BJP MP Varun Gandhi demands Archives - Daily Post Punjabi

ਲਖੀਮਪੁਰ ਘਟਨਾ: BJP ਸੰਸਦ ਮੈਂਬਰ ਵਰੁਣ ਗਾਂਧੀ ਦੀ ਮੰਗ- ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਪੁਲਿਸ
ਲਖੀਮਪੁਰ ਵਿੱਚ ਵਾਪਰੀ ਘਟਨਾ ਦੀ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਬਹੁਤ ਤੇਜ਼ੀ ਨਾਲ ਵਾਇਰਲ ਹੋ ਰਹੀ ਹੈ।  ਇਸ ਵੀਡੀਓ ਵਿੱਚ ਸਾਫ਼ ਤੌਰ ‘ਤੇ ਦੇਖਿਆ ਜਾ ਸਕਦਾ ਹੈ ਕਿ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਨੂੰ ਪਿੱਛੋਂ ਤੋਂ ਆ ਰਹੀਆਂ ਦੋ ਗੱਡੀਆਂ ਨੇ ਕਿਸ ਤਰ੍ਹਾਂ ਕੁਚਲਿਆ ਹੈ।

BJP MP Varun Gandhi demands

ਇਸ ਵੀਡੀਓ ਦੇ ਸਾਹਮਣੇ ਆਉਣ ਤੋਂ ਬਾਅਦ ਭਾਜਪਾ ਦੇ ਸੰਸਦ ਮੈਂਬਰ ਵਰੁਣ ਗਾਂਧੀ ਨੇ ਯੂਪੀ ਸਰਕਾਰ ਤੋਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਇਸਦੇ ਨਾਲ ਹੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਇਸ ਮਾਮਲੇ ਵਿੱਚ ਸਖਤ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਵੀ ਪੜ੍ਹੋ: ਡਰੱਗ ਕੇਸ ‘ਚ ਅੱਜ ਹੋਵੇਗਾ ਵੱਡਾ ਖੁਲਾਸਾ- ਸੁਣਵਾਈ ਤੋਂ ਪਹਿਲਾਂ ਸਿੱਧੂ ਨੇ ਕੀਤਾ ਧਮਾਕੇਦਾਰ ਟਵੀਟ

ਦਰਅਸਲ, ਪੀਲੀਭੀਤ ਤੋਂ ਭਾਜਪਾ ਸੰਸਦ ਮੈਂਬਰ ਵਰੁਣ ਗਾਂਧੀ ਨੇ ਟਵਿੱਟਰ ‘ਤੇ ਇਹ ਵੀਡੀਓ ਸਾਂਝੀ ਕਰਦਿਆਂ ਦੋਸ਼ੀਆਂ ਦੀ ਗ੍ਰਿਫ਼ਤਾਰੀ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਲਿਖਿਆ ਕਿ ਇਹ ਵੀਡੀਓ ਕਿਸੇ ਦੀ ਵੀ ਆਤਮਾ ਨੂੰ ਝਿੰਝੋੜ ਕੇ ਰੱਖ ਦੇਵੇਗੀ।

BJP MP Varun Gandhi demands

ਉਨ੍ਹਾਂ ਕਿਹਾ ਕਿ ਪੁਲਿਸ ਨੂੰ ਇਸ ਵੀਡੀਓ ਨੂੰ ਦੇਖ ਕੇ ਗੱਡੀਆਂ ਦੇ ਮਾਲਕਾਂ ਤੇ ਉਸ ਵਿੱਚ ਬੈਠੇ ਲੋਕਾਂ ਦੀ ਪਹਿਚਾਣ ਕਰ ਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰਨਾ ਚਾਹੀਦਾ ਹੈ।ਦੱਸ ਦੇਈਏ ਕਿ ਵਰੁਣ ਗਾਂਧੀ ਤੋਂ ਇਲਾਵਾ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀ ਇਸ ਵੀਡੀਓ ਨੂੰ ਸਾਂਝੀ ਕਰਦਿਆਂ ਲਖੀਮਪੁਰ ਵਿੱਚ ਹੋਈ ਹਿੰਸਾ ਦਾ ਸਖਤ ਵਿਰੋਧ ਕੀਤਾ ਹੈ।

ਉਨ੍ਹਾਂ ਨੇ ਟਵੀਟ ਕਰਦਿਆਂ ਕਿਹਾ ਕਿ ਇਹ ਤਸਵੀਰਾਂ ਕਾਨੂੰਨ ਅਤੇ ਸਿਸਟਮ ਲਈ ਸ਼ਰਮਨਾਕ ਅਤੇ ਦਿਲ ਨੂੰ ਤੋੜਨ ਵਾਲੀਆਂ ਹਨ। ਉਨ੍ਹਾਂ ਨੇ ਅੱਗੇ ਕਿਹਾ ਕਿ ਇਸ ਮਾਮਲੇ ਵਿੱਚ ਦੋਸ਼ੀਆਂ ਵਿਰੁੱਧ ਸਖ਼ਤ ਕਾਰਵਾਈ ਹੋਣੀ ਚਾਹੀਦੀ ਹੈ ਤਾਂ ਜੋ ਕਿਸਾਨਾਂ ਦੇ ਪਰਿਵਾਰਾਂ ਨੂੰ ਇਨਸਾਫ ਮਿਲ ਸਕੇ।

ਇਹ ਵੀ ਦੇਖੋ: Moong Dal Chilla | ਮੂੰਗ ਦਾਲ ਦਾ ਚਿੱਲਾ | Breakfast Recipe | Quick And Easy Recipe

The post ਲਖੀਮਪੁਰ ਘਟਨਾ: BJP ਸੰਸਦ ਮੈਂਬਰ ਵਰੁਣ ਗਾਂਧੀ ਦੀ ਮੰਗ- ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕਰੇ ਪੁਲਿਸ appeared first on Daily Post Punjabi.