blind t20 world cup Archives - Daily Post Punjabi

ਭਾਰਤ ‘ਚ ਹੋਣ ਵਾਲੇ ਵਿਸ਼ਵ ਕੱਪ ‘ਚ ਖੇਡੇਗਾ ਪਾਕਿਸਤਾਨ, ਗ੍ਰਹਿ ਮੰਤਰਾਲੇ ਨੇ ਵੀਜ਼ਾ ਜਾਰੀ ਕਰਨ ਦੀ ਦਿੱਤੀ ਆਗਿਆ
ਭਾਰਤ ਵਿੱਚ ਹੋਣ ਜਾ ਰਹੇ ਬਲਾਈਂਡ ਟੀਮ ਟੀ-20 ਵਿਸ਼ਵ ਕੱਪ 2022 ਵਿੱਚ ਪਾਕਿਸਤਾਨ ਦੇ ਖਿਡਾਰੀਆਂ ਨੂੰ ਆਖਰਕਾਰ ਭਾਰਤ ਆਉਣ ਦੇ ਲਈ ਵੀਜ਼ਾ ਸਬੰਧੀ ਇਜਾਜ਼ਤ ਮਿਲ ਗਈ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਭਾਰਤ ਵਿੱਚ ਹੋਣ ਵਾਲੇ ਵਿਸ਼ਵ ਕੱਪ ਲਈ ਪਾਕਿਸਤਾਨ ਬਲਾਈਂਡ ਕ੍ਰਿਕਟ ਟੀਮ ਦੇ 34 ਖਿਡਾਰੀਆਂ ਅਤੇ ਅਧਿਕਾਰੀਆਂ ਨੂੰ ਵੀਜ਼ਾ ਜਾਰੀ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ । ਹੁਣ ਵਿਦੇਸ਼ ਮੰਤਰਾਲਾ ਟੀਮ ਨੂੰ ਵੀਜ਼ਾ ਜਾਰੀ ਕਰ ਸਕੇਗਾ ।

MHA gives visa clearance

ਦਰਅਸਲ, ਇਸ ਤੋਂ ਪਹਿਲਾਂ ਭਾਰਤ ਨੇ ਪਾਕਿਸਤਾਨ ਬਲਾਈਂਡ ਕ੍ਰਿਕਟ ਟੀਮ ਨੂੰ ਭਾਰਤ ਆਉਣ ਲਈ ਵੀਜ਼ਾ ਦੇਣ ਤੋਂ ਇਨਕਾਰ ਕਰ ਦਿੱਤਾ ਸੀ । ਇਸ ਨੂੰ ਲੈ ਕੇ ਭਾਰਤ ਬਲਾਈਂਡ ਕ੍ਰਿਕਟ ਫੈਡਰੇਸ਼ਨ ਆਫ਼ ਇੰਡੀਆ ਨੇ ਕਿਹਾ ਸੀ ਕਿ ਪਾਕਿਸਤਾਨ ਦਾ ਵੀਜ਼ਾ ਰੱਦ ਕਰ ਦਿੱਤਾ ਗਿਆ ਹੈ। ਉਹ ਵਿਸ਼ਵ ਕੱਪ ਵਿੱਚ ਹਿੱਸਾ ਲੈਣ ਨਹੀਂ ਆ ਰਹੇ ਹਨ। ਇਸ ਤੋਂ ਬਾਅਦ ਪਾਕਿਸਤਾਨ ਨੇ ਇਸ ਨੂੰ ਲੈ ਕੇ ਸਵਾਲ ਖੜ੍ਹੇ ਕੀਤੇ ਸਨ । ਪਾਕਿਸਤਾਨ ਬਲਾਈਂਡ ਕ੍ਰਿਕਟ ਕੌਂਸਲ ਨੇ ਕਿਹਾ ਸੀ ਕਿ ਖੇਡਾਂ ਨੂੰ ਖੇਤਰੀ ਰਾਜਨੀਤੀ ਤੋਂ ਉਪਰ ਹੋਣਾ ਚਾਹੀਦਾ ਹੈ ਅਤੇ ਖਾਸ ਤੌਰ ‘ਤੇ ਦਿਵੀਆਂਗ ਵਿਅਕਤੀਆਂ ਦੇ ਮੈਗਾ ਖੇਡ ਆਯੋਜਨਾਂ ਵਿੱਚ ਨਿਰਪੱਖ ਵਿਵਹਾਰ ਕੀਤਾ ਜਾਣਾ ਚਾਹੀਦਾ ਹੈ।

ਇਹ ਵੀ ਪੜ੍ਹੋ: ਮਾਨ ਸਰਕਾਰ ਦਾ ਵੱਡਾ ਫ਼ੈਸਲਾ, ਹੁਣ ਵਿਆਹ ‘ਚ ਪੈੱਗ ਲਾਉਣ ਤੋਂ ਬਾਅਦ ਗੱਡੀ ਚਲਾਉਣ ‘ਤੇ ਹੋਵੇਗਾ ਚਲਾਨ

ਗ੍ਰਹਿ ਮੰਤਰਾਲੇ ਦੇ ਅਧਿਕਾਰੀਆਂ ਨੇ ਦੱਸਿਆ ਕਿ ਪਾਕਿਸਤਾਨ ਦੇ 34 ਮੈਂਬਰੀ ਖਿਡਾਰੀਆਂ ਦੇ ਦਲ ਨੂੰ ਵੀਜ਼ਾ ਜਾਰੀ ਕਰਨ ਦੀ ਇਜਾਜ਼ਤ ਦੇ ਦਿੱਤੀ ਗਈ ਹੈ। ਵੀਜ਼ਾ ਜਾਰੀ ਕਰਨਾ ਗ੍ਰਹਿ ਮੰਤਰਾਲੇ ਦਾ ਕੰਮ ਨਹੀਂ ਹੈ। ਹੁਣ ਸਬੰਧਤ ਵਿਭਾਗ ਵੀਜ਼ਾ ਜਾਰੀ ਕਰ ਸਕੇਗਾ । ਇਸ ਦੇ ਨਾਲ ਹੀ ਭਾਰਤੀ ਨੇਤਰਹੀਣ ਕ੍ਰਿਕੇਟ ਫੈਡਰੇਸ਼ਨ ਦੇ ਪ੍ਰਧਾਨ ਜੀਕੇ ਮਹੰਤੇਸ਼ ਨੇ ਟਵੀਟ ਕੀਤਾ ਕਿ ਇਹ ਚੰਗੀ ਖ਼ਬਰ ਹੈ ਅਤੇ ਉਮੀਦ ਹੈ ਕਿ ਪਾਕਿਸਤਾਨ ਨੇਤਰਹੀਣ ਕ੍ਰਿਕਟ ਟੀਮ ਜਲਦੀ ਹੀ ਸਾਡੇ ਨਾਲ ਜੁੜ ਜਾਵੇਗੀ। ਉਨ੍ਹਾਂ ਨੇ ਇਸ ਦੇ ਲਈ ਭਾਰਤ ਸਰਕਾਰ ਦਾ ਧੰਨਵਾਦ ਕੀਤਾ।

ਵੀਡੀਓ ਲਈ ਕਲਿੱਕ ਕਰੋ -:

“‘ਮੈਂ ਆਪਣੇ ਪਿਓ ਦੀ 11 ਮਹੀਨੇ ਤੋਂ ਆਵਾਜ਼ ਵੀ ਨਹੀਂ ਸੁਣੀ, ਜੇ ਤੁਸੀਂ ਕੁਝ ਨਹੀਂ ਕਰਨਾ ਤਾਂ ਮੈਨੂੰ ਦਵੋ ਇਜਾਜ਼ਤ’ “

The post ਭਾਰਤ ‘ਚ ਹੋਣ ਵਾਲੇ ਵਿਸ਼ਵ ਕੱਪ ‘ਚ ਖੇਡੇਗਾ ਪਾਕਿਸਤਾਨ, ਗ੍ਰਹਿ ਮੰਤਰਾਲੇ ਨੇ ਵੀਜ਼ਾ ਜਾਰੀ ਕਰਨ ਦੀ ਦਿੱਤੀ ਆਗਿਆ appeared first on Daily Post Punjabi.