black fungus news Archives - Daily Post Punjabi

Black Fungus ਦਾ ਕਹਿਰ ਜਾਰੀ, ਮੰਡੀ ਗੋਬਿੰਦਗੜ੍ਹ ਤੇ ਅਮਲੋਹ ਤੋਂ ਮਿਲੇ 2 ਨਵੇਂ ਕੇਸ, 2 ਦੀ ਹੋਈ ਮੌਤ
ਕੋਰੋਨਾ ਦੇ ਨਾਲ-ਨਾਲ ਸੂਬੇ ਵਿਚ ਬਲੈਕ ਫੰਗਸ ਦਾ ਕਹਿਰ ਵੀ ਵਧਦਾ ਜਾ ਰਿਹਾ ਹੈ। ਮੰਡੀ ਗੋਬਿੰਦਗੜ੍ਹ ਤੇ ਅਮਲੋਹ ਵਿਚ ਬਲੈਕ ਫੰਗਸ ਨਾਲ 1-1 ਮਰੀਜ਼ ਦੀ ਮੌਤ ਹੋ ਗਈ। ਮੰਡੀ ਗੋਬਿੰਦਗੜ੍ਹ ਦੀ ਇਕ ਮਹਿਲਾ ਤੇ ਅਮਲੋਹ ਦੇ ਇੱਕ ਪੁਰਸ਼ ਦੀ ਜਾਨ ਚਲੀ ਗਈ।

Black Fungus continues

ਸਿਵਲ ਸਰਜਨ ਡਾ: ਮਹਿੰਦਰ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਚਾਰ ਵਿਅਕਤੀ ਬਲੈਕ ਫੰਗਸ ਦੀ ਲਪੇਟ ਵਿੱਚ ਆ ਚੁੱਕੇ ਹਨ, ਜਿਨ੍ਹਾਂ ਵਿੱਚੋਂ ਦੋ ਦੀ ਮੌਤ ਹੋ ਚੁੱਕੀ ਹੈ ਅਤੇ ਦੋ ਮਰੀਜ਼ ਅਜੇ ਵੀ ਇਲਾਜ ਅਧੀਨ ਹਨ। ਸਿਵਲ ਸਰਜਨ ਨੇ ਦੱਸਿਆ ਕਿ ਮੰਡੀ ਗੋਬਿੰਦਗੜ੍ਹ ਦੀ ਰਹਿਣ ਵਾਲੀ 54 ਸਾਲਾ ਔਰਤ ਦੀ ਡੀਐਮਸੀ ਲੁਧਿਆਣਾ ਵਿਖੇ ਇਲਾਜ ਦੌਰਾਨ ਮੌਤ ਹੋ ਗਈ ਅਤੇ ਅਮਲੋਹ ਦੇ ਰਹਿਣ ਵਾਲੇ 52 ਸਾਲਾ ਵਿਅਕਤੀ ਦੀ ਪੀਜੀਆਈ ਚੰਡੀਗੜ੍ਹ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਇਹ ਵੀ ਦੱਸਿਆ ਗਿਆ ਕਿ ਦੋ ਵਿਅਕਤੀਆਂ ਦਾ ਅਜੇ ਵੀ ਇਲਾਜ ਚੱਲ ਰਿਹਾ ਹੈ, ਜਿਸ ਵਿੱਚ ਇੱਕ ਸਬ-ਡਵੀਜ਼ਨ ਖਮਾਣੋਂ, ਮੋਹਾਲੀ ਦਾ ਇੱਕ 55 ਸਾਲਾ ਵਿਅਕਤੀ ਅਤੇ ਇੱਕ 55 ਸਾਲਾ ਵਿਅਕਤੀ ਪੀ ਜੀ ਆਈ ਚੰਡੀਗੜ੍ਹ ਵਿਖੇ ਇਲਾਜ ਅਧੀਨ ਹੈ।

ਇਹ  ਵੀ ਪੜ੍ਹੋ : PM ਮੋਦੀ ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਆਯੋਜਿਤ ਪ੍ਰੋਗਰਾਮ ਨੂੰ ਕਰਨਗੇ ਸੰਬੋਧਿਤ

Black Fungus continues

ਕੋਰੋਨਾ ਤੋਂ ਬਾਅਦ, ਹੁਣ ਬਲੈਕ ਫੰਗਸ ਦੇ ਕੇਸ ਲਗਾਤਾਰ ਸਾਹਮਣੇ ਆ ਰਹੇ ਹਨ। ਬਲੈਕ ਫੰਗਸ ਕਾਰਨ ਹੋਈ ਮੌਤ ਦੀ ਪ੍ਰਕਿਰਿਆ ਵੀ ਜਾਰੀ ਹੈ। ਪਿਛਲੇ ਚਾਰ ਦਿਨਾਂ ਤੋਂ ਹਰ ਰੋਜ ਇੱਕ ਮਰੀਜ਼ ਮਰ ਰਿਹਾ ਹੈ। ਸ਼ੁੱਕਰਵਾਰ ਨੂੰ ਬਲੈਕ ਫੰਗਸ ਦੇ ਪੰਜ ਨਵੇਂ ਮਰੀਜ਼ ਦਿਖਾਈ ਦਿੱਤੇ। ਇਨ੍ਹਾਂ ਵਿਚ ਜਲੰਧਰ ਦੇ ਦੋ ਮਰੀਜ਼, ਇਕ-ਇਕ ਲੁਧਿਆਣਾ, ਜੰਮੂ ਅਤੇ ਕਪੂਰਥਲਾ ਤੋਂ ਹਨ। ਸਾਰੇ ਕੋਰੋਨਾ ਇੰਫੈਕਟਿਡ ਹਨ ਅਤੇ ਜਲੰਧਰ ਦੇ ਹਸਪਤਾਲਾਂ ਵਿੱਚ ਦਾਖਲ ਹਨ। ਇਸ ਤੋਂ ਇਲਾਵਾ ਵੀਰਵਾਰ ਨੂੰ ਵੀ ਨਵਾਂਸ਼ਹਿਰ ਦੇ ਇੱਕ ਮਰੀਜ਼ ਦੀ ਜਲੰਧਰ ਦੇ ਹਸਪਤਾਲ ਵਿੱਚ ਮੌਤ ਹੋ ਗਈ। ਸਿਹਤ ਅਧਿਕਾਰੀਆਂ ਅਨੁਸਾਰ ਨਵਾਂਸ਼ਹਿਰ ਦਾ ਇੱਕ 60 ਸਾਲਾ ਵਿਅਕਤੀ ਆਪਣੀ ਜਾਨ ਗੁਆ ਬੈਠਾ। ਬਜ਼ੁਰਗ ਨੂੰ ਕੋਰੋਨਾ ਅਤੇ ਸ਼ੂਗਰ ਵੀ ਸੀ।

ਇਹ ਵੀ ਪੜ੍ਹੋ : PM ਮੋਦੀ ਅੱਜ ਵਿਸ਼ਵ ਵਾਤਾਵਰਣ ਦਿਵਸ ਮੌਕੇ ਆਯੋਜਿਤ ਪ੍ਰੋਗਰਾਮ ਨੂੰ ਕਰਨਗੇ ਸੰਬੋਧਿਤ

The post Black Fungus ਦਾ ਕਹਿਰ ਜਾਰੀ, ਮੰਡੀ ਗੋਬਿੰਦਗੜ੍ਹ ਤੇ ਅਮਲੋਹ ਤੋਂ ਮਿਲੇ 2 ਨਵੇਂ ਕੇਸ, 2 ਦੀ ਹੋਈ ਮੌਤ appeared first on Daily Post Punjabi.

ਪੰਜਾਬ ਸਰਕਾਰ ਨੇ ‘Black Fungus’ ਨੂੰ ਐਲਾਨਿਆ ਮਹਾਮਾਰੀ, ਕੈਪਟਨ ਨੇ ਸਿਹਤ ਵਿਭਾਗ ਨੂੰ ਦਿੱਤੇ ਨਿਰਦੇਸ਼
Punjab government declares : ਪੰਜਾਬ ਸਰਕਾਰ ਵੱਲੋਂ Black Fungus ਨੂੰ ਮਹਾਮਾਰੀ ਐਲਾਨ ਦਿੱਤਾ ਗਿਆ ਹੈ। ਇਸੇ ਤਹਿਤ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿਹਤ ਵਿਭਾਗ ਨੂੰ ਨਵੇਂ ਨਿਰਦੇਸ਼ ਜਾਰੀ ਕੀਤੇ ਹਨ।

Punjab government declares

ਕੈਪਟਨ ਨੇ ਸਿਹਤ ਵਿਭਾਗ ਨੂੰ ਹਦਾਇਤ ਕੀਤੀ ਕਿ ਉਹ ਸਾਰੇ ਸਰਕਾਰੀ ਹਸਪਤਾਲਾਂ ਅਤੇ ਪੇਂਡੂ ਪ੍ਰਾਇਮਰੀ ਸਿਹਤ ਕੇਂਦਰਾਂ ਵਿੱਚ ਇਸ ਬੀਮਾਰੀ ਦੇ ਇਲਾਜ ਲਈ ਲੋੜੀਂਦੀਆਂ ਦਵਾਈਆਂ ਉਪਲਬਧ ਕਰਵਾਉਣ। ਉਨ੍ਹਾਂ ਕਿਹਾ ਕਿ ਬਲੈਕ ਫੰਗਸ ਨਾਲ ਪੀੜਤ ਮਰੀਜ਼ਾਂ ਦੀ ਛੇਤੀ ਪਛਾਣ ਅਤੇ ਇਲਾਜ ਲਈ ਪੇਂਡੂ ਖੇਤਰਾਂ ਦੇ ਮੁਢਲੇ ਸਿਹਤ ਕੇਂਦਰਾਂ ਵਿੱਚ ਡਾਕਟਰ ਤਾਇਨਾਤ ਕੀਤੇ ਜਾਣੇ ਚਾਹੀਦੇ ਹਨ। ਮੁੱਖ ਮੰਤਰੀ ਨੇ ਡਾ. ਕੇ. ਕੇ. ਤਲਵਾੜ ਦੀ ਅਗਵਾਈ ਵਾਲੀ ਮਾਹਿਰ ਟੀਮ ਨੂੰ ਇਹ ਵੀ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕੋਰੋਨਾ ਤੋਂ ਪ੍ਰਭਾਵਿਤ ਮਰੀਜ਼ਾਂ ਦੇ ਇਲਾਜ ਲਈ ਜੋ ਵਾਧੂ ਸਟੀਰੌਇਡ ਦੀ ਵਰਤੋਂ ਕੀਤੀ ਜਾ ਰਹੀ ਹੈ, ਉਸ ‘ਤੇ ਰੋਕ ਲਗਾਈ ਜਾਵੇ। ਜਾਂਚ ‘ਚ ਇਹ ਸਾਹਮਣੇ ਆਇਆ ਹੈ ਕਿ ਸਟੀਰੌਇਡ ਦੀ ਵਾਧੂ ਵਰਤੋਂ ਬਲੈਕ ਫੰਗਸ ਹੋਣ ਦਾ ਮੁੱਖ ਕਾਰਨ ਦੱਸਿਆ ਜਾ ਰਿਹਾ ਹੈ।

Punjab government declares

ਪੰਜਾਬ ਦੇ ਕਈ ਜਿਲ੍ਹਿਆਂ ‘ਚ ਹੁਣ ਬਲੈਕ ਫੰਗਸ ਨੇ ਦਸਤਕ ਦੇ ਦਿੱਤੀ ਹੈ। ਜਿਲ੍ਹਾ ਲੁਧਿਆਣਾ ਤੇ ਮੋਗਾ ਤੋਂ ਬਲੈਕ ਫੰਗਸ ਦੇ ਕਾਫੀ ਕੇਸ ਸਾਹਮਣੇ ਆਏ ਹਨ। ਹੁਣ ਤੱਕ ਇਸ ਮਹਾਮਾਰੀ ਦੇ 51 ਕੇਸ ਪੰਜਾਬ ਤੋਂ ਸਾਹਮਣੇ ਆ ਚੁੱਕੇ ਹਨ ਜਿਸ ਨਾਲ ਪ੍ਰਸ਼ਾਸਨ ਦੀਆਂ ਚਿੰਤਾਵਾਂ ਵੱਧ ਗਈਆਂ ਹਨ। ਇਸੇ ਦੇ ਮੱਦੇਨਜ਼ਰ ਮੁੱਖ ਮੰਤਰੀ ਵੱਲੋਂ ਸਿਹਤ ਵਿਭਾਗ ਨੂੰ ਸਖਤ ਨਿਰਦੇਸ਼ ਜਾਰੀ ਕੀਤੇ ਗਏ ਹਨ ਅਤੇ ਬਲੈਗ ਫੰਗਸ ਨੂੰ ਮਹਾਮਾਰੀ ਐਲਾਨ ਦਿੱਤਾ ਗਿਆ ਹੈ। ਇਹ ਵੀ ਪੁਸ਼ਟੀ ਹੋਈ ਹੈ ਕਿ ਜ਼ਿਆਦਾਤਰ ਸ਼ੂਗਰ ਦੇ ਮਰੀਜ਼ ਇਸ ਬਲੈਕ ਫੰਗਸ ਦੀ ਮਹਾਮਾਰੀ ਤੋਂ ਪ੍ਰਭਾਵਿਤ ਹੋ ਰਹੇ ਹਨ।

ਇਹ ਵੀ ਪੜ੍ਹੋ : IAF ਦਾ MIG-21 ਲੜਾਕੂ ਜਹਾਜ਼ ਮੋਗਾ ਨੇੜੇ ਹੋਇਆ ਕ੍ਰੈਸ਼, ਪਾਇਲਟ ਦੀ ਗਈ ਜਾਨ

The post ਪੰਜਾਬ ਸਰਕਾਰ ਨੇ ‘Black Fungus’ ਨੂੰ ਐਲਾਨਿਆ ਮਹਾਮਾਰੀ, ਕੈਪਟਨ ਨੇ ਸਿਹਤ ਵਿਭਾਗ ਨੂੰ ਦਿੱਤੇ ਨਿਰਦੇਸ਼ appeared first on Daily Post Punjabi.