Bisra samples report Archives - Daily Post Punjabi

ਕੇਕ ਖਾਣ ਨਾਲ ਹੋਈ ਬੱਚੀ ਦੀ ਮੌਤ ਮਾਮਲੇ ‘ਚ ਨਵਾਂ ਮੋੜ, ਕੇਕ ਦੇ ਸੈਂਪਲ ‘ਚ ਨਹੀਂ ਮਿਲਿਆ ਕੋਈ ਜ਼ਹਿਰੀਲਾ ਪਦਾਰਥ
ਪਟਿਆਲਾ ਵਿੱਚ 24 ਮਾਰਚ ਨੂੰ ਜਨਮ ਦਿਨ ਤੇ ਬੇਕਰੀ ਤੋਂ ਆਨਲਾਈਨ ਕੇਕ ਮੰਗਾ ਕੇ ਖਾਣ ਤੋਂ ਬਾਅਦ ਮਾਨਵੀ ਦੀ ਮੌਤ ਮਾਮਲੇ ਵਿੱਚ ਨਵਾਂ ਮੋੜ ਆਇਆ ਹੈ। ਬੁਧਵਾਰ ਨੂੰ ਕੇਕ ਅਤੇ ਪੋਸਟਮਾਰਟਮ ਦੌਰਾਨ ਲਏ ਗਏ ਬਿਸਰਾ ਦੇ ਨਮੂਨਿਆਂ ਦੀ ਰਿਪੋਰਟ ਫੋਰੈਂਸਿਕ ਲੈਬ ਤੋਂ ਆਈ, ਜਿਸ ਵਿੱਚ ਲਿਖਿਆ ਗਿਆ ਸੀ ਕਿ ਇਹ ਜ਼ਹਿਰ ਨਹੀਂ ਸੀ। ਮਤਲਬ ਕੇਕ ਵਿੱਚ ਕਿਸੇ ਵੀ ਤਰ੍ਹਾਂ ਦਾ ਕੋਈ ਜ਼ਹਿਰੀਲਾ ਪਦਾਰਥ ਨਹੀਂ ਸੀ। ਹਾਲਾਂਕਿ ਪਰਿਵਾਰ ਇਸ ਰਿਪੋਰਟ ਤੋਂ ਸੰਤੁਸ਼ਟ ਨਹੀਂ ਹੈ। ਪਰਿਵਾਰ ਦਾ ਕਹਿਣਾ ਹੈ ਕਿ ਪੈਥੋਲੋਜੀ ਦੀ ਰਿਪੋਰਟ ਆਉਣੀ ਬਾਕੀ ਹੈ, ਜਿਸ ਵਿਚ ਸੱਚਾਈ ਸਾਹਮਣੇ ਆਵੇਗੀ।

ਇਸ ਸਬੰਧੀ ਮਾਨਵੀ ਦੇ ਨਾਨਾ ਹਰਬੰਸ ਲਾਲ ਨੇ ਦੱਸਿਆ ਕਿ ਅਦਾਲਤ ‘ਚ ਪੇਸ਼ ਕੀਤੀ ਗਈ ਰਿਪੋਰਟ ਦੇਖ ਕੇ ਉਹ ਹੈਰਾਨ ਰਹਿ ਗਏ, ਜਦਕਿ ਕੇਕ ਖਾਣ ਤੋਂ ਬਾਅਦ ਲੜਕੀ ਦੀ ਹਾਲਤ ਵਿਗੜ ਗਈ। ਪਰ ਰਿਪੋਰਟ ਮੁਤਾਬਕ ਕੇਕ ਅਤੇ ਬਿਸਰਾ ਦੋਵਾਂ ਵਿੱਚ ਕੋਈ ਜ਼ਹਿਰ ਨਹੀਂ ਸੀ। ਕੇਕ ਦੇ ਅੰਦਰੋਂ ਇੰਨੀ ਗੰਦੀ ਬਦਬੂ ਆ ਰਹੀ ਸੀ ਕਿ ਇਸ ਦੇ ਨੇੜੇ ਖੜ੍ਹੇ ਹੋਣਾ ਵੀ ਮੁਸ਼ਕਲ ਸੀ ਪਰ ਰਿਪੋਰਟ ‘ਚ ਅਜਿਹਾ ਕੁਝ ਸਾਹਮਣੇ ਨਹੀਂ ਆਇਆ। ਫਿਲਹਾਲ ਪੈਥੋਲੋਜੀ ਦੀ ਰਿਪੋਰਟ ਆਉਣੀ ਬਾਕੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਉਮੀਦ ਹੈ ਕਿ ਸਾਨੂੰ ਉਮੀਦ ਹੈ ਕਿ ਸਾਨੂੰ ਇਨਸਾਫ ਮਿਲੇਗਾ।

ਇਹ ਵੀ ਪੜ੍ਹੋ : ਸੋਨੀਪਤ ‘ਚ ਇੱਕੋ ਪਰਿਵਾਰ ਦੇ 3 ਜੀਆਂ ਦਾ ਕ.ਤ.ਲ, ਮ੍ਰਿ.ਤਕ ਦੇ ਵੱਡੇ ਭਰਾ ਨੇ ਦਿੱਤਾ ਵਾ.ਰਦਾ.ਤ ਨੂੰ ਅੰਜ਼ਾਮ

ਦੱਸ ਦੇਈਏ ਕਿ 24 ਮਾਰਚ 2024 ਨੂੰ ਮਾਨਵੀ ਦਾ 10ਵਾਂ ਜਨਮਦਿਨ ਸੀ। ਜਿਸ ਲਈ ਆਨਲਾਈਨ ਕੇਕ ਆਰਡਰ ਕੀਤਾ ਗਿਆ ਸੀ। ਇਸ ਕੇਕ ਨੂੰ ਖਾਣ ਤੋਂ ਬਾਅਦ ਮਾਨਵੀ ਦੀ ਸਿਹਤ ਵਿਗੜ ਗਈ। ਜਦੋਂ ਬੱਚੀ ਨੂੰ ਹਸਪਤਾਲ ਲਿਜਾਇਆ ਗਿਆ ਤਾਂ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਨੇ ਸਿਹਤ ਵਿਭਾਗ ਤੋਂ ਮੰਗ ਕੀਤੀ ਕਿ ਕੇਕ ਦਾ ਸੈਂਪਲ ਲੈ ਕੇ ਟੈਸਟ ਕਰਵਾਇਆ ਜਾਵੇ। ਬਾਅਦ ‘ਚ ਬੇਕਰੀ ਦੇ ਮੈਨੇਜਰ ਸਮੇਤ 3 ਲੋਕਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ। ਹੁਣ ਰਿਪੋਰਟ ਸਾਹਮਣੇ ਆਉਂਣ ਤੋਂ ਬਾਅਦ ਬੇਕਰੀ ਮਾਲਕ ਗੁਰਪ੍ਰੀਤ ਸਿੰਘ ਨੂੰ ਹਾਈਕੋਰਟ ਤੋਂ ਜ਼ਮਾਨਤ ਵੀ ਮਿਲ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਕੇਕ ਖਾਣ ਨਾਲ ਹੋਈ ਬੱਚੀ ਦੀ ਮੌਤ ਮਾਮਲੇ ‘ਚ ਨਵਾਂ ਮੋੜ, ਕੇਕ ਦੇ ਸੈਂਪਲ ‘ਚ ਨਹੀਂ ਮਿਲਿਆ ਕੋਈ ਜ਼ਹਿਰੀਲਾ ਪਦਾਰਥ appeared first on Daily Post Punjabi.