BJP candidate Hans Raj Hans emotional Archives - Daily Post Punjabi

ਕਿਸਾਨ ਵੱਲੋਂ ਹੋ ਰਹੇ ਵਿਰੋਧ ‘ਤੇ ਭਾਵੁਕ ਹੋਏ ਹੰਸ ਰਾਜ ਹੰਸ, ਕਿਹਾ- ‘ਜੇ 1 ਜੂਨ ਤੱਕ ਜ਼ਿੰਦਾ ਰਿਹਾ ਤਾਂ…’
ਫਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਸ਼ੁੱਕਰਵਾਰ ਨੂੰ ਮੋਗਾ ਦੇ ਪਿੰਡ ਦੌਲਤਪੁਰਾ ਵਿੱਚ ਜਨਸਭਾ ਦੌਰਾਨ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਭਾਵੁਕ ਹੋ ਗਏ । ਇਸ ਦੌਰਾਨ ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਕਿਸਾਨਾਂ ਤੋਂ ਕਈ ਵਾਰ ਮੁਆਫੀ ਮੰਗੀ ਹੈ ਪਰ ਫਿਰ ਵੀ ਕਿਸਾਨਾਂ ਵੱਲੋਂ ਉਨ੍ਹਾਂ ਦਾ ਵਿਰੋਧ ਕੀਤਾ ਜਾ ਰਿਹਾ ਹੈ। ਜਿਸ ਤੋਂ ਬਾਅਦ ਉਨ੍ਹਾਂ ਕਿਹਾ ਕਿ ਜੇ 1 ਜੂਨ ਤੱਕ ਜ਼ਿੰਦਾ ਰਿਹਾ ਤਾਂ ਜ਼ਰੂਰ ਮਿਲਾਂਗਾ। ਜੇ ਮੈਨੂੰ ਕੁਝ ਹੋ ਜਾਂਦਾ ਹੈ ਤਾਂ ਮੇਰੀ ਸੋਚ ਨੂੰ ਜ਼ਰੂਰ ਜ਼ਿੰਦਾ ਰੱਖਿਓ।

BJP candidate Hans Raj Hans emotional

ਦੱਸ ਦੇਈਏ ਕਿ ਕਿਸਾਨਾਂ ਵੱਲੋਂ ਲਗਾਤਾਰ ਕੀਤੇ ਜਾ ਰਹੇ ਵਿਰੋਧ ਤੋਂ ਬਾਅਦ ਹੰਸਰਾਜ ਹੰਸ ਕਾਫੀ ਭਾਵੁਕ ਦਿਖਾਈ ਦਿੱਤੇ ਹਨ , ਜਿਸ ਕਰਕੇ ਜਨਸਭਾ ਦੌਰਾਨ ਉਨ੍ਹਾਂ ਦਾ ਦਰਦ ਛਲਕਿਆ ਹੈ। ਕਿਸਾਨਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਵਿੱਚ ਭਾਜਪਾ ਉਮੀਦਵਾਰਾਂ ਦੇ ਵਿਰੋਧ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਵੱਲੋਂ ਇਕੱਲੇ ਹੰਸ ਰਾਜ ਹੰਸ ਹੀ ਨਹੀਂ ਸਗੋਂ ਭਾਜਪਾ ਦੇ ਸਾਰੇ ਉਮੀਦਵਾਰਾਂ ਦਾ ਘਿਰਾਓ ਕਰਕੇ ਵਿਰੋਧ ਕੀਤਾ ਜਾ ਰਿਹਾ ਹੈ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਕਿਸਾਨ ਵੱਲੋਂ ਹੋ ਰਹੇ ਵਿਰੋਧ ‘ਤੇ ਭਾਵੁਕ ਹੋਏ ਹੰਸ ਰਾਜ ਹੰਸ, ਕਿਹਾ- ‘ਜੇ 1 ਜੂਨ ਤੱਕ ਜ਼ਿੰਦਾ ਰਿਹਾ ਤਾਂ…’ appeared first on Daily Post Punjabi.