BJP candidate Taranjit singh sandhu paid obeisance Archives - Daily Post Punjabi

ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ ਲੋਕ ਸਭਾ ਚੋਣਾਂ ਵਿੱਚ ਭਾਜਪਾ ਦੇ ਉਮੀਦਵਾਰ ਤਰਨਜੀਤ ਸਿੰਘ ਸੰਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਣ ਦੇ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿਖੇ ਮੱਥਾ ਟੇਕਿਆ ਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ । ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਅੱਜ ਅਕਾਲ ਪੁਰਖ ਅੱਗੇ ਨਤਮਸਤਕ ਹੋਣ ਆਏ ਹਨ। ਅੱਜ ਕੋਈ ਵੀ ਰਾਜਨੀਤਿਕ ਗੱਲ ਨਹੀਂ ਕਰਾਂਗਾ ।

BJP candidate Taranjit singh sandhu paid obeisance

ਮੀਡੀਆ ਨਾਲ ਗੱਲਬਾਤ ਕਰਦੇ ਹੋਏ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਅੱਜ ਗੁਰੂ ਘਰ ਵਿਖੇ ਹਾਂ ਕੋਈ ਰਾਜਨੀਤੀ ਦੀ ਗੱਲ ਨਹੀਂ ਕਰਨਾ ਚਾਹੁੰਦਾ। ਮੈ ਰੋਜ਼ਾਨਾ ਗੁਰੂ ਘਰ ਵਿਖੇ ਮੱਥਾ ਟੇਕਣ ਦੇ ਲਈ ਆਉਂਦਾ ਹਾਂ। ਇਸ ਜਗ੍ਹਾ ‘ਤੇ ਆ ਕੇ ਤਾਕਤ ਅਤੇ ਸ਼ਕਤੀ ਮਿਲਦੀ ਹੈ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਅੱਗੇ ਨਤਮਸਤਕ ਹੋ ਕੇ ਅਤੇ ਅੰਮ੍ਰਿਤਮਈ ਗੁਰਬਾਣੀ ਸਰਵਣ ਕਰਕੇ ਜੋ ਸਕੂਨ ਪ੍ਰਾਪਤ ਹੁੰਦਾ ਹੈ ਉਹ ਕਿਤੇ ਨਹੀਂ ਮਿਲ ਸਕਦਾ। ਉਨ੍ਹਾਂ ਕਿਹਾ ਕਿ ਮੈਂ ਵਾਹਿਗੁਰੂ ਜੀ ਦੇ ਅੱਗੇ ਅਰਦਾਸ ਕੀਤੀ ਹੈ ਸ਼ਹਿਰ ਦਾ ਸਾਰਾ ਭਾਈਚਾਰਾ ਇਕੱਠਾ ਰਹੇ, ਸਾਰਿਆਂ ਵਿੱਚ ਪ੍ਰੇਮ ਪਿਆਰ ਬਣਿਆ ਰਹੇ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਬਲ ਬੁੱਧੀ ਬਖ਼ਸ਼ਿਸ਼ ਕਰਨ ਕਿ ਮੈਂ ਅੰਮ੍ਰਿਤਸਰ ਅਤੇ ਲੋਕਾਂ ਦੀ ਸੇਵਾ ਕਰ ਸਕਾਂ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਭਾਜਪਾ ਉਮੀਦਵਾਰ ਤਰਨਜੀਤ ਸਿੰਘ ਸੰਧੂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹੋਏ ਨਤਮਸਤਕ appeared first on Daily Post Punjabi.