Black Pepper health benefits Archives - Daily Post Punjabi

ਵਜ਼ਨ ਘਟਾਉਣ ਤੋਂ ਲੈ ਕੇ ਇਮਿਊਨਿਟੀ ਵਧਾਉਣ ਤੱਕ ਫ਼ਾਇਦੇਮੰਦ ਹੈ ਕਾਲੀ ਮਿਰਚ, ਇਸ ਤਰ੍ਹਾਂ ਕਰੋ ਵਰਤੋਂ
black pepper health benefits: ਕਾਲੀ ਮਿਰਚ ਇੱਕ ਅਜਿਹਾ ਮਸਾਲਾ ਹੈ ਜੋ ਭੋਜਨ ਦਾ ਸੁਆਦ ਅਤੇ ਸਿਹਤ ਦੋਵਾਂ ਨੂੰ ਬਣਾਈ ਰੱਖਣ ‘ਚ ਮਦਦ ਕਰਦਾ ਹੈ। ਇਸ ‘ਚ ਮੌਜੂਦ ਪਾਈਪਰੀਨ ਨਾਮਕ ਤੱਤ ਔਸ਼ਧੀ ਗੁਣਾਂ ਨਾਲ ਭਰਪੂਰ ਹੁੰਦਾ ਹੈ। ਕਾਲੀ ਮਿਰਚ ‘ਚ ਵਿਟਾਮਿਨ ਏ, ਆਇਰਨ, ਪੋਟਾਸ਼ੀਅਮ, ਮੈਗਨੀਸ਼ੀਅਮ, ਮੈਂਗਨੀਜ਼, ਜ਼ਿੰਕ, ਐਂਟੀ-ਆਕਸੀਡੈਂਟ, ਐਂਟੀ-ਬੈਕਟੀਰੀਅਲ ਆਦਿ ਗੁਣ ਹੁੰਦੇ ਹਨ। ਇਸ ਦਾ ਸੇਵਨ ਇਮਿਊਨਿਟੀ ਵਧਾਉਣ, ਪਾਚਨ ਤੰਤਰ ਤੰਦਰੁਸਤ ਕਰਨ, ਭਾਰ ਘਟਾਉਣ ਆਦਿ ‘ਚ ਮਦਦ ਕਰਦਾ ਹੈ। ਇਸ ਨੂੰ ਖਾਣੇ ‘ਚ ਮਿਲਾਉਣ ਤੋਂ ਇਲਾਵਾ ਤੁਸੀਂ ਇਸ ਨੂੰ ਵੱਖ-ਵੱਖ ਤਰੀਕਿਆਂ ਨਾਲ ਡਾਈਟ ‘ਚ ਸ਼ਾਮਲ ਕਰ ਸਕਦੇ ਹੋ। ਆਓ ਜਾਣਦੇ ਹਾਂ ਇਸ ਬਾਰੇ…

ਕਬਜ਼ ਨੂੰ ਦੂਰ ਕਰਨ ਲਈ: ਗਲਤ ਸਮੇਂ ਅਤੇ ਅਨਹੈਲਥੀ ਚੀਜ਼ਾਂ ਦੇ ਸੇਵਨ ਕਾਰਨ ਕਬਜ਼ ਹੁੰਦੀ ਹੈ। ਇਸ ਤੋਂ ਛੁਟਕਾਰਾ ਪਾਉਣ ਲਈ ਤੁਸੀਂ ਕਾਲੀ ਮਿਰਚ ਦੀ ਵਰਤੋਂ ਕਰ ਸਕਦੇ ਹੋ। ਇਸ ਦੇ ਲਈ 1 ਕੱਪ ਗੁਣਗੁਣੇ ਪਾਣੀ ‘ਚ 1 ਚੱਮਚ ਨਿੰਬੂ ਦਾ ਰਸ, 1/2 ਚੱਮਚ ਕਾਲੀ ਮਿਰਚ ਪਾਊਡਰ ਅਤੇ ਚੁਟਕੀਭਰ ਨਮਕ ਮਿਲਾ ਕੇ ਪੀਓ। ਕੁਝ ਦਿਨਾਂ ਤੱਕ ਲਗਾਤਾਰ ਇਸ ਦਾ ਸੇਵਨ ਕਰਨ ਨਾਲ ਤੁਹਾਡਾ ਪਾਚਨ ਤੰਤਰ ਮਜ਼ਬੂਤ ਹੋਵੇਗਾ। ਅਜਿਹੇ ‘ਚ ਤੁਹਾਨੂੰ ਕਬਜ਼, ਐਸੀਡਿਟੀ, ਬਦਹਜ਼ਮੀ ਆਦਿ ਸਮੱਸਿਆਵਾਂ ਤੋਂ ਰਾਹਤ ਮਿਲੇਗੀ।

black pepper health benefits

ਸਟੈਮਿਨਾ ਵਧਾਉਣ ‘ਚ ਮਦਦਗਾਰ: ਸਟੈਮਿਨਾ ਘੱਟ ਹੋਣ ‘ਤੇ ਵਿਅਕਤੀ ਬਿਨਾਂ ਕੋਈ ਭਾਰੀ ਕੰਮ ਕੀਤੇ ਵੀ ਥੱਕਣ ਲੱਗਦਾ ਹੈ। ਇਸ ਤੋਂ ਇਲਾਵਾ ਐਸੀਡਿਟੀ ਕਾਰਨ ਵੀ ਥਕਾਵਟ ਦੀ ਸਮੱਸਿਆ ਹੁੰਦੀ ਹੈ। ਅਜਿਹੇ ‘ਚ ਗੁਣਗੁਣੇ ਪਾਣੀ 1/2 ਚੱਮਚ ਕਾਲੀ ਮਿਰਚ ਮਿਲਾ ਕੇ ਪੀਣ ਨਾਲ ਆਰਾਮ ਮਿਲਦਾ ਹੈ।

ਡੀਹਾਈਡਰੇਸ਼ਨ ਤੋਂ ਬਚਾਏ: ਡੀਹਾਈਡ੍ਰੇਸ਼ਨ ਦੀ ਸਮੱਸਿਆ ਤੋਂ ਬਚਣ ਲਈ ਤੁਸੀਂ ਗੁਣਗੁਣੇ ਪਾਣੀ ‘ਚ ਕਾਲੀ ਮਿਰਚ ਦਾ ਸੇਵਨ ਕਰ ਸਕਦੇ ਹੋ। ਇਸ ਨਾਲ ਸਰੀਰ ‘ਚ ਪਾਣੀ ਦੀ ਕਮੀ ਦੇ ਨਾਲ-ਨਾਲ ਥਕਾਵਟ ਵੀ ਦੂਰ ਰਹਿੰਦੀ ਹੈ। ਗੁਣਗੁਣੇ ਪਾਣੀ ‘ਚ ਕਾਲੀ ਮਿਰਚ ਪਾਊਡਰ ਮਿਲਾ ਕੇ ਪੀਣ ਨਾਲ ਡ੍ਰਾਈ ਸਕਿਨ ਦੀ ਸਮੱਸਿਆ ਦੂਰ ਹੁੰਦੀ ਹੈ।

ਇਮਿਊਨਿਟੀ ਵਧਾਏ: ਕੋਰੋਨਾ ਅਤੇ ਇੰਫੈਕਸ਼ਨ ਤੋਂ ਬਚਣ ਲਈ ਕਾਲੀ ਮਿਰਚ ਨੂੰ ਕਾਰਗਰ ਮੰਨਿਆ ਗਿਆ ਹੈ। ਇਸ ‘ਚ ਮੌਜੂਦ ਪੌਸ਼ਟਿਕ ਤੱਤ, ਐਂਟੀ-ਬੈਕਟੀਰੀਅਲ ਅਤੇ ਔਸ਼ਧੀ ਗੁਣ ਤੇਜ਼ੀ ਨਾਲ ਇਮਿਊਨਿਟੀ ਬੂਸਟ ਕਰਨ ‘ਚ ਮਦਦ ਕਰਦੇ ਹਨ। ਇਸ ਦੇ ਲਈ ਗੁਣਗੁਣੇ ਪਾਣੀ ਜਾਂ ਦੁੱਧ ‘ਚ ਕਾਲੀ ਮਿਰਚ ਮਿਲਾ ਕੇ ਪੀਓ।

ਭਾਰ ਘਟਾਉਣ ‘ਚ ਮਦਦਗਾਰ: ਅੱਜ ਕੱਲ੍ਹ ਹਰ ਦੂਜਾ ਵਿਅਕਤੀ ਮੋਟਾਪੇ ਤੋਂ ਪ੍ਰੇਸ਼ਾਨ ਹੈ। ਅਜਿਹੇ ‘ਚ ਤੁਸੀਂ ਕਾਲੀ ਮਿਰਚ ਦੀ ਮਦਦ ਨਾਲ ਸਰੀਰ ‘ਤੇ ਜਮ੍ਹਾ ਵਾਧੂ ਫੈਟ ਨੂੰ ਘੱਟ ਕਰ ਸਕਦੇ ਹੋ। ਇਸ ਦੇ ਲਈ ਸਵੇਰੇ ਖਾਲੀ ਪੇਟ ਗੁਣਗੁਣੇ ਦੁੱਧ ‘ਚ ਕਾਲੀ ਮਿਰਚ ਮਿਲਾ ਕੇ ਪੀਓ। ਇਸ ਨਾਲ ਤੁਹਾਨੂੰ ਤੇਜ਼ੀ ਨਾਲ ਕੈਲੋਰੀ ਬਰਨ ਕਰਨ ‘ਚ ਮਦਦ ਮਿਲੇਗੀ। ਤੁਸੀਂ ਚਾਹੋ ਤਾਂ ਗੁਣਗੁਣੇ ਪਾਣੀ ‘ਚ ਕਾਲੀ ਮਿਰਚ ਮਿਲਾਕੇ ਵੀ ਪੀ ਸਕਦੇ ਹੋ।

The post ਵਜ਼ਨ ਘਟਾਉਣ ਤੋਂ ਲੈ ਕੇ ਇਮਿਊਨਿਟੀ ਵਧਾਉਣ ਤੱਕ ਫ਼ਾਇਦੇਮੰਦ ਹੈ ਕਾਲੀ ਮਿਰਚ, ਇਸ ਤਰ੍ਹਾਂ ਕਰੋ ਵਰਤੋਂ appeared first on Daily Post Punjabi.

ਬਵਾਸੀਰ ਤੋਂ ਰਾਹਤ ਲਈ ਕਾਲੀ ਮਿਰਚ ਹੁੰਦੀ ਹੈ ਫ਼ਾਇਦੇਮੰਦ, ਜਾਣੋ ਕਿਵੇਂ ?
Black Pepper health benefits: ਕਾਲੀ ਮਿਰਚ ਜਿੱਥੇ ਖਾਣੇ ਦਾ ਸਵਾਦ ਵਧਾਉਂਦੀ ਹੈ, ਉਥੇ ਹੀ ਇਹ ਸਿਹਤ ਲਈ ਵੀ ਬਹੁਤ ਚੰਗੀ ਹੈ। ਕਾਲੀ ਮਿਰਚਾਂ ਦੇ ਤਿੱਖੇ ਸਵਾਦ ਕਾਰਨ ਇਸ ਦੀ ਬਹੁਤ ਘੱਟ ਵਰਤੋਂ ਕੀਤੀ ਜਾਂਦੀ ਹੈ ਪਰ ਕਈ ਤਰ੍ਹਾਂ ਦੀਆਂ ਬੀਮਾਰੀਆਂ ਨੂੰ ਠੀਕ ਕਰਨ ਲਈ ਕਾਲੀ ਮਿਰਚ ਦੀ ਵਰਤੋਂ ਘਰੇਲੂ ਨੁਸਖ਼ੇ ਦੇ ਤੌਰ ‘ਤੇ ਕੀਤੀ ਜਾਂਦੀ ਹੈ। ਪੇਟ, ਚਮੜੀ ਅਤੇ ਹੱਡੀਆਂ ਨਾਲ ਜੁੜੀਆਂ ਸਮੱਸਿਆਵਾਂ ਨੂੰ ਦੂਰ ਕਰਨ ‘ਚ ਕਾਲੀ ਮਿਰਚ ਜ਼ਿਆਦਾ ਅਸਰਦਾਰ ਹੁੰਦੀ ਹੈ। ਅੱਜ ਅਸੀਂ ਤੁਹਾਨੂੰ ਦੱਸਣ ਜਾ ਰਹੇ ਹਾਂ ਕਿ ਕਾਲੀ ਮਿਰਚ ਦੀ ਕਿਵੇਂ ਅਤੇ ਕਿੰਨੀ ਮਾਤਰਾ ‘ਚ ਵਰਤੋਂ ਕਰਨੀ ਚਾਹੀਦੀ ਹੈ, ਜਿਸ ਨਾਲ ਸਰੀਰ ਦੇ ਰੋਗਾਂ ਤੋਂ ਮੁਕਤੀ ਮਿਲਦੀ ਹੈ…

Black Pepper health benefits

ਕਾਲੀ ਮਿਰਚ ਦੰਦਾਂ ਲਈ ਵੀ ਫ਼ਾਇਦੇਮੰਦ ਹੈ। ਇਸ ਦੀ ਰੋਜ਼ਾਨਾ ਵਰਤੋਂ ਕਰਨ ਨਾਲ ਦੰਦ ਖ਼ਰਾਬ ਹੋਣ ਦੀ ਸਮੱਸਿਆ ਨਹੀਂ ਹੁੰਦੀ। ਦੰਦਾਂ ’ਚ ਦਰਦ ਹੋਣ ’ਤੇ ਵੀ ਕਾਲੀ ਮਿਰਚ ਦੀ ਵਰਤੋਂ ਕਰਨਾ ਫ਼ਾਇਦੇਮੰਦ ਹੈ। ਇਹ ਚਮੜੀ ਨੂੰ ਵੀ ਸਿਹਤਮੰਦ ਬਣਾਉਂਦੀ ਹੈ।

ਉਮਰ ਵਧਣ ਦੇ ਨਾਲ ਹੋਣ ਵਾਲੇ ਜੋੜਾਂ ਦੇ ਦਰਦ ‘ਚ ਕਾਲੀ ਮਿਰਚ ਦੀ ਵਰਤੋਂ ਬਹੁਤ ਫ਼ਾਇਦੇਮੰਦ ਹੁੰਦੀ ਹੈ। ਇਸ ਨੂੰ ਤਿਲ਼ਾਂ ਦੇ ਤੇਲ ‘ਚ ਜਲਨ ਤੱਕ ਗਰਮ ਕਰੋ। ਉਸ ਮਗਰੋਂ ਠੰਢਾ ਹੋਣ ‘ਤੇ ਉਸ ਨੂੰ ਹੱਥਾਂ ਪੈਰਾਂ ‘ਤੇ ਲਗਾਓ ਅਤੇ ਇਸ ਨਾਲ ਬਹੁਤ ਆਰਾਮ ਮਿਲੇਗਾ।

ਕਾਲੀ ਮਿਰਚ ਉਸਾਰੂ ਪ੍ਰਕ੍ਰਿਆ ਨੂੰ ਬਿਹਤਰ ਬਣਾਉਂਦੀ ਹੈ। ਇਹ ਮੋਟਾਪੇ ਨੂੰ ਘਟਾਉਣ ਦੇ ਨਾਲ ਪੇਟ ਦੀ ਚਰਬੀ ਨੂੰ ਵੀ ਘੱਟ ਕਰਦੀ ਹੈ। ਮੋਟਾਪੇ ਹੋਣ ’ਤੇ ਕਾਲੀ ਮਿਰਚ ਦੀ ਵਰਤੋਂ ਕਰਨੀ ਚਾਹੀਦੀ ਹੈ। ਇਸ ਨਾਲ ਪੇਟ ਸੰਬੰਧੀ ਕਈ ਬੀਮਾਰੀਆਂ ਵੀ ਠੀਕ ਹੁੰਦੀਆਂ ਹਨ।

ਜ਼ੁਕਾਮ ਹੋਣ ‘ਤੇ ਕਾਲੀ ਮਿਰਚ ਮਿਲਾ ਕੇ ਹਲਕਾ ਗਰਮ ਦੁੱਧ ਪੀਓ। ਇਸ ਨਾਲ ਜ਼ੁਕਾਮ ਤੋਂ ਰਾਹਤ ਮਿਲੇਗੀ। ਖਾਂਸੀ ਹੋਣ ‘ਤੇ ਵੀ ਕਾਲੀ ਮਿਰਚ ਨੂੰ ਸ਼ਹਿਦ ਨਾਲ ਮਿਲਾ ਕੇ ਖਾਣਾ ਚਾਹੀਦਾ ਹੈ, ਦਿਨ ‘ਚ ਤਿੰਨ ਤੋਂ ਚਾਰ ਵਾਰ ਅਜਿਹਾ ਕਰਨ ਨਾਲ ਖਾਂਸੀ ਤੁਰੰਤ ਠੀਕ ਹੋ ਜਾਵੇਗੀ। ਇਸ ਦਾ ਚਟਪਟਾ ਸੁਆਦ ਜ਼ੁਕਾਮ ‘ਚ ਬੰਦ ਨੱਕ ਅਤੇ ਗਲੇ ਦੀ ਮੁਸ਼ਕਲ ਵੀ ਦੂਰ ਕਰਦਾ ਹੈ।

ਬਲੱਡ ਪ੍ਰੈਸ਼ਰ ਕੰਟਰੋਲ ਕਰਨ ‘ਚ ਵੀ ਕਾਲੀ ਮਿਰਚ ਕਾਫ਼ੀ ਫ਼ਾਇਦੇਮੰਦ ਸਾਬਤ ਹੋ ਸਕਦੀ ਹੈ। ਜੇ ਸਮੱਸਿਆ ਵਧ ਰਹੀ ਹੈ ਤਾਂ ਅੱਧਾ ਗਿਲਾਸ ਪਾਣੀ ‘ਚ ਇੱਕ ਨਿੱਕਾ ਚਮਚ ਕਾਲੀ ਮਿਰਚ ਪਾਊਡਰ ਪਾ ਲਓ, ਛੇਤੀ ਆਰਾਮ ਮਿਲੇਗਾ।

ਢਿੱਡ ਦਰਦ ਹੋਣ ’ਤੇ ਨਾ ਸਿਰਫ਼ ਖ਼ਰਾਬ ਖਾਣ-ਪਾਣ ਹੀ ਨਹੀਂ ਹੁੰਦਾ ਸਗੋਂ ਕੀੜੇ ਵੀ ਇਸ ਦਾ ਕਾਰਨ ਹੋ ਸਕਦੇ ਹਨ। ਇਸ ਨਾਲ ਭੁੱਖ ਘੱਟ ਲਗਦੀ ਹੈ ਅਤੇ ਭਾਰ ਤੇਜ਼ੀ ਨਾਲ ਡਿੱਗਣ ਲੱਗਦਾ ਹੈ। ਇਸ ਰੋਗ ਤੋਂ ਛੁਟਕਾਰਾ ਪਾਉਣ ਲੱਸੀ ‘ਚ ਕਾਲੀ ਮਿਰਚ ਦਾ ਪਾਊਡਰ ਪਾ ਕੇ ਪੀਓ। ਇਸ ਤੋਂ ਇਲਾਵਾ ਕਾਲੀ ਮਿਰਚ ਨੂੰ ਸੌਗੀ ਦੇ ਨਾਲ ਮਿਲਾ ਕੇ ਖਾਣ ਨਾਲ ਪੇਟ ਦੇ ਕੀੜੇ ਦੂਰ ਹੁੰਦੇ ਹਨ।

ਕਾਲੀ ਮਿਰਚ ਨੂੰ ਕਾਲੇ ਲੂਣ ਨਾਲ ਨਿੰਬੂ ‘ਚ ਮਿਲਾਓ ਅਤੇ ਇਸ ਦਾ ਰਸ ਹੌਲੀ-ਹੌਲੀ ਪੀਓ। ਇਸ ਨਾਲ ਪੇਟ ਦੀ ਗੈਸ ਤੋਂ ਕਾਫ਼ੀ ਹੱਦ ਤੱਕ ਛੁਟਕਾਰਾ ਮਿਲਦਾ ਹੈ। ਇੱਕ ਕੱਪ ਗਰਮ ਪਾਣੀ ‘ਚ ਪਿਸੀ ਕਾਲੀ ਮਿਰਚ ਅਤੇ ਨਿੰਬੂ ਦਾ ਰਸ ਮਿਲਾ ਕੇ ਪੀਣ ਨਾਲ ਗੈਸ ਦੀ ਸ਼ਿਕਾਇਤ ਦੂਰ ਹੁੰਦੀ ਹੈ।

ਖਾਣ-ਪੀਣ ਦੀਆਂ ਗ਼ਲਤ ਆਦਤਾਂ ਦੇ ਨਾਲ ਤੇਲ ਅਤੇ ਜੰਕ ਫੂਡ ਦੀ ਵਰਤੋਂ ਕਾਰਨ ਬਵਾਸੀਰ ਦੀ ਸਮੱਸਿਆ ਨਾਲ ਅੱਜ-ਕੱਲ੍ਹ ਜ਼ਿਆਦਾਤਰ ਲੋਕ ਪ੍ਰੇਸ਼ਾਨ ਹੈ। ਇਸ ਤੋਂ ਛੁਟਕਾਰਾ ਪਾਉਣ ਲਈ ਕਾਲੀ ਮਿਰਚ, ਜ਼ੀਰਾ ਅਤੇ ਚੀਨੀ ਜਾਂ ਮਿਸ਼ਰੀ ਨੂੰ ਪੀਸ ਕਰ ਕੇ ਇਕੱਠਾ ਮਿਲਾ ਲਓ। ਸਵੇਰੇ-ਸ਼ਾਮ ਦੋ ਤੋਂ ਤਿੰਨ ਵਾਰ ਇਸ ਨੂੰ ਲੈਣ ਨੂੰ ਬਵਾਸੀਰ ਤੋਂ ਰਾਹਤ ਮਿਲਦੀ ਹੈ।

The post ਬਵਾਸੀਰ ਤੋਂ ਰਾਹਤ ਲਈ ਕਾਲੀ ਮਿਰਚ ਹੁੰਦੀ ਹੈ ਫ਼ਾਇਦੇਮੰਦ, ਜਾਣੋ ਕਿਵੇਂ ? appeared first on Daily Post Punjabi.