blast news Archives - Daily Post Punjabi

ਅਫਗਾਨਿਸਤਾਨ ‘ਚ ਮਸਜਿਦ ਦੇ ਬਾਹਰ ਜ਼ਬਰਦਸਤ ਬੰਬ ਧਮਾਕਾ, ਮੌਲਵੀ ਦੀ ਹੋਈ ਮੌਤ
ਅਫਗਾਨਿਸਤਾਨ ‘ਚ ਸ਼ੁੱਕਰਵਾਰ ਨੂੰ ਇਕ ਮਸਜਿਦ ਦੇ ਬਾਹਰ ਜ਼ਬਰਦਸਤ ਬੰਬ ਧਮਾਕਾ ਹੋਇਆ। ਬੰਬ ਧਮਾਕੇ ਵਿੱਚ ਮੌਲਵੀ ਦੀ ਮੌਤ ਹੋ ਗਈ ਸੀ। ਰਿਪੋਰਟ ਮੁਤਾਬਕ ਇਸ ਧਮਾਕੇ ਵਿਚ ਮੌਲਵੀ ਦੇ ਨਾਲ ਇਕ ਨਾਗਰਿਕ ਦੀ ਵੀ ਮੌਤ ਹੋ ਗਈ ਹੈ।

afghanistan bomb blast news

ਹੇਰਾਤ ਦੇ ਪੁਲਿਸ ਬੁਲਾਰੇ ਮਹਿਮੂਦ ਰਸੋਲੀ ਨੇ ਬੰਬ ਧਮਾਕਿਆਂ ਬਾਰੇ ਜਾਣਕਾਰੀ ਦਿੱਤੀ ਹੈ। ਉਸ ਨੇ ਦੱਸਿਆ ਕਿ ਮੁਜੀਬ ਰਹਿਮਾਨ ਅੰਸਾਰੀ ਆਪਣੇ ਕੁਝ ਗਾਰਡਾਂ ਨਾਲ ਮਸਜਿਦ ਜਾ ਰਿਹਾ ਸੀ। ਇਸ ਦੌਰਾਨ ਬੰਬ ਧਮਾਕਾ ਹੋ ਗਿਆ। ਇਸ ਧਮਾਕੇ ਵਿਚ ਮੌਲਵੀ ਦੀ ਮੌਤ ਹੋ ਗਈ।

ਵੀਡੀਓ ਲਈ ਕਲਿੱਕ ਕਰੋ -:

“ਸਿੱਖ ਗੱਭਰੂ ਨੇ ਫੱਟੇ ਚੱਕ’ਤੇ ! ਕੈਨੇਡਾ ਦੀ Top University ਤੋਂ ਮਿਲੀ 2 ਕਰੋੜ ਦੀ ਸਕਾਲਰਸ਼ਿਪ ! ਪੁੱਤ ‘ਤੇ ਮਾਣ ਕਰਦੇ ਨੇ ਮਾਪੇ !

ਹਾਲਾਂਕਿ ਪੁਲਸ ਅਧਿਕਾਰੀ ਨੇ ਇਹ ਨਹੀਂ ਦੱਸਿਆ ਕਿ ਧਮਾਕੇ ‘ਚ ਕਿੰਨੇ ਲੋਕ ਜ਼ਖਮੀ ਹੋਏ ਹਨ। ਫਿਲਹਾਲ ਸੁਰੱਖਿਆ ਏਜੰਸੀ ਬੰਬ ਧਮਾਕੇ ਦੀ ਜਾਂਚ ਕਰ ਰਹੀ ਹੈ। ਤੁਹਾਨੂੰ ਦੱਸ ਦੇਈਏ ਕਿ ਅਫਗਾਨਿਸਤਾਨ ਵਿੱਚ ਤਾਲਿਬਾਨ ਦੇ ਸ਼ਾਸਨ ਨੂੰ ਇੱਕ ਸਾਲ ਤੋਂ ਵੱਧ ਸਮਾਂ ਹੋ ਗਿਆ ਹੈ। ਤਾਲਿਬਾਨ ਨੇ ਕਿਹਾ ਕਿ ਉਨ੍ਹਾਂ ਨੇ ਸੱਤਾ ਸੰਭਾਲਣ ਤੋਂ ਬਾਅਦ ਦੇਸ਼ ਵਿੱਚ ਸੁਰੱਖਿਆ ਵਿੱਚ ਸੁਧਾਰ ਕੀਤਾ ਹੈ। ਹਾਲਾਂਕਿ ਪਿਛਲੇ ਕੁਝ ਮਹੀਨਿਆਂ ‘ਚ ਮਸਜਿਦ ਨੂੰ ਨਿਸ਼ਾਨਾ ਬਣਾ ਕੇ ਕਈ ਧਮਾਕੇ ਹੋ ਚੁੱਕੇ ਹਨ।

The post ਅਫਗਾਨਿਸਤਾਨ ‘ਚ ਮਸਜਿਦ ਦੇ ਬਾਹਰ ਜ਼ਬਰਦਸਤ ਬੰਬ ਧਮਾਕਾ, ਮੌਲਵੀ ਦੀ ਹੋਈ ਮੌਤ appeared first on Daily Post Punjabi.

ਛਪਰਾ ‘ਚ ਪਟਾਕਾ ਫੈਕਟਰੀ ‘ਚ ਬਲਾਸਟ: ਧਮਾਕੇ ‘ਚ 6 ਲੋਕਾਂ ਦੀ ਮੌਤ
ਬਿਹਾਰ ਦੇ ਛਪਰਾ ਜ਼ਿਲ੍ਹੇ ਦੇ ਪਿੰਡ ਖੋਦਾਈਬਾਗ ਵਿੱਚ ਐਤਵਾਰ ਸਵੇਰੇ 11.45 ਵਜੇ ਇੱਕ ਪਟਾਕਾ ਫੈਕਟਰੀ ਵਿੱਚ ਧਮਾਕਾ ਹੋਇਆ। ਹੁਣ ਤੱਕ 6 ਲੋਕਾਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਜਾ ਚੁੱਕੀਆਂ ਹਨ। ਇੱਕ ਗੰਭੀਰ ਜ਼ਖ਼ਮੀ ਹੈ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਜਿਸ ਤਿੰਨ ਮੰਜ਼ਿਲਾ ਮਕਾਨ ‘ਚ ਇਹ ਫੈਕਟਰੀ ਚੱਲ ਰਹੀ ਸੀ, ਜੋ ਪੂਰੀ ਤਰ੍ਹਾਂ ਤਬਾਹ ਹੋ ਗਈ।

chhapra building blast news

ਮਰਨ ਵਾਲਿਆਂ ਵਿੱਚ ਮਾਂ, ਉਸ ਦੇ ਦੋ ਪੁੱਤਰ, ਪੋਤਾ ਅਤੇ ਨੂੰਹ ਸ਼ਾਮਲ ਹਨ। ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਧਮਾਕੇ ਦੀ ਆਵਾਜ਼ ਕਰੀਬ 3 ਕਿਲੋਮੀਟਰ ਦੂਰ ਤੱਕ ਸੁਣਾਈ ਦਿੱਤੀ। ਇਹ ਧਮਾਕਾ ਮਸਜਿਦ ਦੇ ਕੋਲ ਸਥਿਤ ਮੁਹੰਮਦ ਰਿਆਜੂ ਮੀਆਂ ਦੇ ਘਰ ਵਿੱਚ ਹੋਇਆ। ਲੋਕਾਂ ਮੁਤਾਬਕ ਮੀਨਾ ਬੇਗਮ ਦੇ ਘਰ ਪਟਾਕੇ ਬਣਾਏ ਜਾਂਦੇ ਹਨ। ਪਰਿਵਾਰ ਵਿਆਹਾਂ ਸਮੇਤ ਹੋਰ ਖੁਸ਼ੀ ਦੇ ਮੌਕਿਆਂ ‘ਤੇ ਲਈ ਪਟਾਕੇ ਵੇਚਦਾ ਹੈ।

ਧਮਾਕੇ ਦੀ ਇੱਕ ਵੀਡੀਓ ਵੀ ਸਾਹਮਣੇ ਆਈ ਹੈ। ਵੀਡੀਓ ‘ਚ ਦੇਖਿਆ ਜਾ ਰਿਹਾ ਹੈ ਕਿ ਕਿਵੇਂ ਉਥੇ ਰੱਖੇ ਪਟਾਕਿਆਂ ਅਤੇ ਬਾਰੂਦ ਦੇ ਧਮਾਕੇ ਤੋਂ ਬਾਅਦ ਪੂਰਾ ਘਰ ਢਹਿ ਗਿਆ। ਪੁਲਿਸ ਇੱਥੇ ਬਚਾਅ ਕਾਰਜ ਚਲਾ ਰਹੀ ਹੈ।

The post ਛਪਰਾ ‘ਚ ਪਟਾਕਾ ਫੈਕਟਰੀ ‘ਚ ਬਲਾਸਟ: ਧਮਾਕੇ ‘ਚ 6 ਲੋਕਾਂ ਦੀ ਮੌਤ appeared first on Daily Post Punjabi.