blast in ludhiana kariana store Archives - Daily Post Punjabi

ਲੁਧਿਆਣਾ ‘ਚ ਕਰਿਆਨੇ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ: ਬਜ਼ੁਰਗ ਦੁਕਾਨਦਾਰ ਦੀ ਮੌਤ
ਲੁਧਿਆਣਾ ਵਿੱਚ ਵੀਰਵਾਰ ਸਵੇਰੇ ਇੱਕ ਕਰਿਆਨੇ ਦੀ ਦੁਕਾਨ ‘ਚ ਰੱਖੇ ਇੱਕ ਫਰਿੱਜ ਦੇ ਕੰਪ੍ਰੈਸਰ ਵਿੱਚ ਧਮਾਕਾ ਹੋ ਗਿਆ। ਫਰਿੱਜ ਦੁਕਾਨ ਦੇ ਬਾਹਰ ਡਿੱਗ ਪਿਆ। ਇਸ ਭਿਆਨਕ ਹਾਦਸੇ ‘ਚ ਬਜ਼ੁਰਗ ਦੁਕਾਨਦਾਰ ਮਹਿੰਦਰ ਪਾਲ ਦੀ ਵੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਤਾਰਾਂ ‘ਚ ਸ਼ਾਰਟ ਸਰਕਟ ਹੋਣ ਕਾਰਨ ਧਮਾਕਾ ਹੋਇਆ। ਇਸ ਦੇ ਨਾਲ ਹੀ ਦੁਕਾਨ ਨੂੰ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਪੂਰੀ ਦੁਕਾਨ ਦੇ ਸਮਾਨ ‘ਚ ਫੈਲ ਗਈ।

ਦੱਸ ਦੇਈਏ ਕਿ ਲੁਧਿਆਣਾ ‘ਚ ਦੁਕਾਨ ਵਿੱਚ ਅੱਗ ਅਤੇ ਧਮਾਕੇ ਦੀ ਇਹ ਘਟਨਾ ਕੈਲਾਸ਼ ਨਗਰ ਰੋਡ ਬਸਤੀ ਜੋਧੇਵਾਲ ਵੜੈਚ ਮਾਰਕੀਟ ਦੀ ਹੈ। ਦੁਕਾਨ ਵਿੱਚੋਂ ਧੂੰਆਂ ਨਿਕਲਦਾ ਦੇਖ ਕੇ ਇਲਾਕਾ ਵਾਸੀ ਇਕੱਠੇ ਹੋ ਗਏ। ਲੋਕਾਂ ਵੱਲੋਂ ਵੀ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਗਈ। ਪਰ ਉਹ ਅਸਫਲ ਰਹੇ , ਇਸ ‘ਤੋਂ ਬਾਅਦ ਸਥਾਨਕ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਫਾਇਰ ਬ੍ਰਿਗੇਡ ਦੀਆਂ ਗੱਡੀਆਂ ਕੁਝ ਦੇਰ ‘ਚ ਮੌਕੇ ‘ਤੇ ਪਹੁੰਚ ਗਈਆਂ। ਦੁਕਾਨ ਵਿੱਚ ਫਸੇ ਬਜ਼ੁਰਗ ਨੂੰ ਕਾਫੀ ਕੋਸ਼ਿਸ਼ਾਂ ਤੋਂ ਬਾਅਦ ਵੀ ਬਾਹਰ ਨਹੀਂ ਕੱਢਿਆ ਜਾ ਸਕਿਆ।

ਇਹ ਵੀ ਪੜ੍ਹੋ : ਨਕੋਦਰ ਗੋਲੀ ਕਾਂਡ: ਟਿੰਮੀ ਚਾਵਲਾ ਦੇ ਗੰਨਮੈਨ ਦੀ ਵੀ ਹੋਈ ਮੋਤ, ਪੰਜਾਬ ਸਰਕਾਰ ਦਾ ਵੱਡਾ ਐਲਾਨ

ਫਾਇਰ ਬ੍ਰਿਗੇਡ ਦੇ ਮੁਲਾਜ਼ਮਾਂ ਨੇ ਕੁਝ ਹੀ ਸਮੇਂ ਵਿੱਚ ਅੱਗ ’ਤੇ ਕਾਬੂ ਪਾ ਲਿਆ। ਦੁਕਾਨ ਨੂੰ ਲੱਗੀ ਅੱਗ ਤਾਂ ਬੁਝ ਗਈ ਪਰ ਦੁਕਾਨਦਾਰ ਦੀ ਮੌਤ ਹੋ ਗਈ। ਮ੍ਰਿਤਕ ਮਹਿੰਦਰਪਾਲ ਦੀ ਕਰਿਆਨੇ ਦੀ ਦੁਕਾਨ ਦਾ ਨਾਂ ਗੁਰੂ ਨਾਨਕ ਕਿਰਨਾ ਸਟੋਰ ਸੀ। ਪੁਲੀਸ ਨੇ ਮੌਕੇ ’ਤੇ ਪਹੁੰਚ ਕੇ ਜਾਇਜ਼ਾ ਲਿਆ। ਮਹਿੰਦਰ ਪਾਲ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਸਿਵਲ ਹਸਪਤਾਲ ਵਿਚ ਰਖਵਾਇਆ ਗਿਆ ਹੈ। ਮੌਕੇ ’ਤੇ ਮੌਜੂਦ ADCP ਰੁਪਿੰਦਰ ਕੌਰ ਸਰਾਂ ਨੇ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ ’ਤੇ ਪੁੱਜ ਗਈ। ਅੱਗ ਲੱਗਣ ਕਾਰਨ ਦੁਕਾਨਦਾਰ ਦੀ ਮੌਤ ਹੋ ਗਈ ਹੈ। ਅੱਗ ਲੱਗਣ ਦਾ ਕਾਰਨ ਕੀ ਸੀ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਲੁਧਿਆਣਾ ‘ਚ ਕਰਿਆਨੇ ਦੀ ਦੁਕਾਨ ਨੂੰ ਲੱਗੀ ਭਿਆਨਕ ਅੱਗ: ਬਜ਼ੁਰਗ ਦੁਕਾਨਦਾਰ ਦੀ ਮੌਤ appeared first on Daily Post Punjabi.