Bku leader rakesh tikait Archives - Daily Post Punjabi

ਰਾਕੇਸ਼ ਟਿਕੈਤ ਦਾ ਕੇਂਦਰ ‘ਤੇ ਹਮਲਾ, ਕਿਹਾ-ਇਹ ਲੁਟੇਰਿਆਂ ਦੀ ਸਰਕਾਰ ਹੈ, ਇਨ੍ਹਾਂ ਨੂੰ ਜਾਣਾ ਪਵੇਗਾ
bku leader rakesh tikait attacks centre: ਨਵੇਂ ਖੇਤੀ ਕਾਨੂੰਨਾਂ ਅਤੇ ਐੱਮਐੱਸਪੀ ਨੂੰ ਲੈ ਕੇ ਕਿਸਾਨ ਸੰਗਠਨਾਂ ਅਤੇ ਕੇਂਦਰ ਸਰਕਾਰ ਦੌਰਾਨ ਜਾਰੀ ਖਿੱਚੋਤਾਣ ਅਜੇ ਥਮਦੀ ਨਜ਼ਰ ਨਹੀਂ ਆ ਰਹੀ ਹੈ।ਕਿਸਾਨ ਨੇਤਾ ਹੁਣ ਦੇਸ਼ ਭਰ ‘ਚ ਘੁੰਮ-ਘੁੰਮ ਕੇ ਕਿਸਾਨਾਂ ਨੂੰ ਨਵੇਂ ਖੇਤੀ ਕਾਨੂੰਨਾਂ ਦੇ ਵਿਰੁੱਧ ਇੱਕਜੁਟ ਕਰਨ ‘ਚ ਜੁਟੇ ਹੋਏ ਹਨ।ਇਸ ਕ੍ਰਮ ‘ਚ ਸ਼ੁੱਕਰਵਾਰ ਨੂੰ ਭੁਵਨੇਸ਼ਵਰ ਪਹੁੰਚੇ ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਕਿਹਾ ਕਿ ਸਰਕਾਰ ਨੂੰ ਘੱਟੋ ਘੱਟ ਸਮਰਥਨ ਮੁੱਲ ‘ਤੇ ਕਾਨੂੰਨ ਬਣਾਉਣਾ ਪਵੇਗਾ ਅਤੇ ਤਿੰਨਾਂ ਖੇਤੀ ਕਾਨੂੰਨ ਵਾਪਸ ਲੈਣ ਪੈਣਗੇ।ਟਿਕੈਤ ਨੇ ਕਿਹਾ ਕਿ ਕੇਂਦਰ ਸਰਕਾਰ ਬਹੁਤ ਨਵੇਂ ਬਿੱਲ ਲੈ ਕੇ ਆ ਰਹੀ ਹੈ, ਉਨ੍ਹਾਂ ‘ਤੇ ਸਰਕਾਰ ਨੂੰ ਗੱਲ ਕਰਨੀ ਹੋਵੇਗੀ।ਇਹ ਲੁਟੇਰਿਆਂ ਦੀ ਸਰਕਾਰ ਹੈ, ਇਹ ਦੇਸ਼ ‘ਚ ਨਹੀਂ ਰਹੇਗੀ, ਇਨ੍ਹਾਂ ਨੂੰ ਜਾਣਾ ਪਵੇਗਾ।ਕਿਸਾਨ ਨੇਤਾ ਨੇ ਕਿਹਾ ਕਿ ਐੱਮਐੱਸਪੀ ਕਿਸਾਨਾਂ ਦਾ ਹੱਕ ਹੈ, ਜਿਸ ਨੂੰ ਉਹ ਲੈ ਕੇ ਰਹਿਣਗੇ।ਆਪਣਾ ਹੱਕ ਪਾਉਣ ਲਈ ਦੇਸ਼ਭਰ ਦੇ ਕਿਸਾਨਾਂ ਨੂੰ ਇਕੱਠੇ ਆਉਣਾ ਹੋਵੇਗਾ ਅਤੇ ਇਸਦੇ ਲਈ ਸਰਕਾਰ ‘ਤੇ ਦਬਾਅ ਬਣਾਉਣਾ ਹੋਵੇਗਾ।

bku leader rakesh tikait attacks centre

ਟਿਕੈਤ ਨੇ ਕਿਹਾ ਕਿ ਜਦੋਂ ਤੱਕ ਖੇਤੀ ਕਾਨੂੰਨਾਂ ਨੂੰ ਰੱਦ ਨਹੀਂ ਕੀਤਾ ਜਾਂਦਾ ਹੈ ਉਦੋਂ ਤੱਕ ਕਿਸਾਨ ਅੰਦੋਲਨ ਜਾਰੀ ਰਹੇਗਾ।ਘੱਟੋ ਘੱਟ ਸਮਰਥਨ ਮੁੱਲ ਲਈ ਕਾਨੂੰਨ ਦੀ ਮੰਗ ਕਰਦੇ ਹੋਏ ਉਨਾਂ੍ਹ ਨੇ ਕਿਹਾ ਕਿ ਜਦੋਂ ਐੱਮਐੱਸਪੀ ‘ਤੇ ਕਾਨੂੰਨ ਬਣੇਗਾ ਤਾਂ ਕਿਸਾਨਾਂ ਦਾ ਭਲਾ ਹੋਵੇਗਾ।ਪਿਛਲੇ ਮਹੀਨੇ, ਸੋਇਪਤ, ਹਰਿਆਣਾ ਵਿੱਚ ਇੱਕ ਕਿਸਾਨ ਮਹਾਪੰਚਾਇਤ ਵਿੱਚ ਕੇਂਦਰੀ ਖੇਤੀਬਾੜੀ ਮੰਤਰੀ ਨਰਿੰਦਰ ਸਿੰਘ ਤੋਮਰ ਦੇ ਇੱਕ ਬਿਆਨ ਉੱਤੇ ਟਿਕੈਤ ਨੇ ਤਿੱਖਾ ਹਮਲਾ ਬੋਲਦਿਆਂ ਕਿਹਾ ਸੀ ਕਿ ਜਦੋਂ ਲੋਕ ਇਕੱਠੇ ਹੁੰਦੇ ਹਨ ਤਾਂ ਸਰਕਾਰਾਂ ਬਦਲ ਜਾਂਦੀਆਂ ਹਨ।ਟਿਕੈਤ ਨੇ ਉਸ ਨੂੰ ਚੇਤਾਵਨੀ ਦਿੱਤੀ ਕਿ ਜੇ ਤਿੰਨ ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਨਾ ਕੀਤਾ ਗਿਆ ਤਾਂ ਸਰਕਾਰ ਲਈ ਸੱਤਾ ਵਿੱਚ ਬਣੇ ਰਹਿਣਾ ਮੁਸ਼ਕਲ ਹੋਵੇਗਾ। ਕੇਂਦਰੀ ਖੇਤੀਬਾੜੀ ਮੰਤਰੀ ਤੋਮਰ ਨੇ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਕਿਹਾ ਸੀ ਕਿ ਕੇਂਦਰ ਸਰਕਾਰ ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਨ ਲਈ ਤਿਆਰ ਹੈ ਜੋ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ, ਪਰ ਕਾਨੂੰਨਾਂ ਨੂੰ ਸਿਰਫ ਭੀੜ ਕਾਰਨ ਰੱਦ ਨਹੀਂ ਕੀਤਾ ਜਾਵੇਗਾ।

Rakesh Tikait ਨੇ ਠੋਕ-ਠੋਕ ਸੁਣਾ’ਤੀਆਂ, ਸਿੱਧਾ ਕਿਹਾ ਸਰਕਾਰਾਂ ਨੂੰ ‘ਝੁਕਾਗੇਂ ਨਹੀਂ’ ਸੁਣੋ ਧਮਾਕੇਦਾਰ Interview !

The post ਰਾਕੇਸ਼ ਟਿਕੈਤ ਦਾ ਕੇਂਦਰ ‘ਤੇ ਹਮਲਾ, ਕਿਹਾ-ਇਹ ਲੁਟੇਰਿਆਂ ਦੀ ਸਰਕਾਰ ਹੈ, ਇਨ੍ਹਾਂ ਨੂੰ ਜਾਣਾ ਪਵੇਗਾ appeared first on Daily Post Punjabi.

ਅੰਦੋਲਨ ਨੂੰ ਨਹੀਂ ਹੋਣ ਦਿੱਤਾ ਜਾਵੇਗਾ ਕਮਜ਼ੋਰ, ਇੱਕ ਫਸਲ ਦੀ ਕੁਰਬਾਨੀ ਦੇਣ ਲਈ ਵੀ ਕਿਸਾਨ ਤਿਆਰ : ਰਾਕੇਸ਼ ਟਿਕੈਤ
BKU leader rakesh tikait says : ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 86 ਵਾਂ ਦਿਨ ਹੈ। ਕਿਸਾਨ ਲਗਾਤਾਰ ਦਿੱਲੀ ਦੀਆ ਸਰਹੱਦਾਂ ‘ਤੇ ਡਟੇ ਹੋਏ ਹਨ, ਅਤੇ 3 ਨਵੇਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਨ ਅਤੇ MSP ‘ਤੇ ਕਾਨੂੰਨ ਬਣਾਉਣ ਦੀ ਮੰਗ ਕਰ ਰਹੇ ਹਨ। ਵਿਰੋਧ ਪ੍ਰਦਰਸ਼ਨਾਂ ਦੌਰਾਨ ਭਾਰਤੀ ਕਿਸਾਨ ਯੂਨੀਅਨ ਦੇ ਰਾਕੇਸ਼ ਟਿਕੈਤ ਨੇ ਕਿਹਾ ਕਿ ਇਸ ਅੰਦੋਲਨ ਨੂੰ ਕਮਜ਼ੋਰ ਨਹੀਂ ਹੋਣ ਦਿੱਤਾ ਜਾਵੇਗਾ। ਹਰਿਆਣਾ ਦੇ ਖੜਕ ਪੂਰਨੀਆ ਵਿੱਚ, ਭਾਰਤੀ ਕਿਸਾਨ ਯੂਨੀਅਨ ਦੇ ਬੁਲਾਰੇ ਰਾਕੇਸ਼ ਟਿਕੈਤ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਕਿਸਾਨ 70 ਸਾਲਾਂ ਤੋਂ ਘਾਟੇ ਦੀ ਖੇਤੀ ਕਰ ਰਿਹਾ ਹੈ। ਜੇ ਕਿਸਾਨ ਨੂੰ ਇੱਕ ਫਸਲ ਦੀ ਕੁਰਬਾਨੀ ਵੀ ਦੇਣੀ ਪਏਗੀ ਤਾ ਕਿਸਾਨ ਇਸ ਲਈ ਤਿਆਰ ਹੈ।

BKU leader rakesh tikait says

ਰਾਕੇਸ਼ ਟਿਕੈਤ ਨੇ ਕਿਹਾ ਕਿ ਜੇ ਵਧੇਰੇ ਮਜ਼ਦੂਰ ਲਗਾ ਕੇ ਵੀ ਫਸਲ ਦੀ ਵਾਢੀ ( ਫਸਲ ਦੀ ਕਟਾਈ ) ਕਰਨੀ ਪਈ ਤਾਂ ਵੀ ਵਾਢੀ ਹੋਵੇਗੀ, ਫਸਲ ਦੇ ਕਾਰਨ ਅੰਦੋਲਨ ਕਮਜ਼ੋਰ ਨਹੀਂ ਹੋਵੇਗਾ। ਟਿਕੈਤ ਨੇ ਅੱਗੇ ਕਿਹਾ- “ਸਰਕਾਰ ਨੂੰ ਇਸ ਭੁਲੇਖੇ ਵਿੱਚ ਨਹੀਂ ਰਹਿਣਾ ਚਾਹੀਦਾ ਕਿ ਕਿਸਾਨ ਆਪਣੀਆਂ ਫਸਲਾਂ ਦੀ ਵਾਢੀ ਕਰਨ ਲਈ ਵਾਪਿਸ ਚਲੇ ਜਾਣਗੇ। ਜੇ ਉਨ੍ਹਾਂ ਨੂੰ ਰੋਕਿਆ ਗਿਆ ਤਾਂ ਅਸੀਂ ਆਪਣੀਆਂ ਫਸਲਾਂ ਨੂੰ ਅੱਗ ਲਗਾ ਦੇਵਾਗੇ।” ਟਿਕੈਤ ਨੇ ਕਿਹਾ- ਸਰਕਾਰ ਨੂੰ ਇਹ ਨਹੀਂ ਸੋਚਣਾ ਚਾਹੀਦਾ ਕਿ ਅੰਦੋਲਨ 2 ਮਹੀਨਿਆਂ ਵਿੱਚ ਖ਼ਤਮ ਹੋ ਜਾਵੇਗਾ। ਅਸੀਂ ਖੇਤੀ ਵੀ ਕਰਾਂਗੇ ਅਤੇ ਪ੍ਰਦਰਸ਼ਨ ਵੀ ਕਰਾਂਗੇ।”

ਇਹ ਵੀ ਦੇਖੋ : ਲਾਲ ਕਿਲ੍ਹੇ ਹਿੰਸਾ ‘ਚ ਹੋਰ ਕਈ ਇੰਦਰਜੀਤ ਨਿੱਕੂ ਸਣੇ ਕਈ ਵੱਡੇ ਗਾਇਕ ਤੇ ਕਿਸਾਨ ਆਗੂਆਂ ਚਿਹਰੇ ਆਏ ਸਾਹਮਣੇ

The post ਅੰਦੋਲਨ ਨੂੰ ਨਹੀਂ ਹੋਣ ਦਿੱਤਾ ਜਾਵੇਗਾ ਕਮਜ਼ੋਰ, ਇੱਕ ਫਸਲ ਦੀ ਕੁਰਬਾਨੀ ਦੇਣ ਲਈ ਵੀ ਕਿਸਾਨ ਤਿਆਰ : ਰਾਕੇਸ਼ ਟਿਕੈਤ appeared first on Daily Post Punjabi.

BKU ਨੇਤਾ ਰਾਕੇਸ਼ ਟਿਕੈਟ ਨੇ MSP ‘ਤੇ PM ਦੇ ਦਾਅਵੇ ਨੂੰ ਕੀਤਾ ਰੱਦ, ਕਿਹਾ- ਸਵਾਮੀਨਾਥਨ ਕਮੇਟੀ ਦੀ ਰਿਪੋਰਟ ਲਾਗੂ ਕੀਤੇ ਜਾਣ ਦੇ ਦਾਅਵੇ ਝੂਠ
Bku leader rakesh tikait : ਖੇਤੀਬਾੜੀ ਕਾਨੂੰਨਾਂ ਵਿਰੁੱਧ ਦਿੱਲੀ ਦੀਆ ਸਰਹੱਦਾਂ ‘ਤੇ ਕਿਸਾਨ ਲਗਾਤਾਰ ਡਟੇ ਹੋਏ ਹਨ। ਕੇਂਦਰ ਦੇ ਖੇਤੀਬਾੜੀ ਕਾਨੂੰਨਾਂ ਖਿਲਾਫ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਅੰਦੋਲਨ ਦਾ ਅੱਜ 24 ਵਾਂ ਦਿਨ ਹੈ। ਠੰਡ ਅਤੇ ਸੰਘਣੀ ਧੁੰਦ ਦੇ ਵਿਚਕਾਰ ਕਿਸਾਨ ਦਿੱਲੀ ਦੀਆਂ ਸਾਰੀਆਂ ਸਰਹੱਦਾਂ ‘ਤੇ ਡਟੇ ਹੋਏ ਹਨ । ਇੱਕ ਪਾਸੇ ਜਿੱਥੇ ਕਿਸਾਨ ਤਿੰਨੋਂ ਖੇਤੀਬਾੜੀ ਕਾਨੂੰਨਾਂ ਨੂੰ ਰੱਦ ਕਰਵਾਉਣ ਦੀ ਜ਼ਿੱਦ ‘ਤੇ ਅੜੇ ਹੋਏ ਹਨ ਤੇ ਉੱਥੇ ਹੀ ਦੂਜੇ ਪਾਸੇ ਸਰਕਾਰ ਵੱਲੋਂ ਨਵੇਂ ਪ੍ਰਸਤਾਵ ਭੇਜੇ ਜਾ ਰਹੇ ਹਨ। ਮੱਧ ਪ੍ਰਦੇਸ਼ ਦੇ ਕਿਸਾਨਾਂ ਨੂੰ ਡਿਜੀਟਲ ਢੰਗ ਨਾਲ ਸੰਬੋਧਨ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਲਾਗੂ ਕੀਤੀ ਅਤੇ ਐਮਐਸਪੀ ਨੂੰ ਉਤਪਾਦਨ ਦੀ ਲਾਗਤ ਨਾਲੋਂ ਡੇਢ ਗੁਣਾ ਦਿੱਤਾ। ਉਨ੍ਹਾਂ ਨੇ ਕਿਹਾ ਕਿ ਕਿਸਾਨਾਂ ਪ੍ਰਤੀ ਉਨ੍ਹਾਂ ਦੀ ਸੰਵੇਦਨਸ਼ੀਲ ਸਰਕਾਰ ਉਨ੍ਹਾਂ ਨੂੰ ਅੰਨਦਾਤਾ ਮੰਨਦੀ ਹੈ, “ਅਸੀਂ ਫਾਈਲਾਂ ਦੇ ਢੇਰ ਵਿੱਚ ਸੁੱਟੀ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਲਾਗੂ ਕੀਤੀ ਅਤੇ ਲਾਗਤ ਦਾ ਡੇਢ ਗੁਣਾ ਐਮਐਸਪੀ ਦੇ ਕਿਸਾਨਾਂ ਨੂੰ ਦਿੱਤਾ।”

Bku leader rakesh tikait

ਇਸ ਤੋਂ ਬਾਅਦ ਭਾਰਤੀ ਕਿਸਾਨ ਯੂਨੀਅਨ (ਬੀਕੇਯੂ) ਦੇ ਨੇਤਾ ਰਾਕੇਸ਼ ਟਿਕੈਟ ਨੇ ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਇਸ ਦਾਅਵੇ ਨੂੰ ਰੱਦ ਕਰ ਦਿੱਤਾ ਕਿ ਸਵਾਮੀਨਾਥਨ ਕਮੇਟੀ ਦੀਆਂ ਫਸਲਾਂ ਲਈ ਘੱਟੋ ਘੱਟ ਸਮਰਥਨ ਮੁੱਲ (ਐਮਐਸਪੀ) ਦੀਆਂ ਸਿਫਾਰਸ਼ਾਂ ਲਾਗੂ ਕਰ ਦਿੱਤੀਆਂ ਹਨ। ਨਾਲ ਹੀ, ਟਿਕੈਟ ਨੇ ਕਿਹਾ ਕਿ ਕਿਸਾਨ ਖੁਦਕੁਸ਼ੀਆਂ ਕਰ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਉਨ੍ਹਾਂ ਦੀ ਉਪਜ ਦਾ ਮਿਹਨਤਾਨਾ ਮੁੱਲ ਨਹੀਂ ਮਿਲ ਰਿਹਾ ਹੈ। ਟਿਕੈਟ ਨੇ ਆਪਣੇ ਬਿਆਨ ਵਿੱਚ ਕਿਹਾ ਕਿ ਅੱਜ ਦੀ ਤਰੀਕ ਵਿੱਚ ਉੱਤਰ ਪ੍ਰਦੇਸ਼ ਵਿੱਚ ਬੁੰਦੇਲਖੰਡ ਦੇ ਕਿਸਾਨਾਂ ਨੂੰ ਅਨਾਜ ਦਾ ਐਮਐਸਪੀ ਨਹੀਂ ਮਿਲ ਰਿਹਾ ਹੈ ਅਤੇ ਉਹ ਖੁਦਕੁਸ਼ੀਆਂ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਸਵਾਮੀਨਾਥਨ ਕਮੇਟੀ ਦੀ ਰਿਪੋਰਟ ਨੂੰ ਲਾਗੂ ਕਰਨ ਦਾ ਦਾਅਵਾ ਇੱਕ ‘ਝੂਠ’ ਹੈ।

ਟਿਕੈਟ ਨੇ ਇੱਕ ਵਟਸਐਪ ਸੰਦੇਸ਼ ਵਿੱਚ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਭਰੋਸਾ ਨਹੀਂ ਦਿੱਤਾ ਹੈ ਕਿ ਉਨ੍ਹਾਂ ਨੂੰ ਉਨ੍ਹਾਂ ਦੀ ਉਪਜ ਦਾ ਘੱਟੋ ਘੱਟ ਸਮਰਥਨ ਮੁੱਲ ਮਿਲੇਗਾ ਅਤੇ ਹਾਲ ਹੀ ਵਿੱਚ ਕੇਂਦਰ ਵੱਲੋਂ ਪਾਸ ਕੀਤੇ ਗਏ ਖੇਤੀਬਾੜੀ ਕਾਨੂੰਨਾਂ ਵਿੱਚ ਕੋਈ ਪ੍ਰਬੰਧ ਨਹੀਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਪਣੀਆਂ ਫਸਲਾਂ ਦੇ ਘੱਟੋ ਘੱਟ ਸਮਰਥਨ ਮੁੱਲ ਦੀ ਮੰਗ ਕਰ ਰਹੇ ਹਨ ਨਾ ਕਿ ਕੇਂਦਰ ਤੋਂ 500 ਰੁਪਏ ਪ੍ਰਤੀ ਮਹੀਨਾ ਦੀ ਸਹਾਇਤਾ ਮੰਗ ਰਹੇ ਹਨ। ਕਿਸਾਨ ਆਪਣਾ ਹੱਕ ਮੰਗ ਰਹੇ ਹਨ। ਟਿਕੈਟ ਨੇ ਇਹ ਵੀ ਦੋਸ਼ ਲਾਇਆ ਕਿ ਉਹ (ਕੇਂਦਰ) ਖੰਡ ਮਿੱਲ ਮਾਲਕਾਂ ਦੀ ਮਦਦ ਕਰ ਰਹੇ ਹਨ ਅਤੇ ਇਹ (ਗੰਨਾ) ਕਿਸਾਨਾਂ ਨੂੰ ਕੋਈ ਸਹਾਇਤਾ ਨਹੀਂ ਮਿਲਣ ਜਾ ਰਹੀ ਕਿਉਂਕਿ ਉਨ੍ਹਾਂ ਨੂੰ ਸਿਰਫ ਉਨ੍ਹਾਂ ਦਾ ਬਕਾਇਆ ਮਿਲੇਗਾ। ਸ਼ੁੱਕਰਵਾਰ ਨੂੰ ਪ੍ਰਧਾਨ ਮੰਤਰੀ ਨੇ ਖੇਤੀਬਾੜੀ ਕਾਨੂੰਨਾਂ ਦਾ ਬਚਾਅ ਕਰਦਿਆਂ ਕਿਹਾ ਕਿ ਨਵੇਂ ਕਾਨੂੰਨਾਂ ਦੁਆਰਾ ਫਸਲਾਂ ਦੇ ਐਮਐਸਪੀ ਸਿਸਟਮ ਖ਼ਤਮ ਕੀਤੇ ਜਾਣ ਦੇ ਦੋਸ਼ ਪੂਰੀ ਤਰ੍ਹਾਂ ਝੂਠੇ ਹਨ।

ਇਹ ਵੀ ਦੇਖੋ : ਕਿਸਾਨੀ ਅੰਦੋਲਨ ਦੇ ਚਲਦੇ ਮਸ਼ਹੂਰ ਗੀਤਕਾਰ ਰਾਜ ਕਾਕੜਾ ਨਾਲ ਖਾਸ ਗੱਲਬਾਤ

The post BKU ਨੇਤਾ ਰਾਕੇਸ਼ ਟਿਕੈਟ ਨੇ MSP ‘ਤੇ PM ਦੇ ਦਾਅਵੇ ਨੂੰ ਕੀਤਾ ਰੱਦ, ਕਿਹਾ- ਸਵਾਮੀਨਾਥਨ ਕਮੇਟੀ ਦੀ ਰਿਪੋਰਟ ਲਾਗੂ ਕੀਤੇ ਜਾਣ ਦੇ ਦਾਅਵੇ ਝੂਠ appeared first on Daily Post Punjabi.