bjp sunil jakhar Archives - Daily Post Punjabi

ਭਲਕੇ ਪੰਜਾਬ ਆਉਣਗੇ PM ਮੋਦੀ, ਸੁਨੀਲ ਜਾਖੜ ਨੇ ਲਿਆ ਤਿਆਰੀਆਂ ਦਾ ਜਾਇਜ਼ਾ
ਪ੍ਰਧਾਨ ਮੰਤਰੀ ਨਰੇਂਦਰ ਮੋਦੀ 23 ਮਈ ਯਾਨੀ ਕੱਲ੍ਹ ਪੰਜਾਬ ਆਉਣਗੇ। ਉਹ ਪਟਿਆਲਾ ਵਿਖੇ ਭਾਜਪਾ ਉਮੀਦਵਾਰਾਂ ਦੇ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਪਟਿਆਲਾ ‘ਚ ਪੋਲੋ ਗਰਾਊਂਡ ਪਹੁੰਚੇ ਅਤੇ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ ਹੈ। ਪਟਿਆਲਾ ‘ਚ ਹੋਣ ਜਾ ਰਹੀ PM ਮੋਦੀ ਦੀ ਰੈਲੀ ਲਈ ਸੁਰੱਖਿਆ ਦੇ ਪੁਖ਼ਤਾ ਇੰਤਜ਼ਾਮ ਕਰ ਲਏ ਗਏ ਹਨ।

PM Modi will come to Punjab

ਉਨ੍ਹਾਂ ਕਿਹਾ ਕਿ ਭਲਕੇ ਇੱਥੇ ਕਰੀਬ 50 ਹਜ਼ਾਰ ਲੋਕਾਂ ਦੇ ਪਹੁੰਚਣ ਦੀ ਉਮੀਦ ਹੈ, ਜਿਸ ਦੀਆਂ ਤਿਆਰੀਆਂ ਦਾ ਉਨ੍ਹਾਂ ਵੱਲੋਂ ਜਾਇਜ਼ਾ ਲਿਆ ਗਿਆ। ਉਥੇ ਹੀ ਦੂਜੇ ਪਾਸੇ ਕਿਸਾਨਾਂ ਵੱਲੋਂ ਮੋਦੀ ਦੇ ਘਿਰਾਓ ਸਬੰਧੀ ਬਿਆਨਬਾਜ਼ੀ ਕੀਤੀ ਜਾ ਰਹੀ ਹੈ, ਇਸ ਮੁੱਦੇ ‘ਤੇ ਬੋਲਦਿਆਂ ਸੁਨੀਲ ਜਾਖੜ ਨੇ ਕਿਹਾ ਕਿ ਮੈਂ ਵੀ ਇੱਕ ਕਿਸਾਨ, ਅਸੀਂ ਪੰਜਾਬ ਵਿੱਚ ਦੋ ਮੁੱਖ ਫ਼ਸਲਾਂ ‘ਤੇ ਵੀ ਦੁੱਖ ਝੱਲਦੇ ਹਾਂ, ਪਰ ਘੱਟੋ-ਘੱਟ ਸਮਰਥਨ ਮੁੱਲ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਕਿਸਾਨਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਕੰਮ ਵੀ ਕੀਤਾ ਜਾ ਰਿਹਾ ਹੈ।

ਇਹ ਵੀ ਪੜ੍ਹੋ : ਲੁਧਿਆਣਾ : ਕੁੜੀ ਵੱਲੋਂ ਗੱਲ ਕਰਨ ਤੋਂ ਮਨ੍ਹਾ ਕਰਨ ਤੇ ਇਕ ਤਰਫ਼ਾ ਆਸ਼ਿਕ ਨੇ ਕੀਤਾ ਹ.ਮਲਾ, ਖੁਦ ਨੂੰ ਵੀ ਕੀਤਾ ਜ਼ਖਮੀ

23 ਮਈ ਨੂੰ PM ਮੋਦੀ ਪਟਿਆਲਾ ਵਿਖੇ ਲੋਕਾਂ ਨੂੰ ਭਾਜਪਾ ਉਮੀਦਵਾਰ ਨੂੰ ਵੋਟਾਂ ਪਾਉਣ ਦੀ ਅਪੀਲ ਕਰਨਗੇ। ਇਸੇ ਦਿਨ ਪ੍ਰਧਾਨ ਮੰਤਰੀ ਹਰਿਆਣਾ ਦੀ ਮਹਿੰਦਰਗੜ੍ਹ ਸੀਟ ‘ਤੇ ਚੋਣ ਪ੍ਰਚਾਰ ਲਈ ਬੁਲਾਈ ਗਈ ਵਿਜੇ ਸੰਕਲਪ ਰੈਲੀ ‘ਚ ਵੀ ਸ਼ਾਮਲ ਹੋਣਗੇ। ਇਸ ਤੋਂ ਬਾਅਦ ਪ੍ਰਧਾਨ ਮੰਤਰੀ 24 ਮਈ ਨੂੰ ਮੁੜ ਪੰਜਾਬ ਆਉਣਗੇ। ਇੱਥੇ ਉਹ ਗੁਰਦਾਸਪੁਰ ਵਿੱਚ ਦਿਨੇਸ਼ ਬਾਬੂ ਅਤੇ ਜਲੰਧਰ ਵਿੱਚ ਸੁਸ਼ੀਲ ਰਿੰਕੂ ਦੇ ਸਮਰਥਨ ਵਿੱਚ ਰੈਲੀਆਂ ਕਰਨਗੇ।

ਵੀਡੀਓ ਲਈ ਕਲਿੱਕ ਕਰੋ -:

“ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਭਲਕੇ ਪੰਜਾਬ ਆਉਣਗੇ PM ਮੋਦੀ, ਸੁਨੀਲ ਜਾਖੜ ਨੇ ਲਿਆ ਤਿਆਰੀਆਂ ਦਾ ਜਾਇਜ਼ਾ appeared first on Daily Post Punjabi.

ਕਰਮਜੀਤ ਕੌਰ ਚੌਧਰੀ ਨੇ ਜਾਖੜ ਨਾਲ ਕੀਤੀ ਮੁਲਾਕਾਤ, ਲੋਕ ਸਭਾ ਚੋਣਾਂ ਬਾਰੇ ਕੀਤੀ ਚਰਚਾ
ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਅਤੇ ਦੋ ਵਾਰ ਦੇ ਸੰਸਦ ਮੈਂਬਰ ਸੰਤੋਖ ਸਿੰਘ ਚੌਧਰੀ ਦੀ ਪਤਨੀ ਕਰਮਜੀਤ ਕੌਰ ਚੌਧਰੀ ਨੇ ਚੰਡੀਗੜ੍ਹ ਵਿਖੇ ਮੁਲਾਕਾਤ ਕੀਤੀ। ਇਸ ਦੌਰਾਨ ਜਲੰਧਰ ਲੋਕ ਸਭਾ ਹਲਕੇ ਨਾਲ ਸਬੰਧਤ ਅਹਿਮ ਮੁੱਦਿਆਂ ’ਤੇ ਚਰਚਾ ਕੀਤੀ ਗਈ। ਦਿੱਲੀ ਸਥਿਤ ਰਾਸ਼ਟਰੀ ਮੁੱਖ ਦਫਤਰ ਵਿਖੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਕਰਮਜੀਤ ਕੌਰ ਦੀ ਸੂਬਾ ਭਾਜਪਾ ਪ੍ਰਧਾਨ ਨਾਲ ਇਹ ਪਹਿਲੀ ਮੁਲਾਕਾਤ ਸੀ।

ਦੋਵਾਂ ਆਗੂਆਂ ਨੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਦੇ ਆਖਰੀ ਪੜਾਅ ਬਾਰੇ ਵਿਸਥਾਰ ਵਿੱਚ ਚਰਚਾ ਕੀਤੀ। ਇਸ ਦੌਰਾਨ ਉਨ੍ਹਾਂ ਵਿਸ਼ੇਸ਼ ਤੌਰ ‘ਤੇ ਜਲੰਧਰ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਸੁਸ਼ੀਲ ਰਿੰਕੂ ਦੀ ਜਿੱਤ ਯਕੀਨੀ ਬਣਾਉਣ ਲਈ ਰਣਨੀਤੀ ਬਣਾਈ। ਕਰਮਜੀਤ ਕੌਰ ਨੇ ਮਾਰਚ 2023 ਵਿੱਚ ਜਲੰਧਰ ਲੋਕ ਸਭਾ ਦੀ ਉਪ ਚੋਣ ਵੀ ਲੜੀ ਸੀ।

ਇਹ ਵੀ ਪੜ੍ਹੋ : ਬਰਨਾਲਾ ‘ਚ ਸ਼ੱਕੀ ਹਾਲਤ ‘ਚ ਨੌਜਵਾਨ ਦੀ ਮੌ.ਤ, ਮ੍ਰਿ.ਤਕ ਦੇ ਪਰਿਵਾਰਕ ਮੈਂਬਰਾਂ ਨੇ ਗੁਆਂਢੀ ‘ਤੇ ਲਗਾਏ ਇਲਜ਼ਾਮ

ਵੀਡੀਓ ਲਈ ਕਲਿੱਕ ਕਰੋ -:

“ਜਦੋਂ Shinda Grewal ਨੇ ਮਾਰਿਆ ਪਿਓ Gippy Grewal ਕੋਲ ਝੂਠ,ਸੁਣੋ ਕਿਹੜੀ ਗੱਲ ‘ਤੇ ਪੁੱਤ ਨੂੰ ਝਿੜਕਦੇ ਨੇ ਗਿੱਪੀ

The post ਕਰਮਜੀਤ ਕੌਰ ਚੌਧਰੀ ਨੇ ਜਾਖੜ ਨਾਲ ਕੀਤੀ ਮੁਲਾਕਾਤ, ਲੋਕ ਸਭਾ ਚੋਣਾਂ ਬਾਰੇ ਕੀਤੀ ਚਰਚਾ appeared first on Daily Post Punjabi.