birthday special latest news updates Archives - Daily Post Punjabi

ਜਿੰਮੀ ਸ਼ੇਰਗਿੱਲ ਦੇ ਜਨਮਦਿਨ ਦੇ ਮੌਕੇ ‘ਤੇ ਜਾਣੋ ਅਦਾਕਾਰ ਬਾਰੇ ਕੁਝ ਦਿਲਚਸਪ ਗੱਲਾਂ
Jimmy Sheirgill Birthday Special: ਬਾਲੀਵੁੱਡ ਤੋਂ ਲੈ ਕੇ ਪੰਜਾਬ ਤੱਕ ਦੀਆਂ ਫਿਲਮਾਂ ਵਿੱਚ ਆਪਣੀ ਅਦਾਕਾਰੀ ਨਾਲ ਸਭ ਨੂੰ ਖੁਸ਼ ਕਰਨ ਵਾਲੇ ਅਦਾਕਾਰ ਜਿੰਮੀ ਸ਼ੇਰਗਿੱਲ ਅੱਜ ਆਪਣਾ ਜਨਮਦਿਨ ਮਨਾ ਰਹੇ ਹਨ। ਜਿੰਮੀ ਸ਼ੇਰਗਿੱਲ ਦਾ ਜਨਮ 3 ਦਸੰਬਰ 1970 ਨੂੰ ਗੋਰਖਪੁਰ ਵਿੱਚ ਹੋਇਆ ਸੀ। ਅਦਾਕਾਰ 52 ਸਾਲ ਦੇ ਹੋ ਗਏ ਹਨ। ਹਾਲਾਂਕਿ ਉਨ੍ਹਾਂ ਦੀ ਫਿਟਨੈੱਸ ਨੂੰ ਦੇਖਦੇ ਹੋਏ ਉਨ੍ਹਾਂ ਦੀ ਉਮਰ ਦਾ ਅੰਦਾਜ਼ਾ ਨਹੀਂ ਲਗਾਇਆ ਜਾ ਸਕਦਾ ਹੈ।

Jimmy Sheirgill Birthday Special

ਜਿੰਮੀ ਸ਼ੇਰਗਿੱਲ ਨੇ ਆਪਣੇ ਕਰੀਅਰ ਦੀ ਸ਼ੁਰੂਆਤ 1996 ਦੀ ਥ੍ਰਿਲਰ ਫਿਲਮ ‘ਮਾਚਿਸ’ ਨਾਲ ਕੀਤੀ ਸੀ। ਹਾਲਾਂਕਿ ਉਨ੍ਹਾਂ ਨੂੰ ਬਲਾਕਬਸਟਰ ਮਿਊਜ਼ੀਕਲ ਰੋਮਾਂਸ ਫਿਲਮ ‘ਮੁਹੱਬਤੇਂ’ ਤੋਂ ਪਛਾਣ ਮਿਲੀ। ਜਿੰਮੀ ਸ਼ੇਰਗਿੱਲ ਨੇ ਆਪਣੀ ਮਿਹਨਤ ਨਾਲ ਬਾਲੀਵੁੱਡ ‘ਚ ਖੁਦ ਨੂੰ ਸਥਾਪਿਤ ਕੀਤਾ ਹੈ ਅਤੇ ਜਿੰਮੀ ਜਿਸ ਤਰ੍ਹਾਂ ਆਪਣੀਆਂ ਫਿਲਮਾਂ ਕਾਰਨ ਲਾਈਮਲਾਈਟ ‘ਚ ਰਹਿੰਦੇ ਹਨ, ਉਸੇ ਤਰ੍ਹਾਂ ਉਹ ਆਪਣੀ ਲਗਜ਼ਰੀ ਲਾਈਫ ਲਈ ਜਾਣੇ ਜਾਂਦੇ ਹਨ। ਇਸ ਨਾਲ ਉਨ੍ਹਾਂ ਦਾ ਨਾਂ ਫਿਲਮ ਇੰਡਸਟਰੀ ਦੇ ਅਮੀਰ ਸਿਤਾਰਿਆਂ ‘ਚ ਲਿਆ ਜਾਂਦਾ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’

ਜਿੰਮੀ ਸ਼ੇਰਗਿੱਲ ਆਪਣੀਆਂ ਫਿਲਮਾਂ ਰਾਹੀਂ ਖੂਬ ਕਮਾਈ ਕਰਦੇ ਹਨ। ਫਿਲਮਾਂ ਦੇ ਨਾਲ-ਨਾਲ ਜਿੰਮੀ ਸ਼ੇਰਗਿੱਲ ਕਈ ਵੱਡੇ ਬ੍ਰਾਂਡਾਂ ਦੀ ਮਸ਼ਹੂਰੀ ਕਰਕੇ ਵੀ ਖੂਬ ਕਮਾਈ ਕਰਦੇ ਹਨ। ਰਿਪੋਰਟਾਂ ਮੁਤਾਬਕ ਜਿੰਮੀ ਸ਼ੇਰਗਿੱਲ ਦੀ ਕੁੱਲ ਜਾਇਦਾਦ ਲਗਭਗ 80 ਤੋਂ 100 ਕਰੋੜ ਰੁਪਏ ਦੱਸੀ ਜਾਂਦੀ ਹੈ। ਜਿੰਮੀ ਸ਼ੇਰਗਿੱਲ ਦਾ ਮੁੰਬਈ ਵਿੱਚ ਆਪਣਾ ਇੱਕ ਬਹੁਤ ਹੀ ਆਲੀਸ਼ਾਨ ਅਪਾਰਟਮੈਂਟ ਹੈ। ਇਸ ਅਪਾਰਟਮੈਂਟ ਦੇ ਨਾਲ ਹੀ ਉਨ੍ਹਾਂ ਦਾ ਲਖਨਊ ਵਿੱਚ ਇੱਕ ਬੰਗਲਾ ਅਤੇ ਪੰਜਾਬ ਵਿੱਚ ਇੱਕ ਆਲੀਸ਼ਾਨ ਫਾਰਮ ਹਾਊਸ ਵੀ ਹੈ। ਆਲੀਸ਼ਾਨ ਘਰ ਦੇ ਨਾਲ-ਨਾਲ ਜਿੰਮੀ ਸ਼ੇਰਗਿੱਲ ਕੋਲ ਕਈ ਲਗਜ਼ਰੀ ਕਾਰਾਂ ਵੀ ਹਨ।

The post ਜਿੰਮੀ ਸ਼ੇਰਗਿੱਲ ਦੇ ਜਨਮਦਿਨ ਦੇ ਮੌਕੇ ‘ਤੇ ਜਾਣੋ ਅਦਾਕਾਰ ਬਾਰੇ ਕੁਝ ਦਿਲਚਸਪ ਗੱਲਾਂ appeared first on Daily Post Punjabi.

ਪੰਜਾਬੀ ਗਾਇਕ ਲਖਵਿੰਦਰ ਵਡਾਲੀ ਦੇ ਜਨਮਦਿਨ ‘ਤੇ ਜਾਣੋ ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਦਿਲਚਸਪ ਗੱਲਾਂ
Lakhwinder Wadali birthday special: ਪੰਜਾਬੀ ਮਿਊਜ਼ਿਕ ਇੰਡਸਟਰੀ ਦੇ ਮਸ਼ਹੂਰ ਸਿੰਗਰ ਲਖਵਿੰਦਰ ਵਡਾਲੀ ਦਾ ਅੱਜ ਜਨਮਦਿਨ ਹੈ। ਅੱਜ ਲਖਵਿੰਦਰ ਵਡਾਲੀ ਦੇ ਜਨਮਦਿਨ ‘ਤੇ ਫੈਂਸ ਉਹਨਾਂ ਨੂੰ ਵਧਾਈਆਂ ਦਿੰਦੇ ਨਜ਼ਰ ਆ ਰਹੇ ਹਨ। ਲਖਵਿੰਦਰ ਵਡਾਲੀ ਦਾ ਜਨਮ 20 ਅਪ੍ਰੈਲ 1978 ਵਿੱਚ ਅੰਮ੍ਰਿਤਸਰ ਵਿਖੇ ਹੋਇਆ ਸੀ। ਉਨ੍ਹਾਂ ਨੂੰ ਸ਼ੁਰੂ ਤੋਂ ਹੀ ਮਿਊਜ਼ਿਕ ਨਾਲ ਕਾਫੀ ਲਗਾਅ ਰਿਹਾ। ਜਿਸ ਤੋਂ ਬਾਅਦ ਉਨ੍ਹਾਂ ਦਾ ਸਫ਼ਰ ਇਹ ਪੌੜੀ ਦਰ ਪੌੜੀ ਵਧਦਾ ਗਿਆ।

Lakhwinder Wadali birthday special

ਲਖਵਿੰਦਰ ਵਡਾਲੀ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਕਾਫੀ ਹਿੱਟ ਗੀਤ ਦਿੱਤੇ ਜਿਨ੍ਹਾਂ ਨੂੰ ਅੱਜ ਵੀ ਫੈਨ ਸੁਣਨਾ ਕਾਫੀ ਪਸੰਦ ਕਰਦੇ ਹਨ।

ਲਖਵਿੰਦਰ ਵਡਾਲੀ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਵਿੱਚ ਕਾਫ਼ੀ ਉਤਾਰ ਚੜਾਅ ਦੇਖੇ। ਲੇਕਿਨ ਉਨ੍ਹਾਂ ਨੇ ਕਦੀ ਵੀ ਸੰਘਰਸ਼ ਨਾਲ ਕੋਂਪ੍ਰੋਮਾਈਜ਼ ਨਹੀਂ ਕੀਤਾ ਅਤੇ ਲਗਾਤਾਰ ਸਫ਼ਲ ਦੀ ਸਫ਼ਲਤਾ ਦੀਆਂ ਪੌੜੀਆਂ ਚੜ੍ਹਦੇ ਗਏ। ਜ਼ਿਆਦਾਤਰ ਦੇਖਿਆ ਗਿਆ ਹੈ ਕਿ ਲਖਵਿੰਦਰ ਵਡਾਲੀ ਨੇ ਪੰਜਾਬੀ ਮਿਊਜ਼ਿਕ ਇੰਡਸਟਰੀ ਨੂੰ ਸੂਫ਼ੀਆਨਾ ਗੀਤ ਜ਼ਿਆਦਾ ਦਿਤੇ ਨੇ, ਜਿਨ੍ਹਾਂ ਕਰਕੇ ਉਨ੍ਹਾਂ ਦੀ ਫੈਨ ਫੌਲੋਇੰਗ ਕਾਫੀ ਜ਼ਿਆਦਾ ਹੈ।

The post ਪੰਜਾਬੀ ਗਾਇਕ ਲਖਵਿੰਦਰ ਵਡਾਲੀ ਦੇ ਜਨਮਦਿਨ ‘ਤੇ ਜਾਣੋ ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਦਿਲਚਸਪ ਗੱਲਾਂ appeared first on Daily Post Punjabi.