Block Samiti elections Archives - Daily Post Punjabi

ਬਾਘਾਪੁਰਾਣਾ ਬਲਾਕ ਸਮਿਤੀ ਚੋਣਾਂ ਸਮਾਪਤ, ‘ਆਪ’ ਨੂੰ ਚੇਅਰਮੈਨ ਤੇ ਕਾਂਗਰਸ ਨੂੰ ਮਿਲਿਆ ਉਪ-ਚੇਅਰਮੈਨ ਅਹੁਦਾ
ਹਾਈਕੋਰਟ ਦੇ ਨਿਰਦੇਸ਼ਾਂ ਤਹਿਤ ਭੇਜੇ ਗਏ ਕਮਿਸ਼ਨ ਦੀ ਨਿਗਰਾਨੀ ਵਿਚ ਬਾਘਾਪੁਰਾਣਾ ਬਲਾਕ ਸੰਮਤੀ ਦੇ ਚੇਅਰਮੈਨ ਤੇ ਵਾਈਸ ਚੇਅਰਮੈਨ ਦੇ ਅਹੁਦਿਆਂ ਲਈ ਦੁਬਾਰਾ ਚੋਣਾਂ ਕਰਵਾਈਆਂ ਗਈਆਂ।

ਇਨ੍ਹਾਂ ਚੋਣਾਂ ਵਿਚ ਆਮ ਆਦਮੀ ਪਾਰਟੀ ਤੇ ਕਾਂਗਰਸ ਨੇ ਮਿਲ ਕੇ 14 ਮੈਂਬਰਾਂ ਦੇ ਸਮਰਥਨ ਨਾਲ ਚੇਅਰਮੈਨ ਤੇ ਵਾਈਸ ਚੇਅਰਮੈਨ ਦੇ ਅਹੁਦੇ ‘ਤੇ ਜਿੱਤ ਹਾਸਲ ਕੀਤੀ। ਆਮ ਆਦਮੀ ਪਾਰਟੀ ਦੀ ਸਰਬਜੀਤ ਕੌਰ ਚੇਅਰਮੈਨ ਤੇ ਕਾਂਗਰਸ ਦੀ ਚਰਨਜੀਤ ਕੌਰ ਨੂੰ ਉਪ ਚੇਅਰਮੈਨ ਚੁਣਿਆ ਗਿਆ । ਸ਼੍ਰੋਮਣੀ ਅਕਾਲੀ ਦਲ ਨੂੰ 12 ਵੋਟਾਂ ਮਿਲੀਆਂ।

ਬਾਘਾਪੁਰਾਣਾ ਬਲਾਕ ਸੰਮਤੀ ਵਿਚ ਕੁੱਲ 25 ਮੈਂਬਰਾਂ ਦੀਆਂ ਚੋਣਾਂ ਹੋਈਆਂ ਸਨ ਜਿਸ ਵਿਚ ਅਕਾਲੀ ਦਲ ਦੇ 13, ਕਾਂਗਰਸ ਪਾਰਟੀ ਦੇ 3, ਇਕ ਆਜ਼ਾਦ ਉਮੀਦਵਾਰ ਤੇ ਆਮ ਆਦਮੀ ਪਾਰਟੀ ਦੇ 8 ਮੈਂਬਰ ਜਿੱਤ ਕੇ ਆਏ ਸਨ। 17 ਮਾਰਚ ਨੂੰ ਹੋਈਆਂ ਪਹਿਲਾਂ ਚੋਣਾਂ ਦੌਰਾਨ ਅਕਾਲੀ ਦਲ ਤੇ ਕਾਂਗਰਸ ਨੇ ਮੌਜੂਦਾ ਸਰਕਾਰ ‘ਤੇ ਦੋਸ਼ ਲਗਾਇਆ ਸੀ ਕਿ ਉਨ੍ਹਾਂ ਦੇ ਮੈਂਬਰਾਂ ਨੂੰ ਮਤਦਾਨ ਕਰਨ ਤੋਂ ਰੋਕਿਆ ਗਿਆ।

ਇਹ ਵੀ ਪੜ੍ਹੋ : ਹੋਰ ਵਧਣਗੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ! ਰੂਸ ਨੇ ਨਿਰਯਾਤ ‘ਤੇ ਲਗਾਇਆ ਬੈਨ
ਦੋਸ਼ਾਂ ਦੇ ਬਾਵਜੂਦ ਆਮ ਆਦਮੀ ਪਾਰਟੀ ਨੇ ਆਪਣਾ ਚੇਅਰਮੈਨ ਤੇ ਵਾਈਸ ਚੇਅਰਮੈਨ ਐਲਾਨਿਆ ਸੀ। ਇਸ ਦੇ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਮਾਮਲੇ ਨੂੰ ਲੈ ਕੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਜਿਸ ਵਿਚ ਚੋਣਾਂ ਦੁਬਾਰਾ ਕਰਵਾਉਣ ਦੀ ਮੰਗ ਕੀਤੀ ਗਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਬਾਘਾਪੁਰਾਣਾ ਬਲਾਕ ਸਮਿਤੀ ਚੋਣਾਂ ਸਮਾਪਤ, ‘ਆਪ’ ਨੂੰ ਚੇਅਰਮੈਨ ਤੇ ਕਾਂਗਰਸ ਨੂੰ ਮਿਲਿਆ ਉਪ-ਚੇਅਰਮੈਨ ਅਹੁਦਾ appeared first on Daily Post Punjabi.

ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ‘ਚ ਜਿੱਤ ਮਗਰੋਂ MLA ਧਾਲੀਵਾਲ ਉਮੀਦਵਾਰਾਂ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਅੰਮ੍ਰਿਤਸਰ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਵਿੱਚ ਜ਼ਿਲ੍ਹਾ ਅਜਨਾਲਾ ਅਧੀਨ ਆਮ ਆਦਮੀ ਪਾਰਟੀ ਦੇ ਜਿੱਤ ਹਾਸਿਲ ਕਰਨ ਵਾਲੇ ਉਮੀਦਵਾਰਾਂ ਨੂੰ ਨਾਲ ਲੈ ਕੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਗੁਰੂ ਘਰ ਵਿੱਚ ਅਰਦਾਸ ਕਰਕੇ ਪਾਰਟੀ ਦੀ ਜਿੱਤ ਲਈ ਗੁਰੂ ਸਾਹਿਬ ਦਾ ਸ਼ੁਕਰਾਨਾ ਅਦਾ ਕੀਤਾ।

ਮੀਡੀਆ ਨਾਲ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਪੰਜਾਬ ਭਰ ਵਿੱਚ ਆਮ ਆਦਮੀ ਪਾਰਟੀ ਨੂੰ ਮਿਲੀ ਵੱਡੀ ਜਿੱਤ ਇਹ ਸਾਬਤ ਕਰਦੀ ਹੈ ਕਿ ਲੋਕਾਂ ਦਾ ਭਰੋਸਾ ਮੁੱਖ ਤੌਰ ‘ਤੇ ਪਾਰਟੀ ਦੀ ਨੀਤੀ ਅਤੇ ਸਰਕਾਰ ਦੇ ਕੰਮਾਂ ‘ਤੇ ਕਾਇਮ ਹੈ। ਉਨ੍ਹਾਂ ਨੇ ਸਾਰੇ ਵਰਕਰਾਂ, ਸਮਰਥਕਾਂ ਅਤੇ ਜਿੱਤ ਦਰਜ ਕਰਨ ਵਾਲੇ ਉਮੀਦਵਾਰਾਂ ਨੂੰ ਵਧਾਈ ਦਿੱਤੀ।

ਆਉਣ ਵਾਲੇ ਸਮੇਂ ਬਾਰੇ ਗੱਲ ਕਰਦਿਆਂ ਕੁਲਦੀਪ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ 14 ਮਹੀਨੇ ਹੋ ਚੁੱਕੇ ਹਨ ਅਤੇ ਹੁਣ ਵੱਡੇ ਪੱਧਰ ‘ਤੇ ਪਿੰਡਾਂ ਦੇ ਵਿਕਾਸ ਵੱਲ ਧਿਆਨ ਦਿੱਤਾ ਜਾਵੇਗਾ। ਉਨ੍ਹਾਂ ਨੇ ਦਾਅਵਾ ਕੀਤਾ ਕਿ ਸੜਕਾਂ, ਪੀਣ ਵਾਲੇ ਪਾਣੀ, ਸਿਹਤ ਅਤੇ ਸਿੱਖਿਆ ਵਰਗੇ ਮੁੱਦਿਆਂ ‘ਤੇ ਜ਼ਮੀਨੀ ਪੱਧਰ ‘ਤੇ ਕੰਮ ਕੀਤਾ ਜਾਵੇਗਾ। ਵਿਰੋਧੀ ਧਿਰਾਂ ਵੱਲੋਂ ਲਗਾਏ ਗਏ ਇਸ ਦੋਸ਼ ‘ਤੇ ਕਿ ਉਨ੍ਹਾਂ ਦੇ ਉਮੀਦਵਾਰਾਂ ਨੂੰ ਜਿੱਤ ਦੇ ਸਰਟੀਫਿਕੇਟ ਨਹੀਂ ਦਿੱਤੇ ਗਏ, ਧਾਲੀਵਾਲ ਨੇ ਕਿਹਾ ਕਿ ਅਜਿਹੀ ਕੋਈ ਗੱਲ ਨਹੀਂ ਹੈ। ਉਨ੍ਹਾਂ ਨੇ ਸਪਸ਼ਟ ਕੀਤਾ ਕਿ ਜਿੱਥੇ-ਜਿੱਥੇ ਰਿਟਰਨਿੰਗ ਅਫਸਰ ਡਿਊਟੀ ‘ਤੇ ਸਨ, ਉਨ੍ਹਾਂ ਵੱਲੋਂ ਸਾਰੇ ਜਿੱਤਣ ਵਾਲੇ ਉਮੀਦਵਾਰਾਂ ਨੂੰ ਸਰਟੀਫਿਕੇਟ ਜਾਰੀ ਕੀਤੇ ਗਏ ਹਨ।

ਇਹ ਵੀ ਪੜ੍ਹੋ : ਜਲੰਧਰ-ਜੰਮੂ ਨੈਸ਼ਨਲ ਹਾਈਵੇਅ ‘ਤੇ ਆਪਸ ‘ਚ ਟਕਰਾਏ 5 ਵਾਹਨ, ਸੰਘਣੀ ਧੁੰਦ ਕਾਰਨ ਵਾਪਰਿਆ ਹਾਦ/ਸਾ

ਆਪਣੇ ਜੱਦੀ ਪਿੰਡ ਜਗਦੇਵ ਕਲਾਂ ਤੋਂ ਹਾਰ ਬਾਰੇ ਬੋਲਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਇਸ ਨਾਲ ਇਹ ਸਾਬਤ ਹੁੰਦਾ ਹੈ ਕਿ ਆਮ ਆਦਮੀ ਪਾਰਟੀ ਕਿਸੇ ਨਾਲ ਕੋਈ ਧੱਕਾ ਨਹੀਂ ਕਰਦੀ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦਾ ਪਿੰਡ ਰਾਜਾਸਾਂਸੀ ਵਿੱਚ ਹੈ ਅਤੇ ਉਥੋਂ ਦੇ ਲੋਕ ਪੂਰੀ ਤਰ੍ਹਾਂ ਆਜ਼ਾਦ ਹਨ, ਉਹ ਜਿਸ ਨੂੰ ਮਰਜ਼ੀ ਵੋਟ ਪਾ ਸਕਦੇ ਹਨ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਜ਼ਿਲ੍ਹਾ ਪ੍ਰੀਸ਼ਦ ਤੇ ਬਲਾਕ ਸੰਮਤੀ ਚੋਣਾਂ ‘ਚ ਜਿੱਤ ਮਗਰੋਂ MLA ਧਾਲੀਵਾਲ ਉਮੀਦਵਾਰਾਂ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ appeared first on Daily Post Punjabi.

ਸੰਗਰੂਰ ਦੇ ਪਿੰਡ ਮੰਗਵਾਲ ‘ਚ ਵੋਟ ਪਾਉਣਗੇ CM ਮਾਨ, ਲੋਕਾਂ ਨੂੰ ਵੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਦੀ ਕੀਤੀ ਅਪੀਲ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਦੇ ਪਿੰਡ ਮੰਗਵਾਲ ਵਿੱਚ ਵੋਟ ਪਾਉਣਗੇ। ਉਹ ਦੁਪਹਿਰ ਕਰੀਬ 1 ਵਜੇ ਆਪਣੀ ਵੋਟ ਭੁਗਤਾਉਣਗੇ। ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ‘ਤੇ ਇਸ ਦਾ ਐਲਾਨ ਕੀਤਾ। ਉਨ੍ਹਾਂ ਨੇ ਲਿਖਿਆ ਕਿ ਤੁਸੀਂ ਵੀ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰੋ..ਪਿੰਡਾਂ ਦੀ ਤਰੱਕੀ ਜ਼ਿੰਦਾਬਾਦ..।

ਪੰਜਾਬ ਵਿੱਚ ਜ਼ਿਲ੍ਹਾ ਪ੍ਰੀਸ਼ਦ ਅਤੇ ਬਲਾਕ ਸੰਮਤੀ ਚੋਣਾਂ ਲਈ ਵੋਟਿੰਗ ਜਾਰੀ ਹੈ। ਵੋਟਿੰਗ ਸ਼ਾਮ 4 ਵਜੇ ਤੱਕ ਜਾਰੀ ਰਹੇਗੀ। ਚੋਣਾਂ ਈਵੀਐਮ ਮਸ਼ੀਨਾਂ ਦੀ ਬਜਾਏ ਬੈਲਟ ਪੇਪਰਾਂ ਨਾਲ ਕਰਵਾਈਆਂ ਜਾ ਰਹੀਆਂ ਹਨ। ਇਸ ਦੌਰਾਨ, ਅੰਮ੍ਰਿਤਸਰ ਦੇ ਖਾਸਾ ਅਤੇ ਖੁਰਮਨੀਆ ਵਿੱਚ ਬਲਾਕ ਸੰਮਤੀ ਅਤੇ ਜ਼ਿਲ੍ਹਾ ਪ੍ਰੀਸ਼ਦ ਚੋਣਾਂ ਰੱਦ ਕਰ ਦਿੱਤੀਆਂ ਗਈਆਂ ਹਨ। ਇੱਥੇ ‘ਆਪ’ ਉਮੀਦਵਾਰ ਦਾ ਚੋਣ ਨਿਸ਼ਾਨ ਗਲਤ ਛਾਪਿਆ ਗਿਆ ਸੀ।

ਇਹ ਵੀ ਪੜ੍ਹੋ : ਬੈਲਟ ਪੇਪਰਾਂ ਦੀ ਤਸਵੀਰਾਂ ਸਾਂਝੀ ਕਰ ਕੇ ਕਸੂਤੇ ਫਸੇ AAP ਉਮੀਦਵਾਰ, ਸ਼੍ਰੋਮਣੀ ਅਕਾਲੀ ਦਲ ਨੇ ਚੁੱਕੇ ਵੱਡੇ ਸਵਾਲ

ਸੂਬੇ ਭਰ ਵਿੱਚ 347 ਜ਼ਿਲ੍ਹਾ ਪ੍ਰੀਸ਼ਦਾਂ ਅਤੇ 2,838 ਬਲਾਕ ਸੰਮਤੀਆਂ ਲਈ ਉਮੀਦਵਾਰ ਚੁਣੇ ਜਾ ਰਹੇ ਹਨ। ਸੂਬੇ ਦੇ 23 ਜ਼ਿਲ੍ਹਿਆਂ ਵਿੱਚ ਕੁੱਲ 9,775 ਉਮੀਦਵਾਰ ਚੋਣ ਲੜ ਰਹੇ ਹਨ। ਚੋਣ ਨਤੀਜੇ 17 ਦਸੰਬਰ ਨੂੰ ਐਲਾਨੇ ਜਾਣਗੇ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸੰਗਰੂਰ ਦੇ ਪਿੰਡ ਮੰਗਵਾਲ ‘ਚ ਵੋਟ ਪਾਉਣਗੇ CM ਮਾਨ, ਲੋਕਾਂ ਨੂੰ ਵੀ ਵੋਟ ਦੇ ਹੱਕ ਦਾ ਇਸਤੇਮਾਲ ਕਰਨ ਦੀ ਕੀਤੀ ਅਪੀਲ appeared first on Daily Post Punjabi.