birthday news latest news updates in punjabi Archives - Daily Post Punjabi

ਵੀਤ ਬਲਜੀਤ ਦੇ ਜਨਮ ਦਿਨ ‘ਤੇ ਜਾਣੋ ਉਨ੍ਹਾਂ ਦੀ ਜਿੰਦਗੀ ਬਾਰੇ ਕੁਝ ਦਿਲਚਸਪ ਗੱਲਾਂ
veet baljit birthday news: ਪੰਜਾਬ ਦੇ ਮਸ਼ਹੂਰ ਗਾਇਕ ਵੀਤ ਬਲਜੀਤ ਦਾ ਅੱਜ ਜਨਮਦਿਨ ਹੈ। ਉਨ੍ਹਾਂ ਦੇ ਜਨਮ 15 June 1983 ਨੂੰ ਹੋਇਆ ਸੀ। ਅੱਜ ਉਨ੍ਹਾਂ ਦੇ ਜਨਮਦਿਨ ‘ਤੇ ਤੁਹਾਨੂੰ ਦੱਸਦੇ ਹਾਂ ਉਨ੍ਹਾਂ ਦੇ ਸਿੰਗਿੰਗ ਸਫ਼ਰ ਬਾਰੇ ਕੁਝ ਗੱਲਾਂ।

ਵੀਤ ਬਲਜੀਤ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਾਫੀ ਹਿੱਟ ਗੀਤ ਦਿੱਤੇ ਹਨ। ਜਾਣਕਾਰੀ ਲਈ ਦੱਸ ਦੇਈਏ ਉਨ੍ਹਾਂ ਨੇ ਪੰਜਾਬ ਦੀ ਮਸ਼ਹੂਰ ਸਿੰਗਰ ਗੁਰਲੇਜ਼ ਅਖਤਰ ਨਾਲ ਵੀ ਗੀਤ ਗਾਏ ਗਏ, ਜੋ ਲੋਕਾਂ ਵੱਲੋਂ ਕਾਫ਼ੀ ਪਸੰਦ ਵੀ ਕੀਤੇ ਗਏ ਸਨ।

ਇਸ ਗੀਤ ਨਾਮ ਲੈਂਡ ਕਰੂਜ਼ਰ ਸੀ, ਜਿਸ ਨੂੰ ਫੈਨਸ ਵੱਲੋਂ ਕਾਫੀ ਪਸੰਦ ਕੀਤਾ ਗਿਆ ਸੀ। ਜਾਣਕਾਰੀ ਲਈ ਦੱਸ ਦੇਈਏ ਇਹ ਗੀਤ 9 ਦਸੰਬਰ 2019 ਨੂੰ ਰਿਲੀਜ਼ ਹੋਇਆ ਸੀ, ਜਿਸ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲਿਆ ਸੀ। ਇਸ ਤੋਂ ਇਲਾਵਾ ਬੀਤ ਬਲਜੀਤ ਨੇ ਹਾਲ ਹੀ ਵਿਚ ਸੰਨ 47 ਗੀਤ ਰਿਲੀਜ਼ ਕੀਤਾ ਜਿਸ ਨੂੰ ਫੈਨਸ ਵੱਲੋਂ ਕਾਫੀ ਪਸੰਦ ਕੀਤਾ ਗਿਆ।

ਇਸ ਤੋਂ ਇਲਾਵਾ ਵੀ ਵੀਤ ਬਲਜੀਤ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਾਫੀ ਹਿੱਟ ਗੀਤ ਦਿੱਤੇ ਹਨ। ਜਿਸ ਨੂੰ ਅੱਜ ਵੀ ਫੈਨਸ ਨੂੰ ਕਾਫੀ ਪਸੰਦ ਕਰਦੇ ਹਨ। ਅਤੇ ਅਕਸਰ ਵੀਤ ਬਲਜੀਤ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਫੈਨਸ ਨਾਲ ਵੀਡੀਓਜ਼ ਸਾਂਝੀਆਂ ਕਰਦੇ ਰਹਿੰਦੇ ਨੇ, ਜੋ ਫ਼ੈਸਲਾ ਕਾਫ਼ੀ ਪਸੰਦ ਕੀਤੀਆਂ ਜਾਂਦੀਆਂ ਹਨ।

The post ਵੀਤ ਬਲਜੀਤ ਦੇ ਜਨਮ ਦਿਨ ‘ਤੇ ਜਾਣੋ ਉਨ੍ਹਾਂ ਦੀ ਜਿੰਦਗੀ ਬਾਰੇ ਕੁਝ ਦਿਲਚਸਪ ਗੱਲਾਂ appeared first on Daily Post Punjabi.