Black grapes benefits Archives - Daily Post Punjabi

ਜਾਣੋ ਸਿਹਤ ਲਈ ਕਿਉਂ ਫ਼ਾਇਦੇਮੰਦ ਹੁੰਦੇ ਹਨ ਕਾਲੇ ਅੰਗੂਰ ?
Black grapes benefits: ਫਲ ਖਾਣਾ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ, ਚਾਹੇ ਕੋਈ ਵੀ ਫਲ ਹੋਵੇ ਕੁਝ ਨਾ ਕੁਝ ਉਸ ਨੂੰ ਖਾਣ ਦਾ ਲਾਭ ਜ਼ਰੂਰ ਹੁੰਦਾ ਹੈ। ਕਾਲੇ ਅੰਗੂਰ ਸਿਰਫ ਦੇਖਣ ਅਤੇ ਖਾਣ ’ਚ ਹੀ ਸੁਆਦ ਜਾਂ ਚੰਗੇ ਨਹੀਂ ਹੁੰਦੇ, ਸਗੋਂ ਇਨ੍ਹਾਂ ’ਚ ਕਈ ਤਰ੍ਹਾਂ ਦੇ ਗੁਣ ਵੀ ਪਾਏ ਜਾਂਦੇ ਹਨ। ਕਾਲੇ ਅੰਗੂਰ ’ਚ ਪਾਏ ਜਾਣ ਵਾਲੇ ਸਾਰੇ ਗੁਣ ਸਿਹਤ ਲਈ ਫਾਇਦੇਮੰਦ ਸਿੱਧ ਹੁੰਦੇ ਹਨ। ਕਾਲੇ ਅੰਗੂਰ ’ਚ ਵਿਟਾਮਿਨ-ਸੀ ਅਤੇ ਵਿਟਾਮਿਨ-ਈ ਪਾਇਆ ਜਾਂਦਾ ਹੈ, ਜਿੰਨਾ ਨੂੰ ਇਮਿਊਨਿਟੀ ਬੂਸਟਰ ਵਿਟਾਮਿਨ ਕਿਹਾ ਜਾਂਦਾ ਹੈ। ਕਾਲੇ ਅੰਗੂਰ ’ਚ ਫਾਈਬਰ ਅਤੇ ਕੈਲੋਰੀ ਦੀ ਮਾਤਰਾ ਵੀ ਪਾਈ ਜਾਂਦੀ ਹੈ। ਇਸ ਲਈ ਅੱਜ ਅਸੀਂ ਤੁਹਾਨੂੰ ਇਨ੍ਹਾਂ ਦੇ ਫ਼ਾਇਦੇ ਦੱਸਣ ਜਾ ਰਹੇ ਹਾਂ….

Black grapes benefits

ਅੱਜ ਕੱਲ੍ਹ ਬਹੁਤ ਸਾਰੇ ਲੋਕ ਮਾਈਗ੍ਰੇਨ ਵਰਗੀ ਬੀਮਾਰੀ ਤੋਂ ਪੀੜਤ ਹਨ। ਇਸ ਨਾਲ ਸਿਰ ਦਰਦ ਬਹੁਤ ਜ਼ਿਆਦਾ ਹੁੰਦਾ ਹੈ। ਕਾਲੇ ਅੰਗੂਰ ਖਾਣ ਨਾਲ ਮਾਈਗ੍ਰੇਨ ਨੂੰ ਕੰਟਰੋਲ ’ਚ ਕੀਤਾ ਜਾਂਦਾ ਹੈ।
ਕਾਲੇ ਅੰਗੂਰ ਖਾਣ ਨਾਲ ਸਰੀਰ ’ਚ ਖੂਨ ਦੇ ਨਵੇਂ ਅਣੂ ਬਣਨ ਦੀ ਪ੍ਰਕਿਰਿਆ ਵੱਧ ਜਾਂਦੀ ਹੈ । ਇਸ ਦੀ ਵਰਤੋਂ ਕਰਨ ਨਾਲ ਸਰੀਰ ’ਚ ਖੂਨ ਦੀ ਕਮੀ ਪੂਰੀ ਹੁੰਦੀ ਹੁੰਦੀ ਹੈ।
ਕਾਲੇ ਅੰਗੂਰ ਦੇ ਸ਼ੌਕੀਨ ਲੋਕਾਂ ਨੂੰ ਸ਼ੂਗਰ ਦੀ ਬਿਮਾਰੀ ਹੋਣ ਦੀ ਸੰਭਾਵਨਾ ਘੱਟ ਜਾਂਦੀ ਹੈ। ਕਿਉਂਕਿ ਇਨ੍ਹਾਂ ਦੇ ਵਿਚਲੇ ਤੱਤ ਸਰੀਰ ’ਚ ਇਨਸੂਲਿਨ ਅਤੇ ਚੀਨੀ ਦੇ ਲੈਵਲ ਨੂੰ ਕੰਟਰੋਲ ਕਰਦੇ ਹਨ। ਇਸ ਨਾਲ ਸ਼ੂਗਰ ਕੰਟਰੋਲ ’ਚ ਰਹਿੰਦੀ ਹੈ।
ਕਾਲੇ ਅੰਗੂਰਾਂ ’ਚ ਐਂਟੀਆਕਸੀਡੈਂਟ ਗੁਣ ਪਾਏ ਜਾਂਦੇ ਹਨ। ਇਹ ਸਰੀਰ ਦੇ ਅੰਦਰ ਆਕਸੀਡੇਸ਼ਨ ਹੋਣ ਦੀ ਪ੍ਰਕਿਰਿਆ ਨੂੰ ਘੱਟ ਕਰਦੇ ਹਨ। ਅਜਿਹਾ ਹੋਣ ਨਾਲ ਕੈਂਸਰ ਵਰਗੀ ਬਿਮਾਰੀ ਤੋਂ ਬਚਿਆ ਜਾ ਸਕਦਾ ਹ।
ਕਾਲੇ ਅੰਗੂਰਾਂ ਦੇ ਅੰਦਰ ਸਾਇਟੋਕੈਮੀਕਲਜ਼ ਪਾਇਆ ਜਾਂਦਾ ਹੈ। ਇਹ ਦਿਲ ਨੂੰ ਤੰਦਰੁਸਤ ਰੱਖਣ ਦੇ ਨਾਲ-ਨਾਲ ਕਲੈਸਟਰੋਲ ਦੇ ਪੱਧਰ ਨੂੰ ਕੰਟਰੋਲ ਕਰਕੇ ਰੱਖਦਾ ਹੈ।
ਜੇਕਰ ਤੁਸੀ ਆਪਣੇ ਚਿਹਰੇ ਦੀਆਂ ਝੁਰੜੀਆਂ ਅਤੇ ਦਾਗ ਧੱਬਿਆਂ ਤੋਂ ਪ੍ਰੇਸ਼ਾਨ ਹੋ ਤਾਂ ਰੋਜ਼ਾਨਾਂ ਕਾਲੇ ਅੰਗੂਰ ਜ਼ਰੂਰ ਖਾਓ। ਇਸ ਨਾਲ ਤੁਹਾਨੂੰ ਦਾਗ ਧੱਬੇ ਅਤੇ ਝੁਰੜੀਆਂ ਤੋਂ ਛੁਟਕਾਰਾ ਮਿਲ ਸਕਦਾ ਹੈ।
ਅੰਗੂਰ ਖਾਣ ਨਾਲ ਤੁਹਾਡੀ ਸਕਿਨ ਗਲੋਇੰਗ ਅਤੇ ਖੂਬਸੂਰਤ ਹੁੰਦੀ ਹੈ। ਕਾਲੇ ਅੰਗੂਰ ’ਚ ਵਿਟਾਮਿਨ-ਸੀ ਪਾਇਆ ਜਾਂਦਾ ਹੈ। ਇਹ ਸਕਿਨ ਦੇ ਸੈੱਲਾਂ ‘ਚ ਜਾਨ ਭਰ ਦਿੰਦਾ ਹੈ, ਜਿਸ ਨਾਲ ਸਕਿਨ ਗਲੋਇੰਗ ਲੱਗਦੀ ਹੈ।

The post ਜਾਣੋ ਸਿਹਤ ਲਈ ਕਿਉਂ ਫ਼ਾਇਦੇਮੰਦ ਹੁੰਦੇ ਹਨ ਕਾਲੇ ਅੰਗੂਰ ? appeared first on Daily Post Punjabi.