'Bill Liyao Inam Pao' scheme Archives - Daily Post Punjabi

‘ਬਿੱਲ ਲਿਆਓ, ਇਨਾਮ ਪਾਓ’ ਸਕੀਮ: ਗਲਤ ਬਿੱਲ ਦੇਣ ‘ਤੇ ਵਿਕਰੇਤਾਵਾਂ ਨੂੰ 5 ਕਰੋੜ ਤੋਂ ਵੱਧ ਦਾ ਜੁਰਮਾਨਾ: ਹਰਪਾਲ ਚੀਮਾ
ਪੰਜਾਬ ਦੇ ਵਿੱਤ, ਯੋਜਨਾ, ਆਬਕਾਰੀ ਤੇ ਕਰ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਤਹਿਤ ਗਲਤ ਬਿੱਲ ਜਾਰੀ ਕਰਨ ਵਾਲੇ ਵਿਕਰੇਤਾਵਾਂ ਵਿਰੁੱਧ ਅਹਿਮ ਕਾਰਵਾਈ ਕਰਨ ਦਾ ਐਲਾਨ ਕੀਤਾ ਹੈ । ਉਨ੍ਹਾਂ ਦੱਸਿਆ ਕਿ ਗਲਤ ਬਿੱਲ ਜਾਰੀ ਕਰਨ ਲਈ ਸਬੰਧਤ ਵਿਕਰੇਤਾਵਾਂ ‘ਤੇ ਕੁੱਲ 5.16 ਕਰੋੜ ਰੁਪਏ ਦਾ ਜ਼ੁਰਮਾਨਾ ਲਗਾਇਆ ਗਿਆ ਹੈ, ਜਿਸ ਵਿੱਚੋਂ 4.01 ਕਰੋੜ ਰੁਪਏ ਦਾ ਵੱਡਾ ਹਿੱਸਾ ਵਸੂਲਿਆ ਜਾ ਚੁੱਕਿਆ ਹੈ, ਜੋ ਕਿ ਕਰ ਪਾਲਣਾ ਅਤੇ ਪਾਰਦਰਸ਼ਤਾ ਨੂੰ ਉਤਸ਼ਾਹਿਤ ਕਰਨ ਦੀ ਦਿਸ਼ਾ ਵਿੱਚ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਦੀ ਦਿਸ਼ਾ ਵਿੱਚ ਇੱਕ ਮੀਲ ਪੱਥਰ ਹੈ।

‘Bill Liyao Inam Pao’ scheme

ਵਿੱਤ ਮੰਤਰੀ ਹਰਪਾਲ ਚੀਮਾ ਨੇ ‘ਬਿੱਲ ਲਿਆਓ ਇਨਾਮ ਪਾਓ’ ਸਕੀਮ ਦੀ ਸਫ਼ਲਤਾ ‘ਤੇ ਚਾਨਣਾ ਪਾਉਂਦਿਆਂ ਦੱਸਿਆ ਕਿ ਹੁਣ ਤੱਕ ਇਸ ਸਕੀਮ ਵਿੱਚ ਹਿੱਸਾ ਲੈਣ ਵਾਲੇ 1403 ਜੇਤੂਆਂ ਨੂੰ 56.58 ਲੱਖ ਰੁਪਏ ਦੇ ਇਨਾਮ ਦਿੱਤੇ ਜਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਇਹ ਸਕੀਮ, ਜੋ ਕਿ ਖਪਤਕਾਰਾਂ ਨੂੰ ‘ਮਾਈ ਬਿੱਲ ਐਪ’ ਰਾਹੀਂ ਆਪਣੇ ਖਰੀਦ ਬਿੱਲਾਂ ਨੂੰ ਅਪਲੋਡ ਕਰਨ ਲਈ ਉਤਸ਼ਾਹਿਤ ਕਰਦੀ ਹੈ।

ਇਹ ਵੀ ਪੜ੍ਹੋ: ਟਰੱਕ ਡ੍ਰਾਈਵਰ ਨੇ ਬੁਲੇਟ ਨੂੰ ਮਾ.ਰੀ ਟੱ.ਕਰ, ਧਾਰਮਿਕ ਸਥਾਨ ਤੇ ਜਾ ਰਹੇ ਪਤੀ-ਪਤਨੀ ਦੀ ਹੋਈ ਮੌ.ਤ

ਵਿੱਤ ਮੰਤਰੀ ਨੇ ਅੱਗੇ ਦੱਸਿਆ ਕਿ ਐਪ ‘ਤੇ ਅਪਲੋਡ ਕੀਤੇ 65,443 ਬਿੱਲਾਂ ਵਿੱਚੋਂ 1,512 ਬਿੱਲਾਂ ਵਿੱਚ ਬੇਨਿਯਮੀਆਂ ਲਈ ਸਬੰਧਤ ਵਿਕਰੇਤਾਵਾਂ ਨੂੰ ਨੋਟਿਸ ਜਾਰੀ ਕੀਤੇ ਗਏ ਸਨ ਅਤੇ ਇਨ੍ਹਾਂ ਵਿੱਚੋਂ 642 ਨੋਟਿਸਾਂ ਦਾ ਨਿਪਟਾਰਾ ਕੀਤਾ ਗਿਆ ਹੈ । ਉਨ੍ਹਾਂ ਨੇ ਟੈਕਸ ਮਾਲੀਆ ਪ੍ਰਣਾਲੀਆਂ ਵਿੱਚ ਸੁਧਾਰ ਕਰਨ ਵਿੱਚ ਇਸ ਸਕੀਮ ਦੇ ਪ੍ਰਭਾਵ ਅਤੇ ਟੀਚੇ ਨੂੰ ਪ੍ਰਾਪਤ ਕਰਨ ਵਿੱਚ ਆਮ ਲੋਕਾਂ ਦੀ ਸਰਗਰਮ ਭੂਮਿਕਾ ‘ਤੇ ਜ਼ੋਰ ਦਿੱਤਾ । ਵਿੱਤ ਮੰਤਰੀ ਚੀਮਾ ਨੇ ਕਿਹਾ ਕਿ ਐਪ ਰਾਹੀਂ 108 ਨਵੀਂਆਂ ਜੀਐਸਟੀ ਰਜਿਸਟ੍ਰੇਸ਼ਨਾਂ ਵੀ ਕੀਤੀਆਂ ਗਈਆਂ ਹਨ, ਜਿਸ ਤੋਂ ਕਰ ਪਾਲਣਾ ਵਿੱਚ ਸਕਾਰਾਤਮਕ ਰੁਝਾਨ ਦੀ ਝਲਕ ਮਿਲਦੀ ਹੈ।

‘Bill Liyao Inam Pao’ scheme

ਟੈਕਸ ਦੀ ਪਾਲਣਾ ਤੇ ਟੈਕਸ ਚੋਰੀ ਨੂੰ ਰੋਕਣ ਲਈ ਇਸ ਸਕੀਮ ਦੀ ਮਹੱਤਤਾ ਨੂੰ ਦੁਹਰਾਉਂਦੇ ਹੋਏ ਮੰਤਰੀ ਚੀਮਾ ਨੇ ਪੰਜਾਬ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਖ਼ਰੀਦਦਾਰੀ ਲਈ ਬਿੱਲ ਇਕੱਠੇ ਕਰਦੇ ਰਹਿਣ ਤੇ ਇਸ ਸਕੀਮ ਵਿੱਚ ਹਿੱਸਾ ਲੈਣ । ਉਨ੍ਹਾਂ ਕਿਹਾ ਕਿ ਇਹ ਸਕੀਮ ਨਾ ਸਿਰਫ਼ ਸੂਬੇ ਦੇ ਟੈਕਸ ਢਾਂਚੇ ਨੂੰ ਮਜ਼ਬੂਤ ​​ਕਰਦੀ ਹੈ ਸਗੋਂ ਉਨ੍ਹਾਂ ਨੂੰ ਹਰ ਮਹੀਨੇ 10,000 ਰੁਪਏ ਤੱਕ ਦੇ ਇਨਾਮ ਜਿੱਤਣ ਦਾ ਮੌਕਾ ਵੀ ਦਿੰਦੀ ਹੈ। ਵਿੱਤ ਮੰਤਰੀ ਨੇ ਇਹ ਵੀ ਸਪੱਸ਼ਟ ਕੀਤਾ ਕਿ ਪੈਟਰੋਲੀਅਮ ਪਦਾਰਥਾਂ (ਕੱਚਾ ਤੇਲ, ਪੈਟਰੋਲ, ਡੀਜ਼ਲ, ਹਵਾਬਾਜ਼ੀ ਟਰਬਾਈਨ ਫਿਊਲ ਅਤੇ ਕੁਦਰਤੀ ਗੈਸ), ਸ਼ਰਾਬ, ਰਾਜ ਤੋਂ ਬਾਹਰ ਖਰੀਦਦਾਰੀ ਅਤੇ ਵਪਾਰ ਤੋਂ ਵਪਾਰਕ ਲੈਣ-ਦੇਣ ਦੇ ਬਿੱਲ ਇਸ ਸਕੀਮ ਲਈ ਯੋਗ ਨਹੀਂ ਹਨ । ਉਨ੍ਹਾਂ ਕਿਹਾ ਕਿ ਸਕੀਮ ਦੀ ਨਿਰਪੱਖਤਾ ਅਤੇ ਪ੍ਰਭਾਵਸ਼ੀਲਤਾ ਨੂੰ ਯਕੀਨੀ ਬਣਾਉਣ ਲਈ ਡਰਾਅ ਲਈ ਸਿਰਫ ਪਿਛਲੇ ਮਹੀਨੇ ਦੇ ਅੰਦਰ ਖਰੀਦੀਆਂ ਗਈਆਂ ਵਸਤੂਆਂ ਦੇ ਬਿੱਲਾਂ ਨੂੰ ਹੀ ਵਿਚਾਰਿਆ ਜਾਂਦਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ‘ਬਿੱਲ ਲਿਆਓ, ਇਨਾਮ ਪਾਓ’ ਸਕੀਮ: ਗਲਤ ਬਿੱਲ ਦੇਣ ‘ਤੇ ਵਿਕਰੇਤਾਵਾਂ ਨੂੰ 5 ਕਰੋੜ ਤੋਂ ਵੱਧ ਦਾ ਜੁਰਮਾਨਾ: ਹਰਪਾਲ ਚੀਮਾ appeared first on Daily Post Punjabi.