BJP National Spokesperson Archives - Daily Post Punjabi

ਦਿਲਜੀਤ ਦੋਸਾਂਝ ਨੇ BJP ਦੇ ਰਾਸ਼ਟਰੀ ਬੁਲਾਰੇ ਨਾਲ ਕੀਤੀ ਮੁਲਾਕਾਤ, ਜੈਵੀਰ ਸ਼ੇਰਗਿੱਲ ਨੇ ਕਿਹਾ- ਤੁਸੀਂ ਪੰਜਾਬੀਆਂ ਦਾ ਮਾਣ ਹੋ
ਪੰਜਾਬੀ ਗਾਇਕ ਅਤੇ ਬਾਲੀਵੁੱਡ ਅਭਿਨੇਤਾ ਦਿਲਜੀਤ ਦੋਸਾਂਝ ਇਨ੍ਹੀਂ ਦਿਨੀਂ ਆਪਣੇ ‘ਦਿਲ-ਲੁਮਿਨਾਟੀ’ ਦੇ ਟੂਰ ਨੂੰ ਲੈ ਕੇ ਸੁਰਖੀਆਂ ‘ਚ ਹਨ। ਕੱਲ੍ਹ ਦਿੱਲੀ ਸ਼ੋਅ ਤੋਂ ਬਾਅਦ ਦਿਲਜੀਤ ਨੇ ਭਾਜਪਾ ਦੇ ਦੇ ਰਾਸ਼ਟਰੀ ਬੁਲਾਰੇ ਜੈਵੀਰ ਸ਼ੇਰਗਿੱਲ ਨਾਲ ਮੁਲਾਕਾਤ ਕੀਤੀ। ਦਿਲਜੀਤ ਦੁਸਾਂਝ ਆਪਣੀ ਟੀਮ ਸਮੇਤ ਜੈਵੀਰ ਸ਼ੇਰਗਿੱਲ ਦੇ ਘਰ ਪਹੁੰਚੇ ਅਤੇ ਉਨ੍ਹਾਂ ਦੇ ਪੂਰੇ ਪਰਿਵਾਰ ਨਾਲ ਮੁਲਾਕਾਤ ਕੀਤੀ। ਜੈਵੀਰ ਸ਼ੇਰਗਿੱਲ ਆਪਣੇ ਘਰ ਦੇ ਦਰਵਾਜ਼ੇ ‘ਤੇ ਦਿਲਜੀਤ ਅਤੇ ਉਨ੍ਹਾਂ ਦੀ ਟੀਮ ਨੂੰ ਲੈਣ ਲਈ ਪਹੁੰਚੇ।

Diljit Dosanjh met

ਦੱਸ ਦੇਈਏ ਕਿ ਜੈਵੀਰ ਸ਼ੇਰਗਿੱਲ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਬਾਰੇ ਜਾਣਕਾਰੀ ਸਾਂਝੀ ਕੀਤੀ ਹੈ। ਜੈਵੀਰ ਨੇ ਕਿਹਾ- ਦਿਲਜੀਤ ਭਾਜੀ ਤੁਹਾਨੂੰ ਪੰਜਾਬੀਆਂ ਦੀ ਸ਼ਾਨ ਵਜੋਂ ਜਾਣਿਆ ਜਾਂਦਾ ਹੈ। ਅੱਜ ਦੇ ਨੌਜਵਾਨਾਂ ਨੂੰ ਉਨ੍ਹਾਂ ਦੇ ਚੰਗੇ ਗੁਣ ਸਿੱਖਣੇ ਚਾਹੀਦੇ ਹਨ। ਕਿਉਂਕਿ ਦਿਲਜੀਤ ਭਾਜੀ ਕਰੋੜਾਂ ਲੋਕਾਂ ਨੂੰ ਪ੍ਰੇਰਿਤ ਕਰਦੇ ਹਨ। ਇਸ ‘ਤੇ ਦਿਲਜੀਤ ਨੇ ਜਵਾਬ ਦਿੱਤਾ ਕਿ ਮੈਂ ਖੁਦ ਤੁਹਾਡੇ ਤੋਂ ਪ੍ਰੇਰਿਤ ਹਾਂ।

ਇਹ ਵੀ ਪੜ੍ਹੋ : ਮੋਹਾਲੀ ‘ਚ ਵਾਪਰਿਆ ਭਿਆਨਕ ਕਾਰ ਹਾ.ਦ.ਸਾ, 2 ਦੋਸਤਾਂ ਦੀ ਹੋਈ ਦਰਦਨਾਕ ਮੌ.ਤ

ਜੈਵੀਰ ਨੇ ਅੱਗੇ ਕਿਹਾ- ਮੈਂ ਜੋ ਵੀ ਦਿਲਜੀਤ ਤੋਂ ਸਿੱਖਿਆ ਹੈ, ਮੈਂ ਆਪਣੇ ਬੱਚਿਆਂ ਨੂੰ ਵੀ ਸਿਖਾਇਆ ਹੈ ਅਤੇ ਦੂਜਿਆਂ ਨੂੰ ਵੀ ਦੱਸਿਆ ਹੈ। ਜੇਕਰ ਤੁਸੀਂ ਸਖਤ ਮਿਹਨਤ ਕਰੋਗੇ ਤਾਂ ਤੁਹਾਨੂੰ ਸਫਲਤਾ ਜ਼ਰੂਰ ਮਿਲੇਗੀ। ਅੱਜ ਅਸੀਂ ਮਾਣ ਨਾਲ ਕਹਿੰਦੇ ਹਾਂ ਕਿ ਅਸੀਂ ਦਿਲਜੀਤ ਦੋਸਾਂਝ ਦੇ ਪੰਜਾਬ ਤੋਂ ਹਾਂ। ਤੁਹਾਨੂੰ ਦੱਸ ਦੇਈਏ ਕਿ ਜੈਵੀਰ ਸ਼ੇਰਗਿੱਲ ਮੂਲ ਰੂਪ ਤੋਂ ਜਲੰਧਰ ਦਾ ਰਹਿਣ ਵਾਲਾ ਹੈ। ਇਸ ਦੇ ਨਾਲ ਹੀ ਦਿਲਜੀਤ ਦੋਸਾਂਝ ਵੀ ਮੂਲ ਰੂਪ ਤੋਂ ਜਲੰਧਰ ਦਾ ਰਹਿਣ ਵਾਲਾ ਹੈ।

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਦਿਲਜੀਤ ਦੋਸਾਂਝ ਨੇ BJP ਦੇ ਰਾਸ਼ਟਰੀ ਬੁਲਾਰੇ ਨਾਲ ਕੀਤੀ ਮੁਲਾਕਾਤ, ਜੈਵੀਰ ਸ਼ੇਰਗਿੱਲ ਨੇ ਕਿਹਾ- ਤੁਸੀਂ ਪੰਜਾਬੀਆਂ ਦਾ ਮਾਣ ਹੋ appeared first on Daily Post Punjabi.