Bill pay Archives - Daily Post Punjabi

ਘਰੋਂ ਬਿੱਲ ਭਰਨ ਗਏ ਨੌਜਵਾਨ ਦੀ ਬਰਾਮਦ ਹੋਈ ਲਾਸ਼, ਫੈਲੀ ਸਨਸਨੀ
Bill pay youth murder payal: ਲੁਧਿਆਣਾ (ਤਰਸੇਮ ਭਾਰਦਵਾਜ)-ਸ਼ਹਿਰ ‘ਚ ਉਸ ਸਮੇਂ ਸਨਸਨੀ ਵਾਲਾ ਮਾਹੌਲ ਪੈਦਾ ਹੋ ਗਿਆ ਜਦੋਂ ਇੱਥੇ ਇਕ ਨੌਜਵਾਨ ਦੀ ਖੂਨ ਨਾਲ ਲੱਥਪੱਥ ਲਾਸ਼ ਬਰਾਮਦ ਕੀਤੀ ਗਈ।ਇਹ ਘਟਨਾ ਪਾਇਲ ਅਧੀਨ ਆਉਂਦੇ ਪਿੰਡ ਲਹਿਲ ਤੋਂ ਸਾਹਮਣੇ ਆਈ ਹੈ, ਜਿੱਥੇ 25 ਸਾਲਾ ਨੌਜਵਾਨ ਆਪਣੇ ਘਰੋਂ ਬੀਤੇ ਦਿਨ ਵੀਰਵਾਰ ਨੂੰ ਸਾਢੇ ਬਾਰਾ ਵਜੇ ਬਿਜਲੀ ਦਾ ਬਿੱਲ ਭਰਨ ਲਈ ਪਿੰਡ ਧਮੋਟ ਕਲਾ ਗਿਆ ਅਤੇ ਜਦੋਂ ਉਹ ਰਾਣੋ-ਧਮੋਟ ਕਲਾ ਸੜਕ ‘ਤੇ ਪਹੁੰਚਿਆ ਤਾਂ ਕਿਸੇ ਅਣਪਛਾਤੇ ਵਿਅਕਤੀ ਨੇ ਉਸ ਦੇ ਸਿਰ ’ਚ ਤੇਜ਼ਧਾਰ ਹਥਿਆਰ ਮਾਰ ਕੇ ਕਤਲ ਕਰ ਦਿੱਤਾ। ਨੌਜਵਾਨ ਦੀ ਖੂਨ ਨਾਲ ਲੱਥ-ਪੱਥ ਲਾਸ਼ ਸੜਕ ’ਤੇ ਪਈ ਮਿਲੀ। ਦੱਸ ਦੇਈਏ ਕਿ ਮ੍ਰਿਤਕ ਨੌਜਵਾਨ ਦੀ ਪਛਾਣ ਸਤਵਿੰਦਰ ਸਿੰਘ ਪੁੱਤਰ ਸਰਬਜੀਤ ਸਿੰਘ ਵਾਸੀ ਲਹਿਲ ਵਜੋਂ ਹੋਈ ਹੈ।

Bill pay youth murder payal

ਇਹ ਘਟਨਾ ਦਾ ਉਦੋਂ ਪਤਾ ਲੱਗਿਆ ਜਦੋਂ ਇੱਥੇ ਲੰਗਣ ਵਾਲੇ ਰਾਹਗੀਰਾਂ ਨੇ ਸੜਕ ‘ਤੇ ਨੌਜਵਾਨ ਦੀ ਲਾਸ਼ ਪਈ ਦੇਖੀ। ਇਸ ਸਬੰਧੀ ਪੁਲਿਸ ਨੂੰ ਇਤਲਾਹ ਦਿੱਤੀ ਗਈ। ਐੱਸ. ਐੱਚ. ਓ. ਜਸਪਾਲ ਸਿੰਘ ਧਾਲੀਵਾਲ ਪੁਲਸ ਪਾਰਟੀ ਸਮੇਤ ਘਟਨਾ ਵਾਲੀ ਥਾਂ ’ਤੇ ਪੁੱਜੇ ਅਤੇ ਦੇਖਿਆ ਕਿ ਨੌਜਵਾਨ ਦੀ ਲਾਸ਼ ਪਈ ਹੈ। ਉਨ੍ਹਾਂ ਨੇ ਲਾਸ਼ ਨੂੰ ਆਪਣੇ ਕਬਜ਼ੇ ’ਚ ਲੈ ਲਿਆ ਅਤੇ ਪੋਸਟਮਾਰਟਮ ਲਈ ਲੁਧਿਆਣਾ ਦੇ ਸਰਕਾਰੀ ਹਸਪਤਾਲ ’ਚ ਭੇਜ ਦਿੱਤੀ। ਮਾਮਲੇ ਦੀ ਜਾਣਕਾਰੀ ਦਿੰਦਿਆਂ ਹੋਇਆ ਐੱਸ.ਐੱਚ.ਓ. ਧਾਲੀਵਾਲ ਨੇ ਦੱਸਿਆ ਕਿ ਮ੍ਰਿਤਕ ਨੌਜਵਾਨ ਆਪਣੇ ਪਿੰਡ ਲਹਿਲ ਵਿਖੇ ਕਰਿਆਨੇ ਦੀ ਦੁਕਾਨ ਕਰਦਾ ਸੀ। ਮ੍ਰਿਤਕ ਆਪਣੇ ਪਿੱਛੇ ਪਤਨੀ ਅਤੇ 3 ਸਾਲਾ ਪੁੱਤਰ ਛੱਡ ਗਿਆ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ ਫਿਲਹਾਲ ਜਾਂਚ ਜਾਰੀ ਹੈ।

The post ਘਰੋਂ ਬਿੱਲ ਭਰਨ ਗਏ ਨੌਜਵਾਨ ਦੀ ਬਰਾਮਦ ਹੋਈ ਲਾਸ਼, ਫੈਲੀ ਸਨਸਨੀ appeared first on Daily Post Punjabi.