Boat overturned in Jhelum river Archives - Daily Post Punjabi

ਸ਼੍ਰੀਨਗਰ ‘ਚ ਵੱਡਾ ਹਾਦਸਾ, ਜੇਹਲਮ ਨਦੀ ‘ਚ ਪਲਟੀ ਕਿਸ਼ਤੀ, 4 ਲੋਕਾਂ ਦੀ ਮੌਤ, ਕਈ ਲਾਪਤਾ
ਜੰਮੂ ਕਸ਼ਮੀਰ ਦੇ ਸ੍ਰੀਨਗਰ ਵਿੱਚ ਮੰਗਲਵਾਰ ਨੂੰ ਵੱਡਾ ਹਾਦਸਾ ਵਾਪਰਿਆ। ਜੇਹਲਮ ਨਦੀ ਵਿੱਚ ਇੱਕ ਕਿਸ਼ਤੀ ਪਲਟ ਗਈ। ਇਸ ਕਿਸ਼ਤੀ ‘ਚ ਸਕੂਲੀ ਬੱਚਿਆਂ ਸਮੇਤ ਕਰੀਬ 12 ਲੋਕ ਸਵਾਰ ਸਨ, ਉਨ੍ਹਾਂ ਦੀ ਗਿਣਤੀ ਸਪੱਸ਼ਟ ਨਹੀਂ ਹੈ। ਹਾਦਸੇ ‘ਚ 4 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 7 ਲੋਕਾਂ ਨੂੰ ਬਚਾ ਲਿਆ ਗਿਆ ਹੈ।

ਜਾਣਕਾਰੀ ਅਨੁਸਾਰ ਇਹ ਕਿਸ਼ਤੀ ਰੋਜ਼ਾਨਾ ਲੋਕਾਂ ਨੂੰ ਲੈ ਕੇ ਗੰਦਰਬਲ ਤੋਂ ਬਟਵਾੜਾ ਜਾਂਦੀ ਹੈ। ਅੱਜ ਜੋ ਕਿਸ਼ਤੀ ਪਲਟ ਗਈ, ਉਸ ਵਿੱਚ ਸਕੂਲੀ ਬੱਚੇ, ਉਨ੍ਹਾਂ ਦੇ ਮਾਪੇ ਅਤੇ ਮਜ਼ਦੂਰ ਸ਼ਾਮਲ ਸਨ। ਇਹ ਲੋਕ ਹਰ ਰੋਜ਼ ਇਸੇ ਤਰ੍ਹਾਂ ਦੀ ਕਿਸ਼ਤੀ ਰਾਹੀਂ ਜੇਹਲਮ ਦਰਿਆ ਪਾਰ ਕਰਦੇ ਸਨ। ਪਿਛਲੇ ਕਈ ਘੰਟਿਆਂ ‘ਚ ਹੋਈ ਭਾਰੀ ਬਾਰਿਸ਼ ਕਾਰਨ ਜੇਹਲਮ ਦਾ ਪਾਣੀ ਪੱਧਰ ਵਧ ਗਿਆ ਹੈ। ਜਿਸ ਕਾਰਨ ਕਿਸ਼ਤੀ ਪਲਟ ਗਈ।

Boat overturned in Jhelum

ਹਾਦਸੇ ਤੋਂ ਤੁਰੰਤ ਬਾਅਦ ਸਥਾਨਕ ਮਲਾਹਾਂ ਨੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਕੁਝ ਦੇਰ ਬਾਅਦ ਪੁਲਿਸ ਅਤੇ SDRF ਦੀ ਟੀਮ ਵੀ ਬਚਾਅ ਵਿੱਚ ਜੁੱਟ ਗਈ। ਬਚਾਏ ਗਏ 7 ਲੋਕਾਂ ‘ਚੋਂ 3 ਦਾ ਇਲਾਜ ਚੱਲ ਰਿਹਾ ਹੈ। ਮਰਨ ਵਾਲਿਆਂ ਵਿੱਚ ਸ਼ਬੀਰ ਅਹਿਮਦ (26), ਗੁਲਜ਼ਾਰ ਅਹਿਮਦ (41), 32 ਅਤੇ 18 ਸਾਲ ਦੀਆਂ ਦੋ ਮਹਿਲਾਂ ਸ਼ਾਮਲ ਹਨ।

ਇਹ ਵੀ ਪੜ੍ਹੋ : ਚੰਡੀਗੜ੍ਹ ਤੇ ਮੋਹਾਲੀ ਦੇ ਹਸਪਤਾਲਾਂ ‘ਚ ਅੱਜ ਤੋਂ ਬਦਲਿਆ ਸਮਾਂ, OPD ਸਵੇਰੇ 8 ਵਜੇ ਤੋਂ ਹੋਵੇਗੀ ਸ਼ੁਰੂ

ਦੱਸਿਆ ਜਾ ਰਿਹਾ ਹੈ ਕਿ ਕਸ਼ਮੀਰ ਘਾਟੀ ਵਿੱਚ ਮੌਸਮ ਖ਼ਰਾਬ ਹੈ। ਪਿਛਲੇ 48 ਘੰਟਿਆਂ ਦੌਰਾਨ ਹੋਈ ਭਾਰੀ ਬਾਰਿਸ਼ ਕਾਰਨ ਜੇਹਲਮ ਨਦੀ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਵਹਿ ਰਹੀ ਹੈ। ਸੂਬੇ ‘ਚ ਗੜ੍ਹੇਮਾਰੀ ਦਾ ਅਲਰਟ ਵੀ ਜਾਰੀ ਕੀਤਾ ਗਿਆ ਹੈ। ਦੱਸ ਦੇਈਏ ਕਿ ਜੰਮੂ-ਕਸ਼ਮੀਰ ‘ਚ ਪਿਛਲੇ ਕਈ ਦਿਨਾਂ ਤੋਂ ਮੌਸਮ ਖਰਾਬ ਹੈ। 18 ਅਪ੍ਰੈਲ ਤੱਕ ਸੂਬੇ ਦੇ ਵੱਖ-ਵੱਖ ਹਿੱਸਿਆਂ ‘ਚ ਮੀਂਹ ਅਤੇ ਗੜੇਮਾਰੀ ਹੋਣ ਦੀ ਸੰਭਾਵਨਾ ਹੈ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਸ਼੍ਰੀਨਗਰ ‘ਚ ਵੱਡਾ ਹਾਦਸਾ, ਜੇਹਲਮ ਨਦੀ ‘ਚ ਪਲਟੀ ਕਿਸ਼ਤੀ, 4 ਲੋਕਾਂ ਦੀ ਮੌਤ, ਕਈ ਲਾਪਤਾ appeared first on Daily Post Punjabi.