BKU leader Rakesh Tikait Says Archives - Daily Post Punjabi

ਸਰਕਾਰ ਦੀ ਚੁੱਪੀ ‘ਤੇ ਰਾਕੇਸ਼ ਟਿਕੈਤ ਦਾ ਨਿਸ਼ਾਨਾ, ਕਿਹਾ- ਲੱਗਦਾ ਮੁੜ ਬੈਰੀਕੈਡ ਤੋੜ ਵੜਨਾ ਪਵੇਗਾ ਦਿੱਲੀ ‘ਚ
BKU leader Rakesh Tikait says: ਨਵੀਂ ਦਿੱਲੀ: ਕੇਂਦਰ ਸਰਕਾਰ ਦੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਦੇ ਵਿਰੋਧ ਵਿੱਚ ਕਿਸਾਨ ਅੰਦੋਲਨ ਨੂੰ 100 ਤੋਂ ਵੱਧ ਦਾ ਸਮਾਂ ਹੋ ਗਿਆ ਹੈ। ਸਰਕਾਰ ਅਤੇ ਕਿਸਾਨਾਂ ਵਿਚਾਲੇ ਕੋਈ ਰਸਤਾ ਨਿਕਲਦਾ ਹੋਇਆ ਦਿਖਾਈ ਨਹੀਂ ਦੇ ਰਿਹਾ ਹੈ । ਇਸ ਦੌਰਾਨ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਕਿਹਾ ਕਿਫਿਰ ਤੋਂ ਦਿੱਲੀ ਦਾਖਲ ਹੋਣਾ ਪਵੇਗਾ। ਬੁੱਧਵਾਰ ਨੂੰ ਰਾਕੇਸ਼ ਟਿਕੈਤ ਵੱਲੋਂ ਇੱਕ ਟਵੀਟ ਵੀ ਕੀਤਾ ਗਿਆ।  ਜਿਸ ਵਿੱਚ ਉਨ੍ਹਾਂ ਲਿਖਿਆ, “ਕਿਸਾਨਾਂ ਨੂੰ ਫਿਰ ਤੋਂ ਦਿੱਲੀ ਵਿੱਚ ਦਾਖਲ ਹੋਣਾ ਪਵੇਗਾ ਅਤੇ ਬੈਰੀਕੇਡਸ ਤੋੜਨੇ ਪੈਣਗੇ।” ਦੱਸ ਦੇਈਏ ਕਿ ਰਾਕੇਸ਼ ਟਿਕੈਤ ਵੱਲੋਂ ਪੂਰੇ ਦੇਸ਼ ਵਿੱਚ ਵੱਖ-ਵੱਖ ਰਾਜਾਂ ਵਿੱਚ ਕਿਸਾਨ ਮਹਾਂਪੰਚਿਤ ਦਾ ਆਯੋਜਨ ਕਰ ਰਹੇ ਹਨ।

किसानों को फिर दिल्ली में घुसना होगा और बैरिकेड तोड़ने होंगे- राकेश टिकैत
— Rakesh Tikait (@RakeshTikaitBKU) March 24, 2021

ਮੰਗਲਵਾਰ ਨੂੰ ਜੈਪੁਰ ਵਿੱਚ ਕਿਸਾਨ ਮਹਾਂਪੰਚਾਇਤ ਵਿਖੇ ਰਾਕੇਸ਼ ਟਿਕੈਤ ਨੇ ਕੇਂਦਰ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਸਰਕਾਰ ਨੇ ਲੋਕਾਂ ਨੂੰ ਜਾਤੀ-ਧਰਮ ਵਿੱਚ ਵੰਡਿਆ ਪਰ ਹੁਣ ਅੰਨਦਾਤਾ ਵੰਡੇ ਜਾਣ ਵਾਲੇ ਨਹੀਂ ਹਨ ਅਤੇ ਜੇ ਲੋੜ ਪਈ ਤਾਂ ਉਹ ਸੰਸਦ ਵਿੱਚ ਵੀ ਆਪਣੀ ਫਸਲ ਵੇਚ ਕੇ ਦਿਖਾਉਣਗੇ। ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਦਿਆਂ ਉਨ੍ਹਾਂ ਕਿਹਾ, “ਸਰਕਾਰ ਨੇ ਜਾਤੀਆਂ ਵਿੱਚ ਵੰਡਿਆ, ਧਰਮ ਵਿੱਚ ਵੰਡਿਆ..ਪਰ ਹੁਣ ਕਿਸਾਨ ਵੰਡੇ ਜਾਣ ਵਾਲਾ ਨਹੀਂ ਹੈ।”

BKU leader Rakesh Tikait says

ਇਸਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਕਿਹਾ ਕਿ ਕਿਸਾਨ ਆਪਣੀ ਫਸਲ ਕਿਤੇ ਵੀ ਵੇਚ ਸਕਦਾ ਹੈ। ਅਸੀਂ ਆਪਣੀ ਫਸਲ ਕਿਤੇ ਵੀ ਵੇਚ ਕੇ ਦਿਖਾਵਾਂਗੇ। ਮੰਡੀ ਦੇ ਬਾਹਰ ਵੇਚ ਕੇ ਦਿਖਾਵਾਂਗੇ, ਜੋ ਭਾਰਤ ਸਰਕਾਰ ਦਾ ਰੇਟ ਹੈ, ਉਸ ‘ਤੇ ਵੇਚ ਕੇ ਦਿਖਾਵਾਂਗੇ ਅਤੇ ਸੰਸਦ ਵਿੱਚ ਵੀ ਆਪਣੀਆਂ ਫਸਲਾਂ ਵੇਚ ਕੇ ਦਿਖਾਵਾਂਗੇ।

ਕੇਂਦਰੀ ਖੇਤੀਬਾੜੀ ਕਾਨੂੰਨਾਂ ਵਿਰੁੱਧ ਚੱਲ ਰਹੇ ਅੰਦੋਲਨ ਵੱਲ ਇਸ਼ਾਰਾ ਕਰਦਿਆਂ ਉਨ੍ਹਾਂ ਕਿਹਾ, “ਪੂਰੇ ਦੇਸ਼ ਵਿੱਚ ਅੰਦੋਲਨ ਸ਼ੁਰੂ ਹੋ ਗਏ ਹਨ। ਕਿਸਾਨਾਂ ਨੂੰ ਜਾਗਣਾ ਪਵੇਗਾ, ਖ਼ਾਸਕਰ ਨੌਜਵਾਨਾਂ ਦੀ ਵੱਡੀ ਜ਼ਿੰਮੇਵਾਰੀ ਹੈ ਕਿ ਤੁਸੀਂ ਚੱਲੋ .. ਵਧੋ .. ਜਾਗੋ ਅਤੇ ਲੜੋ। ਉਨ੍ਹਾਂ ਕਿਹਾ ਕਿ ਇਕੱਠੇ ਹੋ ਕੇ ਚੱਲਣ ਨਾਲ ਹੀ ਦੇਸ਼ ਬਚੇਗਾ ਨਹੀਂ ਤਾਂ ਲੁੱਟਿਆ ਜਾਵੇਗਾ।

ਇਹ ਵੀ ਦੇਖੋ: ਕੇਂਦਰ ਦੀ ਕਿਸਾਨਾਂ ਨੂੰ ਖੇਤਾਂ ਚੋਂ ਕੱਢਣ ਦੀ ਤਿਆਰੀ,ਜਰੁੂਰ ਸੁਣੋ ਕਿਹੜੇ ਪਿੰਡਾਂ ਦੀ ਜ਼ਮੀਨ ਆ ਰਹੀ ਹੈ ਪ੍ਰਾਜੈਕਟ ਚ

The post ਸਰਕਾਰ ਦੀ ਚੁੱਪੀ ‘ਤੇ ਰਾਕੇਸ਼ ਟਿਕੈਤ ਦਾ ਨਿਸ਼ਾਨਾ, ਕਿਹਾ- ਲੱਗਦਾ ਮੁੜ ਬੈਰੀਕੈਡ ਤੋੜ ਵੜਨਾ ਪਵੇਗਾ ਦਿੱਲੀ ‘ਚ appeared first on Daily Post Punjabi.

ਰਾਕੇਸ਼ ਟਿਕੈਤ ਦਾ ਸਰਕਾਰ ਨੂੰ ਅਕਤੂਬਰ ਤੱਕ ਦਾ ਅਲਟੀਮੇਟਮ, ਕਿਹਾ- ਸਾਡੀ ਗੱਲ ਨਾ ਮੰਨੀ ਤਾਂ ਦੇਸ਼ ਭਰ ‘ਚ ਕੱਢਾਂਗੇ 40 ਲੱਖ ਟਰੈਕਟਰਾਂ ਨਾਲ ਰੈਲੀ
BKU leader Rakesh Tikait says: ਖੇਤੀਬਾੜੀ ਕਾਨੂੰਨਾਂ ਨੂੰ ਲੈ ਕੇ ਕਿਸਾਨ ਜੱਥੇਬੰਦੀਆਂ ਤੇ ਸਰਕਾਰ ਵਿਚਾਲੇ ਟਕਰਾਅ ਵੱਧਦਾ ਹੀ ਜਾ ਰਿਹਾ ਹੈ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਅੰਦੋਲਨ ਪਿਛਲੇ  2 ਮਹੀਨਿਆਂ ਤੋਂ ਵੱਧ ਸਮੇਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਹਨ। ਕਿਸਾਨ ਕਾਨੂੰਨ ਵਾਪਸੀ ਤੋਂ ਘੱਟ ਕਿਸੇ ਵੀ ਚੀਜ਼ ‘ਤੇ ਸਮਝੌਤਾ ਕਰਨ ਲਈ ਤਿਆਰ ਨਹੀਂ ਹਨ, ਚਾਹੇ ਇਹ ਅੰਦੋਲਨ ਕਿੰਨਾ ਹੀ ਲੰਬਾ ਕਿਉਂ ਨਾ ਹੋਵੇ। ਕਿਸਾਨ ਅੰਦੋਲਨ ਦੀ ਧਾਰ ਨੂੰ ਦੇਖਦੇ ਹੋਏ ਸਰਕਾਰ ਨੇ ਤਿੰਨਾਂ ਬਾਰਡਰਾਂ ‘ਤੇ ਕਿੱਲਾਂ ਲਗਾ ਕੇ ਤੇ ਬੈਰੀਕੇਡਿੰਗ ਰਾਹੀਂ ਕਿਲ੍ਹੇਬੰਦੀ ਕਰ ਦਿੱਤੀ ਹੈ । ਉੱਥੇ ਹੀ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਇਸ ਤਰ੍ਹਾਂ ਉਨ੍ਹਾਂ ਦਾ ਅੰਦੋਲਨ ਅਕਤੂਬਰ ਤੱਕ ਚੱਲੇਗਾ, ਜੇਕਰ ਸਰਕਾਰ ਅਕਤੂਬਰ ਤੱਕ ਸਹਿਮਤ ਨਾ ਹੋਈ ਤਾਂ ਕਿਸਾਨ ਜੱਥੇਬੰਦੀਆਂ ਵੱਲੋਂ ਦੇਸ਼ ਭਰ ਵਿੱਚ ਇੱਕ ਟਰੈਕਟਰ ਰੈਲੀ ਕੱਢੀ ਜਾਵੇਗੀ ।

BKU leader Rakesh Tikait says

ਦਰਅਸਲ, ਭਾਰਤੀ ਕਿਸਾਨ ਯੂਨੀਅਨ (BKU) ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ, ‘ਅਸੀਂ ਸਰਕਾਰ ਨੂੰ ਅਕਤੂਬਰ ਤੱਕ ਦਾ ਸਮਾਂ ਦੇ ਦਿੱਤਾ ਹੈ। ਜੇ ਸਰਕਾਰ ਸਾਡੀ ਗੱਲ ਨਾ ਮੰਨੀ ਤਾਂ ਅਸੀਂ 40 ਲੱਖ ਟਰੈਕਟਰਾਂ ਨਾਲ ਦੇਸ਼ ਭਰ ਵਿੱਚ ਟਰੈਕਟਰ ਰੈਲੀ ਕਰਾਂਗੇ।’ ਇਸ ਤੋਂ ਪਹਿਲਾਂ ਰਾਕੇਸ਼ ਟਿਕੈਤ ਨੇ ਕਿਹਾ ਕਿ ਸਾਡਾ ਨਾਅਰਾ ਹੈ, “ਕਾਨੂੰਨ ਵਾਪਸੀ ਨਹੀਂ ਤਾਂ ਘਰ ਵਾਪਸੀ ਨਹੀਂ।” ਉਨ੍ਹਾਂ ਅੱਗੇ ਕਿਹਾ ਕਿ ਇਹ ਅੰਦੋਲਨ ਜਲਦੀ ਖ਼ਤਮ ਨਹੀਂ ਹੋਵੇਗਾ, ਬਲਕਿ ਅਕਤੂਬਰ ਤੱਕ ਚੱਲੇਗਾ।

BKU leader Rakesh Tikait says

ਇਸ ਤੋਂ ਇਲਾਵਾ ਖੇਤੀਬਾੜੀ ਕਾਨੂੰਨਾਂ ‘ਤੇ ਸਰਕਾਰ ਨਾਲ ਗੱਲਬਾਤ ਦੇ ਸਵਾਲ ‘ਤੇ ਰਾਕੇਸ਼ ਟਿਕੈਤ ਨੇ ਸਪੱਸ਼ਟ ਕਰ ਦਿੱਤਾ ਹੈ ਕਿ ਪੁਲਿਸ-ਪ੍ਰਸ਼ਾਸਨ ਵੱਲੋਂ ਪੈਦਾ ਕੀਤੀ ਜਾ ਰਹੀ ਪ੍ਰੇਸ਼ਾਨੀ ਅਤੇ ਗ੍ਰਿਫਤਾਰ ਕੀਤੇ ਗਏ ਕਿਸਾਨਾਂ ਦੀ ਰਿਹਾਈ ਨਹੀਂ ਹੋਵੇਗੀ, ਉਦੋਂ ਤੱਕ ਸਰਕਾਰ ਨਾਲ ਨਵੇਂ ਖੇਤੀਬਾੜੀ ਕਾਨੂੰਨਾਂ ‘ਤੇ ਕੋਈ ਗੱਲਬਾਤ ਨਹੀਂ ਕੀਤੀ ਜਾਵੇਗੀ।

ਦੱਸ ਦੇਈਏ ਕਿ ਉੱਥੇ ਹੀ ਦੂਜੇ ਪਾਸੇ, ਸੰਯੁਕਤ ਕਿਸਾਨ ਮੋਰਚਾ ਵੱਲੋਂ 6 ਫਰਵਰੀ ਨੂੰ ਦੁਪਹਿਰ 12 ਵਜੇ ਤੋਂ ਦੁਪਹਿਰ 3 ਵਜੇ ਤੱਕ ਸਾਰੇ ਦੇਸ਼ ਵਿੱਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਨੇ ਪੁਲਿਸ ‘ਤੇ ਦੋਸ਼ ਲਗਾਇਆ ਕਿ ਵਿਰੋਧ ਪ੍ਰਦਰਸ਼ਨ ਕਰਨ ਆਏ ਨੌਜਵਾਨਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ, ਬੇਲੋੜੀ ਕੁੱਟਮਾਰ ਕਰਕੇ ਉਨ੍ਹਾਂ ਨੂੰ ਗ੍ਰਿਫਤਾਰ ਕੀਤਾ ਜਾ ਰਿਹਾ ਹੈ। 26 ਜਨਵਰੀ, ਗਣਤੰਤਰ ਦਿਵਸ ਤੋਂ ਬਾਅਦ ਬਹੁਤ ਸਾਰੇ ਟਰੈਕਟਰਾਂ ਤੇ ਵਾਹਨਾਂ ਨੂੰ ਜ਼ਬਤ ਕੀਤਾ ਗਿਆ ਹੈ। ਨਾਲ ਹੀ ਸਰਹੱਦ ਦੇ ਆਸ ਪਾਸ ਦੇ ਇਲਾਕਿਆਂ ਨੂੰ ਪੂਰੀ ਤਰ੍ਹਾਂ ਬਲਾਕ ਕੀਤਾ ਜਾ ਰਿਹਾ ਹੈ।

ਇਹ ਵੀ ਦੇਖੋ: ਭਾਜਪਾ ਦੇ IT ਸੈੱਲ ‘ਚ ਕੰਮ ਕਰ ਚੁੱਕੀ ਰਾਣੀ ਚਹਿਲ ਆਈ ਕੈਮਰੇ ਸਾਹਮਣੇ, ਕੀਤੇ ਵੱਡੇ ਖੁਲਾਸੇ, ਸੁਣਨ ਵਾਲੀਆਂ ਨੇ ਗੱਲਾਂ

The post ਰਾਕੇਸ਼ ਟਿਕੈਤ ਦਾ ਸਰਕਾਰ ਨੂੰ ਅਕਤੂਬਰ ਤੱਕ ਦਾ ਅਲਟੀਮੇਟਮ, ਕਿਹਾ- ਸਾਡੀ ਗੱਲ ਨਾ ਮੰਨੀ ਤਾਂ ਦੇਸ਼ ਭਰ ‘ਚ ਕੱਢਾਂਗੇ 40 ਲੱਖ ਟਰੈਕਟਰਾਂ ਨਾਲ ਰੈਲੀ appeared first on Daily Post Punjabi.

ਕਿਸਾਨ ਅੰਦੋਲਨ: ਸਰਕਾਰ ਨਾਲ ਗੱਲਬਾਤ ਤੋਂ ਪਹਿਲਾਂ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਰੱਖੀਆਂ ਇਹ 3 ਮੰਗਾਂ
BKU leader Rakesh Tikait Says: ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 40 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਦੇ ਖਿਲਾਫ ਕਿਸਾਨਾਂ ਦੀ ਲਹਿਰ ਕੜਕਦੀ ਸਰਦੀ ਅਤੇ ਮੀਂਹ ਦੇ ਬਾਵਜੂਦ ਵੀ ਜਾਰੀ ਹੈ। ਅੰਦੋਲਨ ਦੇ ਵਿਚਕਾਰ ਕਿਸਾਨ ਜੱਥੇਬੰਦੀਆਂ ਅਤੇ ਸਰਕਾਰ ਦਰਮਿਆਨ ਇੱਕ ਮੀਟਿੰਗ ਅੱਜ ਸੋਮਵਾਰ ਨੂੰ ਹੋਣੀ ਹੈ। ਅੱਜ ਦੀ ਮੀਟਿੰਗ ਵਿੱਚ ਕਿਸਾਨਾਂ ਦੀਆਂ ਦੋ ਸਭ ਤੋਂ ਮਹੱਤਵਪੂਰਣ ਮੰਗਾਂ ‘ਤੇ ਵਿਚਾਰ ਕੀਤਾ ਜਾਣਾ ਹੈ। ਇਨ੍ਹਾਂ ਵਿੱਚ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ ਐਮਐਸਪੀ ਨੂੰ ਕਾਨੂੰਨੀ ਗਾਰੰਟੀ ਦੇਣ ਦੀ ਮੰਗ ਸ਼ਾਮਿਲ ਹੈ।

BKU leader Rakesh Tikait Says

ਇਸੇ ਵਿਚਾਲੇ ਭਾਰਤੀ ਕਿਸਾਨ ਯੂਨੀਅਨ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਬੈਠਕ ਦਾ ਏਜੰਡਾ ਸਵਾਮੀਨਾਥਨ ਕਮੇਟੀ ਦੀ ਰਿਪੋਰਟ, ਤਿੰਨ ਖੇਤੀਬਾੜੀ ਕਾਨੂੰਨਾਂ ਨੂੰ ਵਾਪਸ ਲੈਣਾ ਅਤੇ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਹੋਵੇਗਾ। ਅਸੀਂ ਵਾਪਸ ਨਹੀਂ ਜਾਵਾਂਗੇ। ਉਨ੍ਹਾਂ ਕਿਹਾ ਕਿ ਹੁਣ ਤੱਕ 60 ਕਿਸਾਨ ਸ਼ਹੀਦ ਹੋ ਚੁੱਕੇ ਹਨ। ਜਿਸਦਾ ਸਰਕਾਰ ਨੂੰ ਜਵਾਬ ਦੇਣਾ ਪਵੇਗਾ। ਉੱਥੇ ਹੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੁਖਵਿੰਦਰ ਸਿੰਘ ਸਭਰਾ ਨੇ ਕਿਹਾ ਕਿ ਜੇ ਅੱਜ ਤਿੰਨ ਕਾਨੂੰਨਾਂ ਨੂੰ ਰੱਦ ਕਰਨ ਦੀ ਗੱਲ ਨਹੀਂ ਬਣਦੀ ਅਤੇ MSP ਗਰੰਟੀ ਦਾ ਕਾਨੂੰਨ ਨਹੀਂ ਆਉਂਦਾ ਤਾਂ ਸਾਡੇ ਅਗਲੇ ਪ੍ਰੋਗਰਾਮ ਪਹਿਲਾਂ ਤੋਂ ਹੀ ਤਿਆਰ ਹਨ। ਉਨ੍ਹਾਂ ਦੱਸਿਆ ਕਿ ਕਿਸਾਨਾਂ ਵੱਲੋਂ 6 ਜਨਵਰੀ ਨੂੰ ਟਰੈਕਟਰ ਮਾਰਚ , 7 ਜਨਵਰੀ ਨੂੰ ਦੇਸ਼ ਨੂੰ ਜਗਾਉਣ ਦਾ ਅਭਿਆਨ ਸ਼ੁਰੂ ਹੋਵੇਗਾ ।

ਇਸ ਮਾਮਲੇ ਵਿੱਚ ਕਿਸਾਨਾਂ ਨੇ ਸਰਕਾਰ ਨੂੰ ਚੇਤਾਵਨੀ ਦਿੰਦਿਆਂ ਕਿਹਾ ਕਿ ਜੇ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਉਹ ਅੰਦੋਲਨ ਨੂੰ ਤੇਜ਼ ਕਰਨਗੇ । ਕਿਸਾਨ ਜੱਥੇਬੰਦੀਆਂ ਵੱਲੋਂ ਕਿਹਾ ਗਿਆ ਹੈ ਕਿ ਉਹ 13 ਜਨਵਰੀ ਨੂੰ ਨਵੇਂ ਖੇਤੀਬਾੜੀ ਕਾਨੂੰਨਾਂ ਦੀ ਕਾਪੀ ਸਾੜ ਕੇ ਲੋਹੜੀ ਮਨਾਉਣਗੇ ਅਤੇ 23 ਜਨਵਰੀ ਨੂੰ ਨੇਤਾ ਜੀ ਸੁਭਾਸ਼ ਚੰਦਰ ਬੋਸ ਦੇ ਜਨਮਦਿਨ ਮੌਕੇ ਵੀ ਕਿਸਾਨ ਦਿਵਸ ਮਨਾਉਣਗੇ।

ਇਹ ਵੀ ਦੇਖੋ: ਮੋਰਚੇ ‘ਤੇ ਪਹੁੰਚੇ ਬੀਰ ਸਿੰਘ ਦੀਆਂ ਗੱਲਾਂ ਸੁਣਕੇ ਇੰਟਰਵਿਊ ਲੈਂਦੀ ਪੱਤਰਕਾਰ ਵੀ ਹੋਈ ਭਾਵੁਕ, ਆਹ ਸੁਣਕੇ ਤਾਂ ਵੇਖੋ…

The post ਕਿਸਾਨ ਅੰਦੋਲਨ: ਸਰਕਾਰ ਨਾਲ ਗੱਲਬਾਤ ਤੋਂ ਪਹਿਲਾਂ ਕਿਸਾਨ ਆਗੂ ਰਾਕੇਸ਼ ਟਿਕੈਤ ਨੇ ਰੱਖੀਆਂ ਇਹ 3 ਮੰਗਾਂ appeared first on Daily Post Punjabi.