boat accident Archives - Daily Post Punjabi

ਗ੍ਰੀਸ ਕਿਸ਼ਤੀ ਹਾਦਸੇ ‘ਚ 300 ਪਾਕਿਸਤਾਨੀਆਂ ਦੀ ਮੌ.ਤ, PM ਸ਼ਾਹਬਾਜ਼ ਨੇ ਰਾਸ਼ਟਰੀ ਸੋਗ ਦਾ ਕੀਤਾ ਐਲਾਨ
ਗ੍ਰੀਸ ਨੇੜੇ 14 ਜੂਨ ਨੂੰ ਕਿਸ਼ਤੀ ਡੁੱਬਣ ਦੀ ਘਟਨਾ ਵਿੱਚ ਪਾਕਿਸਤਾਨ ਦੇ 300 ਲੋਕਾਂ ਦੀ ਮੌ.ਤ ਹੋ ਗਈ ਹੈ। ਪਾਕਿਸਤਾਨ ਦੀ ਲੋਕਲ ਮੀਡੀਆ ਵੱਲੋਂ ਇਹ ਜਾਣਕਾਰੀ ਸਾਂਝੀ ਕੀਤੀ ਹੈ। ਪਾਕਿਸਤਾਨ ਦੀ ਨਿਊਜ਼ ਏਜੰਸੀ ਮੁਤਾਬਕ ਕਿਸ਼ਤੀ ਵਿੱਚ ਪਾਕਿਸਤਾਨ ਦੇ 400, ਮਿਸਰ ਦੇ 200 ਤੇ ਸੀਰੀਆ ਦੇ 150 ਲੋਕ ਸਵਾਰ ਸਨ। ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਇਸ ਹਾਦਸੇ ਵਿੱਚ ਪਾਕਿਸਤਾਨੀ ਨਾਗਰਿਕਾਂ ਦੀ ਮੌ.ਤ ‘ਤੇ ਦੁੱਖ ਜਤਾਇਆ ਹੈ।

Greece boat tragedy

ਉਨ੍ਹਾਂ ਕਿਹਾ ਕਿ ਮਨੁੱਖੀ ਤਸਕਰਾਂ ਦੇ ਖਿਲਾਫ ਸਖਤ ਕਾਰਵਾਈ ਕੀਤੀ ਅਜਵੇਗੀ। ਇਹ ਇੱਕ ਘਿਨੌਣਾ ਅਪਰਾਧ ਹੈ। ਇਸ ਦੇ ਬਾਅਦ ਪਾਕਿਸਤਾਨ ਨੇ POK ਤੋਂ 9 ਮਨੁੱਖੀ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ‘ਤੇ ਗੈਰ-ਕਾਨੂੰਨੀ ਤਰੀਕਿਆਂ ਨਾਲ ਪਾਕਿਸਤਾਨ ਦੇ ਲੋਕਾਂ ਨੂੰ ਯੂਰਪ ਪਹੁੰਚਾਉਣ ਦੀ ਕੋਸ਼ਿਸ਼ ਕਰਨ ਦੇ ਇਲਜ਼ਾਮ ਹਨ। ਪਾਕਿਸਤਾਨ ਨੇ ਲੋਕਾਂ ਦੀ ਮੌ.ਤ ‘ਤੇ ਅੱਜ ਰਾਸ਼ਟਰੀ ਸੋਗ ਦਾ ਐਲਾਨ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਹਰਿਆਣਾ ‘ਚ ਬਿਪਰਜੋਏ ਦੀ ਹੋਈ ਐਂਟਰੀ: ਅੱਜ ਵੀ 16 ਸ਼ਹਿਰਾਂ ‘ਚ ਯੈਲੋ-ਔਰੇਂਜ ਅਲਰਟ ਜਾਰੀ

ਦੱਸ ਦੇਈਏ ਕਿ PM ਸ਼ਾਹਬਾਜ਼ ਸ਼ਰੀਫ ਨੇ ਗ੍ਰੀਸ ਵਿੱਚ ਪਾਕਿਸਤਾਨ ਦੀ ਐਂਬੈਸੀ ਦੇ ਹਵਾਲੇ ਨਾਲ ਦੱਸਿਆ ਕਿ ਕਿਸ਼ਤੀ ਹਾਦਸੇ ਵਿੱਚ ਬਚਾਏ ਗਏ 12 ਲੋਕ ਪਾਕਿਸਤਾਨ ਦੇ ਵੀ ਹਨ। ਹਾਲਾਂਕਿ ਹਾਲੇ ਤੱਕ ਸਰਕਾਰ ਵੱਲੋਂ ਮ.ਰਨ ਵਾਲਿਆਂ ਦੀ ਗਿਣਤੀ ਨਹੀਂ ਦੱਸੀ ਹੈ। ਉੱਥੇ ਹੀ UN ਦੇ ਮੁਤਾਬਕ ਕਿਸ਼ਤੀ ਵਿੱਚ 400 ਤੋਂ 750 ਲੋਕ ਮੌਜੂਦ ਸਨ। ਇਨ੍ਹਾਂ ਵਿੱਚ 200 ਤੋਂ ਵੱਧ ਲੋਕ ਪਾਕਿਸਤਾਨ ਦੇ ਸਨ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਗ੍ਰੀਸ ਕਿਸ਼ਤੀ ਹਾਦਸੇ ‘ਚ 300 ਪਾਕਿਸਤਾਨੀਆਂ ਦੀ ਮੌ.ਤ, PM ਸ਼ਾਹਬਾਜ਼ ਨੇ ਰਾਸ਼ਟਰੀ ਸੋਗ ਦਾ ਕੀਤਾ ਐਲਾਨ appeared first on Daily Post Punjabi.

ਵੱਡਾ ਹਾਦਸਾ, ਵਿਆਹ ਤੋਂ ਪਰਤਦਿਆਂ ਨਦੀ ‘ਚ ਡੁੱਬੀ ਲੋਕਾਂ ਨਾਲ ਭਰੀ ਕਿਸ਼ਤੀ, 100 ਜਾਨਾਂ ਖ਼ਤਮ
ਅਫਰੀਕੀ ਦੇਸ਼ ਉੱਤਰੀ ਨਾਈਜੀਰੀਆ ‘ਚ ਇਕ ਭਿਆਨਕ ਕਿਸ਼ਤੀ ਹਾਦਸਾ ਵਾਪਰਿਆ ਹੈ। ਜਾਣਕਾਰੀ ਮੁਤਾਬਕ ਇਸ ਕਿਸ਼ਤੀ ਹਾਦਸੇ ‘ਚ ਕਰੀਬ 100 ਲੋਕਾਂ ਦੀ ਮੌਤ ਹੋ ਗਈ ਹੈ। ਇੱਕ ਅੰਤਰਰਾਸ਼ਟਰੀ ਸਮਾਚਾਰ ਏਜੰਸੀ ਮੁਤਾਬਕ ਉੱਤਰੀ ਨਾਈਜੀਰੀਆ ਦੇ 100 ਲੋਕ ਕਿਸ਼ਤੀ ਰਾਹੀਂ ਇਕ ਵਿਆਹ ਤੋਂ ਪਰਤ ਰਹੇ ਸਨ। ਇਸ ਦੌਰਾਨ ਕਿਸ਼ਤੀ ਪਲਟਣ ਦੀ ਇਹ ਘਟਨਾ ਵਾਪਰੀ।

ਰਿਪੋਰਟ ਮੁਤਾਬਕ 100 ਤੋਂ ਵੱਧ ਲੋਕ ਕਿਸ਼ਤੀ ਰਾਹੀਂ ਵਿਆਹ ਤੋਂ ਵਾਪਸ ਆ ਰਹੇ ਸਨ। ਇਸ ਦੌਰਾਨ ਅਚਾਨਕ ਕਿਸ਼ਤੀ ਓਵਰਲੋਡਿੰਗ ਕਾਰਨ ਪਲਟ ਗਈ। ਇਸ ਹਾਦਸੇ ‘ਚ ਕਰੀਬ 100 ਲੋਕਾਂ ਦੀ ਮੌਤ ਹੋ ਗਈ ਹੈ। ਪੁਲਿਸ ਅਤੇ ਸਥਾਨਕ ਲੋਕਾਂ ਨੇ ਹੋਰ ਲੋਕਾਂ ਨੂੰ ਬਚਾਉਣ ਲਈ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਜਾਣਕਾਰੀ ਮੁਤਾਬਕ ਹਾਦਸੇ ਤੋਂ ਬਾਅਦ ਕਈ ਲਾਸ਼ਾਂ ਬਰਾਮਦ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਬਾਕੀਆਂ ਦੀ ਭਾਲ ਜਾਰੀ ਹੈ।

ਰਿਪੋਰਟ ਮੁਤਾਬਕ ਇਹ ਕਿਸ਼ਤੀ ਹਾਦਸਾ ਨਾਈਜਰ ਨਦੀ ਵਿੱਚ ਵਾਪਰਿਆ। ਦੱਸਿਆ ਜਾ ਰਿਹਾ ਹੈ ਕਿ ਕਿਸ਼ਤੀ ‘ਚ ਕਰੀਬ 300 ਲੋਕ ਸਵਾਰ ਸਨ। ਕਪਾੜਾ ਦੇ ਪਰੰਪਰਾਗਤ ਮੁਖੀ ਅਬਦੁਲ ਗਾਨਾ ਲੁਕਪੜਾ ਨੇ ਦੱਸਿਆ ਕਿ ਇਹ ਘਟਨਾ ਸੋਮਵਾਰ ਨੂੰ ਵਾਪਰੀ।

ਅਬਦੁਲ ਗਾਨਾ ਲੁਕਪਾਡਾ ਨੇ ਦੱਸਿਆ ਕਿ ਵਿਆਹ ‘ਚ ਸ਼ਾਮਲ ਹੋਏ ਮਹਿਮਾਨ ਨਾਈਜਰ ਨਦੀ ਨੂੰ ਪਾਰ ਕਰਨ ਲਈ ਇਗਬੋਤੀ ਪਿੰਡ ਤੋਂ ਕਿਸ਼ਤੀ ‘ਤੇ ਸਵਾਰ ਹੋਏ ਸਨ। ਕਪਾੜਾ ‘ਚ ਭਾਰੀ ਮੀਂਹ ਕਾਰਨ ਸੜਕਾਂ ‘ਤੇ ਪਾਣੀ ਭਰ ਗਿਆ। ਉਸ ਨੇ ਦੱਸਿਆ ਕਿ ਵਿਆਹ ਦੌਰਾਨ ਹੀ ਮੀਂਹ ਪੈਣਾ ਸ਼ੁਰੂ ਹੋ ਗਿਆ, ਜਿਸ ਕਾਰਨ ਲੋਕਾਂ ਨੇ ਕਿਸ਼ਤੀ ਰਾਹੀਂ ਵਾਪਸ ਜਾਣ ਦਾ ਫੈਸਲਾ ਕੀਤਾ।

ਇਹ ਵੀ ਪੜ੍ਹੋ : ‘ਲਿਵ-ਇਨ ਰਿਲੇਸ਼ਨਸ਼ਿਪ ‘ਚ ਇਕੱਠੇ ਰਹਿ ਰਹੇ ਜੋੜੇ ਨਹੀਂ ਮੰਗ ਸਕਦੇ ਤਲਾਕ’- ਹਾਈਕੋਰਟ ਦੀ ਅਹਿਮ ਟਿੱਪਣੀ

ਉਸ ਨੇ ਦੱਸਿਆ ਕਿ ਕਿਸ਼ਤੀ ‘ਤੇ 300 ਦੇ ਕਰੀਬ ਲੋਕ ਸਵਾਰ ਸਨ, ਜਿਨ੍ਹਾਂ ‘ਚ ਮਰਦ ਅਤੇ ਔਰਤਾਂ ਵੀ ਸ਼ਾਮਲ ਸਨ। ਉਨ੍ਹਾਂ ਦੱਸਿਆ ਕਿ ਇਹ ਹਾਦਸਾ ਸੋਮਵਾਰ ਤੜਕੇ ਤਿੰਨ ਤੋਂ ਚਾਰ ਵਜੇ ਦਰਮਿਆਨ ਵਾਪਰਿਆ। ਕਿ ਕਿਸ਼ਤੀ ਪਾਣੀ ਵਿੱਚ ਇੱਕ ਦਰੱਖਤ ਦੇ ਤਣੇ ਨਾਲ ਟਕਰਾ ਕੇ ਪਲਟ ਗਈ। ਉਸਨੇ ਦੱਸਿਆ ਕਿ ਮੇਰੀ ਜਾਣਕਾਰੀ ਅਨੁਸਾਰ ਸਿਰਫ 53 ਲੋਕਾਂ ਨੂੰ ਬਚਾਇਆ ਜਾ ਸਕਿਆ ਹੈ।

ਇਸ ਹਾਦਸੇ ਨੂੰ ਵੱਡੀ ਤ੍ਰਾਸਦੀ ਦੱਸਦਿਆਂ ਲੁਕਪੜਾ ਨੇ ਕਿਹਾ ਕਿ ਇਸ ਹਾਦਸੇ ਵਿੱਚ ਉਸ ਨੇ ਆਪਣੇ ਚਾਰ ਗੁਆਂਢੀ ਗੁਆ ਦਿੱਤੇ ਹਨ। ਰਿਪੋਰਟ ਮੁਤਾਬਕ ਕਵਾਰਾ ਦੇ ਪੁਲਿਸ ਬੁਲਾਰੇ ਅਜੈ ਓਕਸਾਨਮੀ ਨੇ ਦੱਸਿਆ ਕਿ ਇਹ ਹਾਦਸਾ ਕਿਵੇਂ ਵਾਪਰਿਆ ਇਸ ਦੀ ਜਾਂਚ ਲਈ ਇੱਕ ਟੀਮ ਬਣਾਈ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਦੌੜ ‘ਚ ਤੂਫਾਨ ਵਾਂਗ ਧੱਕ ਪਾਉਣ ਵਾਲਾ athlete, ਈ-ਰਿਕਸ਼ਾ ਚਲਾਉਣ ਲਈ ਹੋਇਆ ਮਜ਼ਬੂਰ, CM Mann ਤੱਕ ਪਹੁੰਚਾ ਦਿਓ”

The post ਵੱਡਾ ਹਾਦਸਾ, ਵਿਆਹ ਤੋਂ ਪਰਤਦਿਆਂ ਨਦੀ ‘ਚ ਡੁੱਬੀ ਲੋਕਾਂ ਨਾਲ ਭਰੀ ਕਿਸ਼ਤੀ, 100 ਜਾਨਾਂ ਖ਼ਤਮ appeared first on Daily Post Punjabi.

ਕੇਰਲ ‘ਚ ਵੱਡਾ ਹਾਦਸਾ, 40 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟਣ ਨਾਲ 15 ਮੌਤਾਂ, ਕਈ ਲਾਪਤਾ
ਕੇਰਲ ਦੇ ਮਲਪੁਰਮ ਜ਼ਿਲ੍ਹੇ ਵਿੱਚ ਯਾਤਰੀਆਂ ਨਾਲ ਭਰੀ ਇੱਕ ਕਿਸ਼ਤੀ ਨਦੀ ਵਿੱਚ ਪਲਟ ਗਈ। ਇਸ ਕਿਸ਼ਤੀ ‘ਤੇ ਕਰੀਬ 40 ਲੋਕ ਸਵਾਰ ਸਨ। ਸ਼ੁਰੂਆਤੀ ਜਾਣਕਾਰੀ ਮੁਤਾਬਕ ਇਸ ਹਾਦਸੇ ‘ਚ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਲੋਕ ਅਜੇ ਵੀ ਨਦੀ ‘ਚ ਰੁੜ੍ਹ ਗਏ ਹਨ। ਘਟਨਾ ਦੀ ਸੂਚਨਾ ਮਿਲਦੇ ਹੀ ਬਚਾਅ ਅਤੇ ਰਾਹਤ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਨਦੀ ‘ਚ ਲਾਪਤਾ ਲੋਕਾਂ ਨੂੰ ਲੱਭਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਜਾਣਕਾਰੀ ਮੁਤਾਬਕ ਪੁਰਾਪੁਝਾ ਨਦੀ ‘ਤੇ ਥੁਵਲ ਥਰਮ ਸੈਰ-ਸਪਾਟਾ ਸਥਾਨ ‘ਤੇ ਸ਼ਾਮ ਕਰੀਬ 7 ਵਜੇ ਇਕ ਸੈਲਾਨੀ ਕਿਸ਼ਤੀ ਪਲਟ ਗਈ। ਟੂਰਿਸਟਾਂ ਦੇ ਨਾਲ ਕਿਸ਼ਤੀ ‘ਚ ਸਵਾਰ ਕਈ ਬੱਚਿਆਂ ਦੇ ਸਵਾਰ ਹੋਣ ਦੀਆਂ ਖਬਰਾਂ ਵੀ ਸਾਹਮਣੇ ਆ ਰਹੀਆਂ ਹਨ। ਮੌਕੇ ‘ਤੇ ਮੌਜੂਦ ਬਚਾਅ ਦਲ ਤੋਂ ਇਲਾਵਾ ਕਈ ਮਛੇਰੇ ਅਤੇ ਸਥਾਨਕ ਲੋਕ ਵੀ ਬਚਾਅ ਕਾਰਜ ‘ਚ ਲੱਗੇ ਹੋਏ ਹਨ। ਨਦੀ ‘ਚੋਂ 10 ਲੋਕਾਂ ਨੂੰ ਸੁਰੱਖਿਅਤ ਬਾਹਰ ਕੱਢਣ ਦੀ ਖਬਰ ਵੀ ਸਾਹਮਣੇ ਆ ਰਹੀ ਹੈ। ਬਚਾਏ ਗਏ ਲੋਕਾਂ ਨੂੰ ਹਸਪਤਾਲ ਪਹੁੰਚਾਇਆ ਗਿਆ ਹੈ।

boat full of 40 passengers

ਕੇਰਲ ਦੇ ਮੰਤਰੀ ਵੀ ਅਬਦੁਰਹਿਮਾਨ ਨੇ 15 ਲੋਕਾਂ ਦੇ ਮਾਰੇ ਜਾਣ ਦੀ ਪੁਸ਼ਟੀ ਕੀਤੀ ਹੈ। 15 ਲੋਕਾਂ ਵਿੱਚ 4 ਬੱਚੇ ਵੀ ਸ਼ਾਮਲ ਹਨ। ਸਥਾਨਕ ਰਿਪੋਰਟਾਂ ਮੁਤਾਬਕ ਕਿਸ਼ਤੀ ਵਿੱਚ ਸਮਰੱਥਾ ਤੋਂ ਵੱਧ ਭੀੜ ਸੀ ਅਤੇ ਲਾਈਫ ਸੇਵਿੰਗ ਉਪਕਰਨ ਵੀ ਕਿਸ਼ਤੀ ‘ਤੇ ਮੌਜੂਦ ਨਹੀਂ ਸਨ। ਇਹ ਸਥਾਨ ਸਮੁੰਦਰ ਦੇ ਕੰਢੇ ‘ਤੇ ਸਥਿਤ ਹੈ।

ਜਦੋਂ ਹਾਦਸਾ ਵਾਪਰਿਆ ਤਾਂ ਕਿਸ਼ਤੀ ਕੰਢੇ ਤੋਂ ਕਰੀਬ 300 ਮੀਟਰ ਦੂਰ ਸੀ। ਜਾਣਕਾਰੀ ਮੁਤਾਬਕ ਕਿਸ਼ਤੀ ‘ਤੇ ਸਵਾਰ ਲੋਕ ਮਲੱਪੁਰਮ ਦੇ ਪਰੱਪਨੰਗੜੀ ਅਤੇ ਤਨੂਰ ਇਲਾਕੇ ਤੋਂ ਆਏ ਸਨ। ਇੱਥੇ ਯਾਤਰੀ ਕਿਸ਼ਤੀਆਂ ਨੂੰ ਸ਼ਾਮ 5 ਵਜੇ ਤੱਕ ਹੀ ਚੱਲਣ ਦੀ ਇਜਾਜ਼ਤ ਹੈ।

ਇਹ ਵੀ ਪੜ੍ਹੋ : ਛਿੱਕ ਰੋਕਣ ਨਾਲ ਫਟ ਗਈਆਂ ਦਿਮਾਗ ਦੀਆਂ ਨਸਾਂ! ਤਿੰਨ ਸਰਜਰੀਆਂ ਕਰਾਉਣ ਮਗਰੋਂ ਬਚੀ ਜਾਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕੇਰਲ ‘ਚ ਹੋਏ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ‘ਚ ਪੀੜਤ ਪਰਿਵਾਰਾਂ ਨਾਲ ਹਮਦਰਦੀ ਜ਼ਾਹਰ ਕੀਤੀ ਹੈ। ਪੀਐਮ ਮੋਦੀ ਨੇ ਪੀਐਮਐਨਆਰਐਫ ਤੋਂ ਮ੍ਰਿਤਕਾਂ ਦੇ ਪਰਿਵਾਰਾਂ ਨੂੰ 2 ਲੱਖ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ।

ਵੀਡੀਓ ਲਈ ਕਲਿੱਕ ਕਰੋ -:

“12 ਵੀ ਪਾਸ ਜੱਟ ਨੇ SHARE MARKET ‘ਚ ਪਾਈ ਧੱਕ , ਇੱਕ ਦਿਨ ‘ਚ ਕਮਾ ਲੈਂਦਾ ਲੱਖਾਂ ਰੁਪਏ ! “

The post ਕੇਰਲ ‘ਚ ਵੱਡਾ ਹਾਦਸਾ, 40 ਯਾਤਰੀਆਂ ਨਾਲ ਭਰੀ ਕਿਸ਼ਤੀ ਪਲਟਣ ਨਾਲ 15 ਮੌਤਾਂ, ਕਈ ਲਾਪਤਾ appeared first on Daily Post Punjabi.

ਲੀਬੀਆ ਤੱਟ ਨੇੜੇ ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, 57 ਲੋਕਾਂ ਦੀ ਮੌਤ
ਅਫਰੀਕੀ ਪ੍ਰਵਾਸੀਆਂ ਨੂੰ ਲੈ ਕੇ ਜਾ ਰਹੀ ਇੱਕ ਕਿਸ਼ਤੀ ਸੋਮਵਾਰ ਨੂੰ ਲੀਬੀਆ ਦੇ ਤੱਟ ਨੇੜੇ ਪਲਟ ਗਈ, ਜਿਸ ਵਿੱਚ ਘੱਟੋ-ਘੱਟ 57 ਲੋਕਾਂ ਦੀ ਮੌਤ ਹੋ ਗਈ । ਇਸ ਬਾਰੇ ਸੰਯੁਕਤ ਰਾਸ਼ਟਰ ਵੱਲੋਂ ਜਾਣਕਾਰੀ ਸਾਂਝੀ ਕੀਤੀ ਗਈ ਹੈ।

Migrant boat capsizes off Libya

ਇੰਟਰਨੈਸ਼ਨਲ ਆਰਗੇਨਾਈਜ਼ੇਸ਼ਨ ਫਾਰ ਮਾਈਗ੍ਰੇਸ਼ਨ ਦੀ ਬੁਲਾਰੀ ਸਫ਼ਾ ਮਸੇਹਲੀ ਨੇ ਕਿਹਾ ਕਿ ਕਿਸ਼ਤੀ ਐਤਵਾਰ ਨੂੰ ਪੱਛਮੀ ਤੱਟਵਰਤੀ ਸ਼ਹਿਰ ਖਮਸ ਤੋਂ ਰਵਾਨਾ ਹੋਈ ਸੀ। ਇੱਕ ਨਿਊਜ਼ ਏਜੇਂਸੀ ਅਨੁਸਾਰ ਸਫ਼ਾ ਮਸੇਹਲੀ ਨੇ ਕਿਹਾ ਕਿ ਕਿਸ਼ਤੀ ਵਿੱਚ ਔਰਤਾਂ ਅਤੇ ਬੱਚਿਆਂ ਸਣੇ ਘੱਟੋ-ਘੱਟ 75 ਲੋਕ ਸਵਾਰ ਸਨ ।

ਇਹ ਵੀ ਪੜ੍ਹੋ: ਭਾਰੀ ਮੀਂਹ ਨਾਲ ਬੇਹਾਲ ਹੋਈ ਦਿੱਲੀ, ਕਈ ਰੂਟਾਂ ‘ਤੇ ਲੱਗਿਆ ਲੰਬਾ ਟ੍ਰੈਫਿਕ ਜਾਮ, DTC ਬੱਸਾਂ ‘ਚ ਵੜ੍ਹਿਆ ਪਾਣੀ

ਇਸ ਕਿਸ਼ਤੀ ਦੇ ਡੁੱਬਣ ਕਾਰਨ ਵੱਡੀ ਗਿਣਤੀ ਵਿੱਚ ਲੋਕਾਂ ਦੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਕਿਸਤੀ ਵਿੱਚ ਸਵਾਰ ਲੋਕਾਂ ਵਿੱਚ 20 ਔਰਤਾਂ ਅਤੇ ਦੋ ਬੱਚੇ ਸ਼ਾਮਿਲ ਹਨ। ਇਸ ਤੋਂ ਇਲਾਵਾ ਉਨ੍ਹਾਂ ਦੱਸਿਆ ਕਿ ਲੀਬੀਆ ਦੇ ਤੱਟ ਰੱਖਿਅਕਾਂ ਅਤੇ ਮਛੇਰਿਆਂ ਨੇ 18 ਲੋਕਾਂ ਨੂੰ ਬਚਾ ਲਿਆ ਹੈ ।

Migrant boat capsizes off Libya

ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਬਚੇ 18 ਲੋਕਾਂ ਨੇ ਦੱਸਿਆ ਕਿ ਇਹ ਹਾਦਸਾ ਕਿਸ਼ਤੀ ਦਾ ਇੰਜਣ ਫੇਲ੍ਹ ਹੋਣ ਕਾਰਨ ਵਾਪਰੀ ਹੈ. ਉਨ੍ਹਾਂ ਦੱਸਿਆ ਕਿ ਕਿਸ਼ਤੀ ਦਾ ਇੰਜਣ ਖਰਾਂ ਹੋਣ ਕਾਰਨ ਕਿਸ਼ਤੀ ਰਸਤੇ ਵਿੱਚ ਹੀ ਰੁੱਕ ਗਈ ਤੇ ਅਤੇ ਖਰਾਬ ਮੌਸਮ ਕਾਰਨ ਪਲਟ ਗਈ ਤੇ ਇਹ ਹਾਦਸਾ ਵਾਪਰ ਗਿਆ ।

ਦੱਸ ਦੇਈਏ ਕਿ ਇਸ ਤੋਂ ਅੱਗੇ ਸਫ਼ਾ ਮਸੇਹਲੀ ਨੇ ਕਿਹਾ ਕਿ ਲੀਬੀਆ ਦੇ ਤੱਟ ‘ਤੇ ਕਿਸ਼ਤੀ ਦੇ ਟਕਰਾਉਣ ਦੀ ਇਹ ਦੂਜੀ ਘਟਨਾ ਹੈ । ਉਨ੍ਹਾਂ ਦੱਸਿਆ ਕਿ ਇਸ ਤੋਂ ਪਹਿਲਾਂ ਬੁੱਧਵਾਰ ਨੂੰ ਯੂਰਪ ਜਾਣ ਵਾਲੀ ਇੱਕ ਕਿਸ਼ਤੀ ਪਲਟ ਗਈ ਸੀ, ਜਿਸ ਵਿੱਚ 20 ਪ੍ਰਵਾਸੀਆਂ ਦੀ ਮੌਤ ਹੋ ਗਈ ਸੀ।

ਇਹ ਵੀ ਦੇਖੋ: ‘ਕਥਾ-ਕੀਰਤਨ ਛੱਡ ਕਿਉਂ ਗਾਇਆ ਗੀਤ ? ਕੀ ਸਿਆਸਤ ‘ਚ ਐਂਟਰੀ ਮਾਰਨ ਦੀ ਤਿਆਰੀ ? ਬੇਅਦਬੀ ਕਰਨ ਵਾਲਿਆਂ ਲਈ ਕੀ ਹੋਵੇ ਸਜ਼ਾ ?

The post ਲੀਬੀਆ ਤੱਟ ਨੇੜੇ ਪ੍ਰਵਾਸੀਆਂ ਨੂੰ ਲਿਜਾ ਰਹੀ ਕਿਸ਼ਤੀ ਪਲਟੀ, 57 ਲੋਕਾਂ ਦੀ ਮੌਤ appeared first on Daily Post Punjabi.

ਦੋ ਸਮੁੰਦਰੀ ਜਹਾਜ਼ਾਂ ਵਿਚਾਲੇ ਹੋਈ ਭਿਆਨਕ ਟੱਕਰ, ਹਾਦਸੇ ‘ਚ 26 ਲੋਕਾਂ ਦੀ ਮੌਤ
Bangladesh Boat Accident: ਬੰਗਲਾਦੇਸ਼ ਤੋਂ ਇੱਕ ਵੱਡੇ ਹਾਦਸੇ ਦੀ ਖ਼ਬਰ ਸਾਹਮਣੇ ਆ ਰਹੀ ਹੈ। ਨਾਰਾਇਣਗੰਜ ਜ਼ਿਲ੍ਹੇ ਵਿੱਚ ਸ਼ੀਤਲਾਖਾ ਨਦੀ ਵਿੱਚ ਦੋ ਜਹਾਜ਼ ਆਪਸ ਵਿੱਚ ਟਕਰਾ ਗਏ, ਜਿਸ ਵਿੱਚ 26 ਲੋਕਾਂ ਦੀ ਮੌਤ ਹੋ ਗਈ ਹੈ । ਮਿਲੀ ਜਾਣਕਾਰੀ ਅਨੁਸਾਰ ਇੱਕ ਛੋਟਾ ਸਮੁੰਦਰੀ ਜਹਾਜ਼ 100 ਦੇ ਕਰੀਬ ਯਾਤਰੀਆਂ ਨੂੰ ਲੈ ਕੇ ਜਾ ਰਿਹਾ ਸੀ ਕਿ ਉਸਦੀ ਟੱਕਰ ਇੱਕ ਵੱਡੇ ਜਹਾਜ਼ ਨਾਲ ਹੋ ਗਈ ਅਤੇ ਜਹਾਜ਼ ਪਲਟ ਜਾਣ ਕਾਰਨ ਲੋਕਾਂ ਦੀ ਪਾਣੀ ਵਿੱਚ ਡੁੱਬ ਕੇ ਮੌਤ ਹੋ ਗਈ।

Bangladesh Boat Accident

ਰਿਪੋਰਟਾਂ ਅਨੁਸਾਰ ਇਹ ਹਾਦਸਾ ਰਾਜਧਾਨੀ ਢਾਕਾ ਤੋਂ ਸਿਰਫ 20 ਕਿਲੋਮੀਟਰ ਦੀ ਦੂਰੀ ‘ਤੇ ਵਾਪਰੀ । ਇਸ ਘਟਨਾ ਦੀ ਜਾਣਕਾਰੀ ਮਿਲਣ ‘ਤੇ ਰਾਹਤ ਬਚਾਅ ਟੀਮ ਮੌਕੇ ‘ਤੇ ਪਹੁੰਚ ਗਈ ਅਤੇ ਯਾਤਰੀਆਂ ਨੂੰ ਬਚਾਉਣ ਦਾ ਕੰਮ ਕੀਤਾ ਗਿਆ । ਅਧਿਕਾਰੀਆਂ ਦੇ ਅਨੁਸਾਰ ਇਸ ਹਾਦਸੇ ਵਿੱਚ ਬੱਚਿਆਂ ਅਤੇ ਔਰਤਾਂ ਸਣੇ 26 ਲੋਕਾਂ ਦੀ ਜਾਨ ਚਲੀ ਗਈ ।

Bangladesh Boat Accident

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਡਿਫੈਂਸ ਹੈੱਡਕੁਆਰਟਰ ਦੇ ਸੀਨੀਅਰ ਅਧਿਕਾਰੀ ਅਰਸ਼ਦ ਹੁਸੈਨ ਨੇ ਦੱਸਿਆ ਕਿ ਇਸ ਘਟਨਾ ਤੋਂ ਬਾਅਦ ਜਹਾਜ਼ ਨੂੰ ਕਿਨਾਰੇ ‘ਤੇ ਲਗਾ ਦਿੱਤਾ ਗਿਆ ਅਤੇ ਟੀਮ ਇਸ ਹਾਦਸੇ ਵਿੱਚ ਲਾਪਤਾ ਹੋਏ ਲੋਕਾਂ ਦੀ ਭਾਲ ਕਰ ਰਹੀ ਹੈ । ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਫਿਲਹਾਲ ਇਹ ਨਹੀਂ ਕਿਹਾ ਜਾ ਸਕਦਾ ਕਿ ਕਿੰਨੇ ਲੋਕ ਲਾਪਤਾ ਹਨ ਅਤੇ ਕਿੰਨੇ ਲੋਕਾਂ ਦੀ ਡੁੱਬਣ ਨਾਲ ਮੌਤ ਹੋ ਗਈ ਹੈ।

ਦੱਸ ਦੇਈਏ ਬੰਗਲਾਦੇਸ਼ ਵਿੱਚ ਇਹ ਘਟਨਾ ਪਹਿਲੀ ਵਾਰ ਨਹੀਂ ਹੋਈ ਹੈ। ਅਜਿਹੇ ਹਾਦਸੇ ਅਕਸਰ ਦੇਖਣ ਨੂੰ ਮਿਲਦੇ ਹਨ। ਇਸਦਾ ਮੁੱਖ ਕਾਰਨ ਇਹ ਹੈ ਕਿ ਸਮੁੰਦਰੀ ਜਹਾਜ਼ਾਂ ਦੀ ਕਾਫ਼ੀ ਗਿਣਤੀ ਨਾ ਹੋਣ ਕਾਰਨ ਜਹਾਜ਼ ਵਿੱਚ ਵਧੇਰੇ ਯਾਤਰੀਆਂ ਨੂੰ ਬਿਠਾ ਦਿੱਤਾ ਜਾਂਦਾ ਹੈ। ਜਿਸ ਕਾਰਨ ਅਜਿਹੀਆਂ ਘਟਨਾਵਾਂ ਦੇਖਣ ਨੂੰ ਮਿਲਦੀਆਂ ਹਨ ।

ਇਹ ਵੀ ਦੇਖੋ: ਟਰੱਕ ਦੇ ਟਾਇਰ ‘ਚ ਫਸਿਆ ਹੱਟਾ- ਕੱਟਾ ਬੰਦਾ, ਟਰੱਕ ਵਾਲੇ ਦੀ ਸੂਝ-ਬੂਝ ਨੇ ਬਚਾਈ ਜਾਨ, ਦੇਖੋ ਤਸਵੀਰਾਂ

The post ਦੋ ਸਮੁੰਦਰੀ ਜਹਾਜ਼ਾਂ ਵਿਚਾਲੇ ਹੋਈ ਭਿਆਨਕ ਟੱਕਰ, ਹਾਦਸੇ ‘ਚ 26 ਲੋਕਾਂ ਦੀ ਮੌਤ appeared first on Daily Post Punjabi.