bjp leaders Archives - Daily Post Punjabi

BJP ਦੇ ਆਗੂਆਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀਆਂ, ਲੀਡਰਾਂ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ
ਪੰਜਾਬ ਤੇ ਕੇਂਦਰੀ ਭਾਜਪਾ ਦੇ ਸਿੱਖ ਆਗੂਆਂ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਹਨ। ਇਨ੍ਹਾਂ ਆਗੂਆਂ ਵਿੱਚ ਭਾਜਪਾ ਦੇ ਕੌਮੀ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ, ਭਾਜਪਾ ਸਿੱਖ ਕੋਆਰਡੀਨੇਸ਼ਨ ਕਮੇਟੀ ਅਤੇ ਨੈਸ਼ਨਲ ਰੇਲਵੇ ਕਮੇਟੀ ਦੇ ਮੈਂਬਰ ਤੇਜਿੰਦਰ ਸਿੰਘ ਸਰਾਂ ਅਤੇ ਭਾਜਪਾ ਦੇ ਜਨਰਲ ਸਕੱਤਰ ਪਰਮਿੰਦਰ ਬਰਾੜ ਸ਼ਾਮਲ ਹਨ। ਇਸ ਤੋਂ ਇਲਾਵਾ ਭਾਜਪਾ ਦੇ ਸੂਬਾ ਸੰਗਠਨ ਜਨਰਲ ਸਕੱਤਰ ਸ਼੍ਰੀਨਿਵਾਸਲੁ ਦਾ ਨਾਂ ਵੀ ਹੈ।

ਇਹ ਪਹਿਲੀ ਵਾਰ ਹੈ ਜਦੋਂ ਭਾਜਪਾ ਨੇਤਾਵਾਂ ਨੂੰ ਅਜਿਹਾ ਪੱਤਰ ਮਿਲਿਆ ਹੈ। ਚਿੱਠੀ ਵਿੱਚ ਭਾਜਪਾ ਆਗੂਆਂ ਨੂੰ ਭਾਜਪਾ ਛੱਡਣ ਜਾਂ ਦੁਨੀਆਂ ਛੱਡਣ ਦੀ ਚਿਤਾਵਨੀ ਦਿੱਤੀ ਗਈ ਹੈ। ਇਨ੍ਹਾਂ ਪੱਤਰਾਂ ਵਿਚ ਕੁਝ ਜਲਣਸ਼ੀਲ ਪਦਾਰਥ ਵੀ ਮਿਲੇ ਹਨ। ਭਾਜਪਾ ਆਗੂਆਂ ਨੇ ਇਸ ਸਬੰਧੀ ਚੰਡੀਗੜ੍ਹ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ। ਪੁਲਿਸ ਨੇ ਪੱਤਰ ਵਿੱਚ ਮਿਲੀ ਸਮੱਗਰੀ ਨੂੰ ਜਾਂਚ ਲਈ ਭੇਜ ਦਿੱਤਾ ਹੈ।

ਇਹ ਵੀ ਪੜ੍ਹੋ : ‘AAP’ ਦੇ ਸੀਨੀਅਰ ਆਗੂ ਪ੍ਰਦੀਪ ਛਾਬੜਾ ਦਾ ਹੋਇਆ ਦਿਹਾਂਤ, ਕਈ ਦਿਨਾਂ ਤੋਂ ਚੱਲ ਰਹੇ ਸਨ ਬਿਮਾਰ

ਭਾਜਪਾ ਦੇ ਲੀਡਰਾਂ ਨੇ ਦੱਸਿਆ ਕਿ ਅੱਜ ਉਹ ਇਸ ਮਾਮਲੇ ਵਿੱਚ ਪੰਜਾਬ ਤੇ ਚੰਡੀਗੜ੍ਹ ਦੇ ਡੀਜੀਪੀ ਨੂੰ ਮਿਲਣ ਜਾ ਰਹੇ ਹਨ। ਉਹ ਆਪਣੀ ਕਿਸਮ ਦਾ ਨਵਾਂ ਕੇਸ ਹੈ। ਹਾਸਲ ਜਾਣਕਾਰੀ ਮੁਤਾਬਕ ਪੱਤਰ ਭੇਜਣ ਵਾਲੇ ਨੇ ਪ੍ਰਮੁੱਖਤਾ ਨਾਲ ਚਾਰ ਅਹਿਮ ਨੁਕਤੇ ਉਠਾਏ ਹਨ। ਪੱਤਰ ਮਿਲਣ ਤੋਂ ਬਾਅਦ ਪਾਰਟੀ ਆਗੂ ਵੀ ਹੈਰਾਨ ਹਨ। ਇਸ ਤਰ੍ਹਾਂ ਦੀ ਸਥਿਤੀ ਪਹਿਲਾਂ ਕਦੇ ਪੈਦਾ ਨਹੀਂ ਹੋਈ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post BJP ਦੇ ਆਗੂਆਂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀਆਂ, ਲੀਡਰਾਂ ਨੇ ਪੁਲਿਸ ਕੋਲ ਦਰਜ ਕਰਵਾਈ ਸ਼ਿਕਾਇਤ appeared first on Daily Post Punjabi.

BJP ਆਗੂਆਂ ਨੂੰ ਘੇਰਨ ਆਏ ਕਿਸਾਨਾਂ ਨੇ ਪੁਲਿਸ ਦੀਆਂ ਲਵਾ ‘ਤੀਆਂ ਦੌੜਾਂ, ਹੋ ਗਈ ਜ਼ਬਰਦਸਤ ਝੜਪ! ਵੇਖੋ ਹੰਗਾਮੇਦਾਰ Live
The post BJP ਆਗੂਆਂ ਨੂੰ ਘੇਰਨ ਆਏ ਕਿਸਾਨਾਂ ਨੇ ਪੁਲਿਸ ਦੀਆਂ ਲਵਾ ‘ਤੀਆਂ ਦੌੜਾਂ, ਹੋ ਗਈ ਜ਼ਬਰਦਸਤ ਝੜਪ! ਵੇਖੋ ਹੰਗਾਮੇਦਾਰ Live appeared first on Daily Post Punjabi.

BJP Leader ਦਾ ਵਿਵਾਦਿਤ ਬਿਆਨ, Police ਨਾਲ ਮਿਲ BJP Leaders ਨੂੰ ਬਣਾਇਆ ਜਾ ਰਿਹਾ ਨਿਸ਼ਾਨਾ!
The post BJP Leader ਦਾ ਵਿਵਾਦਿਤ ਬਿਆਨ, Police ਨਾਲ ਮਿਲ BJP Leaders ਨੂੰ ਬਣਾਇਆ ਜਾ ਰਿਹਾ ਨਿਸ਼ਾਨਾ! appeared first on Daily Post Punjabi.

BJP ਆਗੂਆਂ ‘ਤੇ ਹੋਏ ਹਮਲਿਆਂ ਖਿਲਾਫ ਧਰਨਾ, ਭਾਜਪਾ ਆਗੂਆਂ ਦੀ CM ਕੈਪਟਨ ਨਾਲ ਮੁਲਾਕਾਤ!LIVE UPDATE
The post BJP ਆਗੂਆਂ ‘ਤੇ ਹੋਏ ਹਮਲਿਆਂ ਖਿਲਾਫ ਧਰਨਾ, ਭਾਜਪਾ ਆਗੂਆਂ ਦੀ CM ਕੈਪਟਨ ਨਾਲ ਮੁਲਾਕਾਤ!LIVE UPDATE appeared first on Daily Post Punjabi.

ਸੰਸਦ ਮੈਂਬਰ ਬਿੱਟੂ ਨੇ ਕੇਂਦਰੀ ਮੰਤਰੀ ਨੂੰ ਕਹੇ ਇਤਰਾਜ਼ਯੋਗ ਸ਼ਬਦ, ਭੜਕੇ ਭਾਜਪਾ ਆਗੂਆਂ ਨੇ ਕੀਤੀ ਇਹ ਮੰਗ
bjp leaders angry bittu objectionable: ਲੁਧਿਆਣਾ (ਤਰਸੇਮ ਭਾਰਦਵਾਜ)- ਕਾਂਗਰਸ ਨੇਤਾ ਅਤੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਵੱਲੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ‘ਤੇ ਇਤਰਾਜ਼ਯੋਗ ਟਿੱਪਣੀ ਨੂੰ ਲੈ ਕੇ ਜ਼ਿਲ੍ਹਾਂ ਭਾਜਪਾ ਪਾਰਟੀ ਦੇ ਆਗੂ ਭੜਕ ਗਏ। ਗੁੱਸੇ ‘ਚ ਆਏ ਭਾਜਪਾ ਆਗੂਆਂ ਵੱਲੋਂ ਘੰਟਾ ਘਰ ਸਥਿਤ ਜ਼ਿਲ੍ਹਾਂ ਦਫਤਰ ਦੇ ਸਾਹਮਣੇ ਲੋਕ ਸਭਾ ਮੈਂਬਰ ਰਵਨੀਤ ਸਿੰਘ ਬਿੱਟੂ ਦਾ ਪੁਤਲਾ ਫੂਕ ਕੇ ਰੋਸ ਪ੍ਰਗਟਾਇਆ ਅਤੇ ਉਸਦੇ ਖਿਲਾਫ ਨਾਅਰੇਬਾਜ਼ੀ ਵੀ ਕੀਤੀ ਗਈ। ਇਸ ਰੋਸ ਪ੍ਰਦਰਸ਼ਨ ਦੌਰਾਨ ਭਾਜਪਾ ਜ਼ਿਲ੍ਹਾਂ ਪ੍ਰਧਾਨ ਪੁਸ਼ਪਿੰਦਰ ਸਿੰਘਲ ਵੱਲੋਂ ਰਵਨੀਤ ਬਿੱਟੂ ਦੇ ਦਿੱਤੇ ਬਿਆਨ ਦੀ ਨਿੰਦਿਆ ਵੀ ਕੀਤੀ ਗਈ। ਇਸ ਮੌਕੇ ਐਡਵੋਕੇਟ ਬਿਕਰਮ ਸਿੰਘ ਸਿੱਧੂ, ਰਾਮ ਗੁਪਤਾ, ਸੁਨੀਲ ਮੌਦਗਿੱਲ, ਮਹੇਸ਼ ਸ਼ਰਮਾ, ਦਵਿੰਦਰ ਸਿੰਘ ਘੁੰਮਣ, ਪ੍ਰਤਾਪ ਸਿੰਘ, ਜਸਵੰਤ ਸਿੰਘ ਛਾਪਾ, ਮਨਮੀਤ ਸਿੰਘ ਚਾਵਲਾ, ਕਮਾਂਡਰ ਬਲਵੀਰ ਸਿੰਘ, ਸਿਮਰ ਚੰਡੋਕ, ਗੁਰਦੀਪ ਸਿੰਘ ਸੋਢੀ, ਰਮਨਦੀਪ ਸਿੰਘ, ਤਰਨਜੀਤ ਸਿੰਘ, ਬਲਵਿੰਦਰ ਗਰਚਾ, ਬਲਦੇਵ ਸਿੰਘ ਆਦਿ ਪਹੁੰਚੇ।

bjp leaders angry bittu objectionable

ਭਾਜਪਾ ਜ਼ਿਲ੍ਹਾ ਪ੍ਰਧਾਨ ਪੁਸ਼ਪਿੰਦਰ ਸਿੰਘਲ ਵੱਲੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਦੀ ਸ਼ਾਨ ‘ਚ ਕਹੇ ਅਪਸ਼ਬਦਾਂ ਨੂੰ ਲੈ ਕੇ ਕਾਂਗਰਸ ਨੇਤਾ ਰਵਨੀਤ ਸਿੰਘ ਬਿੱਟੂ ਦੀ ਸਖ਼ਤ ਸ਼ਬਦਾਂ ‘ਚ ਨਿੰਦਿਆਂ ਕਰਦੇ ਹੋਏ ਕਿਹਾ ਕਿ ਜੋ ਲੋਕ ਖੁਦ ਸਿੱਖੀ ਤੋਂ ਬੇਮੁੱਖ ਹਨ, ਉਨ੍ਹਾਂ ਨੂੰ ਕਿਸੇ ਸਾਬਤ ਸੂਰਤ ਦਸਤਾਰਧਾਰੀ ਸਿੱਖ ‘ਤੇ ਸਵਾਲ ਉਠਾਉਣ ਦਾ ਕੋਈ ਹੱਕ ਨਹੀਂ ਹੈ। ਉਨ੍ਹਾਂ ਨੇ ਕਿਹਾ ਕਿ ਕੇਂਦਰੀ ਮੰਤਰੀ ਪੁਰੀ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਸਮਰਪਿਤ ਸਿੱਖ ਹਨ ਤੇ ਬਿੱਟੂ ਵਲੋਂ ਕੀਤੀ ਟਿੱਪਣੀ ਸਿੱਖੀ ਸਿਧਾਂਤਾਂ ਦੀ ਘੋਰ ਉਲੰਘਣਾ ਹੈ। ਉਨ੍ਹਾਂ ਨੇ ਮੰਗ ਕੀਤੀ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਬਿੱਟੂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਤਲਬ ਕਰਕੇ ਕਾਰਵਾਈ ਕਰਨੀ ਚਾਹੀਦੀ ਹੈ।

The post ਸੰਸਦ ਮੈਂਬਰ ਬਿੱਟੂ ਨੇ ਕੇਂਦਰੀ ਮੰਤਰੀ ਨੂੰ ਕਹੇ ਇਤਰਾਜ਼ਯੋਗ ਸ਼ਬਦ, ਭੜਕੇ ਭਾਜਪਾ ਆਗੂਆਂ ਨੇ ਕੀਤੀ ਇਹ ਮੰਗ appeared first on Daily Post Punjabi.

ਭਾਜਪਾ ਵਰਕਰਾਂ ਨੇ ਫੂਕਿਆ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ
bjp leaders burnt effigy chief minister captain ਲੁਧਿਆਣਾ, (ਤਰਸੇਮ ਭਾਰਦਵਾਜ)-ਭਾਜਪਾ ਵਰਕਰਾਂ ਨੇ ਅੱਜ ਭਾਵ ਮੰਗਲਵਾਰ ਸ਼ਾਮ ਨੂੰ ਚੌਕ ਵਿਚਾਲੇ ਮੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ ਸਾੜ ਕੇ ਨਾਅਰੇਬਾਜ਼ੀ ਕੀਤੀ।ਪ੍ਰਦਰਸ਼ਨਕਾਰੀਆਂ ਨੇ ਸਿਆਸੀ ਸ਼ਹਿ ‘ਤੇ ਆਰੀਆ ਸਮਾਜ ਮੰਦਰ ਦੇ ਕੀਮਤੀ ਸਥਾਨ ‘ਤੇ ਕੀਤੇ ਨਜਾਇਜ਼ ਕਬਜ਼ੇ ਕੀਤੇ ਜਾਣ ਦਾ ਦੋਸ਼ ਲਾਇਆ ਹੈ।ਭਾਜਪਾ ਵਰਕਰਾਂ ਦਾ ਪ੍ਰਦਰਸ਼ਨ ਦੇਖਦਿਆਂ ਹੀ ਜ਼ਿਲਾ ਪ੍ਰਸ਼ਾਸਨ ਨੇ ਭਾਰੀ ਪੁਲਸ ਬਲ ਤਾਇਨਾਤ ਕਰ ਦਿੱਤਾ ਸੀ।

bjp leaders burnt effigy chief minister captain

ਪ੍ਰਦਰਸ਼ਨ ਦੌਰਾਨ ਭਾਜਪਾ ਨੇਤਾ ਸੁਖਪਾਲ ਸਿੰਘ ਸਰਾਂ, ਸੰਦੀਪ ਅਗਰਵਾਲ ਨੇ ਦੋਸ਼ ਲਾਇਆ ਕਿ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਆਪਣੀ ਪਾਵਰ ਦਾ ਇਸਤੇਮਾਲ ਕਰ ਕੇ ਆਰੀਆ ਸਮਾਜ ਮੰਦਰ ਦੀ ਕੀਮਤੀ ਜਗ੍ਹਾ ‘ਤੇ ਨਜਾਇਜ਼ ਕਬਜ਼ਾ ਕਰਵਾ ਰਹੇ ਹਨ।ਉਨ੍ਹਾਂ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਤੋਂ ਕੁਝ ਗੁੰਡਾ ਅਨਸਰਾਂ ਵਲੋਂ ਨਜਾਇਜ਼ ਕਬਜ਼ਾ ਕੀਤਾ ਹੋੋਇਆ ਹੈ।ਜਿਨ੍ਹਾਂ ਨੂੰ ਪੁਲਸ ਪ੍ਰਸ਼ਾਸ਼ਨ ਬਾਹਰ ਕੱਢਣ ‘ਚ ਅਸਫਲ ਰਿਹਾ ਹੈ।ਉਨ੍ਹਾਂ ਨੇ ਦੱਸਿਆ ਕਿ ਮੰਦਰ ‘ਚ ਕਬਜ਼ਾ ਕਰੀ ਬੈਠੇ ਲੋਕਾਂ ‘ਤੇ ਉੱਤਰ-ਪ੍ਰਦੇਸ਼ ‘ਚ ਪਹਿਲਾਂ ਤੋਂ ਹੀ ਧਾਰਮਿਕ ਸਥਾਨ ‘ਤੇ ਕਬਜ਼ਾ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਹੈ।ਭਾਜਪਾ ਵਰਕਰਾਂ ਨੇ ਦੱਸਿਆ ਕਿ ਥਾਣਾ ਕੋਤਵਾਲੀ ਦੇ ਇੰਸਪੈਕਟਰ ਦਵਿੰਦਰ ਸਿੰਘ ਦੀ ਇੱਕ ਆਡੀਓ ਸੀ.ਡੀ.ਵਾਇਰਲ ਹੋਈ ਹੈ,ਜਿਸ ‘ਚ ਉਕਤ ਇੰਸਪੈਕਟਰ ਨੇ ਕਿਹਾ ਕਿ ਉਸ ਨੂੰ ਉਪਰੋਂ ਹੁਕਮ ਜਾਰੀ ਹੋਏ ਹਨ, ਜਿਸ ਕਾਰਨ ਉਹ ਕਬਜ਼ਾ ਕਰਵਾ ਰਹੇ ਹਨ।ਇਸ ਸਬੰਧੀ ਥਾਣਾ ਕੋਤਵਾਲੀ ਦੇ ਇੰਸਪੈਕਟਰ ਦਵਿੰਦਰ ਸਿੰਘ ਦਾ ਕਹਿਣਾ ਹੈ ਕਿ ਉਨ੍ਹਾਂ ‘ਤੇ ਲਗਾਏ ਜਾ ਰਹੇ ਦੋਸ਼ ਬੇਬੁਨਿਆਦ ਹਨ।ਮਾਮਲੇ ਦੀ ਡੂੰਘਾਈ ਨਾਲ ਜਾਂਚ ਚੱਲ ਰਹੀ ਸੀ।ਇਸ ਮਾਮਲੇ ਨੂੰ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦਾ ਪੱਖ ਜਾਣਨ ਲਈ ਉਨ੍ਹਾਂ ਨਾਲ ਸੰਪਰਕ ਕੀਤਾ ਜਾ ਰਿਹਾ ਹੈ।

The post ਭਾਜਪਾ ਵਰਕਰਾਂ ਨੇ ਫੂਕਿਆ ਕੈਪਟਨ ਅਮਰਿੰਦਰ ਸਿੰਘ ਦਾ ਪੁਤਲਾ appeared first on Daily Post Punjabi.