bjp leader died Archives - Daily Post Punjabi

ਨੌਜਵਾਨ BJP ਆਗੂ ਦੀ ਸ਼ੱਕੀ ਹਾਲਾਤਾਂ ‘ਚ ਮੌ.ਤ, ਡਾਕਟਰਾਂ ਨੇ ਰਿਪੋਰਟ ‘ਚ ਲਿਖੀ ਹੈਰਾਨ ਕਰਨ ਵਾਲੀ ਵਜ੍ਹਾ
ਜਲੰਧਰ ਦੇ ਥਾਣਾ ਡਿਵੀਜ਼ਨ ਨੰਬਰ 1 ਦੇ ਖੇਤਰ ਵਿੱਚ ਪੈਂਦੇ ਮਕਸੂਦਾਂ ਵਿੱਚ ਰਹਿਣ ਵਾਲੇ ਇੱਕ ਭਾਜਪਾ ਆਗੂ ਦੀ ਸ਼ੱਕੀ ਹਾਲਾਤਾਂ ਵਿੱਚ ਮੌਤ ਹੋ ਗਈ। ਮ੍ਰਿਤਕ ਆਗੂ ਦੀ ਪਛਾਣ ਰਾਹੁਲ ਚੋਪੜਾ (33) ਪੁੱਤਰ ਮਰਹੂਮ ਨਰਿੰਦਰ ਕੁਮਾਰ ਚੋਪੜਾ ਵਾਸੀ ਨਵਯੁਗ ਕਾਲੋਨੀ, ਮਕਸੂਦਾਂ ਵਜੋਂ ਹੋਈ ਹੈ। ਪੁਲਿਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਪੁਲਿਸ ਮੁਤਾਬਕ ਉਕਤ ਨੌਜਵਾਨ ਦੀ ਮੌਤ ਦਾ ਕਾਰਨ ਸਪੱਸ਼ਟ ਨਹੀਂ ਹੋ ਸਕਿਆ ਹੈ, ਪੋਸਟਮਾਰਟਮ ਰਿਪੋਰਟ ਆਉਣ ‘ਤੇ ਪਤਾ ਲੱਗੇਗਾ ਕਿ ਮੌਤ ਕਿਵੇਂ ਹੋਈ।

ਇਸ ਸਬੰਧੀ ਥਾਣਾ 1 ਦੇ ਐਸਐਚਓ ਸਤਵਿੰਦਰ ਸਿੰਘ ਨੇ ਦੱਸਿਆ ਕਿ ਭਾਜਪਾ ਆਗੂ ਰਾਹੁਲ ਚੋਪੜਾ ਹਿਮਾਚਲ ਵਿੱਚ ਐਮਬੀਡੀ ਬੁੱਕਸ ਡਿਪੂ ਵਿੱਚ ਕੰਮ ਕਰਦਾ ਸੀ। ਉਸ ਦੀ ਤਬੀਅਤ ਖ਼ਰਾਬ ਹੋਣ ਕਾਰਨ ਉਸ ਨੂੰ ਉੱਥੋਂ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਸੀ।

ਡਾਕਟਰਾਂ ਨੇ ਉਸ ਨੂੰ ਪੀਜੀਆਈ ਚੰਡੀਗੜ੍ਹ ਰੈਫਰ ਕਰ ਦਿੱਤਾ। ਉਨ੍ਹਾਂ ਦੱਸਿਆ ਕਿ ਪੀਜੀਆਈ ਹਸਪਤਾਲ ਪਹੁੰਚ ਕੇ ਸਾਰੇ ਟੈਸਟ ਕਰਵਾਉਣ ਤੋਂ ਬਾਅਦ ਜਦੋਂ ਉਸਦੀ ਸਿਹਤ ਵਿੱਚ ਸੁਧਾਰ ਹੋਇਆ ਤਾਂ ਉਸਦੇ ਚਾਚਾ ਅਨਿਲ ਕੁਮਾਰ ਉਸਨੂੰ ਘਰ ਲੈ ਆਏ। ਡਾਕਟਰਾਂ ਨੇ ਰਿਪੋਰਟ ਵਿੱਚ ਉਸ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼ ਲਿਖੀ ਹੈ।

ਅੱਧੀ ਰਾਤ ਤੋਂ ਬਾਅਦ ਤੜਕੇ 3 ਵਜੇ ਦੇ ਕਰੀਬ ਉਸ ਦੇ ਪਰਿਵਾਰ ਵਾਲਿਆਂ ਨੇ ਉਸ ਨੂੰ ਨੇੜਲੇ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ, ਜਿੱਥੇ ਉਸ ਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਹਸਪਤਾਲ ਦੇ ਡਾਕਟਰ ਦਾ ਕਹਿਣਾ ਹੈ ਕਿ ਇਲਾਜ ਲਈ ਆਏ ਵਿਅਕਤੀ ਨੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ ਹੈ। ਇਲਾਜ ਦੌਰਾਨ ਰਾਹੁਲ ਨੂੰ ਕਾਫੀ ਟੀਕੇ ਵੀ ਲੱਗੇ ਸਨ ਤੇ ਪਰਿਵਾਰ ਵਾਲਿਆਂ ਨੇ ਉਸ ਦੀ ਕੋਈ ਹਿਸਟਰੀ ਨਹੀਂ ਦੱਸੀ ਜਿਸ ਕਰਕੇ ਡਾਕਟਰਾਂ ਨੇ ਓਵਰਡੋਜ਼ ਲਿਖ ਦਿੱਤਾ ਹੈ। ਹਾਲਾਂਕਿ ਇਸ ਦਾ ਕਾਰਨ ਪੋਸਟਮਾਰਮਟ ਰਿਪੋਰਟ ਤੋਂਬਾਅਦ ਹੀ ਹੋਵੇਗਾ।

ਇਹ ਵੀ ਪੜ੍ਹੋ : ਮੋਟੀ ਸੈਲਰੀ ਦੇ ਚੱਕਰ ‘ਚ ਫਸਦੀਆਂ ਕੁੜੀਆਂ, ਓਮਾਨ ਤੋਂ ਪਰਤਣ ‘ਤੇ ਭੁੱਬਾਂ ਮਾਰ ਰੋਈਆਂ, ਸੁਣਾਈ ਹੱਡਬੀਤੀ

ਇਸ ਦੇ ਨਾਲ ਹੀ ਉਨ੍ਹਾਂ ਨੇ ਲਾਸ਼ ਨੂੰ ਆਪਣੇ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ। ਉਨ੍ਹਾਂ ਦੱਸਿਆ ਕਿ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਰਾਹੁਲ ਚੋਪੜਾ ਨੇ ਕੋਈ ਜ਼ਹਿਰੀਲੀ ਚੀਜ਼ ਨਹੀਂ ਖਾਧੀ। ਸਰੀਰ ‘ਤੇ ਕਈ ਇੰਜੈਕਸ਼ਨਾਂ ਦੇ ਜ਼ਖ਼ਮ ਹੋਣ ਦਾ ਵੀ ਸ਼ੱਕ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਨੌਜਵਾਨ BJP ਆਗੂ ਦੀ ਸ਼ੱਕੀ ਹਾਲਾਤਾਂ ‘ਚ ਮੌ.ਤ, ਡਾਕਟਰਾਂ ਨੇ ਰਿਪੋਰਟ ‘ਚ ਲਿਖੀ ਹੈਰਾਨ ਕਰਨ ਵਾਲੀ ਵਜ੍ਹਾ appeared first on Daily Post Punjabi.