BJP Punjab Archives - Daily Post Punjabi

ਪੰਜਾਬ ਜ਼ਿਮਨੀ ਚੋਣਾਂ : ਭਾਜਪਾ ਨੇ ਤਿੰਨ ਸੀਟਾਂ ’ਤੇ ਉਮੀਦਵਾਰਾਂ ਦਾ ਕੀਤਾ ਐਲਾਨ
ਪੰਜਾਬ ਦੀਆਂ ਚਾਰ ਵਿਧਾਨ ਸਭਾ ਸੀਟਾਂ ’ਤੇ 13 ਨਵੰਬਰ ਨੂੰ ਹੋਣ ਵਾਲੀ ਜ਼ਿਮਨੀ ਚੋਣ ਲਈ ਸਿਆਸੀ ਮੈਦਾਨ ਭਖਿਆ ਹੋਇਆ ਹੈ। ਆਮ ਆਦਮੀ ਪਾਰਟੀ (ਆਪ) ਵੱਲੋਂ ਚਾਰਾਂ ਸੀਟਾਂ ’ਤੇ ਉਮੀਦਵਾਰਾਂ ਦਾ ਐਲਾਨ ਕੀਤੇ ਜਾਣ ਤੋਂ ਬਾਅਦ ਭਾਜਪਾ ਨੇ ਵੀ ਤਿੰਨ ਸੀਟਾਂ ’ਤੇ ਉਮੀਦਵਾਰ ਐਲਾਨ ਕਰ ਦਿੱਤਾ ਹੈ। ਪਾਰਟੀ ਦੇ ਕੌਮੀ ਜਨਰਲ ਸਕੱਤਰ ਅਰੁਣ ਸਿੰਘ ਵੱਲੋਂ ਸੂਚੀ ਐਲਾਨੀ ਗਈ ਹੈ। ਚੌਥੀ ਸੀਟ ਲਈ ਉਮੀਦਵਾਰ ਦਾ ਐਲਾਨ ਅਜੇ ਬਾਕੀ ਹੈ।

Punjab by-elections

ਜਾਰੀ ਸੂਚੀ ਮੁਤਾਬਕ ਵਿਧਾਨ ਸਭਾ ਹਲਕਾ ਬਰਨਾਲਾ ਤੋਂ ਕੇਵਲ ਸਿੰਘ ਢਿੱਲੋਂ ਅਤੇ ਡੇਰਾ ਬਾਬਾ ਨਾਨਕ ਤੋਂ ਰਵੀਕਰਨ ਸਿੰਘ ਕਾਹਲੋਂ ਨੂੰ ਚੋਣ ਮੈਦਾਨ ਵਿੱਚ ਉਤਾਰਿਆ ਗਿਆ ਹੈ। ਵਿਧਾਨ ਸਭਾ ਹਲਕਾ ਚੱਬੇਵਾਲ ਲਈ ਜਲਦੀ ਹੀ ਉਮੀਦਵਾਰ ਦਾ ਐਲਾਨ ਕੀਤਾ ਜਾਵੇਗਾ। ਗਿੱਦੜਬਾਹਾ ਤੋਂ ਮਨਪ੍ਰੀਤ ਸਿੰਘ ਬਾਦਲ ਨੂੰ ਉਮੀਦਵਾਰ ਐਲਾਨਿਆ ਗਿਆ ਹੈ। ਭਾਜਪਾ ਦੇ ਗਿੱਦੜਬਾਹਾ ਤੋਂ ਉਮੀਦਵਾਰ ਮਨਪ੍ਰੀਤ ਸਿੰਘ ਬਾਦਲ ਸ਼੍ਰੋਮਣੀ ਅਕਾਲੀ ਦਲ ਦੀ ਟਿਕਟ ’ਤੇ ਇਸੇ ਹਲਕੇ ਤੋਂ ਸਾਲ 1995, 1997, 2002 ਤੇ 2007 ਵਿਚ ਵਿਧਾਇਕ ਚੁਣੇ ਗਏ ਸਨ।

ਇਹ ਵੀ ਪੜ੍ਹੋ : ਪੰਜਾਬ ਜ਼ਿਮਨੀ ਚੋਣਾਂ : ਕਾਂਗਰਸ ਨੇ ਚਾਰ ਸੀਟਾਂ ‘ਤੇ ਉਮੀਦਵਾਰਾਂ ਦਾ ਕੀਤਾ ਐਲਾਨ

ਵੀਡੀਓ ਲਈ ਕਲਿੱਕ ਕਰੋ -:

Amritpal Brother | Exclusive Interview | Live | ਜੇਲ੍ਹ ‘ਚ ਕੀ-ਕੀ ਹੋਇਆ MP ਅੰਮ੍ਰਿਤ/ਪਾਲ ਦੇ ਭਰਾ ਨਾਲ ||

The post ਪੰਜਾਬ ਜ਼ਿਮਨੀ ਚੋਣਾਂ : ਭਾਜਪਾ ਨੇ ਤਿੰਨ ਸੀਟਾਂ ’ਤੇ ਉਮੀਦਵਾਰਾਂ ਦਾ ਕੀਤਾ ਐਲਾਨ appeared first on Daily Post Punjabi.

ਲੋਕ ਸਭਾ ਚੋਣਾਂ ਤੋਂ ਪਹਿਲਾਂ AAP ਨੂੰ ਵੱਡਾ ਝਟਕਾ ! ਸਾਬਕਾ MLA ਜਗਬੀਰ ਸਿੰਘ ਬਰਾੜ BJP ‘ਚ ਹੋਏ ਸ਼ਾਮਿਲ
ਪੰਜਾਬ ਦੀ ਸਿਆਸਤ ਨਾਲ ਜੁੜੀ ਵੱਡੀ ਖਬਰ ਸਾਹਮਣੇ ਆ ਰਹੀ ਹੈ। ਲੋਕ ਸਭਾ ਚੋਣਾਂ ਤੋਂ ਪਹਿਲਾਂ AAP ਨੂੰ ਵੱਡਾ ਝਟਕਾ ਲੱਗਿਆ ਹੈ। ਜਲੰਧਰ ਛਾਉਣੀ ਦੇ ਸਾਬਕਾ ਵਿਧਾਇਕ ਜਗਬੀਰ ਸਿੰਘ ਬਰਾੜ ਦਿੱਲੀ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ। ਜਗਬੀਰ ਸਿੰਘ ਬਰਾੜ ਨੂੰ ਤਰੁਣ ਚੁੱਘ ਨੇ ਪਾਰਟੀ ‘ਚ ਸ਼ਾਮਿਲ ਕਰਵਾਇਆ ਹੈ।

Former MLA Jagbir Singh

ਇਹ ਵੀ ਪੜ੍ਹੋ : ਰਾਮਲੱਲਾ ਦੇ ਦਰਸ਼ਨ ਕਰਨ ਗਏ ਪੰਜਾਬ ਦੇ 2 ਬੱਚੇ ਲਾਪਤਾ, ਸੰਗਤਾਂ ਨਾਲ ਬੱਸ ‘ਚ ਗਏ ਸਨ ਅਯੁੱਧਿਆ

ਦੱਸ ਦੇਈਏ ਕਿ ਜਗਬੀਰ ਸਿੰਘ ਬਰਾੜ ਇੱਕ ਸਾਲ ਪਹਿਲਾਂ ਹੀ ਸ਼੍ਰੋਮਣੀ ਅਕਾਲੀ ਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਸਨ। ਹੁਣ ਉਨ੍ਹਾਂ ਨੇ AAP ਦਾ ਪੱਲਾ ਛੱਡ ਕੇ BJP ਜੁਆਇਨ ਕਰ ਲਿਆ ਹੈ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਲੋਕ ਸਭਾ ਚੋਣਾਂ ਤੋਂ ਪਹਿਲਾਂ AAP ਨੂੰ ਵੱਡਾ ਝਟਕਾ ! ਸਾਬਕਾ MLA ਜਗਬੀਰ ਸਿੰਘ ਬਰਾੜ BJP ‘ਚ ਹੋਏ ਸ਼ਾਮਿਲ appeared first on Daily Post Punjabi.

ਜੇਪੀ ਨੱਡਾ 10 ਨੂੰ ਚੰਡੀਗੜ੍ਹ ‘ਚ ਕਰਨਗੇ ਰੈਲੀ, BJP ਉਮੀਦਵਾਰ ਸੰਜੇ ਟੰਡਨ ਦੀ ਨਾਮਜ਼ਦਗੀ ‘ਚ ਹੋਣਗੇ ਸ਼ਾਮਲ
ਭਾਜਪਾ 10 ਮਈ ਨੂੰ ਚੰਡੀਗੜ੍ਹ ਵਿੱਚ ਵੱਡੀ ਰੈਲੀ ਕਰਨ ਜਾ ਰਹੀ ਹੈ, ਜਿਸ ਵਿੱਚ ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਸ਼ਿਰਕਤ ਕਰਨਗੇ। ਭਾਜਪਾ ਉਮੀਦਵਾਰ ਸੰਜੇ ਟੰਡਨ 10 ਮਈ ਨੂੰ ਹੀ ਨਾਮਜ਼ਦਗੀ ਦਾਖ਼ਲ ਕਰਨਗੇ। ਇਸ ਤੋਂ ਬਾਅਦ ਸੈਕਟਰ-27 ਦੇ ਰਾਮਲੀਲਾ ਮੈਦਾਨ ਵਿੱਚ ਰੈਲੀ ਕੀਤੀ ਜਾਵੇਗੀ। ਇਹ 2024 ਦੀਆਂ ਲੋਕ ਸਭਾ ਚੋਣਾਂ ਦੀ ਪਹਿਲੀ ਵੱਡੀ ਜਨਤਕ ਮੀਟਿੰਗ ਹੋਵੇਗੀ।

ਨਾਮਜ਼ਦਗੀ ਤੋਂ ਪਹਿਲਾਂ ਸਵੇਰੇ 8:30 ਵਜੇ ਸੈਕਟਰ-33 ਸਥਿਤ ਭਾਰਤੀ ਜਨਤਾ ਪਾਰਟੀ ਦੇ ਸੂਬਾ ਦਫ਼ਤਰ ਕਮਲਮ ਵਿਖੇ ਹਵਨ ਕੀਤਾ ਜਾਵੇਗਾ। ਇਸ ਹਵਨ ਵਿੱਚ ਪਾਰਟੀ ਦੇ ਸੂਬਾ ਪ੍ਰਧਾਨ ਜਤਿੰਦਰ ਸਿੰਘ ਮਲਹੋਤਰਾ, ਪਾਰਟੀ ਉਮੀਦਵਾਰ ਸੰਜੇ ਟੰਡਨ ਸਮੇਤ ਹੋਰ ਕਈ ਆਗੂ ਸ਼ਿਰਕਤ ਕਰਨਗੇ। ਇਸ ਤੋਂ ਬਾਅਦ ਸੰਜੇ ਟੰਡਨ ਪਾਰਟੀ ਦਫਤਰ ਤੋਂ ਆਪਣੇ ਸਮਰਥਕਾਂ ਨਾਲ ਸੈਕਟਰ-17 ਲਈ ਰਵਾਨਾ ਹੋਣਗੇ। ਇੱਥੇ ਉਹ ਆਪਣੇ ਨਾਮਜ਼ਦਗੀ ਪੱਤਰ ਰਿਟਰਨਿੰਗ ਅਫ਼ਸਰ ਵਿਨੈ ਪ੍ਰਤਾਪ ਸਿੰਘ ਨੂੰ ਸੌਂਪਣਗੇ। ਇਸ ਤੋਂ ਬਾਅਦ ਇੱਥੋਂ ਅਸੀਂ ਸਿੱਧੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਨਾਲ ਸੈਕਟਰ 27 ਰੈਲੀ ਵਾਲੀ ਥਾਂ ‘ਤੇ ਪਹੁੰਚਣਗੇ।

ਇਹ ਵੀ ਪੜ੍ਹੋ : ‘ਕੇਜਰੀਵਾਲ ਇੱਕ ਚੁਣੇ ਹੋਏ CM ਨੇ, ਆਦਤਨ ਅਪਰਾਧੀ ਨਹੀਂ…’, ਜ਼ਮਾਨਤ ‘ਤੇ ਸੁਪਰੀਮ ਕੋਰਟ ਦੀ ਵੱਡੀ ਟਿੱਪਣੀ

ਪਾਰਟੀ ਨੇ ਇਸ ਜਨ ਸਭਾ ਲਈ ਜਨਰਲ ਸਕੱਤਰ ਹੁਕਮ ਚੰਦ ਅਤੇ ਮੀਤ ਪ੍ਰਧਾਨ ਦਵਿੰਦਰ ਸਿੰਘ ਬਬਲਾ ਨੂੰ ਇੰਚਾਰਜ ਬਣਾਇਆ ਹੈ। ਇਸ ਦੇ ਲਈ ਸਾਰੇ ਕਰਮਚਾਰੀਆਂ ਦੀ ਡਿਊਟੀ ਲਗਾਈ ਗਈ ਹੈ। ਪਾਰਟੀ ਨੇ ਰਾਸ਼ਟਰੀ ਪ੍ਰਧਾਨ ਜੇਪੀ ਨੱਡਾ ਦੀ ਰੈਲੀ ਲਈ 20,000 ਲੋਕਾਂ ਨੂੰ ਇਕੱਠਾ ਕਰਨ ਦਾ ਟੀਚਾ ਰੱਖਿਆ ਹੈ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰੈਲੀ ਦੀਆਂ ਤਿਆਰੀਆਂ ਵੀ ਕੀਤੀਆਂ ਜਾ ਰਹੀਆਂ ਹਨ। ਹਾਲਾਂਕਿ ਉਨ੍ਹਾਂ ਦੀ ਰੈਲੀ ਦਾ ਸਮਾਂ ਅਜੇ ਤੈਅ ਨਹੀਂ ਹੋਇਆ ਹੈ। ਪਰ ਦੱਸਿਆ ਜਾ ਰਿਹਾ ਹੈ ਕਿ ਪ੍ਰਧਾਨ ਮੰਤਰੀ 16 ਤੋਂ 18 ਮਈ ਦਰਮਿਆਨ ਚੰਡੀਗੜ੍ਹ ਵਿੱਚ ਰੈਲੀ ਕਰ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਜੇਪੀ ਨੱਡਾ 10 ਨੂੰ ਚੰਡੀਗੜ੍ਹ ‘ਚ ਕਰਨਗੇ ਰੈਲੀ, BJP ਉਮੀਦਵਾਰ ਸੰਜੇ ਟੰਡਨ ਦੀ ਨਾਮਜ਼ਦਗੀ ‘ਚ ਹੋਣਗੇ ਸ਼ਾਮਲ appeared first on Daily Post Punjabi.

ਕਿਸਾਨਾਂ ਵੱਲੋਂ ਵਿਰੋਧ ‘ਤੇ ਬੋਲੇ MP ਹੰਸ ਰਾਜ ਹੰਸ- ‘ਆਪਣੀਆਂ ਮੰਗਾਂ ਉਠਾਉਣਾ ਤੁਹਾਡਾ ਹੱਕ ਪਰ…’
ਭਾਰਤੀ ਜਨਤਾ ਪਾਰਟੀ ਖਿਲਾਫ ਆਪਣਾ ਗੁੱਸਾ ਜ਼ਾਹਰ ਕਰਨ ਲਈ ਕਿਸਾਨ ਭਾਜਪਾ ਉਮੀਦਵਾਰਾਂ ਦਾ ਵਿਰੋਧ ਕਰ ਰਹੇ ਹਨ। ਇਸੇ ਲੜੀ ਤਹਿਤ ਕਿਸਾਨਾਂ ਨੇ ਫ਼ਰੀਦਕੋਟ ਤੋਂ ਭਾਜਪਾ ਉਮੀਦਵਾਰ ਹੰਸ ਰਾਜ ਹੰਸ ਦਾ ਵੀ ਵਿਰੋਧ ਕੀਤਾ। ਇਸ ਤੋਂ ਬਾਅਦ ਹੰਸਰਾਜ ਹੰਸ ਮੀਡੀਆ ਸਾਹਮਣੇ ਆਏ ਅਤੇ ਇਸ ਮੁੱਦੇ ‘ਤੇ ਖੁੱਲ੍ਹ ਕੇ ਗੱਲ ਕੀਤੀ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਆਪਣੀਆਂ ਮੰਗਾਂ ਦਾ ਉਠਾਉਣ ਦਾ ਹੱਕ ਹੈ, ਪਰ ਕਿਸੇ ਦਾ ਵਿਰੋਧ ਕਰਕੇ ਨਹੀਂ।

ਇਸ ਮੌਕੇ ਉਨ੍ਹਾਂ ਕਿਹਾ ਕਿ ਕਿਸਾਨਾਂ ਦੀਆਂ ਮੰਗਾਂ ਜਾਇਜ਼ ਹਨ ਅਤੇ ਉਹ ਜਲਦੀ ਹੀ ਉਨ੍ਹਾਂ ਦੇ ਮਸਲੇ ਹੱਲ ਕਰਨ ਦੀ ਕੋਸ਼ਿਸ਼ ਕਰਨਗੇ। ਕਿਸਾਨ ਆਪਣੀਆਂ ਮੰਗਾਂ ਸਬੰਧੀ ਆਵਾਜ਼ ਉਠਾ ਰਹੇ ਹਨ ਪਰ ਉਨ੍ਹਾਂ ਨੂੰ ਹੱਥ ਜੋੜ ਕੇ ਬੇਨਤੀ ਕੀਤੀ ਜਾਂਦੀ ਹੈ ਕਿ ਉਹ ਆਪਣੇ ਵਿਚਾਰ ਪ੍ਰਗਟ ਕਰਨ ਪਰ ਹਿੰਸਕ ਨਾ ਹੋਣ। ਉਨ੍ਹਾਂ ਕਿਹਾ ਕਿ ਤੁਸੀਂ ਆਪਣੇ ਵਿਚਾਰ ਜ਼ਰੂਰ ਪ੍ਰਗਟ ਕਰੋ ਪਰ ਪਿਆਰ ਦਾ ਪੱਲਾ ਨਾ ਛੱਡੋ।

ਉਨ੍ਹਾਂ ਕਿਹਾ ਕਿ ਸਾਰੇ ਮਸਲੇ ਗੱਲਬਾਤ ਰਾਹੀਂ ਹੀ ਹੱਲ ਹੋ ਸਕਦੇ ਹਨ। ਇਸ ਤਰ੍ਹਾਂ ਗੁੱਸੇ ਨਾਲ ਕੋਈ ਸਮੱਸਿਆ ਹੱਲ ਨਹੀਂ ਹੋਵੇਗੀ। ਪੂਰਵਜਾਂ ਅਤੇ ਗੁਰੂਆਂ ਨੇ ਸਾਨੂੰ ਪਿਆਰ ਕਰਨਾ ਸਿਖਾਇਆ ਹੈ ਅਤੇ ਪਿਆਰ ਹੀ ਕਰਨਾ ਚਾਹੀਦਾ ਹੈ। ਹੰਸਰਾਜ ਹੰਸ ਨੇ ਕਿਹਾ ਕਿ ਕਿਸਾਨਾਂ ਦੇ ਮਸਲੇ ਜਾਇਜ਼ ਹਨ, ਉਨ੍ਹਾਂ ਦੇ ਹੱਲ ਲਈ ਉਹ ਦਿੱਲੀ ਛੱਡ ਕੇ ਇੱਥੇ ਆਏ ਹਨ। ਉਹ ਲਗਾਤਾਰ ਕਿਸਾਨਾਂ ਦੇ ਹੱਕਾਂ ਦੀ ਗੱਲ ਕਰਦੇ ਰਹੇ ਹਨ। ਕਿਸਾਨਾਂ ਨੂੰ ਉਨ੍ਹਾਂ ਦਾ ਯੂ-ਟਿਊਬ ਚੈੱਕ ਕਰਨਾ ਚਾਹੀਦਾ ਹੈ ਕਿ ਪਹਿਲੀ ਲਹਿਰ ਤੋਂ ਲੈ ਕੇ ਹੁਣ ਤੱਕ ਉਨ੍ਹਾਂ ਦੀ ਕੀ ਭੂਮਿਕਾ ਰਹੀ ਹੈ। ਉਨ੍ਹਾਂ ਕਿਹਾ ਕਿ ਕਿਸਾਨਾਂ ਹੀ ਦੱਸਣ ਕਿ ਪਹਿਲੇ ਅੰਦੋਲਨ ਤੋਂ ਲੈ ਕੇ ਹੁਣ ਤੱਕ ਜੇ ਮੇਰੇ ਤੋਂ ਕੋਈ ਬਦਤਮੀਜ਼ੀ ਹੋਈ ਹੈ ਜਾਂ ਮੈਂ ਕਿਸੇ ਪਾਰਟੀ ਦੀ ਕੋਈ ਵਾਧੀ ਚਮਚਾਗਿਰੀ ਕੀਤੀ ਹੈ ਤਾਂ ਮੈਂ ਤੁਹਾਡਾ ਗੁਨਾਹਗਾਰ ਹਾਂ। ਮੈਂ ਕਿਸਾਨਾਂ ਦੀ ਆਵਾਜ਼ ਬੁਲੰਦ ਕਰਦਾ ਰਿਹਾ ਹਾਂ।

ਹੰਸਰਾਜ ਹੰਸ ਨੇ ਕਿਹਾ ਕਿ ਮੈਂ ਦਿੱਲੀ ਤੋਂ ਜਿੱਤਿਆ ਹਾਂ। ਮੈਂ ਮੰਤਰੀ ਵੀ ਬਣ ਸਕਦਾ ਸੀ, ਮੈਂ ਕਿਸਾਨਾਂ ਦੇ ਹੱਕ ਵਿੱਚ ਆਵਾਜ਼ ਉਠਾਈ। ਜਿਹੜੇ ਮੰਤਰੀ ਵੱਡੇ ਕਿਸਾਨਾਂ ਨਾਲ ਜੁੜੇ ਹੋਏ ਸਨ, ਉਨ੍ਹਾਂ ਨੇ ਤੁਹਾਡੀ ਆਵਾਜ਼ ਉੱਥੇ ਸਹੀ ਢੰਗ ਨਾਲ ਨਹੀਂ ਪਹੁੰਚਾਈ। ਇਹ ਅੰਬਾਲੇ ਤੱਕ ਹੋਰ ਗੱਲਾਂ ਕਰਦੇ ਹਨ ਤੇ ਅੰਬਾਲਾ ਪਾਰ ਕਰਦੇ ਹੀ ਚਮਚਾਗਿਰੀ ਕਰਨ ਲੱਗ ਪੈਂਦੇ ਹਨ। ਉਨ੍ਹਾਂ ਕਿਹਾ ਕਿ ਮੈਂ ਇੱਕ ਖੇਤ ਮਜ਼ਦੂਰ ਦਾ ਪੁੱਤਰ ਹੈ, ਇਸ ਰਿਸ਼ਤੇ ਨੂੰ ਦੇਖਦਿਆਂ ਉਨ੍ਹਾਂ ਨੇ ਪਹਿਲੇ ਅੰਦੋਲਨ ਵਿੱਚ ਵੀ ਪ੍ਰੈੱਸ ਕਾਨਫਰੰਸ ਕੀਤੀ ਸੀ ਕਿ ਮੈਂ ਕਿਸਾਨਾਂ ਅਤੇ ਪ੍ਰਧਾਨ ਮੰਤਰੀ ਜੀ ਦੀ ਮੁਲਾਕਾਤ ਕਰਵਾਉਂਦਾ ਹਾਂ।

ਇਹ ਵੀ ਪੜ੍ਹੋ : ‘ਇਨ੍ਹਾਂ 2 ਦੇਸ਼ਾਂ ਦੀ ਯਾਤਰਾ ਨਾ ਕਰੋ…’ ਵਿਦੇਸ਼ ਮੰਤਰਾਲਾ ਨੇ ਭਾਰਤੀਆਂ ਲਈ ਜਾਰੀ ਕੀਤੀ ਅਡਵਾਇਜ਼ਰੀ

ਫਿਰ ਵੀ ਪਹਿਲੀ ਵਾਰ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਅਤੇ ਰਾਜੇਵਾਲ ਸਾਹਿਬ ਨਾਲ ਗੱਲ ਹੋਰ। ਫਿਰ ਉਨ੍ਹਾਂ ਨੇ ਵੱਖ-ਵੱਖ ਚੈਨਲਾਂ ‘ਤੇ ਮੇਰੀ ਇੰਟਰਵਿਊ ਲਈ। ਉਨ੍ਹਾਂ ਕਿਸਾਨਾਂ ਨੂੰ ਕਿਹਾ ਕਿ ਉਹ ਪਰਖੋ ਕਿ ਇਸ ਵਿਅਕਤੀ ਦਾ ਕਿਰਦਾਰ ਕੀ ਹੈ ਅਤੇ ਹਰ ਕਿਸੇ ਨੂੰ ਇੱਕੇ ਰੱਸੇ ਨਾ ਬੰਨ੍ਹੋ। ਉਨ੍ਹਾਂ ਕਿਹਾ ਕਿ ਨੀਤੀਆਂ ਦਾ ਵਿਰੋਧ ਜ਼ਰੂਰ ਕਰੋ, ਪਰ ਗੁੱਸਾ ਨਾ ਕਰੋ। ਰਾਜੇਵਾਲ ਸਹਿਬ ਨੇ ਪ੍ਰੈੱਸ ਕਾਨਫਰੰਸ ਕਰਕੇ ਕਿਹਾ ਸੀ ਕਿ ਉਮੀਦਵਾਰ ਦਾ ਵਿਰੋਧ ਨਾ ਕਰੋ ਸਗੋਂ 10-12 ਸਵਾਲ ਪੁੱਛੋ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਕਿਸਾਨਾਂ ਵੱਲੋਂ ਵਿਰੋਧ ‘ਤੇ ਬੋਲੇ MP ਹੰਸ ਰਾਜ ਹੰਸ- ‘ਆਪਣੀਆਂ ਮੰਗਾਂ ਉਠਾਉਣਾ ਤੁਹਾਡਾ ਹੱਕ ਪਰ…’ appeared first on Daily Post Punjabi.

ਪੰਜਾਬ ‘ਚ BJP ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ, ਬਿੱਟੂ, ਰਿੰਕੂ ਸਣੇ 3 ਪਾਰਟੀ ਬਦਲਣ ਵਾਲਿਆਂ ਨੂੰ ਟਿਕਟ
ਭਾਜਪਾ ਨੇ ਪੰਜਾਬ ਵਿੱਚ ਲੋਕ ਸਭਾ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ, ਜਿਸ ਵਿੱਚ 6 ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਇਨ੍ਹਾਂ ਵਿੱਚ ਜਲੰਧਰ ਤੋਂ ਸੁਸ਼ੀਲ ਰਿੰਕੂ, ਲੁਧਿਆਣਾ ਤੋਂ ਰਵਨੀਤ ਸਿੰਘ ਬਿੱਟੂ, ਪਟਿਆਲਾ ਤੋਂ ਪ੍ਰਨੀਤ ਕੌਰ, ਫਰੀਦਕੋਟ ਤੋਂ ਹੰਸਰਾਜ ਹੰਸ, ਗੁਰਦਾਸਪੁਰ ਤੋਂ ਦਿਨੇਸ਼ ਬੱਬੂ ਅਤੇ ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ ਸ਼ਾਮਲ ਹਨ।

ਭਾਜਪਾ ਨੇ ਗੁਰਦਾਸਪੁਰ ਤੋਂ ਮੌਜੂਦਾ ਸੰਸਦ ਮੈਂਬਰ ਸੰਨੀ ਦਿਓਲ ਦੀ ਟਿਕਟ ਰੱਦ ਕਰ ਦਿੱਤੀ ਹੈ। ਲੋਕ ਸਭਾ ਹਲਕੇ ਤੋਂ ਉਨ੍ਹਾਂ ਦੀ ਗੈਰ-ਹਾਜ਼ਰੀ ਨੂੰ ਲੈ ਕੇ ਉਨ੍ਹਾਂ ‘ਤੇ ਲਗਾਤਾਰ ਸਵਾਲ ਉਠਾਏ ਜਾ ਰਹੇ ਸਨ। ਉਥੇ ਹੀ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪਰਨੀਤ ਕੌਰ ਪਟਿਆਲਾ ਸੀਟ ਤੋਂ ਕਾਂਗਰਸ ਦੀ ਸੰਸਦ ਮੈਂਬਰ ਸੀ। ਉਹ 14 ਮਾਰਚ ਨੂੰ ਹੀ ਭਾਜਪਾ ਵਿੱਚ ਸ਼ਾਮਲ ਹੋਏ ਸਨ।

ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਰਵਨੀਤ ਸਿੰਘ ਬਿੱਟੂ ਲੁਧਿਆਣਾ ਤੋਂ ਕਾਂਗਰਸ ਦੇ ਸੰਸਦ ਮੈਂਬਰ ਸਨ। ਉਹ 26 ਮਾਰਚ ਨੂੰ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਸੁਸ਼ੀਲ ਕੁਮਾਰ ਰਿੰਕੂ ਨੇ ਜਲੰਧਰ ਸੀਟ ਤੋਂ ਆਮ ਆਦਮੀ ਪਾਰਟੀ ਦੀ ਟਿਕਟ ‘ਤੇ ਲੋਕ ਸਭਾ ਉਪ ਚੋਣ ਜਿੱਤੀ ਸੀ। ਪਰ ਅਚਾਨਕ 27 ਮਾਰਚ ਨੂੰ ਉਹ ‘ਆਪ’ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ।

ਇਹ ਵੀ ਪੜ੍ਹੋ : ਜਾਖੜ ਤੇ ਬਿੱਟੂ ਦੇ ਕਾਂਗਰਸ ਛੱਡਣ ‘ਤੇ MLA ਡਾ. ਚਰਨਜੀਤ ਦਾ ਤੰਜ, ਬੋਲੇ-‘…ਅਜਿਹੇ ਲੋਕ ਕਿਸੇ ਦੇ ਸਕੇ ਨਹੀਂ’

ਦੂਜੇ ਪਾਸੇ ਤਰਨਜੀਤ ਸਿੰਘ ਸੰਧੂ ਸ਼੍ਰੋਮਣੀ ਕਮੇਟੀ ਦੇ ਬਾਨੀ ਮੈਂਬਰ ਤੇਜਾ ਸਿੰਘ ਸਮੁੰਦਰੀ ਦੇ ਪੋਤੇ ਹਨ।ਉਹ 1988 ਵਿੱਚ UPSC ਪਾਸ ਕਰਕੇ ਭਾਰਤੀ ਵਿਦੇਸ਼ ਸੇਵਾ ਵਿਚ ਸ਼ਾਮਲ ਹੋਏ ਸਨ। ਉਹ ਸ਼੍ਰੀਲੰਕਾ ਵਿਚ ਭਾਰਤ ਦੇ ਹਾਈ ਕਮਿਸ਼ਨਰ ਅਮਰੀਕਾ ‘ਚ ਰਾਜਦੂਤ ਰਹੇ। ਯੂਕਰੇਨ ਵਿਚ ਭਾਰਤੀ ਦੂਤਘਰ ਖੁਲ੍ਹਵਾਇਆ। ਪ੍ਰਮੁੱਖ ਤੌਰ ‘ਤੇ ਕੰਮ ਕੀਤਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਪੰਜਾਬ ‘ਚ BJP ਉਮੀਦਵਾਰਾਂ ਦੀ ਪਹਿਲੀ ਲਿਸਟ ਜਾਰੀ, ਬਿੱਟੂ, ਰਿੰਕੂ ਸਣੇ 3 ਪਾਰਟੀ ਬਦਲਣ ਵਾਲਿਆਂ ਨੂੰ ਟਿਕਟ appeared first on Daily Post Punjabi.

ਲੋਕ ਸਭਾ ਚੋਣਾਂ 2024 : BJP ਵੱਲੋਂ ਰਾਜ ਚੋਣ ਕਮੇਟੀ ਦਾ ਐਲਾਨ, ਕੈਪਟਨ, ਜਾਖੜ ਸਣੇ ਇਨ੍ਹਾਂ ਲੀਡਰਾਂ ਨੂੰ ਮਿਲੀ ਥਾਂ
ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਵੀਰਵਾਰ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਲਈ ਸੂਬਾ ਚੋਣ ਕਮੇਟੀ ਦਾ ਗਠਨ ਕਰ ਦਿੱਤਾ ਹੈ। ਕਮੇਟੀ ਵਿੱਚ ਸੂਬਾ ਪ੍ਰਧਾਨ ਸੁਨੀਲ ਜਾਖੜ ਸਮੇਤ ਪਾਰਟੀ ਦੇ 19 ਸੀਨੀਅਰ ਆਗੂਆਂ ਦੇ ਨਾਂ ਸ਼ਾਮਲ ਹਨ।

ਸੂਬਾ ਚੋਣ ਕਮੇਟੀ ਨੂੰ ਕੌਮੀ ਪ੍ਰਧਾਨ ਜੇਪੀ ਨੱਡਾ ਨੇ ਪ੍ਰਵਾਨਗੀ ਦਿੱਤੀ ਹੈ। ਸੂਬਾ ਚੋਣ ਕਮੇਟੀ ਵਿੱਚ ਸੁਨੀਲ ਜਾਖੜ ਤੋਂ ਇਲਾਵਾ ਕੌਮੀ ਕਾਰਜਕਾਰਨੀ ਮੈਂਬਰ ਕੈਪਟਨ ਅਮਰਿੰਦਰ ਸਿੰਘ, ਸੰਸਦੀ ਬੋਰਡ ਮੈਂਬਰ ਇਕਬਾਲ ਸਿੰਘ ਲਾਲਪੁਰਾ, ਕੇਂਦਰੀ ਮੰਤਰੀ ਸੋਮ ਪ੍ਰਕਾਸ਼ ਅਤੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨੂੰ ਸ਼ਾਮਲ ਕੀਤਾ ਗਿਆ ਹੈ।

ਇਸ ਤੋਂ ਇਲਾਵਾ ਕਮੇਟੀ ਵਿੱਚ ਸਾਬਕਾ ਸੂਬਾ ਪ੍ਰਧਾਨ ਤੇ ਕੌਮੀ ਕਾਰਜਕਾਰਨੀ ਮੈਂਬਰ ਅਸ਼ਵਨੀ ਸ਼ਰਮਾ, ਸਾਬਕਾ ਸੂਬਾ ਪ੍ਰਧਾਨ ਤੇ ਕੌਮੀ ਕਾਰਜਕਾਰਨੀ ਮੈਂਬਰ ਮਨੋਰੰਜਨ ਕਾਲੀਆ, ਕੌਮੀ ਕਾਰਜਕਾਰਨੀ ਮੈਂਬਰ ਅਤੇ ਹਿਮਾਚਲ ਪ੍ਰਦੇਸ਼ ਦੇ ਇੰਚਾਰਜ ਅਵਿਨਾਸ਼ ਰਾਏ ਖੰਨਾ, ਵਿਸ਼ੇਸ਼ ਸੱਦੇ ਤੇ ਕੌਮੀ ਕਾਰਜਕਾਰਨੀ ਮੈਂਹਰ ਹਰਜੀਤ ਸਿੰਘ ਗਰੇਵਾਲ, ਸ਼੍ਰੀਮੰਥਰੀ ਸ਼੍ਰੀਨਿਵਾਸਲੂ, ਭਾਜਪਾ ਪੰਜਾਬ ਦੇ ਜਨਰਲ ਸਕੱਤਰ ਰਾਕੇਸ਼ ਰਾਠੌਰ, ਦਿਆਲ ਸਿੰਘ ਸੋਢੀ, ਅਨਿਲ ਸਰੀਨ, ਡਾ. ਜਗਮੋਹਨ ਸਿੰਘ ਰਾਜੂ (ਸਾਬਕਾ ਆਈਏਐੱਸ), ਪਰਮਿੰਦਰ ਬਰਾੜ, ਭਾਜਪਾ ਮਹਿਲਾ ਮੋਰਚਾ ਦੀ ਸੂਬਾ ਪ੍ਰਧਾਨ ਸ਼੍ਰੀਮਤੀ ਜੈਇੰਦਰ ਕੌਰ, ਵਿਸੇਸ਼ ਸੱਦਾ ਮੈਂਬਰ ਕੌਮੀ ਉਪ ਪ੍ਰਧਾਨ ਸੌਦਾਨ ਸਿੰਘ, ਗੁਜਰਾਤ ਦੇ ਸਾਬਕਾ ਮੁੱਖ ਮੰਤਤਰੀ ਤੇ ਭਾਜਪਾ ਪੰਜਾਬ ਦੇ ਇੰਚਾਰਜ ਵਿਜੇ ਰੂਪਾਣੀ, ਭਾਜਪਾ ਪੰਜਾਬ ਦੇ ਸਹਿ-ਇੰਚਾਰਜ ਡਾ. ਨਰਿੰਦਰ ਸਿੰਘ ਰੈਨਾ ਨੂੰ ਸ਼ਾਮਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਅਦਾਕਾਰਾ ਨਰਗਿਸ ਫਾਖਰੀ ਸ੍ਰੀ ਦਰਬਾਰ ਸਾਹਿਬ ਹੋਈ ਨਤਮਸਤਕ, ਬੋਲੀ- ‘ਇਥੇ ਮਨ ਨੂੰ ਸ਼ਾਂਤੀ ਮਿਲਦੀ ਏ’

ਆਉਣ ਵਾਲੀਆਂ ਲੋਕ ਸਭਾ ਚੋਣਾਂ ਨੂੰ ਮੁੱਖ ਰੱਖਦਿਆਂ ਪੰਜਾਬ ਭਾਜਪਾ ਨੇ ਸੂਬੇ ਦੀਆਂ ਸਾਰੀਆਂ 13 ਸੀਟਾਂ ‘ਤੇ ਚੋਣ ਪ੍ਰਕਿਰਿਆ ਨੂੰ ਦੇਖਣ ਲਈ 38 ਕਮੇਟੀਆਂ ਦਾ ਗਠਨ ਕੀਤਾ ਹੈ। ਇਸ ਵਿੱਚ ਚੋਣ ਪ੍ਰਬੰਧਨ ਕਮੇਟੀ, ਚੋਣ ਦਫ਼ਤਰ, ਕਾਲ ਸੈਂਟਰ, ਦਫ਼ਤਰ ਪ੍ਰਬੰਧਨ, ਪ੍ਰੋਟੋਕੋਲ, ਮੀਡੀਆ ਵਿਭਾਗ, ਸਰੋਤ, ਲੇਖਾ ਸਮੇਤ ਕੁੱਲ 38 ਕਮੇਟੀਆਂ ਦੇ ਚੇਅਰਮੈਨ ਅਤੇ ਮੈਂਬਰ ਨਿਯੁਕਤ ਕੀਤੇ ਗਏ ਹਨ। ਇਹ ਸਾਰੇ ਨਾਮਜ਼ਦਗੀ ਰਾਹੀਂ ਚੋਣ ਪ੍ਰਚਾਰ, ਰੈਲੀਆਂ ਅਤੇ ਮੀਟਿੰਗਾਂ ਦੀ ਜ਼ਿੰਮੇਵਾਰੀ ਸੰਭਾਲਣਗੇ।

ਵੀਡੀਓ ਲਈ ਕਲਿੱਕ ਕਰੋ –

“ਖੁਸ਼ਖਬਰੀ ! ਕੈਨੇਡਾ ਦੇ Student Visa ‘ਚ ਬਦਲਾਅ ਤੋਂ ਬਾਅਦ ਵੀ ਆਸਾਨੀ ਨਾਲ ਜਾ ਸਕਦੇ ਓ ਕੈਨੇਡਾ !”

The post ਲੋਕ ਸਭਾ ਚੋਣਾਂ 2024 : BJP ਵੱਲੋਂ ਰਾਜ ਚੋਣ ਕਮੇਟੀ ਦਾ ਐਲਾਨ, ਕੈਪਟਨ, ਜਾਖੜ ਸਣੇ ਇਨ੍ਹਾਂ ਲੀਡਰਾਂ ਨੂੰ ਮਿਲੀ ਥਾਂ appeared first on Daily Post Punjabi.

ਸੁਨਾਮ ‘ਚ ਕਾਂਗਰਸ ਨੂੰ ਵੱਡਾ ਝਟਕਾ, 30 ਸਾਲਾਂ ਤੋਂ ਪਾਰਟੀ ਨਾਲ ਜੁੜੇ ਸੰਜੇ ਗੋਇਲ BJP ‘ਚ ਸ਼ਾਮਲ
ਸੁਨਾਮ ਵਿੱਚ ਕਾਂਗਰਸ ਨੂੰ ਵੱਡਾ ਝਟਕਾ ਲੱਗਾ ਹੈ। ਸੰਜੇ ਗੋਇਲ ਸ਼ੁੱਕਰਵਾਰ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਕੇ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਦੇ ਪਰਿਵਾਰ ਨੇ ਭਾਜਪਾ ਦੇ ਸੂਬਾ ਮੀਤ ਪ੍ਰਧਾਨ ਅਰਵਿੰਦ ਖੰਨਾ ਦੀ ਅਗਵਾਈ ਹੇਠ ਭਾਜਪਾ ਵਿੱਚ ਸ਼ਾਮਲ ਹੋਣ ਦਾ ਰਸਮੀ ਐਲਾਨ ਕੀਤਾ। ਸ਼ੁੱਕਰਵਾਰ ਨੂੰ ਪੁਰਾਣੀ ਦਾਣਾ ਮੰਡੀ ਵਿੱਚ ਪੁੱਜੇ ਅਰਵਿੰਦ ਖੰਨਾ ਅਤੇ ਦਮਨ ਥਿੰਦ ਬਾਜਵਾ ਨੇ ਪੂਰੇ ਪਰਿਵਾਰ ਦਾ ਭਾਜਪਾ ਵਿੱਚ ਸ਼ਾਮਲ ਹੋਣ ’ਤੇ ਸਵਾਗਤ ਕੀਤਾ।

ਭਾਜਪਾ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਸੰਜੇ ਗੋਇਲ, ਉਨ੍ਹਾਂ ਦੇ ਭਰਾ ਰਾਜੇਸ਼ ਕਾਲਾ (ਆੜ੍ਹਤੀਆ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ), ਨੇਪੀ ਗੋਇਲ ਅਤੇ ਹੋਰ ਮੈਂਬਰ ਸ਼ਾਮਲ ਸਨ। ਇਸ ਮੌਕੇ ਅਰਵਿੰਦ ਖੰਨਾ ਨੇ ਕਿਹਾ ਕਿ ਸੰਜੇ ਗੋਇਲ ਦੇ ਪਰਿਵਾਰ ਨਾਲ ਉਨ੍ਹਾਂ ਦਾ ਰਿਸ਼ਤਾ ਦੋ ਦਹਾਕੇ ਪੁਰਾਣਾ ਹੈ। ਉਨ੍ਹਾਂ ਨੂੰ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਮਿਲੇਗਾ।

ਦਮਨ ਥਿੰਦ ਬਾਜਵਾ ਨੇ ਕਿਹਾ ਕਿ ਉਨ੍ਹਾਂ ਦੇ ਸਿਆਸੀ ਜੀਵਨ ਦੀ ਸ਼ੁਰੂਆਤ ਵਿੱਚ ਸੰਜੇ ਗੋਇਲ ਅਤੇ ਉਨ੍ਹਾਂ ਦਾ ਪਰਿਵਾਰ ਉਨ੍ਹਾਂ ਦੇ ਨਾਲ ਖੜ੍ਹੇ ਸਨ। ਉਹ ਬਹੁਤ ਖੁਸ਼ ਹਨ ਕਿ ਉਨ੍ਹਾਂ ਨੂੰ ਦੁਬਾਰਾ ਸਮਰਥਨ ਮਿਲ ਰਿਹਾ ਹੈ।ਦੱਸ ਦੇਈਏ ਕਿ ਸੰਜੇ ਗੋਇਲ ਪਿਛਲੇ 30 ਸਾਲਾਂ ਤੋਂ ਕਾਂਗਰਸ ਪਾਰਟੀ ਨਾਲ ਜੁੜੇ ਹੋਏ ਸਨ। ਉਹ ਲਗਾਤਾਰ 12 ਸਾਲ ਕਾਂਗਰਸ ਦੇ ਬਲਾਕ ਪ੍ਰਧਾਨ ਰਹੇ ਪਰ ਪਿਛਲੇ ਡੇਢ ਸਾਲ ਤੋਂ ਕਾਂਗਰਸ ਦੀਆਂ ਸਿਆਸੀ ਗਤੀਵਿਧੀਆਂ ਤੋਂ ਦੂਰ ਰਹੇ।

ਇਹ ਵੀ ਪੜ੍ਹੋ : ਸਾਵਧਾਨ! ਮਾਰਕੀਟ ‘ਚ ਵਿਕ ਰਿਹਾ ਕੈਂਸਰ ਦਾ ਨਕਲੀ ਇੰਜੈਕਸ਼ਨ, WHO ਨੇ ਕੀਤਾ ਅਲਰਟ

ਅਰਵਿੰਦ ਖੰਨਾ ਨੇ ਕਿਹਾ ਕਿ ਭਾਰਤ ਨੂੰ ਵੰਡਣ ਵਾਲੀ ਕਾਂਗਰਸ ਹੁਣ ਭਾਰਤ ਨੂੰ ਇਕਜੁੱਟ ਕਰਨ ਦੀ ਅਸਫਲ ਕੋਸ਼ਿਸ਼ ਕਰ ਰਹੀ ਹੈ। ਉਨ੍ਹਾਂ ਸਵਾਲੀਆ ਲਹਿਜੇ ਵਿੱਚ ਕਿਹਾ ਕਿ ਭਾਰਤ ਜੋੜੋ ਯਾਤਰਾ ਸ਼ੁਰੂ ਕਰਨ ਵਾਲੀ ਕਾਂਗਰਸ ਹੁਣ ਕੇਂਦਰ ਸਰਕਾਰ ਵੱਲੋਂ ਭਾਰਤ ਸ਼ਬਦ ਦੀ ਵਰਤੋਂ ’ਤੇ ਇਤਰਾਜ਼ ਕਿਉਂ ਕਰ ਰਹੀ ਹੈ? ਸ਼ੁੱਕਰਵਾਰ ਨੂੰ ਪੁਰਾਣੀ ਅਨਾਜ ਮੰਡੀ ਸਥਿਤ ਸੰਜੇ ਗੋਇਲ ਦੇ ਦਫ਼ਤਰ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਦੇਸ਼ ਦੇ ਸੰਵਿਧਾਨ ਵਿੱਚ ਭਾਰਤ ਦਾ ਵਾਰ-ਵਾਰ ਜ਼ਿਕਰ ਕੀਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿੱਚ ਭਾਜਪਾ ਆਉਣ ਵਾਲੇ ਸਮੇਂ ਵਿੱਚ 303 ਤੋਂ ਵੱਧ ਸੀਟਾਂ ਜਿੱਤੇਗੀ। ਲੋਕ ਸਭਾ ਚੋਣਾਂ ਜਿੱਤ ਕੇ ਮੁੜ ਸੱਤਾ ਵਿੱਚ ਆਉਣਗੇ।

ਵੀਡੀਓ ਲਈ ਕਲਿੱਕ ਕਰੋ -:

ਜਗਰਾਤੇ ਵਾਲੀ ਵੀਡੀਓ ਦੇ ਵਿਵਾਦ ਤੋਂ ਬਾਅਦ ਮਾਸਟਰ ਸਲੀਮ ਦਾ ਪਹਿਲਾ Interview, ਘੱਨਈਆ ਮਿੱਤਲ ਦੇ ਕੱਲੇ-ਕੱਲੇ ਸਵਾਲਾਂ ਦੇ ਦਿੱਤੇ ਠੋਕਵੇਂ ਜਵਾਬ…

The post ਸੁਨਾਮ ‘ਚ ਕਾਂਗਰਸ ਨੂੰ ਵੱਡਾ ਝਟਕਾ, 30 ਸਾਲਾਂ ਤੋਂ ਪਾਰਟੀ ਨਾਲ ਜੁੜੇ ਸੰਜੇ ਗੋਇਲ BJP ‘ਚ ਸ਼ਾਮਲ appeared first on Daily Post Punjabi.

BJP ਦੇ ਸਾਬਕਾ ਮੰਤਰੀ Anil Joshi ਨੂੰ ਪਾਰਟੀ ਚੋਂ ਕੱਢਿਆ ਬਾਹਰ, Kisan ਦੇ ਹੱਕ ‘ਚ ਬੋਲਣ ਦੀ ਮਿਲੀ ਸਜ਼ਾ..
The post BJP ਦੇ ਸਾਬਕਾ ਮੰਤਰੀ Anil Joshi ਨੂੰ ਪਾਰਟੀ ਚੋਂ ਕੱਢਿਆ ਬਾਹਰ, Kisan ਦੇ ਹੱਕ ‘ਚ ਬੋਲਣ ਦੀ ਮਿਲੀ ਸਜ਼ਾ.. appeared first on Daily Post Punjabi.