Bir Devinder Singh Archives - Daily Post Punjabi

ਵੱਡੀ ਖਬਰ: ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ ਦਿਹਾਂਤ
ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ 73 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ । ਉਨ੍ਹਾਂ ਨੇ ਸ਼ੁੱਕਰਵਾਰ ਸਵੇਰੇ 11 ਵਜੇ PGI ਚੰਡੀਗੜ੍ਹ ਵਿਖੇ ਆਖਰੀ ਸਾਹ ਲਏ । ਦੱਸਿਆ ਜਾ ਰਿਹਾ ਹੈ ਕਿ ਉਹ ਕੁਝ ਦਿਨਾਂ ਤੋਂ ਬਿਮਾਰ ਚੱਲ ਰਹੇ ਸਨ। ਮਿਲੀ ਜਾਣਕਾਰੀ ਅਨੁਸਾਰ ਬੀਰ ਦਵਿੰਦਰ ਸਿੰਘ ਦਾ ਅੰਤਿਮ ਸਸਕਾਰ ਪਟਿਆਲਾ ਵਿਖੇ ਹੀ ਹੋਵੇਗਾ। ਉਹ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਦੌਰਾਨ ਪੰਜਾਬ ਦੀ ਵਿਧਾਨ ਸਭਾ ਵਿੱਚ 2003 ਤੋਂ 2004 ਤੱਕ ਡਿਪਟੀ ਸਪੀਕਰ ਵੀ ਰਹੇ।

Former Punjab deputy speaker

ਬੀਰ ਦਵਿੰਦਰ ਸਿੰਘ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਦੇ ਸਰਗਰਮ ਆਗੂ ਵੀ ਰਹੇ ਹਨ ਅਤੇ 1980 ਵਿੱਚ ਉਨ੍ਹਾਂ ਨੇ ਕਾਂਗਰਸ ਦੀ ਟਿਕਟ ਤੋਂ ਚੋਣ ਲੜੀ ਅਤੇ ਰਾਜਨੀਤਕ ਖੇਤਰ ਵਿੱਚ ਸਰਗਰਮ ਭੂਮਿਕਾ ਨਿਭਾਉਣੀ ਸ਼ੁਰੂ ਕੀਤੀ । 2002 ਵਿੱਚ ਉਹ ਡਿਪਟੀ ਸਪੀਕਰ ਪੰਜਾਬ ਵਿਧਾਨ ਸਭਾ ਵੀ ਰਹੇ।

ਵੀਡੀਓ ਲਈ ਕਲਿੱਕ ਕਰੋ -:

“ਖੇਤਾਂ ਵਿਚ ਸੱਪਾਂ ਦੀਆਂ ਸਿਰੀਆਂ ਮਿੱਧਦੀ ਪੰਜਾਬ ਦੀ ਧੀ, ਪਿਓ ਦੀ ਮੌਤ ਤੋਂ ਬਾਅਦ ਸਾਂਭਿਆ ਟਰੈਕਟਰ… “

The post ਵੱਡੀ ਖਬਰ: ਪੰਜਾਬ ਦੇ ਸਾਬਕਾ ਡਿਪਟੀ ਸਪੀਕਰ ਬੀਰ ਦਵਿੰਦਰ ਸਿੰਘ ਦਾ ਦਿਹਾਂਤ appeared first on Daily Post Punjabi.