bjp mla avtar bhadana joins rld Archives - Daily Post Punjabi

ਯੂਪੀ : BJP ਨੂੰ ਲੱਗਿਆ ਇੱਕ ਹੋਰ ਝਟਕਾ, ਮੁਜ਼ੱਫਰਨਗਰ ਦੇ ਵਿਧਾਇਕ ਭਡਾਣਾ RLD ‘ਚ ਹੋਏ ਸ਼ਾਮਿਲ
ਅਗਲੇ ਮਹੀਨੇ ਪੰਜਾਬ ਅਤੇ ਯੂਪੀ ਸਣੇ ਦੇਸ਼ ਦੇ 5 ਰਾਜਾਂ ਦੇ ਵਿੱਚ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ। ਚੋਣਾਂ ਦੇ ਐਲਾਨ ਤੋਂ ਬਾਅਦ ਹੁਣ ਸੂਬਿਆਂ ‘ਚ ਸਿਆਸੀ ਹਲਚਲ ਵੀ ਤੇਜ਼ ਹੋ ਗਈ ਹੈ।

Ex MP & senior leader Shri Avtar Singh Badhana ji joined @RLDparty today! pic.twitter.com/XkLfOlLqI8
— Jayant Singh (@jayantrld) January 12, 2022

ਯੂਪੀ ਵਿੱਚ ਵੀ ਵਿਧਾਨ ਸਭਾ ਚੋਣਾਂ ਦੀਆਂ ਤਰੀਕਾਂ ਦੇ ਐਲਾਨ ਤੋਂ ਬਾਅਦ ਇੱਕ ਤੋਂ ਬਾਅਦ ਇੱਕ ਪਾਰਟੀ ਛੱਡਣ ਦਾ ਸਿਲਸਿਲਾ ਜਾਰੀ ਹੈ। ਤਾਜ਼ਾ ਮਾਮਲੇ ‘ਚ ਹੁਣ ਭਾਜਪਾ ਵਿਧਾਇਕ ਅਵਤਾਰ ਭਡਾਣਾ ਆਰ.ਐਲ.ਡੀ ‘ਚ ਸ਼ਾਮਿਲ ਹੋ ਗਏ ਹਨ। ਤੁਹਾਨੂੰ ਦੱਸ ਦੇਈਏ ਕਿ ਭਡਾਣਾ ਮੁਜ਼ੱਫਰਨਗਰ ਦੀ ਮੀਰਾਪੁਰ ਸੀਟ ਤੋਂ ਵਿਧਾਇਕ ਹਨ। ਦਿੱਲੀ ਵਿੱਚ ਆਰ.ਐਲ.ਡੀ ਦੇ ਮੁਖੀ ਜਯਤ ਚੌਧਰੀ ਦੇ ਨਾਲ ਮੁਲਾਕਾਤ ਤੋਂ ਬਾਅਦ ਭਾਜਪਾ ਆਗੂ ਆਰ.ਐਲ.ਡੀ ਵਿੱਚ ਸ਼ਾਮਿਲ ਹੋ ਗਏ ਸਨ। ਹੁਣ ਇਨ੍ਹਾਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਦੇ ਗੁਰਜਰ ਬਹੁਲ ਖੇਤਰ ਗੌਤਮ ਬੁੱਧ ਨਗਰ ਦੀ ਜੇਵਰ ਸੀਟ ਤੋਂ ਚੋਣ ਲੜਨ ਦੀ ਚਰਚਾ ਹੈ।

ਇਹ ਵੀ ਪੜ੍ਹੋ : Breaking : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹੋਇਆ ਕੋਰੋਨਾ

ਭਾਰਤੀ ਜਨਤਾ ਪਾਰਟੀ ਲਈ ਇਹ ਇੱਕ ਹੋਰ ਵੱਡਾ ਝਟਕਾ ਹੈ। ਅਵਤਾਰ ਚਾਰ ਵਾਰ ਸੰਸਦ ਮੈਂਬਰ ਵੀ ਰਹਿ ਚੁੱਕੇ ਹਨ। ਬੁੱਧਵਾਰ ਸਵੇਰੇ ਉਨ੍ਹਾਂ ਨੇ ਆਰਐਲਡੀ ਮੁਖੀ ਜਯੰਤ ਚੌਧਰੀ ਨਾਲ ਮੁਲਾਕਾਤ ਕੀਤੀ ਸੀ। ਜਯੰਤ ਨੇ ਇਸ ਦੀ ਤਸਵੀਰ ਵੀ ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੀ ਹੈ। ਯੂਪੀ ਵਿੱਚ 7 ਪੜਾਅ ਦੇ ਵਿੱਚ 10 ਫਰਵਰੀ, 14 ਫਰਵਰੀ, 20 ਫਰਵਰੀ, 23 ਫਰਵਰੀ, 27 ਫਰਵਰੀ, 3 ਮਾਰਚ ਅਤੇ 7 ਮਾਰਚ ਨੂੰ ਵੋਟਾਂ ਪੈਣਗੀਆਂ। ਚੋਣ ਨਤੀਜੇ 10 ਮਾਰਚ ਨੂੰ ਆਉਣਗੇ।

ਵੀਡੀਓ ਲਈ ਕਲਿੱਕ ਕਰੋ -:

“sri darbar sahib ਬੇਅਦਬੀ ਮਾਮਲੇ ਨਾਲ ਜੁੜੀ ਇੱਕ ਹੋਰ CCTV ਆਈ ਸਾਹਮਣੇ”

The post ਯੂਪੀ : BJP ਨੂੰ ਲੱਗਿਆ ਇੱਕ ਹੋਰ ਝਟਕਾ, ਮੁਜ਼ੱਫਰਨਗਰ ਦੇ ਵਿਧਾਇਕ ਭਡਾਣਾ RLD ‘ਚ ਹੋਏ ਸ਼ਾਮਿਲ appeared first on Daily Post Punjabi.