body of missing youth found Archives - Daily Post Punjabi

ਭਿੱਖੀਵਿੰਡ ਦੇ ਪਿੰਡ ਚੇਲਾ ‘ਚ ਪਾਣੀ ਵਾਲੀ ਟੈਂਕੀ ਦੇ ਕਮਰੇ ‘ਚੋਂ ਮਿਲੀ ਲਾਪਤਾ ਨੌਜਵਾਨ ਦੀ ਦੇਹ
ਪੰਜਾਬ ਦੇ ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਕਸਬਾ ਭਿੱਖੀਵਿੰਡ ਦੇ ਨੇੜਲੇ ਪਿੰਡ ਚੇਲਾ ਕਲੋਨੀ ਵਿਖੇ ਇੱਕ ਨੌਜਵਾਨ ਦੀ ਲਾਸ਼ ਪਿੰਡ ਚੇਲੇ ਦੀ ਪਾਣੀ ਵਾਲੀ ਟੈਂਕੀ ਦੇ ਵਿੱਚੋਂ ਮਿਲੀ ਹੈ। ਮ੍ਰਿਤਕ ਦੀ ਪਛਾਣ ਸਾਲਸ ਮਸੀਹ ਵਜੋਂ ਹੋਈ ਹੈ। ਦੱਸਿਆ ਜਾ ਰਿਹਾ ਹੈ ਸਾਲਸ ਮਸੀਹ ਬੀਤੇ ਦੋ ਤਿੰਨ ਦਿਨ ਤੋਂ ਲਾਪਤਾ ਸੀ ਤੇ ਹੁਣ ਉਸ ਦੀ ਦੇਹ ਮਿਲੀ ਹੈ। ਪਰਿਵਾਰਕ ਮੈਂਬਰਾਂ ਵੱਲੋਂ ਕਤਲ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਪੁਲਿਸ ਵੱਲੋਂ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮ੍ਰਿਤਕ ਨੌਜਵਾਨ ਸਾਲਸ ਮਸੀਹ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਸਾਲਸ ਮਸੀਹ ਬੀਤੇ ਦੋ ਦਿਨ ਤੋਂ ਘਰ ਤੋਂ ਲਾਪਤਾ ਸੀ ਅਤੇ ਉਹ ਉਸਦੀ ਭਾਲ ਕਰ ਰਹੇ ਸਨ। ਉਨ੍ਹਾਂ ਨੂੰ ਪਿੰਡ ਦੇ ਹੀ ਰਹਿਣ ਵਾਲੇ ਇੱਕ ਨੌਜਵਾਨ ਨੇ ਦੱਸਿਆ ਕਿ ਸਾਲਸ ਮਸੀਹ ਪਿੰਡ ਦਰਾਜਕੇ ਵਾਲੀ ਸਾਈਡ ਨੂੰ ਗਿਆ ਹੋਇਆ ਹੈ। ਉਹਨਾਂ ਕਿਹਾ ਕਿ ਜਦ ਉਹਨਾਂ ਨੇ ਇਸਦੀ ਭਾਲ ਕਰਨੀ ਸ਼ੁਰੂ ਕੀਤੀ ਤਾਂ ਉਹ ਉਸ ਨੂੰ ਲੱਭਦੇ-ਲੱਭਦੇ ਪਿੰਡ ਚੇਲਾ ਕਲੋਨੀ ਦੀ ਬਣੀ ਪਾਣੀ ਵਾਲੀ ਟੈਂਕੀ ਦੇ ਕਮਰੇ ਕੋਲ ਆਏ। ਉਨ੍ਹਾਂ ਇੱਥੇ ਦੇਖਿਆ ਕਿ ਸਾਲਸ ਮਸੀਹ ਦੀ ਲਾਸ਼ ਉਥੇ ਪਈ ਹੋਈ ਸੀ ਅਤੇ ਉਸਦੇ ਸਿਰ ਵਿੱਚੋਂ ਖੂਨ ਨਿਕਲ ਰਿਹਾ ਸੀ।

ਇਹ ਵੀ ਪੜ੍ਹੋ : ਕੇਂਦਰੀ ਰਾਜ ਮੰਤਰੀ ਬਣਨ ਤੋਂ ਬਾਅਦ ਰਵਨੀਤ ਬਿੱਟੂ ਦਾ ਵੱਡਾ ਬਿਆਨ-‘ਬੰਦੀ ਸਿੰਘਾਂ ਦੀ ਰਿਹਾਈ ਦਾ ਵਿਰੋਧ ਨਹੀਂ ਕਰਾਂਗਾ ‘

ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਉਹਨਾਂ ਵੱਲੋਂ ਇਸ ਦੀ ਜਾਣਕਾਰੀ ਤੁਰੰਤ ਥਾਣਾ ਭਿੱਖੀਵਿੰਡ ਪੁਲਿਸ ਨੂੰ ਦਿੱਤੀ ਗਈ ਹੈ। ਪੀੜਤ ਪਰਿਵਾਰ ਨੇ ਜ਼ਿਲ੍ਹਾ ਤਰਨ ਤਰਨ ਦੇ SSP ਤੋਂ ਮੰਗ ਕੀਤੀ ਹੈ ਕਿ ਉਹਨਾਂ ਦੇ ਨੌਜਵਾਨ ਦਾ ਕਤਲ ਹੋਇਆ ਹੈ ਜਿਸ ਦੀ ਡੂੰਘਾਈ ਨਾਲ ਜਾਂਚ ਕਰਕੇ ਕਤਲ ਕਰਨ ਵਾਲੇ ਵਿਅਕਤੀ ਨੂੰ ਕਾਬੂ ਕੀਤਾ ਜਾਵੇ। ਉਧਰ ਮੌਕੇ ਤੇ ਪਹੁੰਚੇ ਸਬ ਡਿਵੀਜ਼ਨ ਭਿੱਖੀਵਿੰਡ ਦੇ ਡੀਐਸਪੀ ਪ੍ਰੀਤ ਇੰਦਰ ਸਿੰਘ ਨੇ ਦੱਸਿਆ ਕਿ ਉਹਨਾਂ ਵੱਲੋਂ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਡੈਡ ਹਾਊਸ ਪੱਟੀ ਵਿਖੇ ਭੇਜ ਦਿੱਤਾ ਗਿਆ ਹੈ ਅਤੇ ਇਸ ਮਾਮਲੇ ਦੀ ਜਾਂਚ ਕਰਕੇ ਪਰਿਵਾਰਿਕ ਮੈਂਬਰਾਂ ਦੇ ਬਿਆਨਾਂ ਤੇ ਮਾਮਲਾ ਦਰਜ ਕਰ ਅਗਲੀ ਕਾਰਵਾਈ ਸ਼ੁਰੂ ਕੀਤੀ ਜਾਵੇਗੀ।

ਵੀਡੀਓ ਲਈ ਕਲਿੱਕ ਕਰੋ -:

ਮੈਨੂੰ ਆਪਣੀ ਬਾਪ ਦੀ ਮੌਤ ਦਾ 6 ਮਹੀਨੇ ਬਾਅਦ ਪਤਾ ਲੱਗਾ ! ਅਫੀਮ ਦੀ ਖੇਤੀ ਦੇ ਹੱਕ ‘ਚ ਹਾਂ ਮੈਂ”, ਸੁਣੋ ਕੌਣ ਨੇ ਅਸਲੀ ਬੰਦੀ ਸਿੰਘ ? ਤੱਤੇ ਸਵਾਲਾਂ ‘ਤੇ ਵਿਰਸਾ ਸਿੰਘ ਵਲਟੋਹਾ ਦੀ ਬੇਬਾਕ ਇੰਟਰਵਿਊ

The post ਭਿੱਖੀਵਿੰਡ ਦੇ ਪਿੰਡ ਚੇਲਾ ‘ਚ ਪਾਣੀ ਵਾਲੀ ਟੈਂਕੀ ਦੇ ਕਮਰੇ ‘ਚੋਂ ਮਿਲੀ ਲਾਪਤਾ ਨੌਜਵਾਨ ਦੀ ਦੇਹ appeared first on Daily Post Punjabi.

ਮੁਕਤਸਰ ਬੱਸ ਹਾਦਸਾ: ਦੋ ਦਿਨਾਂ ਬਾਅਦ ਮਿਲੀ ਲਾਪਤਾ ਨੌਜਵਾਨ ਦੀ ਦੇਹ, ਲੈਬ ‘ਚ ਕੰਮ ਕਰਦਾ ਸੀ ਰਾਜਿੰਦਰ
ਮੁਕਤਸਰ ਦੇ ਥਾਂਦੇਵਾਲਾ ਹੈੱਡ ‘ਤੇ ਬੱਸ ਹਾਦਸੇ ‘ਚ ਲਾਪਤਾ ਹੋਏ ਨੌਜਵਾਨ ਦੀ ਲਾਸ਼ ਮਿਲੀ ਹੈ। ਲਾਸ਼ ਨੂੰ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾਇਆ ਗਿਆ ਹੈ। ਮ੍ਰਿਤਕ ਦੀ ਪਛਾਣ ਰਜਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਜੋਂ ਹੋਈ ਹੈ, ਜੋ ਕਿ ਲੈਬ ਵਿੱਚ ਕੰਮ ਕਰਦਾ ਸੀ। ਇਸ ਲੜਕੇ ਦਾ ਪਰਿਵਾਰ ਪਿਛਲੇ 2 ਦਿਨਾਂ ਤੋਂ ਆਪਣੇ ਲੜਕੇ ਦੀ ਭਾਲ ਲਈ ਨਹਿਰ ਉਪਰ ਪੁੱਜਿਆ ਹੋਇਆ ਸੀ।

ਰਜਿੰਦਰ ਨਿਊ ​​ਦੀਪ ਟਰੈਵਲ ਕੰਪਨੀ ਦੀ ਬੱਸ ਵਿੱਚ ਖੂਨ ਦੇ ਸੈਂਪਲ ਲੈਣ ਲਈ ਰੋਜ਼ਾਨਾ ਮੁਕਤਸਰ ਤੋਂ ਕੋਟਕਪੂਰਾ ਜਾਂਦਾ ਸੀ। ਘਟਨਾ ਵਾਲੇ ਦਿਨ ਰਾਜਿੰਦਰ ਸਿੰਘ ਸ੍ਰੀ ਮੁਕਤਸਰ ਸਾਹਿਬ ਤੋਂ ਕੋਟਕਪੂਰਾ ਸਾਈਡ ਬੱਸ ਵਿਚ ਸਵਾਰ ਸੀ, ਜਿਸ ਦੀ ਨਹਿਰ ਦੇ ਪਾਣੀ ਦੇ ਤੇਜ਼ ਬਹਾਵ ਵਿਚ ਰੁੜਣ ਕਾਰਨ ਮੌਤ ਹੋ ਗਈ। ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਭੇਜ ਦਿੱਤਾ ਗਿਆ ਹੈ। ਮੌਤ ਦੀ ਸੂਚਨਾ ਮਿਲਦੇ ਹੀ ਮ੍ਰਿਤਕ ਦੇ ਪਰਿਵਾਰ ਵਾਲੇ ਮੁਕਤਸਰ ਦੇ ਸਿਵਲ ਹਸਪਤਾਲ ਪਹੁੰਚੇ। ਪੁਲਿਸ ਉਨ੍ਹਾਂ ਦੇ ਬਿਆਨ ਲੈ ਰਹੀ ਹੈ।

ਇਹ ਵੀ ਪੜ੍ਹੋ : ਤਰਨਤਾਰਨ ਬੈਂਕ ਡਕੈਤੀ ਨੂੰ ਨਾਕਾਮ ਕਰਨ ਵਾਲਾ ASI ਸਨਮਾਨਿਤ, ਸਬ-ਇੰਸਪੈਕਟਰ ਵਜੋਂ ਹੋਈ ਤਰੱਕੀ

ਪਿੰਡ ਵੜਿੰਗ ਦੇ ਗੋਤਾਖੋਰ ਹਰਪ੍ਰੀਤ ਸਿੰਘ ਹੈਪੀ ਨੇ ਦੱਸਿਆ ਕਿ ਸਵੇਰੇ ਉਨ੍ਹਾਂ ਨੂੰ ਤਹਿਸੀਲਦਾਰ ਸੁਖਬੀਰ ਸਿੰਘ ਬਰਾੜ ਦਾ ਫੋਨ ਆਇਆ ਸੀ ਕਿ ਥਾਂਦੇਵਾਲਾ ਹੈੱਡ ਨੇੜੇ ਇੱਕ ਲਾਸ਼ ਪਈ ਹੈ। ਇਸ ’ਤੇ ਉਹ ਅਤੇ ਉਸ ਦਾ ਸਾਥੀ ਬੰਟੀ ਡੱਲੇ ਜਗਰਾਉਂ ਸਮੇਤ ਹੋਰ ਵਿਅਕਤੀਆਂ ਨੇ ਮੌਕੇ ’ਤੇ ਪਹੁੰਚ ਕੇ ਲਾਸ਼ ਨੂੰ ਨਹਿਰ ’ਚੋਂ ਬਾਹਰ ਕੱਢਿਆ। ਹਾਦਸੇ ਵਿੱਚ ਮਾਰੇ ਗਏ ਅੱਠ ਵਿਅਕਤੀਆਂ ਦੀਆਂ ਲਾਸ਼ਾਂ ਵੀ ਹਰਪ੍ਰੀਤ ਅਤੇ ਉਸ ਦੇ ਪਰਿਵਾਰ ਦੇ ਹੋਰ ਮੈਂਬਰਾਂ ਨੇ ਬਰਾਮਦ ਕਰ ਲਈਆਂ ਹਨ। ਬੱਸ ਹਾਦਸੇ ਵਿੱਚ ਮਰਨ ਵਾਲਿਆਂ ਦੀ ਗਿਣਤੀ ਹੁਣ ਨੌਂ ਹੋ ਗਈ ਹੈ।

ਵੀਡੀਓ ਲਈ ਕਲਿੱਕ ਕਰੋ -:

ਜੇ ਤੁਸੀਂ ਇਥੇ ਇਕ ਵਾਰੀ ਚਲੇ ਗਏ ਤਾਂ ਉਂਗਲਾਂ ਤੱਕ ਚੱਟ ਜਾਉਗੇ, ਇਕੋ ਜਗ੍ਹਾ ‘ਤੇ ਮੌਜੂਦ ਹੈ ਹਰ ਤਰ੍ਹਾਂ ਦੀ Dish

The post ਮੁਕਤਸਰ ਬੱਸ ਹਾਦਸਾ: ਦੋ ਦਿਨਾਂ ਬਾਅਦ ਮਿਲੀ ਲਾਪਤਾ ਨੌਜਵਾਨ ਦੀ ਦੇਹ, ਲੈਬ ‘ਚ ਕੰਮ ਕਰਦਾ ਸੀ ਰਾਜਿੰਦਰ appeared first on Daily Post Punjabi.