blue drum Archives - Daily Post Punjabi

ਲੁਧਿਆਣਾ ‘ਚ ਨੀਲੇ ਡਰੰਮ ‘ਚੋਂ ਮਿਲੀ ਵਿਅਕਤੀ ਦੀ ਦੇਹ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਮੇਰਠ ਦੇ ਡਰੰਮ ਕਤਲਕਾਂਡ ਵਰਗਾ ਸਨਸਨੀਖੇਜ਼ ਮਾਮਲਾ ਹੁਣ ਲੁਧਿਆਣਾ ਤੋਂ ਸਾਹਮਣੇ ਆਇਆ ਹੈ। ਲੁਧਿਆਣਾ ਦੇ ਸ਼ੇਰਪੁਰ ਇਲਾਕੇ ਵਿੱਚ ਇੱਕ ਨੀਲੇ ਡਰੰਮ ਵਿੱਚੋਂ ਇੱਕ ਵਿਅਕਤੀ ਦੀ ਲਾਸ਼ ਬਰਾਮਦ ਹੋਈ ਹੈ। ਲਾਸ਼ ਪਲਾਸਟਿਕ ਦੇ ਥੈਲੇ ਵਿੱਚ ਲਪੇਟੀ ਹੋਈ ਸੀ। ਵਿਅਕਤੀ ਦੀ ਲੱਤ ਅਤੇ ਗਰਦਨ ਰੱਸੀ ਨਾਲ ਬੰਨ੍ਹੀ ਹੋਈ ਮਿਲੀ ਹੈ। ਇਲਾਕੇ ਵਿੱਚੋਂ ਬਦਬੂ ਆਉਣ ‘ਤੇ ਸਥਾਨਕ ਲੋਕਾਂ ਨੇ ਪੁਲਿਸ ਨੂੰ ਸੂਚਿਤ ਕੀਤਾ, ਜਿਸ ਤੋਂ ਬਾਅਦ ਇਸ ਘਟਨਾ ਦਾ ਪਤਾ ਲੱਗਿਆ।

ਥਾਣਾ ਡਿਵੀਜ਼ਨ ਨੰਬਰ 6 ਦੀ SHO ਕੁਲਵੰਤ ਕੌਰ ਦੇ ਅਨੁਸਾਰ, ਮ੍ਰਿਤਕ ਪ੍ਰਵਾਸੀ ਜਾਪਦਾ ਹੈ। ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਭੇਜ ਦਿੱਤਾ ਗਿਆ ਹੈ। ਫਿਲਹਾਲ ਸਰੀਰ ‘ਤੇ ਕੋਈ ਸੱਟ ਦੇ ਨਿਸ਼ਾਨ ਨਹੀਂ ਮਿਲੇ ਹਨ, ਪਰ ਸਰੀਰ ਦੀ ਹਾਲਤ ਖਰਾਬ ਹੈ। ਇਸ ਮਾਮਲੇ ਵਿੱਚ ਪੁਲਿਸ ਹੁਣ ਲੁਧਿਆਣਾ ਸ਼ਹਿਰ ਦੇ ਲਗਭਗ 42 ਅਜਿਹੀਆਂ ਡਰੰਮ ਕੰਪਨੀਆਂ ਤੋਂ ਜਾਣਕਾਰੀ ਹਾਸਿਲ ਕਰੇਗੀ ਜਿੱਥੇ ਡਰੱਮ ਬਣਾਏ ਜਾਂਦੇ ਹਨ। ਪੁਲਿਸ ਨੇ ਇਨ੍ਹਾਂ ਡਰੰਮ ਕੰਪਨੀਆਂ ਦੀ ਸੂਚੀ ਵੀ ਤਿਆਰ ਕਰ ਲਈ ਹੈ।

ਪੁਲਿਸ ਵੱਲੋਂ ਬਰਾਮਦ ਕੀਤਾ ਗਿਆ ਡਰੰਮ ਬਿਲਕੁਲ ਨਵਾਂ ਹੈ। ਸ਼ੱਕ ਹੈ ਕਿ ਕਤਲ ਪੂਰੀ ਯੋਜਨਾਬੰਦੀ ਨਾਲ ਕੀਤਾ ਗਿਆ ਹੈ। ਫਿਲਹਾਲ ਪੁਲਿਸ ਨੇ ਘਟਨਾ ਵਾਲੀ ਥਾਂ ਤੋਂ ਲਗਭਗ 5 ਕਿਲੋਮੀਟਰ ਦੇ ਖੇਤਰ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਸੀਸੀਟੀਵੀ ਫੁਟੇਜ ਆਦਿ ਦੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਸੇਫ਼ ਸਿਟੀ ਕੈਮਰਿਆਂ ਦੀ ਵੀ ਮਦਦ ਲੈ ਰਹੀ ਹੈ। ਇਸ ਦੇ ਨਾਲ ਹੀ ਰੇਲਵੇ ਸਟੇਸ਼ਨ ਅਤੇ ਬੱਸ ਸਟੈਂਡ ਦੇ ਕੈਮਰਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਲਾਡੋਵਾਲ ਟੋਲ ਪਲਾਜ਼ਾ ਤੋਂ ਸ਼ੇਰਪੁਰ ਤੱਕ ਦੇ ਰੂਟ ਮੈਪ ਨੂੰ ਟਰੈਕ ਕਰ ਰਹੀ ਹੈ। ਪੁਲਿਸ ਕੁਝ ਸ਼ੱਕੀ ਵਾਹਨਾਂ ਦੇ ਨੰਬਰਾਂ ਦੀ ਵੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਅਮਰੀਕਾ ‘ਚ ਪੰਜਾਬੀ ਨੌਜਵਾਨ ਦੀ ਹੋਈ ਮੌ.ਤ, 8 ਮਹੀਨੇ ਪਹਿਲਾਂ ਹੀ ਗਿਆ ਸੀ ਵਿਦੇਸ਼

ਥਾਣਾ ਡਿਵੀਜ਼ਨ ਨੰਬਰ 6 ਦੀ SHO ਕੁਲਵੰਤ ਕੌਰ ਨੇ ਕਿਹਾ ਕਿ ਕਈ ਡਰੰਮ ਕੰਪਨੀਆਂ ਨਾਲ ਵੀ ਗੱਲਬਾਤ ਚੱਲ ਰਹੀ ਹੈ। ਅਪਰਾਧ ਵਾਲੀ ਥਾਂ ਦੇ ਆਲੇ-ਦੁਆਲੇ ਕਈ ਪ੍ਰਵਾਸੀ ਰਹਿੰਦੇ ਹਨ। ਜਿਸ ਕਾਰਨ ਉਨ੍ਹਾਂ ਤੋਂ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ। ਮ੍ਰਿਤਕ ਚਿਹਰੇ ਤੋਂ ਪ੍ਰਵਾਸੀ ਲੱਗਦਾ ਹੈ। ਉਸ ਦੇ ਸਰੀਰ ‘ਤੇ ਅਜੇ ਤੱਕ ਕਿਸੇ ਵੀ ਤਰ੍ਹਾਂ ਦੇ ਨਿਸ਼ਾਨ ਨਹੀਂ ਮਿਲੇ ਹਨ। ਲਾਸ਼ ਦੀ ਹਾਲਤ ਯਕੀਨੀ ਤੌਰ ‘ਤੇ ਖ਼ਰਾਬ ਹੈ। ਪੋਸਟਮਾਰਟਮ ਤੋਂ ਬਾਅਦ ਪਤਾ ਲੱਗੇਗਾ ਕਿ ਵਿਅਕਤੀ ਦੀ ਮੌਤ ਕਿਸ ਹਾਲਾਤ ਵਿੱਚ ਹੋਈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਲੁਧਿਆਣਾ ‘ਚ ਨੀਲੇ ਡਰੰਮ ‘ਚੋਂ ਮਿਲੀ ਵਿਅਕਤੀ ਦੀ ਦੇਹ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ appeared first on Daily Post Punjabi.