ ਸੁਪਰੀਮ ਕੋਰਟ ਵਿੱਚ ਸੁਣਵਾਈ ਦਾ ਹਵਾਲਾ ਦਿੰਦਿਆਂ ਬਿਕਰਮ ਮਜੀਠੀਆ ਨੇ SIT ਅੱਗੇ ਪੇਸ਼ ਹੋਣ ਤੋਂ ਇਨਕਾਰ ਕਰ ਦਿੱਤਾ ਸੀ।

ਮਜੀਠੀਆ ਨੇ ਅੱਜ SIT ਨੂੰ ਇੱਕ ਚਿੱਠੀ ਲਿਖੀ ਹੈ, ਜਿਸ ਵਿੱਚ ਉਨ੍ਹਾਂ ਨੇ ਜਾਣਕਾਰੀ ਦਿੱਤੀ ਹੈ ਕਿ ਚੰਡੀਗੜ੍ਹ ਵਿਖੇ ਇੱਕ ਮਾਮਲੇ ਵਿੱਚ ਅੱਜ ਸੁਣਵਾਈ ਹੈ ਅਤੇ ਉਨ੍ਹਾਂ ਨੂੰ ਅਦਾਲਤ ਨੇ ਇਸ ਸੁਣਵਾਈ ਦੌਰਾਨ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਜਿਸ ਕਰਕੇ ਅੱਜ ਉਹ SIT ਅੱਗੇ ਪੇਸ਼ ਨਹੀਂ ਹੋਣਗੇ।

ਇਹ ਵੀ ਪੜ੍ਹੋ : ਜਨਮਦਿਨ ਵਾਲੇ ਦਿਨ ਰੁਲਾ ਗਈ 3 ਸਾਲ ਦੀ ਧੀ, 100 ਫੁੱਟ ਡੂੰਘੇ ਬੋਰਵੈੱਲ ‘ਚ ਡਿੱਗੀ ਮਾਸੂਮ ਨੇ ਤੋੜਿਆ ਦਮ

ਇਸ ਦੇ ਨਾਲ ਹੀ 20 ਜੁਲਾਈ ਨੂੰ ਭੇਜੇ ਗਏ ਜਵਾਬ ਵਿੱਚ ਮਜੀਠੀਆ ਨੇ ਕਿਹਾ ਸੀ ਕਿ ਰੈਗੂਲਰ ਜ਼ਮਾਨਤ ਸਬੰਧੀ ਉਨ੍ਹਾਂ ਦੀ 23 ਜੁਲਾਈ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੈ। ਉਸ ਨੇ ਆਪਣਾ ਕੇਸ ਸੁਪਰੀਮ ਕੋਰਟ ਵਿੱਚ ਪੇਸ਼ ਕਰਨ ਦੀ ਤਿਆਰੀ ਕਰਨੀ ਹੈ ਅਤੇ ਇਸ ਲਈ ਉਹ ਨਵੀਂ ਦਿੱਲੀ ਵਿੱਚ ਹਨ। ਜਿਸ ਕਾਰਨ ਉਨ੍ਹਾਂ ਦੀ ਤਰੀਕ 23 ਜੁਲਾਈ ਤੋਂ ਬਾਅਦ ਰੱਖੀ ਜਾਵੇ। ਜਿਸ ਤੋਂ ਬਾਅਦ ਐਸਆਈਟੀ ਨੇ ਮੁੜ 30 ਜੁਲਾਈ ਲਈ ਸੰਮਨ ਭੇਜੇ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਅੱਜ ਵੀ SIT ਅੱਗੇ ਪੇਸ਼ ਨਹੀਂ ਹੋਣਗੇ ਬਿਕਰਮ ਮਜੀਠੀਆ, ਚਿੱਠੀ ਲਿਖ ਦਿੱਤੀ ਜਾਣਕਾਰੀ appeared first on Daily Post Punjabi.

ਅੱਜ ਫੇਰ SIT ਅੱਗੇ ਪੇਸ਼ ਨਹੀਂ ਹੋਣਗੇ ਬਿਕਰਮ ਸਿੰਘ ਮਜੀਠੀਆ, ਵਕੀਲ ਨੇ SIT ਨੂੰ ਲਿਖਿਆ ਪੱਤਰ
ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਅੱਜ ਸ਼ਨੀਵਾਰ ਵੀ SIT ਅੱਗੇ ਪੇਸ਼ ਨਹੀਂ ਹੋਣਗੇ। ਇਸ ਸਬੰਧੀ ਮਜੀਠੀਆ ਦੇ ਵਕੀਲ ਦਮਨਬੀਰ ਸਿੰਘ ਸੋਬਤੀ ਨੇ SIT ਨੂੰ ਪੱਤਰ ਰਾਹੀਂ ਜਾਣਕਾਰੀ ਦਿੱਤੀ ਗਈ ਹੈ। SIT ਨੂੰ ਭੇਜੇ ਪੱਤਰ ਵਿੱਚ ਦੱਸਿਆ ਗਿਆ ਹੈ ਕਿ 23 ਜੁਲਾਈ ਨੂੰ ਸੁਪਰੀਮ ਕੋਰਟ ਵਿੱਚ ਅਹਿਮ ਮਾਮਲੇ ਦੀ ਪੇਸ਼ੀ ਹੋਣ ਕਰਕੇ ਮਜੀਠੀਆ ਆਪਣੇ ਵਕੀਲਾਂ ਦੀ ਟੀਮ ਨਾਲ ਮਸ਼ਵਰਾ ਕਰਨ ਦਿੱਲੀ ਗਏ ਹੋਏ ਹਨ, ਇਸ ਲਈ ਉਹ SIT ਕੋਲ ਪੇਸ਼ ਨਹੀਂ ਹੋ ਸਕਦੇ।

ਮਜੀਠੀਆ ਦੇ ਵਕੀਲ ਸੋਬਤੀ ਨੇ SIT ਨੂੰ 20 ਜੁਲਾਈ ਨੂੰ ਪੇਸ਼ ਹੋਣ ਲਈ ਭੇਜੇ ਸੰਮਨ ਦਾ ਜਵਾਬ ਦਿੰਦਿਆਂ ਕਿਹਾ ਹੈ ਕਿ 18 ਜੁਲਾਈ ਨੂੰ ਅੰਮ੍ਰਿਤਸਰ ਕੋਰਟ ਵਿਚ ਪੇਸ਼ੀ ਹੋਣ ਕਰਕੇ ਪਟਿਆਲਾ ਨਹੀਂ ਆ ਸਕੇ ਜਿਸ ਤੇ ਸਿੱਟ ਨੇ ਜਾਣਬੁੱਝ ਕੇ 20 ਜੁਲਾਈ ਨੂੰ ਅਗਲੀ ਤਰੀਕ ਰੱਖੀ ਹੈ। ਵਕੀਲ ਅਨੁਸਾਰ ਰੁਝੇਵਿਆਂ ਦਾ ਪਤਾ ਹੋਣ ਦੇ ਬਾਵਜੂਦ ਤੇ ਸੁਪਰੀਮ ਕੋਰਟ ਦੇ ਮਾਮਲੇ ਵਿਚ ਵਿਘਨ ਪਾਉਣ ਲਈ ਮਜੀਠੀਆ ਨੂੰ ਮਿੱਥੀਆਂ ਤਰੀਕਾਂ ਤੇ ਬੁਲਾਇਆ ਜਾ ਰਿਹਾ ਹੈ, ਜੋਕਿ ਜਾਇਜ ਨਹੀਂ ਹੈ।

ਇਹ ਵੀ ਪੜ੍ਹੋ : ਲੁਧਿਆਣਾ ‘ਚ ਵਪਾਰੀ ਦੇ ਘਰ ‘ਚ ਕੁੜੀ ਨੇ ਜੀਵਨ ਲੀਲਾ ਕੀਤੀ ਸਮਾਪਤ, ਡੇਢ ਮਹੀਨਾ ਪਹਿਲਾਂ ਹੀ ਲੱਗੀ ਸੀ ਨੌਕਰੀ

ਦੱਸ ਦੇਈਏ ਕਿ 2021 ਵਿਚ ਦਰਜ NDPS ਐਕਟ ਮਾਮਲੇ ਸਬੰਧੀ ਵਿਸ਼ੇਸ਼ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ। ਜਿਸ ਵਲੋਂ ਸਾਬਕਾ ਮੰਤਰੀ ਤੋ ਇਸ ਬਾਰੇ ਬਿਕਰਮ ਮਜੀਠੀਆ ਤੋਂ ਪੁੱਛਗਿੱਛ ਲਈ ਸੰਮਨ ਭੇਜੇ ਜਾ ਰਹੇ ਹਨ।  ਇਸ ਤੋਂ ਪਹਿਲਾਂ ਵੀ SIT ਕਈ ਵਾਰ ਮਜੀਠੀਆ ਤੋਂ ਪੁੱਛਗਿੱਛ ਕਰ ਚੁੱਕੀ ਹੈ।

ਵੀਡੀਓ ਲਈ ਕਲਿੱਕ ਕਰੋ -:

ਮਸ਼ਹੂਰ Youtuber ਪਿੱਛੇ ਸ.ਲ. ਫਾਸ ਖਾਣ ਵਾਲੀ ਕੁੜੀ ਆਈ ਕੈਮਰੇ ਸਾਹਮਣੇ, ਕਰ ’ਤੇ ਵੱਡੇ ਖੁਲਾਸੇ

The post ਅੱਜ ਫੇਰ SIT ਅੱਗੇ ਪੇਸ਼ ਨਹੀਂ ਹੋਣਗੇ ਬਿਕਰਮ ਸਿੰਘ ਮਜੀਠੀਆ, ਵਕੀਲ ਨੇ SIT ਨੂੰ ਲਿਖਿਆ ਪੱਤਰ appeared first on Daily Post Punjabi.

ਸ਼੍ਰੋਮਣੀ ਅਕਾਲੀ ਦਲ 29 ਅਕਤੂਬਰ ਨੂੰ ਵਾਹਗਾ ਬਾਰਡਰ ਤੋਂ ਗੋਲਡਨ ਗੇਟ ਅੰਮ੍ਰਿਤਸਰ ਤੱਕ ਕੱਢੇਗਾ ਰੋਡ ਸ਼ੋਅ : ਬਿਕਰਮ ਮਜੀਠੀਆ
Bikram Singh Majithia roadshow: ਸ਼੍ਰੋਮਣੀ ਅਕਾਲੀ ਦਲ 29 ਅਕਤੂਬਰ ਨੂੰ ਅੰਮ੍ਰਿਤਸਰ ਵਿਚ ਵਾਹਗਾ-ਅਟਾਰੀ ਬਾਰਡਰ ਤੋਂ ਗੋਲਡਨ ਗੇਟ ਤੱਕ ਵਾਇਆ ਇੰਡੀਆ ਗੇਟ ਰੋਡ ਸ਼ੋਅ ਕੱਢੇਗਾ ਤਾਂ ਜੋ ਸੰਘੀ ਢਾਂਚੇ ਨੂੰ ਬਰਕਾਰ ਰੱਖਿਆ ਜਾ ਸਕੇ ਤੇ ਜਿਸ ਤਰੀਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੀ ਐਸ ਐਫ ਦਾ ਪੰਜਾਬ ਵਿਚ ਅਧਿਕਾਰ ਖੇਤਰ ਵਧਾਉਣ ਲਈ ਕੇਂਦਰ ਅੱਗੇ ਆਤਮ ਸਮਰਪਣ ਕੀਤਾ, ਉਸ ਵਿਰੁੱਧ ਰੋਸ਼ ਪ੍ਰਗਟਾਉਣ ਲਈ ਕੀਤਾ ਜਾਵੇਗਾ।

Bikram Singh Majithia roadshow

ਇਸ ਦੀ ਜਾਣਕਾਰੀ ਦਿੰਦਿਆਂ ਇਥੇ ਜਾਰੀ ਕੀਤੇ ਇਕ ਬਿਆਨ ਵਿਚ ਸਾਬਕਾ ਮੰਤਰੀ ਸ. ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਬਾਰਡਰ ਇਲਾਕੇ ਦੇ ਲੋਕ ਅੱਵਾਦ ਦੇ ਦੌਰ ਵੇਲੇ ਕੇਂਦਰੀ ਬਲਾਂ ਵੱਲੋਂ ਉਹਨਾਂ ’ਤੇ ਫੈਲਾਈ ਦਹਿਸ਼ਤ ਤੇ ਦਮਨ ਦੇ ਦੌਰ ਨੁੰ ਭੁੱਲ ਨਹੀਂ ਸਕਦੇ। ਉਨ੍ਹਾਂ ਕਿਹਾ ਕਿ ਇਹ ਲੋਕ ਬੀ ਐਸ ਐਫ ਦੀਆਂ ਤਾਕਤਾਂ ਵਿਚ ਬੇਸ਼ੁਮਾਰ ਵਾਧਾ ਕੀਤੇ ਜਾਣ ਤੋਂ ਚਿੰਤਤ ਹਨ। ਕਿਉਂਕਿ ਪਹਿਲਾਂ ਵੀ ਇਹਨਾਂ ਤਾਕਤਾਂ ਦੀ ਦੁਰਵਰਤੋਂ ਹੁੰਦੀ ਰਹੀ ਹੈ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਬੀ ਐਸ ਐਫ ਦਾ ਅਧਿਕਾਰ ਪਾਕਿਸਤਾਨ ਨਾਲ ਲੱਗਦੀ ਕੌਮਾਂਤਰੀ ਸਰਹੱਦ ਤੋਂ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਦੀ ਕੋਈ ਤੁੱਕ ਨਹੀਂ ਬਣਦੀ। ਉਨ੍ਹਾਂ ਕਿਹਾ ਕਿ ਬੀ ਐਸ ਐਫ ਦਾ ਮੁੱਖ ਕੰਮ ਸਰਹੱਦ ਪਾਰੋਂ ਕੰਡਿਆਲੀ ਤਾਰਾ ਤੋਂ ਸਮੱਗਲਿੰਗ ਰੋਕਣਾ ਹੈ। ਉਹਨਾਂ ਕਿਹਾ ਕਿ ਉਸਦਾ ਅਧਿਕਾਰ ਖੇਤਰ ਵਧਾ ਕੇ ਸੂਬੇ ਦੇ 10 ਜ਼ਿਲ੍ਹਿਆਂ ਤੱਕ ਕਰਨਾਂ ਤੇ ਉਹਨਾਂ ਨੂੰ ਅਸਿੱਧੇ ਤੌਰ ’ਤੇ ਪੁਲਿਸ ਦੇ ਹੱਕ ਦੇਣ ਨਾਲ ਪੰਜਾਬ ਵਿਚ ਕੇਂਦਰੀ ਰਾਜ ਵੱਧ ਜਾਵੇਗਾ।

ਮਜੀਠੀਆ ਨੇ ਕਿਹਾ ਕਿ ਪੰਜਾਬੀ ਇਸ ਗੱਲ ਤੋਂ ਹੈਰਾਨ ਹਨ ਕਿ ਉਹਨਾਂ ਦੇ ਆਪਣੇ ਹੀ ਮੁੱਖ ਮੰਤਰੀ ਨੇ ਉਹਨਾਂ ਨੂੰ ਹੇਠਾਂ ਲਾਇਆ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਨੇ ਕੱਲ੍ਹ ਸਪਸ਼ਟੀਕਰਨ ਦਿੱਤਾ ਸੀ ਕਿ ਉਨ੍ਹਾਂ ਨੂੰ ਇਹ ਨਹੀਂ ਪਤਾ ਸੀ ਕਿ ਇਸ ਫੈਸਲੇ ਨਾਲ ਪੰਜਾਬ ਵਿਚ ਕੇਂਦਰ ਦਾ ਅਧਿਕਾਰ ਖੇਤਰ ਵੱਧ ਜਾਵੇਗਾ। ਪਰ ਉਹਨਾਂ ਦਾ ਇਹ ਜਵਾਬ ਤਸੱਲੀ ਵਾਲਾ ਨਹੀਂ ਸੀ। ਉਹਨਾਂ ਕਿਹਾ ਕਿ ਜਿਸ ਤਰੀਕੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ 5 ਅਕਤੂਬਰ ਨੂੰ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ 9 ਦਿਨ ਬਾਅਦ ਕੇਂਦਰ ਸਰਕਾਰ ਵੱਲੋਂ ਸੂਬੇ ਵਿਚ ਬੀ ਐਸ ਐਫ ਦਾ ਅਧਿਕਾਰ ਖੇਤਰ ਵਧਾਉਣ ਦਾ ਫੈਸਲਾ ਆ ਗਿਆ, ਇਹ ਸਾਰੇ ਘਟਨਾਕ੍ਰਮ ਉਹਨਾਂ ਦੇ ਕੇਂਦਰ ਨਾਲ ਰਲੇ ਹੋਣ ਤੇ ਕੇਂਦਰ ਅੱਗੇ ਆਤਮ ਸਮਰਪਣ ਕਰਨ ਵੱਲ ਇਸ਼ਾਰਾ ਕਰਦੇ ਹਨ।

ਮਜੀਠੀਆ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬੀਆਂ ਦਾ ਇਹ ਪੱਕਾ ਵਿਸ਼ਵਾਸ ਹੈ ਕਿ ਸੰਵਿਧਾਨ ਵਿਚ ਅੰਕਿਤ ਅਨੁਸਾਰ ਸੰਘਵਾਦ ਦੇ ਸਿਧਾਂਤ ਨੂੰ ਕਿਸੇ ਤਰੀਕੇ ਖੋਰ੍ਹਾ ਨਹੀਂ ਲੱਗਣਾ ਚਾਹੀਦਾ। ਉਹਨਾਂ ਕਿਹਾ ਕਿ ਅਸੀਂ ਇਸ ਮੌਕੇ ਮਾਣ ਦਾ ਪ੍ਰਤੀਕ ਕੌਮੀ ਝੰਡਾ ਲੈ ਕੇ ਚੱਲਾਂਗੇ। ਉਹਨਾਂ ਕਿਹਾ ਕਿ ਪੰਜਾਬੀ ਸਭ ਤੋਂ ਵੱਡੇ ਰਾਸ਼ਟਰਪਤੀ ਹਨ ਕਿਉਂਕਿ ਉਹਨਾਂ ਨੇ ਹੀ ਦੇਸ਼ ਦੀ ਏਕਤਾ ਤੇ ਅਖੰਡਤਾ ਵਾਸਤੇ ਸਭ ਤੋਂ ਵੱਧ ਕੁਰਬਾਨੀਆਂ ਕੀਤੀਆਂ ਹਨ। ਉਹਨਾਂ ਕਿਹਾ ਕਿ ਕੇਂਦਰ ਨੁੰ ਸਾਡੇ ਹੱਕਾਂ ’ਤੇ ਡਾਕਾ ਨਹੀਂ ਮਾਰਨਾ ਚਾਹੀਦਾ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਪੰਜਾਬ ਦੇ ਹੱਕਾਂ ’ਤੇ ਯੋਜਨਾਬੱਧ ਤਰੀਕੇ ਨਾਲ ਇਕ ਤੋਂ ਬਾਅਦ ਇਕ ਡਾਕਾ ਮਾਰਿਆ ਜਾ ਰਿਹਾ ਹੈ, ਭਾਵੇਂ ਉਹ ਰਾਈਪੇਰੀਅਨ ਸਿਧਾਂਤ ਦਾ ਮਾਮਲਾ ਹੋਵੇ ਜਿਥੇ ਸੂਬੇ ਨੇ ਦਰਿਆਈ ਪਾਣੀਆਂ ’ਤੇ ਆਪਣਾ ਹੱਕ ਗੁਆ ਲਿਆ ਤੇ ਪੰਜਾਬੀ ਬੋਲਦੇ ਇਲਾਕਾ ਤੇ ਰਾਜਧਾਨੀ ਸ਼ਹਿਰ ਚੰਡੀਗੜ੍ਹ ਵੀ ਕੇਂਦਰ ਦੇ ਸੂਬੇ ਵਿਚ ਵੱਧਦੇ ਅਧਿਕਾਰਾਂ ਕਾਰਨ ਗੁਆ ਲਿਆ।

ਵੀਡੀਓ ਲਈ ਕਲਿੱਕ ਕਰੋ -:

Atta Burfi Recipe | ਦੁੱਧ ਅਤੇ ਖੋਏ ਤੋਂ ਬਿਨਾਂ ਆਟਾ ਬਰਫੀ | Wheat Flour Burfi | Diwali Special Desserts

ਸ. ਮਜੀਠੀਆ ਨੇ ਕਿਹਾ ਕਿ ਅਕਾਲੀ ਦਲ ਹਮੇਸ਼ਾ ਸੰਘਵਾਦ ਦੇ ਹੱਕ ਵਿਚ ਰਿਹਾ ਹੈ ਤੇ ਉਹ ਦੇਸ਼ ਦੇ ਸੰਘੀ ਸਰੂਪ ਨੂੰ ਕਾਇਮ ਰੱਖਣ ਲਈ ਸੰਘਰਸ਼ ਕਰਦਾ ਰਹੇਗਾ। ਉਹਨਾਂ ਕਿਹਾ ਕਿ ਅਸੀਂ ਦੇਸ਼ ਭਰ ਦੀਆਂ ਹਮਖਿਆਲੀ ਪਾਰਟੀਆਂ ਕੋਲ ਪਹੁੰਚ ਕਰਾਂਗੇ ਅਤੇ ਸੂਬਿਆਂ ਦੇ ਹੱਕ ਸੁਰੱਖਿਅਤ ਹੋਣੇ ਯਕੀਨੀ ਬਣਾਉਣ ਲਈ ਪਲੇਟਫਾਰਮ ਤਿਆਰ ਕਰਾਂਗੇ।

The post ਸ਼੍ਰੋਮਣੀ ਅਕਾਲੀ ਦਲ 29 ਅਕਤੂਬਰ ਨੂੰ ਵਾਹਗਾ ਬਾਰਡਰ ਤੋਂ ਗੋਲਡਨ ਗੇਟ ਅੰਮ੍ਰਿਤਸਰ ਤੱਕ ਕੱਢੇਗਾ ਰੋਡ ਸ਼ੋਅ : ਬਿਕਰਮ ਮਜੀਠੀਆ appeared first on Daily Post Punjabi.