BLAMES song Archives - Daily Post Punjabi

ਦਿਲਪ੍ਰੀਤ ਢਿੱਲੋਂ ਦਾ ਨਵਾਂ ਗੀਤ ‘BLAMES’ਹੋਇਆ ਰਿਲੀਜ਼, ਦੇਖੋ ਵੀਡੀਓ
Dilpreet Dhillon BLAMES song: ਪੰਜਾਬੀ ਮਿਊਜ਼ਿਕ ਇੰਡਸਟਰੀ ਵਿਚ ਅੱਜਕੱਲ੍ਹ ਹਰ ਇਕ ਗਾਇਕ ਕੁਝ ਨਾ ਕੁਝ ਨਵਾਂ ਲੈ ਕੇ ਆ ਰਿਹਾ ਹੈ। ਕੋਈ ਲਗਾਤਾਰ ਧਮਕ ਵਾਲੇ ਗੀਤ ਲੈ ਕੇ ਆ ਰਿਹਾ ਹੈ, ਕੋਈ ਹਿੰਦੀ ਗੀਤ ਗਾ ਰਿਹਾ ਹੈ, ਤਾਂ ਕੋਈ ਫ਼ਿਲਮਾਂ ਦੇ ਵਿਚ ਪੰਜਾਬੀ ਟਰੈਂਡ ਸ਼ੁਰੂ ਕਰ ਰਿਹਾ ਹੈ। ਪਰ ਅਸੀ ਗੱਲ ਕਰ ਰਹੇ ਹਾਂ ਪੰਜਾਬੀ ਗਾਇਕ ਦਿਲਪ੍ਰੀਤ ਢਿੱਲੋਂ ਦੀ। ਜੀ ਹਾਂ ਉਹ ਬਲੇਮਸ (BLAMES) ਟਾਈਟਲ ਹੇਠ ਆਪਣਾ ਨਵਾਂ ਗੀਤ ਲੈ ਕੇ ਆਏ ਨੇ । ਇਸ ਗੀਤ ਨੂੰ ਉਨ੍ਹਾਂ ਨੇ ਮੁੰਡੇ ਦੇ ਪੱਖ ਤੋਂ ਗਾਇਆ ਹੈ ਜਿਸ ਨੂੰ ਪਿਆਰ ‘ਚ ਧੋਖਾ ਮਿਲਿਆ ਹੈ ।

Dilpreet Dhillon BLAMES song

ਗੀਤ ਨੂੰ ਦਰਸ਼ਕਾ ਵੱਲੋ ਭਰਵਾ ਹੁੰਗਾਰਾ ਮਿਲ ਰਿਹਾ ਹੈ। ਗੀਤ ਦੀ ਗੱਲ ਕਰੀਏ ਤਾਂ ਗੀਤ ਦੇ ਬੋਲ Rammy Chahal ਦੀ ਕਲਮ ‘ਚੋਂ ਨਿਕਲੇ ਨੇ ਅਤੇ ਮਿਊਜ਼ਿਕ ਦੇਸੀ ਕਰਿਊ ਵਾਲਿਆਂ ਨੇ ਦਿੱਤਾ ਹੈ । ਗਾਣੇ ਦਾ ਸ਼ਾਨਦਾਰ ਵੀਡੀਓ ਮਨਪ੍ਰੀਤ ਸਿੰਘ ਵੱਲੋਂ ਡਾਇਰੈਕਟ ਕੀਤਾ ਗਿਆ ਹੈ । ਗੀਤ ਦੇ ਵੀਡੀਓ ‘ਚ ਅਦਾਕਾਰੀ ਕਰਦੇ ਹੋਏ ਨਜ਼ਰ ਆ ਰਹੇ ਨੇ ਖੁਦ ਦਿਲਪ੍ਰੀਤ ਢਿੱਲੋਂ । ਗੀਤ ਨੂੰ ਹੰਬਲ ਮਿਊਜ਼ਿਕ ਦੇ ਯੂਟਿਊਬ ਚੈਨਲ ਉੱਤੇ ਰਿਲੀਜ਼ ਕੀਤਾ ਗਿਆ ਹੈ । ਗੀਤ ਯੂ ਟਿਊਬ ਤੇ ਟਰੈਡਿੰਗ ਤਟ ਚੱਲ ਰਿਹਾ ਹੈ। ਜਿਸਦੇ ਚੱਲਦੇ ਕੁਝ ਹੀ ਸਮੇਂ ‘ਚ ਵਿਊਜ਼ ਦੀ ਗਿਣਤੀ ਲੱਖਾਂ ‘ਚ ਪਹੁੰਚ ਗਈ ਹੈ ।

ਦੱਸਣਯੋਗ ਹੈ ਕਿ ਦਿਲਪ੍ਰੀਤ ਢਿੱਲੋਂ ਨੇ ਗਾਇਕੀ ਤੋਂ ਇਲਾਵਾ ਅਦਾਕਾਰੀ ‘ਚ ਵੀ ਆਪਣਾ ਕਮਾਲ ਦਿਖਾ ਚੁੱਕੇ ਹਨ। ਦਿਲਪ੍ਰੀਤ ਢਿੱਲੋਂ ਨੇ ਗਾਇਕੀ ਦੀ ਸ਼ੁਰੂਆਤ ‘ਗੁੰਡੇ’ ਗੀਤ ਨਾਲ ਕੀਤੀ ਸੀ, ਜੋ ਲੋਕਾਂ ਨੂੰ ਖੂਬ ਪਸੰਦ ਆਇਆ ਸੀ। ਦਿਲਪ੍ਰੀਤ ਨੇ ਇਕ ਤੋਂ ਬਾਅਦ ਇਕ ਹਿੱਟ ਗੀਤ ਦੇ ਕੇ ਥੋੜ੍ਹੇ ਸਮੇਂ ‘ਚ ਹੀ ਪੰਜਾਬ ਦੇ ਨੌਜਵਾਨਾਂ ‘ਚ ਕਾਫੀ ਪ੍ਰਸਿੱਧੀ ਹਾਸਲ ਕੀਤੀ ਹੈ। ਜ਼ਿਕਰਯੋਗ ਹੈ ਕਿ ਦਿਲਪ੍ਰੀਤ ਢਿੱਲੋਂ ਪੰਜਾਬ ਦੇ ਜਿਲੇ ਫਤਿਹਗੜ੍ਹ ਸਾਹਿਬ ਦੇ ਜੱਟ ਸਿੱਖ ਪਰਿਵਾਰ ਨਾਲ ਸੰਬੰਧ ਰੱਖਦੇ ਹਨ। ਉਨ੍ਹਾਂ ਦਾ ਬਚਪਨ ਪੰਜਾਬ ਦੇ ਪਿੰਡ ਜਰਗ ਵਿੱਚ ਹੀ ਬੀਤਿਆ। ਉਨ੍ਹਾਂ ਨੂੰ ਬਚਪਨ ਤੋਂ ਹੀ ਗਾਉਣ ਦਾ ਸ਼ੌਕ ਸੀ। ਇਨ੍ਹਾਂ ਦਿਨੀਂ ਪੰਜਾਬੀ ਮਿਊਜ਼ਿਕ ਇੰਡਸਟਰੀ ਵਿੱਚ ਕਈ ਗਾਇਕਾਂ ਨੇ ਧਮਾਲਾ ਪਾਈਆ ਹੋਈਆ ਹਨ।ਜਾਣਕਾਰੀ ਮੁਤਾਬਿਕ ਤੁਹਾਨੂੰ ਦਸ ਦੇਈਏ ਕਿ ਦਿਲਪ੍ਰੀਤ ਢਿੱਲੋਂ ਸੋਸ਼ਲ ਮੀਡੀਆ ‘ਤੇ ਕਾਫੀ ਐਕਟਿਵ ਰਹਿੰਦੇ ਹਨ ਅਤੇ ਇਸ ਦੇ ਜ਼ਰੀਏ ਹੀ ਉਹ ਆਪਣੇ ਫੈਨਜ਼ ਨੂੰ ਆਪਣੇ ਬਾਰੇ ਹਰ ਇੱਕ ਅਪਡੇਟ ਦਿੰਦੇ ਰਹਿੰਦੇ ਹਨ।

The post ਦਿਲਪ੍ਰੀਤ ਢਿੱਲੋਂ ਦਾ ਨਵਾਂ ਗੀਤ ‘BLAMES’ਹੋਇਆ ਰਿਲੀਜ਼, ਦੇਖੋ ਵੀਡੀਓ appeared first on Daily Post Punjabi.