Body found Archives - Daily Post Punjabi

ਘਰੋਂ ਕੰਮ ‘ਤੇ ਗਿਆ ਨੌਜਵਾਨ ਹੋਇਆ ਲਾਪਤਾ, ਨਹਿਰ ‘ਚੋ ਮਿਲੀ ਲਾਸ਼
Body found youth canal: ਲੁਧਿਆਣਾ (ਤਰਸੇਮ ਭਾਰਦਵਾਜ)-ਧਰਨੇ ਪ੍ਰਦਰਸ਼ਨ ਦੀਆਂ ਇਹ ਤਸਵੀਰਾਂ ਲੁਧਿਆਣਾ ਤੋਂ ਸਾਹਮਣੇ ਆਈ ਰਹੀਆਂ ਹਨ, ਜਿੱਥੇ ਲਾਪਤਾ ਹੋਏ ਨੌਜਵਾਨ ਦੀ ਨਹਿਰ ‘ਚੋ ਲਾਸ਼ ਮਿਲਣ ਤੋਂ ਬਾਅਦ ਪਰਿਵਾਰ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਪਰਿਵਾਰ ਨੇ ਦੋਸ਼ ਲਾਇਆ ਹੈ ਕਿ ਉਨ੍ਹਾਂ ਦਾ ਮ੍ਰਿਤਕ ਪੁੱਤਰ ਪਿਛਲੇ ਕੁਝ ਦਿਨਾਂ ਤੋਂ ਲਾਪਤਾ ਸੀ, ਜਿਸ ਸਬੰਧੀ ਪੁਲਿਸ ਪ੍ਰਸ਼ਾਸਨ ਨੂੰ ਜਾਣਕਾਰੀ ਦਿੱਤੀ ਗਈ ਪਰ ਪੁਲਿਸ ਦੀ ਢਿੱਲੀ ਕਾਰਵਾਈ ਕਾਰਨ ਉਨ੍ਹਾਂ ਨੂੰ ਆਪਣੇ ਪੁੱਤਰ ਦੀ ਕੋਈ ਜਾਣਕਾਰੀ ਨਹੀਂ ਮਿਲੀ ਤੇ ਅੱਜ ਉਨ੍ਹਾਂ ਨੂੰ ਆਪਣੇ ਪੁੱਤਰ ਦੀ ਲਾਸ਼ ਨਹਿਰ ‘ਚੋਂ ਲਾਸ਼ ਬਰਾਮਦ ਹੋਈ ਹੈ।

Body found youth canal

ਦੱਸ ਦੇਈਏ ਕਿ ਇੱਥੇ ਕ੍ਰਿਸ਼ਨਾ ਕਾਲੋਨੀ ਦਾ ਰਹਿਣ ਵਾਲੇ 20 ਸਾਲਾਂ ਨੌਜਵਾਨ 25 ਸਤੰਬਰ ਨੂੰ ਆਪਣੇ ਘਰੋਂ ਕੰਮ ‘ਤੇ ਗਿਆ ਪਰ ਪਰ ਮੁੜ ਕੇ ਵਾਪਿਸ ਨਹੀਂ ਪਰਤਿਆ, ਫਿਲਹਾਲ ਪਰਿਵਾਰ ਵੱਲ਼ੋਂ ਪੁੱਤਰ ਦੀ ਮੌਤ ਨੂੰ ਲੈ ਕੇ ਇਨਸਾਫ ਦੀ ਮੰਗ ਕੀਤੀ ਜਾ ਰਹੀ ਹੈ।

Body found youth canal

ਮ੍ਰਿਤਕ ਨੌਜਵਾਨ ਦੀ ਮਾਂ ਨੇ ਕਿਹਾ ਹੈ ਕਿ ਉਨ੍ਹਾਂ ਵੱਲੋਂ 3 ਥਾਣਿਆਂ ‘ਚ ਜਾਣ ਦੇ ਕਾਰਨ ਪੁਲਿਸ ਨੇ ਕੋਈ ਕਾਰਵਾਈ ਨਹੀਂ ਕੀਤੀ ਅਤੇ ਉਨ੍ਹਾਂ ਦੀ ਕਿਸੇ ਵੀ ਥਾਂ ਸੁਣਵਾਈ ਨਹੀਂ ਹੋਈ। ਦੂਜੇ ਪਾਸੇ ਜਦੋਂ ਇਸ ਮਾਮਲੇ ਸਬੰਧੀ ਪੁਲਿਸ ਨਾਲ ਗੱਲ ਕਰਨੀ ਚਾਹੀ ਤਾਂ ਉਨ੍ਹਾਂ ਨੇ ਇਸ ਮਾਮਲੇ ਸਬੰਧੀ ਜਾਂਚ ਕਰਨ ਦੀ ਗੱਲ਼ ਕੀਤੀ ਅਤੇ ਕੁਝ ਹੋਰ ਦੱਸਣ ਤੋਂ ਇਨਕਾਰ ਕੀਤਾ ਹੈ।

The post ਘਰੋਂ ਕੰਮ ‘ਤੇ ਗਿਆ ਨੌਜਵਾਨ ਹੋਇਆ ਲਾਪਤਾ, ਨਹਿਰ ‘ਚੋ ਮਿਲੀ ਲਾਸ਼ appeared first on Daily Post Punjabi.