Body of a person found Archives - Daily Post Punjabi

ਭਦੌੜ : ਨਹਿਰ ਕੰਢੇ ਭੇਦਭਰੇ ਹਾਲਾਤਾਂ ‘ਚ ਮਿਲੀ ਵਿਅਕਤੀ ਦੀ ਦੇਹ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਪੰਜਾਬ ਦੇ ਭਦੌੜ ਤੋਂ ਇੱਕ ਸਨਸਨੀਖੇਜ਼ ਘਟਨਾ ਸਾਹਮਣੇ ਆਈ ਹੈ। ਇੱਥੇ ਨਹਿਰ ਦੇ ਕੰਢੇ ਇੱਕ ਵਿਅਕਤੀ ਦੀ ਭੇਦਭਰੇ ਹਾਲਾਤਾਂ ਵਿੱਚ ਲਾਸ਼ ਮਿਲੀ। ਮੌਤ ਦੇ ਕਾਰਨਾਂ ਸਬੰਧੀ ਕੋਈ ਜਾਣਕਾਰੀ ਸਾਹਮਣੇ ਨਹੀਂ ਆਈ ਹੈ। ਪੁਲਿਸ ਨੇ ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਲਿਆ ਹੈ ਅਤੇ ਫੋਰੈਂਸਿਕ ਟੀਮਾਂ ਵੱਲੋਂ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।

ਮ੍ਰਿਤਕ ਦੀ ਪਛਾਣ 37 ਸਾਲਾ ਮੱਗਰ ਸਿੰਘ ਵਜੋਂ ਹੋਈ ਹੈ, ਜੋ ਕਿ ਸ਼ੈਨਾ ਪਿੰਡ ਦੇ ਰਹਿਣ ਵਾਲੇ ਗੁਰਮੇਲ ਸਿੰਘ ਦਾ ਪੁੱਤਰ ਹੈ। ਪਿੰਡ ਵਾਸੀਆਂ ਤੋਂ ਜਾਣਕਾਰੀ ਮਿਲਣ ‘ਤੇ ਪੁਲਿਸ ਮੌਕੇ ‘ਤੇ ਪਹੁੰਚੀ ਅਤੇ ਲਾਸ਼ ਨੂੰ ਸਿਵਲ ਹਸਪਤਾਲ ਬਰਨਾਲਾ ਦੇ ਮੁਰਦਾਘਰ ਵਿੱਚ ਰੱਖ ਦਿੱਤਾ। ਵਿਅਕਤੀ ਦੀ ਮੌਤ ਕਿਵੇਂ ਹੋਈ ਇਸ ਨੂੰ ਲੈ ਕੇ ਪੁਲਿਸ ਵੱਖ-ਵੱਖ ਪਹਿਲੂਆਂ ਦੀ ਜਾਂਚ ਕਰ ਰਹੀ ਹੈ।

ਇਹ ਵੀ ਪੜ੍ਹੋ : ਪੰਜਾਬ ਸਰਕਾਰ ਵੱਲੋਂ ਸ਼ਹੀਦੀ ਸ਼ਤਾਬਦੀ ਦੀਆਂ ਤਿਆਰੀਆਂ ਜ਼ੋਰਾਂ ‘ਤੇ, ਸਾਰੇ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਦਿੱਤਾ ਜਾਵੇਗਾ ਸੱਦਾ

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਭਦੌੜ : ਨਹਿਰ ਕੰਢੇ ਭੇਦਭਰੇ ਹਾਲਾਤਾਂ ‘ਚ ਮਿਲੀ ਵਿਅਕਤੀ ਦੀ ਦੇਹ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ appeared first on Daily Post Punjabi.

ਫਰੀਦਕੋਟ : ਘਰ ‘ਚ ਵਿਅਕਤੀ ਦੀ ਭੇਦਭਰੇ ਹਾਲਾਤਾਂ ‘ਚ ਮਿਲੀ ਲਾਸ਼, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਪੰਜਾਬ ਦੇ ਜ਼ਿਲ੍ਹਾ ਫਰੀਦਕੋਟ ਦੇ ਪਿੰਡ ਸੰਧਵਾਂ ਵਿੱਚ ਕੱਲ੍ਹ ਇੱਕ ਵਿਅਕਤੀ ਦੀ ਤੇਜ਼ਧਾਰ ਹਥਿਆਰ ਨਾਲ ਹੱਤਿਆ ਕਰ ਦਿੱਤੀ ਗਈ ਸੀ ਜਿਸ ਤੋਂ ਬਾਅਦ ਅੱਜ ਮੁੜ ਤੋਂ ਫਰੀਦਕੋਟ ਦੇ ਪਿੰਡ ਕੰਮਿਆਣਾ ਤੋਂ ਇੱਕ ਵਾਰਦਾਤ ਦੀ ਖ਼ਬਰ ਸਾਹਮਣੇ ਆਈ ਹੈ। ਇੱਕ ਵਿਅਕਤੀ ਦੀ ਘਰ ਵਿੱਚ ਹੀ ਭੇਦ ਭਰੇ ਹਾਲਾਤਾਂ ਵਿੱਚ ਲਾਸ਼ ਮਿਲਣ ਨਾਲ ਮਾਹੌਲ ਤਨਾਵਪੂਰਨ ਹੋ ਗਿਆ ਹੈ।

ਦੱਸ ਦਈਏ ਕਿ ਉਕਤ ਵਿਅਕਤੀ ਦੇ ਸਿਰ ਵਿੱਚ ਕਿਸੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰਨ ਤੋਂ ਬਾਅਦ ਕਾਫੀ ਗੰਭੀਰ ਸੱਟਾਂ ਵੱਜੀਆਂ ਹੋਈਆਂ ਸਨ ਜੋ ਉਸ ਦੀ ਮੌਤ ਦੀ ਵਜ੍ਹਾ ਬਣੀ। ਫਿਲਹਾਲ ਪੁਲਿਸ ਅਤੇ ਫਰੈਂਸਿਕ ਵਿਭਾਗ ਦੀਆਂ ਟੀਮਾਂ ਮੌਕੇ ‘ਤੇ ਪਹੁੰਚੀਆਂ ਹਨ ਜੋ ਇਸ ਮਾਮਲੇ ਦੀ ਜਾਂਚ ਵਿੱਚ ਜੁੱਟ ਗਈਆਂ ਹਨ। ਗੋਰਤਲਬ ਹੈ ਕਿ ਉਕਤ ਵਿਅਕਤੀ ਦੀ ਲਾਸ਼ ਕੋਲ ਇੱਕ ਸ਼ਰਾਬ ਦੀ ਖਾਲੀ ਬੋਤਲ ਵੀ ਪਈ ਹੋਈ ਸੀ।

ਜਾਣਕਾਰੀ ਦਿੰਦੇ ਹੋਏ ਐੱਸ.ਪੀਸੰਦੀਪ ਵਡੇਰਾ ਨੇ ਦੱਸਿਆ ਕਿ ਅੱਜ ਸਵੇਰੇ ਉਹਨਾਂ ਨੂੰ ਸੂਚਨਾ ਮਿਲੀ ਸੀ ਕਿ ਫਰੀਦਕੋਟ ਦੇ ਪਿੰਡ ਕਮਿਆਂਨਾ ਵਿੱਚ ਇੱਕ ਵਿਅਕਤੀ ਦੀ ਕਿਸੇ ਵੱਲੋਂ ਹੱਤਿਆ ਕਰ ਦਿੱਤੀ ਗਈ। ਜਦ ਮੌਕੇ ਤੇ ਪੁਲਿਸ ਦੀ ਟੀਮ ਪਹੁੰਚੀ ਤਾਂ ਦੇਖਿਆ ਕਿ ਇੰਦਰਜੀਤ ਸਿੰਘ ਉਰਫ ਇੰਦਰੂ ਨਾਮਕ ਵਿਅਕਤੀ ਦੀ ਲਾਸ਼ ਉਸ ਦੇ ਘਰ ਵਿੱਚ ਹੀ ਪਈ ਹੋਈ ਸੀ ਜਿਸ ਦੇ ਸਿਰ ਉੱਤੇ ਕਿਸੇ ਤੇਜ਼ਧਾਰ ਹਥਿਆਰ ਨਾਲ ਵਾਰ ਕੀਤਾ ਗਿਆ ਸੀ ਅਤੇ ਮੁਢਲੀ ਜਾਂਚ ਤੋਂ ਇਹੀ ਜਾਪਦਾ ਸੀ ਕਿ ਇਹੀ ਤੇਜ਼ਧਾਰ ਹਥਿਆਰ ਦੀ ਸੱਟ ਉਸ ਦੀ ਮੌਤ ਦਾ ਕਾਰਨ ਬਣੀ। ਪੁਲਿਸ ਨੂੰ ਮੌਕੇ ਤੇ ਇੱਕ ਸ਼ਰਾਬ ਦੀ ਖਾਲੀ ਬੋਤਲ ਵੀ ਪਈ ਮਿਲੀ।

ਇਹ ਵੀ ਪੜ੍ਹੋ : ਪਿੰਡ ਸੈਦੂਪੁਰ ‘ਚ ਸਾਬਕਾ ਅਕਾਲੀ ਸਰਪੰਚ ਦਾ ਕ.ਤ/ਲ, ਗੁਆਂਢੀ ਨੇ ਪੁਰਾਣੀ ਰੰ.ਜਿ/ਸ਼ ਕਰਕੇ ਮਾ.ਰੀ ਗੋ/ਲੀ

ਐੱਸ.ਪੀ ਸੰਦੀਪ ਵਡੇਰਾ ਨੇ ਦੱਸਿਆ ਕਿ ਇੰਦਰਜੀਤ ਸਿੰਘ ਉਰਫ ਇੰਦਰੂ ਦਾ ਕਰੈਕਟਰ ਕਾਫੀ ਸ਼ੱਕੀ ਹੈ। ਇਸ ਦੀਆਂ ਦੋ ਸ਼ਾਦੀਆਂ ਹੋਈਆਂ ਸਨ ਅਤੇ ਦੂਜੀ ਸ਼ਾਦੀ ਤੋਂ ਬਾਅਦ ਦੂਸਰੇ ਪਤਨੀ ਨਾਲ ਵੀ ਇਸ ਦੇ ਸਬੰਧ ਚੰਗੇ ਨਹੀਂ ਸਨ। ਉਹਨਾਂ ਦੱਸਿਆ ਕਿ ਪੁਲਿਸ ਕਈ ਐਂਗਲਾਂ ਤੋਂ ਜਾਂਚ ਕਰ ਰਹੀ ਹੈ ਕਿ ਇਸ ਦੀ ਹੱਤਿਆ ਦੀ ਵਜ੍ਹਾ ਕੀ ਹੋ ਸਕਦੀ ਹੈ। ਫਿਲਹਾਲ ਫਰੈਂਸਿਕ ਟੀਮ ਦੀ ਮਦਦ ਦੇ ਨਾਲ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਤੇ ਜਲਦ ਹੀ ਹੱਤਿਆ ਦੀ ਅਸਲੀ ਵਜ੍ਹਾ ਅਤੇ ਕਾਤਲਾਂ ਬਾਰੇ ਪਤਾ ਲਗਾਇਆ ਜਾਏਗਾ।

ਵੀਡੀਓ ਲਈ ਕਲਿੱਕ ਕਰੋ -:

Moosewala ਦੇ ਪਰਿਵਾਰ ਬਾਰੇ ਪੁੱਠਾ-ਸਿੱਧਾ ਬੋਲਣ ਵਾਲੇ ਇਸ ਗਾਇਕ ਨੇ ਕੀਤੇ ਸਿੱਧੇ

The post ਫਰੀਦਕੋਟ : ਘਰ ‘ਚ ਵਿਅਕਤੀ ਦੀ ਭੇਦਭਰੇ ਹਾਲਾਤਾਂ ‘ਚ ਮਿਲੀ ਲਾਸ਼, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ appeared first on Daily Post Punjabi.

ਘਰੋਂ ਸਕੂਟਰ ‘ਤੇ ਗਏ ਵਿਅਕਤੀ ਦੀ ਕੰਡੀ ਕਨਾਲ ਨਹਿਰ ‘ਚੋਂ ਮਿਲੀ ਦੇਹ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ
ਹੁਸ਼ਿਆਰਪੁਰ ਦੇ ਚਿੰਤਪੁੰਨੀ ਰੋਡ ਤੇ ਪੈਂਦੇ ਪਿੰਡ ਕੋਟਲਾ ਗੌਂਸਪੁਰ ਵਿੱਚੋਂ ਲੰਘਦੀ ਕੰਡੀ ਕਨਾਲ ਨਹਿਰ ਵਿੱਚ 40 ਸਾਲ ਦੇ ਇੱਕ ਵਿਅਕਤੀ ਦੀ ਲਾਸ਼ ਮਿਲਣ ਕਾਰਨ ਹੜਕੰਪ ਮੱਚ ਗਿਆ। ਮਿਲੀ ਜਾਣਕਾਰੀ ਅਨੁਸਾਰ 40 ਸਾਲ ਦਾ ਜਸਪਾਲ ਸਿੰਘ ਹੁਸ਼ਿਆਰਪੁਰ ਦੇ ਮਹਿੰਗਰੋਵਾਲ ਰੋਡ ਤੇ ਪੈਂਦੇ ਪਿੰਡ ਸੈਚਾਂ ਅੱਡੇ ‘ਤੇ ਦੁਕਾਨ ਕਰਦਾ ਸੀ ਅਤੇ ਉਹ ਸ਼ਰਾਬ ਪੀਣ ਦਾ ਵੀ ਆਦੀ ਸੀ।

ਮ੍ਰਿਤਕ ਦੇ ਭਰਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਸਪਾਲ ਸਿੰਘ ਘਰੋਂ ਤਾਂ ਸਕੂਟਰ ਤੇ ਗਿਆ ਸੀ ਪਰ ਉਸ ਦਾ ਸਕੂਟਰ ਗਾਇਬ ਹੈ ਅਤੇ ਉਸ ਦੀ ਲਾਸ਼ ਪਿੰਡ ਦੇ ਨੇੜੇ ਹੀ ਵਗਦੀ ਕੰਢੀ ਕਨਾਲ ਨਹਿਰ ਵਿੱਚ ਕੁਝ ਕਿਲੋਮੀਟਰ ਤੇ ਪੈਂਦੇ ਪਿੰਡ ਕੋਟਲਾ ਗੌਂਸਪੁਰ ਦੀ ਲਿੰਕ ਰੋਡ ਦੀ ਪੁਲੀ ਹੇਠਾਂ ਮਿਲੀ ਹੈ।

ਇਹ ਵੀ ਪੜ੍ਹੋ : MP ਅੰਮ੍ਰਿਤਪਾਲ ਸਿੰਘ ਦੇ ਕੁਝ ਸਾਥੀਆਂ ਨੂੰ ਲਿਆਂਦਾ ਜਾ ਸਕਦੈ ਅੰਮ੍ਰਿਤਸਰ, ਕੋਰਟ ‘ਚ ਵੀ ਕੀਤਾ ਜਾ ਸਕਦੈ ਪੇਸ਼

ਪਰਿਵਾਰਿਕ ਮੈਂਬਰਾਂ ਨੇ ਦੱਸਿਆ ਕਿ ਬੇਸ਼ੱਕ ਉਹ ਸ਼ਰਾਬ ਪੀਣ ਦਾ ਆਦੀ ਸੀ ਪਰੰਤੂ ਇਸ ਤਰ੍ਹਾਂ ਦੀ ਘਟਨਾ ਹੋਣ ਤੇ ਬਾਅਦ ਉਹਨਾਂ ਨੂੰ ਇਹ ਵੀ ਸ਼ੱਕ ਹੈ ਕਿ ਇਹ ਹੱਤਿਆ ਦਾ ਮਾਮਲਾ ਵੀ ਹੋ ਸਕਦਾ ਹੈ। ਮੌਕੇ ਤੇ ਪਹੁੰਚੇ ਥਾਣਾ ਸਦਰ ਦੇ ਅਧਿਕਾਰੀ ਨੇ ਦੱਸਿਆ ਕਿ ਨਹਿਰ ਵਿੱਚੋਂ ਲਾਸ਼ ਕੱਢ ਕੇ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

“ਆਖਿਰ ਕਿੱਥੇ ਲੈ ਕੇ ਜਾਵਾਂ ਮੈਂ 6 ਧੀਆਂ ਸਣੇ 2 ਪੁੱਤਾਂ ਨੂੰ?” ਬੰਦੇ ਨੂੰ ਟੱਬਰ ਸਣੇ ਪਿੰਡ ‘ਚੋਂ ਕੱਢਣ ਦਾ ਕੀਤਾ ਫੈਸਲਾ

The post ਘਰੋਂ ਸਕੂਟਰ ‘ਤੇ ਗਏ ਵਿਅਕਤੀ ਦੀ ਕੰਡੀ ਕਨਾਲ ਨਹਿਰ ‘ਚੋਂ ਮਿਲੀ ਦੇਹ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ appeared first on Daily Post Punjabi.